Friday, July 4, 2025
Breaking News

ਪੰਜਾਬ

 ਵਿਧਾਇਕ ਸੋਨੀ ਵਲੋਂ ਵਾਲਮੀਕ ਮੰਦਰ ਕਮੇਟੀ ਨੂੰ ਧਰਮਾਸ਼ਾਲਾ ਲਈ ਇੱਕ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 20 ਜਨਵਰੀ (ਰੋਮਿਤ ਸ਼ਰਮਾ) -ਵਿਧਾਨ ਸਭਾ ਹਲਕਾ ਕੇਂਦਰੀ ਸਥਿਤ ਵਾਲਮੀਕ ਮੰਦਰ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਓਮ ਪ੍ਰਕਾਸ ਸੋਨੀ ਉਥੈ ਬਣ ਰਹੀ ਲਵ-ਕੁਸ਼ ਧਰਮਸ਼ਾਲਾ ਦੇ ਨਿਰਮਾਣ ਕੰਮਾਂ ਲਈ ਵਾਲਮੀਕ ਸਭਾ ਨੂੰ ਇੱਕ ਲੱਖ ਦਾ ਚੈਕ ਭੇਟ ਕੀਤਾ। ਤਸਵੀਰ ਵਿੱਚ ਪ੍ਰਧਾਨ ਯੋਗਰਾਜ ਮਲਹੋਤਰਾ ਤੇ ਉਨਾਂ ਦੇ ਸਾਥੀਆਂ …

Read More »

 ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਪ੍ਰੀਖਿਆ 29 ਜਨਵਰੀ ਨੂੰ – ਸਤਬੀਰ ਸਿੰਘ

ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਚਲਾਇਆ ਜਾ ਰਿਹਾ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਸਾਲਾਨਾ ਪ੍ਰੀਖਿਆ 29 ਜਨਵਰੀ 2015 ਨੂੰ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਵਿਖੇ ਸਥਾਪਿਤ ਤਕਰੀਬਨ …

Read More »

ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੂੰ ਦਿੱਤਾ ਮੰਗ ਪੱਤਰ

ਰਈਆ 20 ਜਨਵਰੀ (ਬਲਵਿੰਦਰ ਸੰਧੂ)- ਕਾਲੇ ਕਾਨੂੰੇਨ ਵਿਰੁੱਧ 42 ਜਥੇਬੰਦੀਆਂ ਦੇ ਸਾਝੇ ਮੋਰਚੇ ਵੱਲੋ ਅੱਜ ਬਾਬਾ ਬਕਾਲਾ ਸਾਹਿਬ ਤਹਿਸੀਲ ਹੈਡਕੁਆਟ ਦੇ ਸਾਹਮਣੇ ਜੀ.ਟੀ.ਰੋਡ ਉੱਪਰ ਕਰੀਬ 2 ਘੰਟੇ ਚੱਕਾ ਜਾਮ ਕੀਤਾ ਗਿਆ। ਇਸ ਵਿਸ਼ਾਲ ਜਨਤਕ ਇਕੱਠ ਦੀ ਪ੍ਰਧਾਨਗੀ ਮੰਡਲ ਵਿੱਚ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਸਠਿਆਲਾ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਜ ਸਿੰਘ ਤਿੰਮੋਵਾਲ, ਦਿਹਾਤੀ ਮਜਦੂਰ ਸਭਾ ਦੇ ਅਮਰੀਕ ਸਿੰਘ …

Read More »

ਦੋ ਦਿਨਾਂ ਸਾਇੰਸ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸੁਰੂ

ਛੇਹਰਟਾ, 20 ਜਨਵਰੀ (ਕੁਲਦੀਪ ਸਿੰਘ ਨੋਬਲ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ (ਮੁਹਾਲੀ) ਸ਼੍ਰੀ ਪਰਦੀਪ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵੱਲੋਂ ਅਤੇ ਜਿਲਾ ਸਿੱਖਿਆ ਅਫਸਰ (ਸ.ਸ) ਅਤੇ ਜਿਲਾ ਸਾਇੰਸ ਸੁਪਰਵਾਇਜਰ ਦੀ ਰੇਖ ਦੇਖ ਵਿਚ ਦੋ ਦਿਨਾਂ ਸਾਇੰਸ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸੁਰੂ ਕਰਵਾਇਆ ਗਿਆ।ਪ੍ਰਧਾਨ ਮੰਤਰੀ  ਸ਼੍ਰੀ ਨਰਿੰਦਰ ਮੋਦੀ ਨੇ ਜੋ ਸਵੱਛ ਭਾਰਤ ਦਾ …

Read More »

ਸ਼ਹਿਰ ਦੀਆਂ ਰਵਿਦਾਸ ਭਾਈਚਾਰੇ ਦੇ ਸਮੂਹ ਧਾਰਮਿਕ ਜੱਥਬੰਦੀਆਂ ਦੀ ਹੋਈ ਮੀਟਿੰਗ

638ਵੇਂ ਜਨਮ ਦਿਹਾੜੇ ਦੇ ਸੰਬੰਧ ਵਿੱਚ ਕੱਢੀ ਜਾਵੇਗੀ ਵਿਸ਼ਾਲ ਸ਼ੌਭਾ ਯਾਤਰਾ ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) -ਸ਼੍ਰੀ ਗੁਰੂ ਰਵਿਦਾਸ ਨੋਜਵਾਨ ਸਭਾ (ਰਜਿ.) ਹੈਡ ਆਫਿਸ ਸ਼੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਭੂਸ਼ਨ ਪੁਰਾ ਵਿਖੇ ਇੱਕ ਮੀਟਿੰਗ ਪ੍ਰਧਾਨ ਹਰੀ ਦੇਵ ਪਟੇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਹਿਰ ਦੀਆਂ ਰਵਿਦਾਸ ਭਾਈਚਾਰੇ ਨਾਲ ਸੰਬੰਧਤ ਸਮੂਹ ਸਭਾਵਾਂ ਦੇ ਅਹੁੱਦੇਦਾਰਾਂ ਨੇ ਹਿੱਸਾ ਲਿਆ ਤੇ 3 …

Read More »

ਪਸ਼ੂ ਪਾਲਣ ਵਿਭਾਗ ਨੇ ਲਾਇਆ ਜਾਂਚ ਕੈਂਪ

ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਅਧੀਨ ਪਿੰਡ ਨਿਓਲਾ ਵਿਚ ਆਰ.ਕੇ.ਵੀ.ਵਾਈ. ਸਕੀਮ ਦੇ ਤਹਿਤ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਬਾਰੇ ਡਾ. ਸਾਹਿਲ ਸੇਤਿਆ ਨੇ ਦੱਸਿਆ ਕਿ ਇਸ ਕੈਂਪ ਵਿਚ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਪਸ਼ੂਆਂ ਦੀਆਂ ਵੱਖ ਵੱਖ ਬਿਮਾਰਿਆਂ ਅਤੇ ਉਨ੍ਹਾਂ ਦੇ ਟੀਕਾਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਂਪ …

Read More »

ਬੇਟੀ ਬਚਾਓੁ, ਬੇਟੀ ਪੜ੍ਹਾਓ ਅਤੇ ਭਰੂਣ ਹੱਤਿਆ ‘ਤੇ ਸੈਮੀਨਰ ਲਗਾਇਆ ਗਿਆ

ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਪ੍ਰਸ਼ਾਸ਼ਨ ਅਤੇ ਨਹਿਰੂ ਯੂਵਾ ਕੇਂਦਰ ਫਿਰੋਜ਼ਪੁਰ ਦੇ ਪ੍ਰੋਜੈਕਟ ਅਫ਼ਸਰ ਜਗਤਾਰ ਸਿੰਘ ਵੱਲੋਂ ਅੱਜ ਪਿੰਡ ਲਮੌਚੜ੍ਹ ਖ਼ੁਰਦ (ਟਰਿਆਂ) ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਬੇਟੀ ਬਚਾਉ, ਬੇਟੀ ਪੜ੍ਹਾਉ ਅਤੇ ਭਰੂਣ ਹੱਤਿਆ ਬਾਰੇ, ਪਿੰਡ ਦੀ ਪੰਚਾਇਤ ਨਾਲ ਮਿਲ ਕੇ ਸੈਮੀਨਰ ਲਗਾਇਆ ਗਿਆ। ਉਸ ਮੌਕੇ ਤੇ ਜਲਾਲਾਬਾਦ ਦੇ ਡੀ. ਐੱਸ. ਪੀ. ਅਜਮੈਰ ਸਿੰਘ ਬਾਠ, ਐੱਸ. ਐੱਚ. ਓ. …

Read More »

ਸਬਸਿਡੀਆਂ ਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜਰੂਰੀ- ਡਿਪਟੀ ਕਮਿਸ਼ਨਰ

31 ਮਾਰਚ ਤੋਂ ਬਾਅਦ ਅਧਾਰ ਕਾਰਡ ਤੋਂ ਬਿਨਾਂ ਗੈਸ ਸਿਲੰਡਰ ਸਬਸਿਡੀ ਸਹੂਲਤ ਨਹੀ ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਸਰਕਾਰ ਵੱਲੋਂ ਰਾਜ ਅੰਦਰ ਲੋਕਾਂ ਨੂੰ ਸਬਸਿਡੀਆਂ ਦਾ ਲਾਭ ਦੇਣ ਲਈ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਅਧਾਰ ਕਾਰਡ ਨਾਲ ਜੋੜੀਆ ਜਾ ਰਿਹਾ ਹੈ ਤੇ ਸਰਕਾਰ ਵੱਲੋਂ ਲੋਕਾਂ ਦੇ ਵਿਲੱਖਣ ਪਹਿਚਾਣ ਪੱਤਰ (ਅਧਾਰ) ਬਨਾਉਣ ਲਈ ਪਹਿਲ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ …

Read More »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ – ਮਾਨ ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਤਨ-ਦੇਹੀ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਮਨਾਇਆ ਜਾਵੇਗਾ।ਇਸ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸ.ਚਰਨਦੇਵ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ  ਦੀ ਪ੍ਰਧਾਨਗੀ ਹੇਠ ਜਿਲ੍ਹਾਂ ਪ੍ਰਬੰਧੀਕ …

Read More »

ਐਨ.ਆਰ.ਐਚ.ਐਮ ਮੁਲਾਜਮਾਂ ਨੇ ਡੀ.ਸੀ ਦੀ ਰਿਹਾਇਸ਼ ਅੱਗੇ ਬਾਦਲ ਸਰਕਾਰ ਦੀ ਫੂਕੀ ਅਰਥੀ

ਕੈਬਨਿਟ ਵਿੱਚ ਪਾਸ ਹੋਏ ਮਤੇ ਨੂੰ ਲਾਗੂ ਨਾ ਕੀਤੇ ਜਾਣ ਵਿਰੁੱਧ ਰੋਸ ਪ੍ਰਗਟਾਇਆ ਬਠਿੰਡਾ, 20 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਐਨ.ਆਰ.ਐਚ.ਐਮ ਮੁਲਾਜਮਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ‘ਤੇ ਅਗਲੀ ਰਣਨੀਤੀ ਤੈਅ ਕਰਨ ਲਈ ਯੂਨੀਅਨ ਦੀ ਮੀਟਿੰਗ ਸੱਦੀ ਗਈ ਜਿਸ ਦੀ ਪ੍ਰਧਾਨਗੀ ਵਿਸ਼ੇਸ਼ ਮਹਿਮਾਨ ਧਰਮਦਾਸ ਪਟਿਆਲਾ ਨੇ ਕੀਤੀ। ਇਸ ਮੀਟਿੰਗ ਵਿੱਚ ਜਿਲ੍ਹੇ ਭਰ ਦੇ ਆਗੂ ਇੱਕਠੇ ਹੋਏ …

Read More »