Friday, May 30, 2025
Breaking News

ਪੰਜਾਬ

ਅਮੋਘ ਡਿਵੀਜਨ 15 ਨੂੰ ਮਨਾਏਗਾ ਫੌਜ ਦਿਨ

ਫਾਜ਼ਿਲਕਾ, 12 ਜਨਵਰੀ (ਵਿਨੀਤ ਅਰੋੜਾ) – ਭਾਰਤ ਵਿੱਚ ਹਰ ਸਾਲ 15 ਜਨਵਰੀ ਨੂੰ ਫੌਜ ਦਿਵਸ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ।ਦੇਸ਼ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦੇਣ ਵਾਲੇ ਬਹਾਦੁਰ ਅਤੇ ਸਾਹਸੀ ਸੈਨਿਕਾਂ ਨੂੰ ਨਮਨ ਅਤੇ ਸੱਚੀ ਸ਼ਰਧਾਂਜਲੀ ਦੇਣ ਲਈ ਇਹ ਮਨਾਇਆ ਜਾਂਦਾ ਹੈ।ਇਸ ਦਿਨ ਭਾਰਤੀ ਫੌਜ ਦੇ ਜਨਰਲ ਕੇ. ਐਮ ਕਰਿਅੱਪਾ ਨੇ ਬ੍ਰਿਟਿਸ਼ ਆਰਮੀ ਜਨਰਲ ਰਾਏ ਬੂਚਰ ਤੋਂ ਕਮਾਨ …

Read More »

’ਚਿਲਡਰਨਜ਼ ਫਿਲਮ ਫੈਸਟੀਵਲ’ ਸ਼ੁਰੂ – 17 ਜਨਵਰੀ ਤਕ ਮਨਾਇਆ ਜਾਵੇਗਾ ਫੈਸਟੀਵਲ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਬਾਲ ਚਿੱਤਰ ਸਮਿਤੀ, ਸੂਚਨਾ ਅਤੇ ਪ੍ਰਸ਼ਾਰਣ ਮੰਤਰਾਲਿਆ ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲਿਆ ਸਦਕਾ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆਦਾਇਕ ਫਿਲਮਾਂ ਵਿਖਾਉਣ ਲਈ ਅੰਮ੍ਰਿਤਸਰ ਵਿਖੇ ਬੱਚਿਆਂ ਲਈ ਫਿਲਮ ਫੈਸਟੀਵਲ ਦੀ ਅੱਜ ਸੁਰੂਆਤ ਹੋ ਗਈ ਹੈ। ਈ। ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਵਲੋਂ ਅੱਜ ਐਨਮ ਸਿਨੇਮਾ ਵਿਚ ਬੱਚਿਆਂ ਲਈ ‘ਚੁਟਕਨ ਕੀ ਮਹਾਂਭਾਰਤ’ ਫਿਲਮ …

Read More »

ਚੋਣ ਤਿਆਰੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਦੀ ਪਿੱਠ ਥਾਪੜੀ

ਪਾਰਟੀ ਕਾਰਕੁੰਨਾਂ ਨੂੰ ਸਨਮਾਨ ਦੇਣ ਅਤੇ ਬੂਥ ਪੱਧਰ ਤੱਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼ ਨਵੀਂ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਇਕਾਈ ਦਫਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ “ਧੀਆਂ ਦੀ ਲੋਹੜੀ” ਮਨਾਈ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) -ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰ ਪੋਰਟ ਰੋਡ ਵਿਖੇ “ਧੀਆਂ ਦੀ ਲੋਹੜੀ” ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ …

Read More »

ਮਾਂ ਬੋਲੀ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਦਿਵਾਉਣ ਲਈ ਪਰਚੇ ਵੰਡੇ

ਬਟਾਲਾ, 12 ਜਨਵਰੀ (ਨਰਿੰਦਰ ਬਰਨਾਲ ) – ਮਾਂ ਬੋਲੀ ਪੰਜਾਬੀ ਅਤੇ ਸੱਭਿਆਚਾਰ ਦੀ ਰਾਖੀ ਤੇ ਮਜਬੂਤੀ ਲਈ ਪੰਜ ਸੰਸਥਾਵਾਂ ਵਲੋ ਤਿਆਰ ਪਰਚੇ ਨੂੰ ਅੱਜ ਬਟਾਲਾ ਦੇ ਆਸ ਪਾਸ ਰਹਿੰਦੇ ਪੰਜਾਬੀ ਲੇਖਕ ਤੇ ਮਾਂ ਬੋਲੀ ਪੰਜਾਬੀ ਪ੍ਰੇਮੀਆਂ ਵਲੋ ਬੱਸ ਸਟੈਂਡ ਤੇ ਗਾਂਧੀ ਚੌਕ ਵਿਖੇ ਜਾ ਕੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕੀਤਾ ਗਿਆ।ਇਸ ਮੁਹਿੰਮ ਡਾ ਰਵਿਦਰ ਡਾ ਅਨੁਪ ਸਿੰਘ ਅਤੇ …

Read More »

ਫਿਲਮ ਸੈਂਸਰ ਬੋਰਡ ਵਲੋਂ ਡੇਰਾ ਸਿਰਸਾ ਸਾਧ ਦੀ ਫਿਲਮ ਪਾਸ ਕਰਨ ਤੋਂ ਇਨਕਾਰ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਵਾਲੇ ਸਾਧ ਦੀ ਫਿਲਮ ਮਸੈਂਜਰ ਆਫ ਗੌਡ ‘ਤੇ ਫਿਲਮ ਸੈਂਸਰ ਬੋਰਡ ਨੇ ਪਾਬੰਦੀ ਲਾਗ ਦਿੱਤੀ ਹੈ।ਫਿਲਮ ਸੈਂਸਰ ਬੋਰਡ ਨੇ ਇਸ ਫਿਲਮ ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੈਂਸਰ ਬੋਰਡ ਦੇ ਫੈਸਲੇ ਅਨੁਸਾਰ ਬੋਰਡ ਦੇ ਜਿਆਦਾਤਰ ਮੈਂਬਰਾਂ ਨੂੰ ਫਿਲਮ ‘ਤੇ ਇਸ ਲਈ ਇਤਰਾਜ਼ ਹੈ ਕਿ ਡੇਰਾ ਸਿਰਸਾ ਦੇ ਸਾਧ ਰਾਮ ਰਹੀਮ …

Read More »

35 ਕਰੋੜ ਦੀ ਹੈਰੋਇਨ ਤੇ ਜਾਅਲੀ ਕਰੰਸੀ ਬਰਾਮਦ

ਛੇਹਰਟਾ, 11 ਜਨਵਰੀ ( ਪੰਜਾਬ ਪੋਸਟ ਬਿਊਰੋ) -ਭਾਰਤ ਪਾਕਿ ਸਰਹੱਦ ਦੀ ਬੀਪੀਓ ਚੌਕੀ ਮੁੱਲਾਂਕੋਟ ਤੋਂ ਬੀ.ਐਸ.ਐਫ ਨੇ 35 ਕਰੋੜ ਮੁੱਲ ਦੀ 7 ਕਿਲੋ ਹੈਰੋਇਨ ਤੇ 38000 ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਬੀ.ਐਸ.ਐਫ ਹੈਡਕਵਾਟਰ ਖਾਸਾ ਵਿਖੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਐਮ. ਐਫ ਫਾਰੂਕੀ ਨੇ ਦੱਸਿਆ ਕਿ ਆਈ. ਜੀ ਅਨਿਲ ਪੱਲੀਵਾਲ ਦੀਆਂ ਹਦਾਇਤਾਂ ‘ਤੇ ਸਰਹੱਦ ਪੂਰੀ ਤਰਾਂ ਸੀਲ ਕੀਤੀ ਗਈ ਹੈ, ਲਕਿਨ …

Read More »

ਗਰੀਨ ਅੇਵਨਿਊ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ

ਅੰਮ੍ਰਿਤਸਰ, 11 ਜਨਵਰੀ ( ਰੋਮਿਤ ਸ਼ਰਮਾ) ਸਥਾਨਕ ਗਰੀਨ ਅੇਵਨਿਊ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵਲੋਂ ਗਰਨਿ ਅੇਵਨਿਊ ਵਿਖੇ ਧੀਆਂ ਦੀ ਲੋਹੜ ਿਮਾਨਈ ਗਈ। ਜਿਸ ਵਿੱਚ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿੰਨਾ ਨੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ।ਇਸ ਮੌਕੇ ਉਨਾਂ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਪਖੋਂ ਲੜਕਿਆਂ ਨਾਲੋਂ ਪਿਛੇ ਨਹੀਂ ਹਨ, ਇਸ ਲਈ ਧੀਆਂ …

Read More »

ਭਾਜਪਾ ਮੈਂਬਰਸ਼ਿਪ ਹਾਸਲ ਕਰਨ ਲਈ ਲੋਕਾਂ ‘ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 11 ਜਨਵਰੀ ( ਰੋਮਿਤ ਸ਼ਰਮਾ) ਵਿਧਾਨ ਸਭਾ ਹਲਕਾ ਉਤਰੀ ਵਿੱਚ ਵਾਰਡ ਨੰਬਰ 11 ਦੇ ਭਾਜਪਾ ਵਰਕਰਾਂ ਦੀ ਮੀਟਿੰਗ ਕੌਂਲਸਰ ਸੁਖਵਿੰਦਰ ਸਿੰਘ ਪਿੰਟੂ ਦੀ ਪ੍ਰਧਾਨਗੀ ‘ਚ ਹੋਈ ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਉਨਾਂ ਨੇ ਦੱਸਿਆ ਕਿ ਭਾਜਪਾ ਮੈਂਬਰਸ਼ਿਪ ਹਾਸਲ ਕਨ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਸ਼ੇ …

Read More »

ਸਿਰਸੇ ਵਾਲੇ ਸਾਧ ਦੀ ਫਿਲਮ ਖਿਲਾਫ ਸਿਰਸਾ ਵਿਖੇ ਰੋਸ ਪ੍ਰਦਰਸ਼ਨ 15 ਜਨਵਰੀ ਨੂੰ ਬਾਬਾ ਦਾਦੂਵਾਲ

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਹੈ ਕਿ ਸਿਰਸਾ ਵਾਲੇ ਸਾਧ ਦੀ 16 ਜਨਵਰੀ ਵਾਲੇ ਦਿਨ ਰਲੀਜ਼ ਹੋਣ ਵਾਲੀ ਫਿਲਮ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਦਾਦੂਵਾਲ ਨੇ ਦੱਸਿਆ ਕਿ 15 ਜਨਵਰੀ ਨੂੰ ਸਿਰਸਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਪਤਾਸ਼ਾਹੀ ਦੱਸਵੀਂ ਤੋਂ ਚੱਲ ਕੇ 12-00 …

Read More »