Wednesday, September 18, 2024

ਪੰਜਾਬ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇਤਿਹਾਸਕ ਧਾਰਮਿਕ ਸਥਾਨ ਰਾਮ ਤੀਰਥ ਵਿਖੇ ਹੋਣ ਵਾਲੇ ਸਲਾਨਾ ਮੇਲੇ ਸਬੰਧੀ ਮੀਟਿੰਗ

ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਇਤਿਹਾਸਕ ਧਾਰਮਿਕ ਅਸਥਾਨ ਸ੍ਰੀ ਰਾਮ ਤੀਰਥ ਵਿਖੇ 2 ਨਵੰਬਰ ਤੋਂ  13 ਨਵੰਬਰ 2014 ਤੱਕ ਹੋਣ ਵਾਲੇ ਸਾਲਾਨਾ ਧਾਰਮਿਕ ਮੇਲੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਲੋੜੀਂਦੇ ਪ੍ਰਬੰਧ ਕਰਨ ਹਿੱਤ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਤੇ ਰਾਮ ਆਸ਼ਰਮ ਸਹੋਦਿਆ ਨਾਟਕ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ)- ਮੇਜ਼ਬਾਨ ਖ਼ਾਲਸਾ ਕਾਲਜ ਪਬਲਿਕ ਸਕੂਲ ਅਤੇ ਸ੍ਰੀ ਰਾਮ ਆਸ਼ਰਮ ਸਕੂਲ ਨੇ ਅੱਜ ਸਹੋਦਿਆ ਸਕੂਲ ਨੁਕੜ ਨਾਟਕ ਚੈਂਪੀਅਨਸ਼ਿਪ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਸ਼ਹਿਰ ਦੇ 20 ਤੋਂ ਜਿਆਦਾ ਸੀ. ਬੀ. ਐੱਸ. ਸੀ. ਨਾਲ ਸਬੰਧਿਤ ਸਕੂਲਾਂ ਨੇ ਹਿੱਸਾ ਲਿਆ ਅਤੇ ‘ਦੇਸ਼, ਸਮਾਜ ਸਕੂਲ ਅਭਿਆਨ, ਸਫ਼ਾਈ ਰੱਬ ਦਾ ਦੂਜਾ ਨਾਂਅ’ ਵਿਸ਼ੇ ‘ਤੇ ਨਾਟਕ ਪੇਸ਼ …

Read More »

ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਨੇ ਮਨਾਇਆ ‘ਟੈਕ ਫੈਸਟ-2014’

ਟੈਕ ਫ਼ੈਸਟ ਦੌਰਾਨ ਸੱਭਿਆਚਾਰਕ ਮੰਚ ਨੇ ਬੰਨਿਆ ਰੰਗ ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਵੱਲੋਂ ਕਾਲਜ ਵਿੱਚ ‘ਟੈਕ ਫੈਸਟ-2014’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੌਰਾਨ ਕੰਪਿਊਟਰ ਵਿੱਦਿਆ ਵਿੱਚ ਨਵੀਆਂ ਹੋ ਰਹੀਆਂ ਖੋਜ਼ਾਂ ‘ਤੇ ਵਿਚਾਰ-ਵਟਾਂਦਰੇ ਤੋਂ ਇਲਾਵਾ ਕਾਲਜ ਦੇ ਵਿਹੜੇ ਵਿੱਚ ਸੱਭਿਆਚਾਰਕ ਮੰਚ ਨੇ ਖ਼ੂਬ ਰੰਗ ਬੰਨਿਆ। ਮੁੱਖ ਮਹਿਮਾਨ ਵਜੋਂ ਪੁੱਜੇ ਗੁਰੂ ਨਾਨਕ ਦੇਵ …

Read More »

ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿੱਚ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਪ੍ਰਾਪਤ ਕੀਤੇ ਵਜ਼ੀਫ਼ੇ

ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਨਵੰਬਰ ਵਿੱਚ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆ ਵਿਦਿਆਰਥਣ ਮਨਪ੍ਰੀਤ ਕੌਰ +2 ਸੁਪਰ ਫਿਫਟੀ ਨੇ ਪੂਰੇ ਭਾਰਤ ਵਿੱਚੋਂ ਦਰਜਾ ਦੂਜਾ ਵਿੱਚੋਂ ਅੱਵਲ ਸਥਾਨ ਪ੍ਰਾਪਤ ਕਰਕੇ 5100 ਰੁਪਏ ਇਨਾਮੀ ਰਾਸ਼ੀ ਵਿਸ਼ੇਸ਼ ਤੌਰ ‘ਤੇ ਹਾਸਲ ਕੀਤੀ। ਜਦ ਕਿ ਸਕੂਲ …

Read More »

ਲੋਕ ਭਲਾਈ ਦੀਆ ਸਕੀਮਾਂ ਦਾ ਲਾਭ ਹਰ ਵਿਅਕਤੀ ਨੂੰ ਲੈਣਾ ਚਾਹੀਦਾ ਹੈ- ਅਨੂਪ ਕੁਮਾਰ

ਛੇਹਰਟਾ, 15 ਅਕਤੂਬਰ (ਕੁਲਦੀਪ ਸਿੰਘ) – ਪੰਜਾਬ ਸਰਕਾਰ ਵਲੋ 1 ਰੁ: ਕਿਲੋ ਕਣਕ ਦੀ ਵੰਡ ਵਾਰਡ ਨੰ: 61 ਗੁਰੂ ਨਾਨਕ ਪੁਰਾ ਵਿਚ ਕੀਤੀ ਗਈ ਪਿਸ਼ਲੇ 6 ਮਹੀਨੇ ਦੀ ਇੱਕਠੀ ਕਣਕ ਲੋਕਾ ਨੂੰ ਦਿੱਤੀ ਗਈ, ਇਸ ਦਾ ਸੁਭ ਆਰੰਭ ਕੌਸਲਰ ਅਨੂਪ ਕੁਮਾਰ ਵਲੋ ਕੀਤਾ ਗਿਆ।ਇਸ ਮੋਕੇ ਡੀਪੂ ਯੂਨਿਅਨ ਦੇ ਪ੍ਰਧਾਨ ਅਸ਼ੋਕ ਕੁਮਾਰ, ਇਲਾਕਾ ਇੰਸਪੈਕਟਰ ਹੀਰਾ ਚੌਹਾਨ ਵੀ ਵਿਸ਼ੇਸ਼ ਤੋਰ ਤੇ ਮੋਜੂਦ …

Read More »

ਸ਼੍ਰੀ ਰਾਮ ਆਸ਼ਰਮ ਵਿਖੇ ਵਿਦਿਆਰਥੀਆਂ ਸ਼ੁਰੂ ਕੀਤੀ ਸਵੱਛ ਭਾਰਤ, ਸਵੱਛ ਵਿਦਿਆਲਯ ਮੁਹਿੰਮ

ਛੇਹਰਟਾ, 15 ਅਕਤੂਬਰ (ਕੁਲਦੀਪ ਸਿੰਘ)-  ਸੀਬੀਐਸਈ ਵਲੋਂ ਚਲਾਏ ਜਾ ਰਹੇ ਅਭਿਆਨ ‘ਸਵੱਛ ਭਾਰਤ ਸਵੱਛ ਵਿਦਿਆਲਯ’ ਅਭਿਆਨ ਤਹਿਤ ਸ਼੍ਰੀ ਰਾਮ ਆਸ਼ਰਮ ਸਕੂਲ ਦੇ ਵਿਦਿਆਰਥੀਆਂ ਨੇ ਸਾਫ ਸਫਾਈ ਕੀਤੀ।ਇਸ ਮੋਕੇ ਪ੍ਰਿੰਸੀਪਲ ਵਿਨੋਦਿਤਾ ਸੰਖਯਾਨ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਦੇ ਅਭਿਆਨ ਦੀ ਸ਼ੁਰੂਆਂਤ ਆਪਣੇ ਸਕੂਲ ਤੋਂ ਤੋਂ ਹੀ ਕੀਤੀ ਤੇ ਜੋਸ਼ੀਲੇ ਵਿਹਾਰ ਨਾਲ ਇਸ ਵਿਚ ਵੱਧ ਚੜ ਕੇ ਹਿੱਸਾ ਲਿਆ।ਇਸ ਅਭਿਆਨ …

Read More »

ਸਕੂਲੀ ਵਿਦਿਆਰਥੀਆਂ ਇਲਾਕੇ ਦੀ ਸਫਾਈ ਕਰਕੇ ਸਵੱਛ ਭਾਰਤ, ਸਵੱਛ ਵਿਦਿਆਲਯ ਦੀ ਕੀਤੀ ਸ਼ੁਰੂਆਤ

ਛੇਹਰਟਾ, 15 ਅਕਤੂਬਰ (ਕੁਲਦੀਪ ਸਿੰਘ)- ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਦੇ ਸਮੂਹ ਵਿਦਿਆਂਰਥੀਆਂ ਵਲੋਂ ਨਿਊ ਰਾਸਾ ਦੇ ਪ੍ਰਧਾਨ ਤੇ ਡਾਇਰੈਕਟਰ ਨਿਰਮਲ ਸਿੰਘ ਬੇਦੀ ਦੀ ਅਗਵਾਈ ਸਵੱਛ ਭਾਰਤ ਸਵੱਛ ਵਿਦਿਆਂਲਯ ਅਭਿਆਨ ਤਹਿਤ ਨਰਾਇਣਗੜ, ਇੰਡੀਆ ਗੇਟ ਤੇ ਨਰਾਇਣਗੜ ਸਥਿਤ ਸੜਕਾਂ ਦੀ ਸਾਫ ਸਫਾਈ ਕੀਤੀ।ਇਸ ਮੋਕੇ ਡਾਇਰੈਕਟਰ ਨਿਰਮਲ ਸਿੰਘ ਬੇਦੀ ਨੇ ਕਿਹਾ ਕਿ ਬ੍ਰਾਇਟਵੇ ਸਕੂਲ ਦੇ ਵਿਦਿਆਰਥੀਆਂ ਵਲੋਂ ਅਜਿਹੇ ਕਾਰਜ ਕਰਨੇ ਸਮੇਂ ਦੀ ਮੁੱਖ …

Read More »

ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 15 ਅਕਤੂਬਰ ਤੋਂ 10 ਨਵੰਬਰ ਤੱਕ – ਸ਼ਿਖਾ ਭਗਤ

ਬੂਥਾਂ ‘ਤੇ ਇਤਰਾਜ ਦਾਅਵੇ ਲੈਣ ਲਈ 19 ਅਕਤੂਬਰ ਤੇ 02 ਨਵਬੰਰ ਨੂੰ ਹੋਵੇਗੀ ਸਪੈਸ਼ਲ ਮੁਹਿੰਮ ਜਲੰਧਰ, 15 ਅਕਤੂਬਰ (ਪਵਨਦੀਪ ਸਿੰਘ ਹਰਦੀਪ ਸਿੰਘ ਦਿਓਲ) –  ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਰੂ ਕੀਤਾ ਗਿਆ ਹੈ ਇਸ ਸਬੰਧੀ ਵੋਟਰ ਸੂਚੀ ਵਿਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਫਾਰਮ 15 ਅਕਤੂਬਰ ਤੋਂ 10 ਨਵੰਬਰ 2014 ਤੱਕ ਦਫ਼ਤਰ ਜ਼ਿਲ੍ਹਾ ਚੋਣ ਅਫਸਰ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬ੍ਰਹਿਮੰਡੀ ਪਸਾਰਾਂ ਵਾਲੀ ਚਿੰਤਨ ਪਰੰਪਰਾ ਦਾ ਅੰਤਰੀਵ ਧੁਰਾ ਹੈ ਚੱਕ ਰਾਮਦਾਸਪੁਰ-ਗਿਆਨੀ ਮੱਲ ਸਿੰਘ ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ, ਗਿਆਨੀ ਮੱਲ ਸਿੰਘ ਨੇ ਵਿਸ਼ੇਸ਼ ‘ਤੇ ਹਾਜ਼ਰੀਆਂ ਭਰੀਆਂ ਅਤੇ ਵਿਦਿਆਰਥੀਆਂ ਨੂੰ …

Read More »

ਜ਼ਿਲ੍ਹਾ ਤੇ ਸ਼ੈਸਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਮੀਟਿੰਗ

6 ਦਸੰਬਰ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਅੰਮ੍ਰਿਤਸਰ, 17 ਸਤੰਬਰ  (ਸੁਖਬੀਰ ਸਿੰਘ) –  ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਨੇ ਸਮੂਹ ਮੈਂਬਰਾਂ ਨੂੰ …

Read More »