Friday, August 1, 2025
Breaking News

ਪੰਜਾਬ

ਪੰਜਾਬ ਵਿੱਚ ਨਹੀਂ ਚੱਲੇਗੀ ਸਿਰਸਾ ਸਾਧ ਦੀ ਫਿਲਮ MSG

ਅੰਮ੍ਰਿਤਸਰ, 17 ਜਨਵਰੀ ( ਪੰਜਾਬ ਪੋਸਟ ਬਿਊਰੋ) – ਸਿਰਸੇ ਵਾਲੇ ਸਾਧ ਦੀ ਵਿਵਾਦਗ੍ਰਸਤ ਫਿਲਮ ਮੈਸੇਂਜਰ ਆਫ ਗੌਡ (MSG) ਪੰਜਾਬ ਵਿੱਚ ਨਹੀਂ ਚੱਲੇਗੀ, ਕਿਉਂਕਿ ਪੰਜਾਬ ਸਰਕਾਰ ਨੇ ਅੱਜ ਇਸ ਫਿਲਮ ਦੇ ਪੰਜਾਬ ਵਿੱਚ ਪ੍ਰਦਰਸ਼ਨ ‘ਤੇ ਰੋਕ ਲਗਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਫਿਲਮ ਦੇ ਖਿਲਾਫ ਪੰਜਾਬ ਦੇ ਲੋਕਾਂ ਖਾਸਕਰ ਸਿੱਖਾਂ ਵਿੱਚ ਪੈਦਾ ਹੋਏ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਰੋਕ …

Read More »

ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਧਰਨੇ 20 ਜਨਵਰੀ ਤੋਂ

ਤਰਸਿੱਕਾ, 16 ਜਨਵਰੀ (ਕੰਵਲ ਜੋਧਾਨਗਰੀ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਦੀਆਂ ਗਰੀਬ ਲੋਕ ਮਾਰੂ ਨੀਤੀਆਂ ਅਤੇ ਕਿਸਾਨਾ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ 20 ਜਨਵਰੀ ਨੂੰ ਤਹਿਸੀਲ ਪੱਧਰ ਤੇ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਸਫਲ ਬਨਾਉਣ ਲਈ ਪਿੰਡ ਪੱਧਰ ਤੇ ਆਮ ਲੋਕਾਂ ਨੂੰ ਲੋਕ ਮਾਰੂ ਨੀਤੀਆਂ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀ ਗਈਆਂ।ਇਸ …

Read More »

ਕੈਲਗਰੀ ਦੇ ਮੈਂਬਰ ਪਾਰਲੀਮੈਂਟ ਸ੍ਰੀ ਦਵਿੰਦਰ ਸ਼ੋਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ 16 ਜਨਵਰੀ (ਗੁਰਪ੍ਰੀਤ ਸਿੰਘ)- ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਮੈਂਬਰ ਪਾਰਲੀਮੈਂਟ ਸ੍ਰੀ ਦਵਿੰਦਰ ਸ਼ੋਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਤੇ ਪਰਿਕਰਮਾ ਕਰਨ ਸਮੇਂ ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿ’ਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਦਵਿੰਦਰ …

Read More »

ਰਾਸ਼ਟਰੀ ਰਾਕਟਬਾਲ ਪ੍ਰਤੀਯੋਗਤਾ ‘ਚ ਅੰਮ੍ਰਿਤਸਰ ਦੇ ਮੁੰਡੇ ਕੁੜੀਆਂ ਦੀ ਰਹੀ ਝੰਡੀ

ਰਾਕਟਬਾਲ ਖੇਡ ਦਾ ਦਾਇਰਾ ਰਾਸ਼ਟਰੀ ਪੱਧਰ ‘ਤੇ ਹੋਇਆ ਵਿਸ਼ਾਲ- ਪ੍ਰਿੰ. ਬਲਵਿੰਦਰ ਸਿੰਘ ਅੰਮ੍ਰਿਤਸਰ, 16 ਜਨਵਰੀ ( ਗੁਰਪ੍ਰੀਤ ਸਿੰਘ) – ਆਲ ਇੰਡੀਆ ਰਾਕਟਬਾਲ ਐਸੋਸ਼ੀਏਸ਼ਨ ਆਫ਼ ਇੰਡੀਆਂ ਦੇ ਰਾਸ਼ਟਰੀ ਪ੍ਰਧਾਨ ਐਸਪੀ ਹੈਡਕੁਆਟਰ ਫਿਰੋਜ਼ਪੁਰ ਲਖਬੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਚਾਰ ਦਿਨਾਂ ਰਾਸ਼ਟਰ ਪੱਧਰੀ ਦੂਸਰੀ ਆਲ ਇੰਡੀਆਂ ਰਾਕਟਬਾਲ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਕੁੜੀਆਂ ਮੁੰਡਿਆਂ ਦੀ ਝੰਡੀ ਰਹੀ। …

Read More »

 ਜਥੇਦਾਰ ਦਰਸ਼ਨ ਸਿੰਘ ਈਸਾਪੁਰ ਨਮਿਤ ਅੰਤਿਮ ਅਰਦਾਸ ਸਮਾਗਮ 18 ਜਨਵਰੀ ਨੂੰ

ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼ੋ੍ਮਣੀ ਕਮੇਟੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਸਮਾਗਮ 18 ਜਨਵਰੀ ਐਤਵਾਰ ਨੂੰ ਦੁਪਹਿਰ 12-00 ਵਜੇ ਤੋਂ 1-30 ਵਜੇ ਤੱਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਰਣਜੀਤ ਐਵੀਨਿਊ, ਏ,ਬੀ ਬਲਾਕ, ਅੰਮ੍ਰਿਤਸਰ …

Read More »

ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੀ ਬੇਹਤਰੀ ਲਈ ਕਦਮ ਉਠਾਏ ਜਾਣਗੇ-ਚੇਅਰਮੈਨ ਰੰਧਾਵਾ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਮਾਰਕੀਟ ਕਮੇਟੀ ਦੇ ਵਿੱਤੀ ਹਾਲਾਤਾਂ ਦਾ ਜਾਇਜਾ ਲੈਣ ਲਈ ਅਤੇ ਮਾਰਕੀਟ ਕਮੇਟੀ ਦਫਤਰੀ ਕੰਮ ਅਤੇ ਮਾਰਕੀਟ ਫੀਸ ਸੰਬੰਧੀ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸੈਕਟਰੀ ਰਮਨਦੀਪ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਨਾਲ ਬੈਠਕ ਕੀਤੀ।ਇਸ ਮੌਕੇ ਹੋਰ ਵੱਖ ਵੱਖ ਮੁੱਦਿਆਂ ਤੋਂ ਇਲਾਵਾ ਸਟਾਫ ਦੀਆਂ ਮੁਸ਼ਕਲਾਂ ਅਤੇ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ …

Read More »

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 16 ਜਨਵਰੀ (ਸਾਜਨ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ, ਜਨਰਲ ਸਕੱਤਰ ਲਖਵਿੰਦਰ ਸਿੰਘ ਨਾਗ ਅਤੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਵਿੱਚ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਸੀਨੀਅਰ ਡਿਪਟੀ …

Read More »

ਸਰਹੱਦ-ਏ-ਪੰਜਾਬ ਵੈਲਫੇਅਰ ਸੁਸਾਇਟੀ ਨੇ ਜਰੂਰਤਮੰਦ ਲੋਕਾਂ ਨੂੰ ਵੰਡੇ ਕੰਬਲ

ਛੇਹਰਟਾ, 16 ਜਨਵਰੀ (ਕੁਲਦੀਪ ਸਿੰਘ ਨੋਬਲ) – ਸਰਹੱਦ ਏ ਪੰਜਾਬ ਵੈਲਫੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਬ੍ਰਾਇਟਵੇ ਹੌਲੀ ਇੰਨੋਸੈਂਟ ਸਕੂਲ ਨਰਾਇਣਗੜ ਵਿਖੇ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਠ 200 ਦੇ ਕਰੀਬ ਜਰੂਰਤਮੰਦ ਪਰਿਵਾਰਾਂ ਨੂੰ ਕੰਬਲ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਭਾਜਪਾ ਉੱਪ ਪ੍ਰਧਾਨ ਤੇ ਰਿਟਾਈਰਡ ਐਸ.ਪੀ ਕੇਵਲ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਜਦਕਿ ਸਾਂਝ …

Read More »

ਪ੍ਰਸਿੱਧ ਕਲਾਕਾਰ ਸਵ: ਜਸਪਾਲ ਭੱਟੀ ਦੀ ਯਾਦ ‘ਚ ‘ਧਮਾਲਾ ਪੈਣਗੀਆਂ’ 18 ਜਨਵਰੀ ਨੂੰ

ਪ੍ਰਸਿੱਧ ਗਾਇਕ ਮਨਪ੍ਰੀਤ ਸੰਧੂ, ਪ੍ਰਭ ਗਿੱਲ, ਹਾਸਰਸ ਕਲਾਕਾਰ ਦੀਦਾਰ ਗਿੱਲ ਤੇ ਹੋਰ ਵਿਖਾਉਣਗੇ ਜੋਹਰ ਛੇਹਰਟਾ, 16 ਜਨਵਰੀ (ਕੁਲਦੀਪ ਸਿੰਘ ਨੋਬਲ) – ਵਿਸ਼ਵ ਪ੍ਰਸਿੱਧ ਕਮੈਡੀ ਕਲਾਕਾਰ ਸਵਰਗਵਾਸੀ ਜਸਪਾਲ ਸਿੰਘ ਭੱਟੀ ਦੀ ਯਾਦ ਵਿਚ 18 ਜਨਵਰੀ ਨੂੰ ਏਪੀ ਫਾਈਨੈਂਸਰ ਵਲੋਂ ਇਵੈਂਟ ਆਰਗਾਨਾਈਜਰ ਵਿਕਾਸ ਛੋਟੂ ਦੀ ਅਗਵਾਈ ਹੇਂਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਹੋ ਰਿਹਾ ਪ੍ਰੋਗਰਾਮ ‘ਧਮਾਲਾ ਪੈਣਗੀਆਂ’ ਦੀ ਜਗ੍ਹਾਂ ਦਾ ਜਾਇਜਾ …

Read More »

ਮਾਲ ਰੋਡ ਸਕੁਲ ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਭਾਸ਼ਨ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝ-ਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਨੇ ਬਤੌਰ ਮੁੱਖ …

Read More »