Friday, October 18, 2024

ਪੰਜਾਬ

ਡੀ. ਏ. ਵੀ. ਸਕੂਲ ਵਿਖੇ ਦੀਵਾਲੀ ‘ਤੇ ਵੱਖ ਵੱਖ ਮੁਕਾਬਲੇ ਕਰਵਾਏ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਸ੍ਰੀਮਤੀ ਕਰਮ ਬਾਈ ਡੀ. ਏ. ਵੀ. ਸੈਨੇਟਰੀ ਸਕੂਲ ਪੈਂਚਾਵਾਲੀ ਵਿਖੇ ਪ੍ਰੀ ਨਰਸਰੀ ਤੋਂ ਲੈ ਕੇ ਯੂ. ਕੇ. ਜੀ. ਕਲਾਸ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਜਮਾਤ ਪੱਧਰ ‘ਤੇ ਕਈ ਮੁਕਾਬਲੇ ਕਰਵਾਏ ਗਏ, ਜਿਸ ‘ਚ ਗ੍ਰੀਡਿੰਗ ਕਾਰਡ ਤੇ ਦੀਵਾਲੀ ਨਾਲ ਸਬੰਧਿਤ ਹੋਰ ਸਮੱਗਰੀ ਬਣਾਈ ਗਈ।ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ …

Read More »

ਬਾਗੀਰਾਮ ਕਿਡਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਗਊਸ਼ਾਲਾ ਰੋਡ ਸਥਿਤ ਬਾਗੀਰਾਮ ਚੁੱਘ ਸਰਵਹਿਤਕਾਰੀ ਕਿਡਸ ਹੋਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੋਮਬੱਤੀ ਸਜਾਓ ਤੇ ਦੀਵੇ ਸਜਾਓ ਮੁਕਾਬਲੇ ਕਰਵਾਏ ਗਏ, ਜਿਸ ‘ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਜੱਸੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। …

Read More »

ਸਵਾਮੀ ਦਯਾਨੰਦ ਮਾਡਲ ਸਕੂਲ ਵਿੱਚ ਡੈਂਟਲ ਕੈਂਪ ਦਾ ਆਯੋਜਨ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) -ਰਿਟਾਇਰਡ ਆਫਿਸਰਜ ਐਸੋਸਇਏਸ਼ਨ ਫਾਜਿਲਕਾ ਦੁਆਰਾ ਬਾਰਡਰ ਰੋਡ ਉੱਤੇ ਸਥਿਤ ਸਵਾਮੀ ਦਯਾਨੰਦ ਮਾਡਲ ਸਕੂਲ ਵਿੱਚ ਫਰੀ ਡੇਂਟਲ ਚੇਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਐਸੋਸਇਏਸ਼ਨ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਇਸ ਕੈਂਪ ਦਾ ਸ਼ੁਭ ਆਰੰਭ ਐਸੋਸਇਏਸ਼ਨ  ਦੇ ਪ੍ਰਧਾਨ ਜਗਜੀਤ ਸਿੰਘ ਸੇਖੋਂ ਦੁਆਰਾ ਕੀਤਾ ਗਿਆ।ਇਸ ਕੈਂਪ ਵਿੱਚ ਦੰਦਾਂ ਦੇ ਰੋਗਾਂ ਦੇ ਮਾਹਰ ਡਾ …

Read More »

ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦਾ ਲਿਆ ਪ੍ਰਣ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) -ਸ਼੍ਰੀ ਬਾਲਾ ਜੀ  ਹੇਲਥ ਕਲੱਬ ਵਿੱਚ ਦਿਵਾਲੀ ਦੇ ਮੱਦੇਨਜਰ ਖਿਡਾਰੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਦੀਵਾਲੀ ਮਨਾਉਣ ਦੇ ਟਿਪਸ ਦਿੱਤੇ ।ਕਲੱਬ  ਦੇ ਕੋਚ ਨੇ ਖਿਡਾਰੀਆਂ ਨੂੰ ਪਟਾਖੇ ਨਾ ਚਲਾਉਣ ਦੀ ਸਹੁੰ ਵੀ ਚੁੱਕਾਈ।ਦੀਵਾਲੀ  ਦੇ ਦਿਨਾਂ  ਦੇ ਦੌਰਾਨ ਪਟਾਖੇ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਣ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ …

Read More »

ਪ੍ਰਿੰਸੀਪਲ ਰੀਤੂ ਭੂਸਰੀ ਦੁਆਰਾ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਐਲਾਨ

ਹੋਲੀ ਹਾਰਟ ਸਕੂਲ ਵਿੱਚ ਕਰਵਾਏ ਗਏ ਗਰੀਟਿੰਗ ਮੇਕਿੰਗ, ਕੈਡੰਲ ਮੇਕਿੰਗ ਤੇ ਮੇਹੰਦੀ ਸਜਾਓ ਮੁਕਾਬਲੇ ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) -ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਰੀਤੂ ਭੂਸਰੀ ਦੀ ਅਗਵਾਈ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਾਂਦੇ । ਅੱਜ ਵਿਦਿਆਰਥੀਆਂ ਵਿੱਚ ਗਰੀਟਿੰਗ ਕਾਰਡ, ਜੰਗਲੀ ਤਿੱਤਰ ਮੇਕਿੰਗ ਅਤੇ ਮੇਹੰਦੀ ਲਗਾਉਣ ਦੀ ਮੁਕਾਬਲੇ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ …

Read More »

ਦਰਜਾ ਚਾਰ ਕਰਮਚਾਰੀਆਂ ਦੁਆਰਾ ਕੀਤਾ ਗਿਆ ਅਰਥੀ ਫੂਕ ਮੁਜਾਹਰਾ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) -ਰਾਜ ਭਰ ਦੇ ਉਲੀਕੇ ਪ੍ਰੋਗਰਾਮ ਦੇ ਅਨੁਸਾਰ ਪੰਜਾਬ ਦੇ ਜਿਲਾ ਹੇਡਕਵਾਰਟਰਾਂ ਅਤੇ ਖਜਾਨਾ ਮੰਤਰੀ ਦੇ ਅਰਥੀ ਫੂਕ ਮੁਜਾਹਿਰੇ ਕੀਤੇ ਜਾਣਗੇ ਇਸ ਸੰਬੰਧ ਵਿੱਚ ਪ੍ਰਧਾਨ ਗਿਆਨ ਸਿੰਘ  ਦੀ ਪ੍ਰਧਾਨਗੀ ਵਿੱਚ ਦਰਜਾ ਚਾਰ ਯੂਨੀਅਨ ਦਫਤਰ ਕੈਨਾਲ ਕਲੋਨੀ ਵਿੱਚ ਇਕੱਠ ਕਰਕੇ ਰੋਸ਼ ਮੁਜਾਹਿਰਾ ਕੀਤਾ ਗਿਆ ਅਤੇ ਖਜਾਨਾ ਮੰਤਰੀ  ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਰੇਬਾਜੀ ਕੀਤੀ ਗਈ …

Read More »

ਜੋਤੀ ਕਿਡ ਕੇਅਰ ਵਿੱਚ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) -ਆਦਰਸ਼ ਨਗਰ ਵਿੱਚ ਸਥਿਤ ਜੋਤੀ ਕਿਡ ਕੇਇਰ ਹੋਮ ਪਲੇ -ਵੇ ਸਕੂਲ ਵਿੱਚ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ।ਜਾਣਕਾਰੀ ਦਿੰਦੇ ਸਕੂਲ  ਦੇ ਪ੍ਰਿੰਸੀਪਲ ਰਿੰਪੂ ਖੁਰਾਨਾ  ਨੇ ਦੱਸਿਆ ਕਿ ਇਸ ਮੌਕੇ ਉੱਤੇ ਰੰਗੋਲੀ, ਰੰਗ-ਬਿਰੰਗੇ ਗੁੱਬਾਰੇ ਅਤੇ ਲੜੀਆਂ ਦੇ ਨਾਲ ਸਕੂਲ ਨੂੰ ਸਜਾਇਆ ਗਿਆ।ਪ੍ਰਿੰਸੀਪਲ ਦੁਆਰਾ ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਤਿਉਹਾਰ ਸਾਨੂੰ ਕਿਵੇਂ ਮਨਾਉਣਾ ਚਾਹੀਦਾ ਹੈ ਅਤੇ ਸਪਾਇਸ …

Read More »

ਪਿੰਡ ਰਣੀਕੇ ਵਿਖੇ 20 ਕਰੋੜ ਮੁਲ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 20 ਅਕਤੂਬਰ (ਰੋਮਿਤ ਸ਼ਰਮਾ) ਭਾਰਤ-ਪਾਕਿ ਸਰਹੱਦ ਦੇ ਪਿੰਡ ਰਣੀਕੇ ਵਿਖੇ 20 ਕਰੋੜ ਮੁਲ ਦੀ ਹੈਰੋਇਨ ਬਰਾਮਦ ਕੀਤੀ ਗਈ 4 ਪੈਕਟ ਹੈਰੋਇਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਐਮ. ਫਾਰੂਕੀ, ਐਸ.ਐਸ.ਪੀ. ਦਿਹਾਤੀ ਜਗਦੀਪ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ, ਥਾਣਾ ਇੰਚਾਰਜ ਰਵਿੰਦਰ ਸਿੰਘ ਅਤੇ ਹੋਰ।

Read More »

9ਵੀਂ ਬਟਾਲੀਅਨ ਪੀ.ਏ.ਪੀ ਮਾਲ ਮੰਡੀ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 20 ਅਕਤੂਬਰ (ਰੋਮਿਤ ਸ਼ਰਮਾ) – 9ਵੀਂ ਬਟਾਲੀਅਨ ਪੀ.ਏ.ਪੀ ਮਾਲ ਮੰਡੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦਿਆਂ ਹੋਇਆਂ ਬਟਾਲੀਅਨ ਨੂੰ ਸ਼ੁੱਭ ਇਛਾਵਾਂ ਦੇ ਨਾਲ ਤੋਹਫੇ ਭੇਂਟ ਕਰਦੇ ਹੋਏ ਕਮਾਂਡੈਂਟ ਸੁਰਜੀਤ ਸਿੰਘ ਆਈ.ਪੀ.ਐਸ.।

Read More »

ਨਵਾਬ ਕਪੂਰ ਸਿੰਘ ਅਤੇ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ‘ਚ ਸਲਾਨਾ ਸਮਾਗਮ ਅਯੋਜਿਤ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਨਵਾਬ ਕਪੂਰ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ‘ਚ ਸਲਾਨਾ ਸਮਾਗਮ ਕਰਵਾਇਆ ਗਿਆ। ਇਨ੍ਹਾਂ ਦੋਨੋ ਅਮਰ …

Read More »