ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਕੇ ਦਿੱਲੀ ਦੇ ਅਨੇਕਾਂ ਬਜ਼ਾਰਾਂ ਤਾਲਕਟੋਰਾ ਰੋਡ, ਸ਼ੰਕਰ …
Read More »ਪੰਜਾਬ
ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜ਼ਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਅੱਜ ਆਨੰਦਗੜ੍ਹ ਦਾ ਕਿਲ੍ਹਾ ਛੱਡਣ ਤੋਂ ਬਾਅਦ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੋੜੇ ਤੋਂ ਬਾਅਦ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸਮੇਤ ਮਾਤਾ ਗੁਜ਼ਰੀ ਜੋ ਕਿ ਗੁਰੂ ਘਰ ਦੇ ਰਸੋਈਏ ਗੰਗੂ ਦੁਆਰਾ ਮੁਗਲ ਹਕੂਮਤ ਕੋਲ ਫੜ੍ਹਵਾ ਦਿੱਤੇ ਗਏ ਸਨ ਤੇ …
Read More »ਸੰਗਤਾਂ ਨੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਠੰਡ ਦੇ ਬਾਵਜੂਦ …
Read More »ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਅਯੋਜਿਤ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਹੇ ਕੌਮੀ ਸੇਵਾ ਯੋਜਨਾ ਕੈਂਪ ਦੇ ਸਮਾਪਤੀ ਸਮਾਰੋਹ ਤੇ ਮੁੱਖ ਮਹਿਮਾਨ ਵਜੋਂ ਸ: ਰਘੁਵੀਰ ਸਿੰਘ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਇਸ ਸਮੇਂ ਸੰਸਥਾ ਦੇ ਮੈਨੇਜਰ ਨਿਰਮਲ ਸਿੰਘ ਸੰਧੂ ,ਸਾਬਕਾ ਐਮੱ.ਸੀ: ਰਾਜਿੰਦਰ ਸਿੰਘ ਮਾਨ, ਪਿੰਸੀਪਲ ਸ: ਨਾਜਰ ਸਿੰਘ ਢਿੱਲੋਂ, ਅਤੇ ਡਾਇਰੈਕਟਰ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਏ ਗਏ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੜੀ ਸ਼ਰਧਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਆਯੋਜਿਤ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ।ਇਸ ਹਫ਼ਤਾਵਾਰੀ ਦਾ ਸਮਾਗਮ ਹਰਿੰਦਰ ਸਿੰਘ ਦੇ ਗ੍ਰਹਿ ਬਸੰਤ ਬਿਹਾਰ ਕਲੋਨੀ ਵਿਖੇ ਅਤੇ ਸ਼ਨੀਵਾਰ ਦਾ ਸਪੈਸ਼ਲ …
Read More »ਸ਼ਹੀਦੀ ਦਿਹਾੜੇ ਭੁੱਲ ਕੇ ਦਸਵੀਂ ਪਾਤਸ਼ਾਹੀ ਦਾ ਮਨਾਇਆ ਜਨਮ ਦਿਹਾੜਾ
ਲੋਕਲ ਕਮੇਟੀਆਂ ਵਲੋਂ ਸਰਕਾਰੀ ਫਰਮਾਨ ਤਹਿਤ ਮਨਾਏ ਸਮਾਗਮ- ਬਾਲਿਆਂਵਾਲੀ ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵਲੋਂ ਸਿੱਖ ਕੌਮ ਦੇ ਨਾਮ ਸੰਦੇਸ਼ ਦਿੰਦੇ ਹੋਏ ਕਿਹਾ ਸੀ ਕਿ 28 ਦਸੰਬਰ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਮੇਂ ਦੀ ਜਾਲਮ ਹਕੂਮਤ ਦੇ ਖਿਲਾਫ਼ ਧਰਮ ਯੁੱਧ ਲੜਿਆ …
Read More »ਸੇਂਟ ਸਾਰੰਗਧਰ ਸੀਨੀ: ਸੈਕੇਂਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸਾਜਨ ਮਹਿਰਾ) ਗੁਰੂ ਨਾਨਕ ਭਵਨ ਵਿਖੇ ਸੇਂਟ ਸਾਰੰਗਧਰ ਸੀਨੀਅਰ ਸੈਕੇਂਡਰੀ ਸਕੂਲ ਦਾਸਲਾਨਾ ਸਮਾਗਮ ਸਕੂਲ ਸੁਸਾਈਟੀ ਦੇ ਪ੍ਰਧਾਨ ਐਸਕੇ ਸ਼ਰਮਾ ਅਤੇ ਪਿ੍ਰੰਸੀਪਲ ਰਜਨੀ ਡੋਗਰਾ ਦੀ ਅਗਵਾਈ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੋਰ ਤੇ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟੱਰਕਾਂਵਾਲਾ, ਡੀਈਓ ਸਤਿੰਦਰਬੀਰ ਸਿੰਘ ਨੇ ਪਹੁੰਚ ਕੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਸਕੂਲ ਦੇ ਪ੍ਰਿੰਸੀਪਲ ਰਜਨੀ ਡੋਗਰਾ ਨੇ ਆਏ …
Read More »ਨਵਗ੍ਰਹਿ ਅਤੇ ਗਾਯਤਰੀ ਪੂਜਨ ਕੀਤਾ ਗਿਆ
ਅੰਮ੍ਰਿਤਸਰ, 27 ਦਸੰਬਰ (ਸਾਜਨ ਮਹਿਰਾ) ਨਮਕ ਮੰਡੀ ਸ਼ਤੀਰੀਆਂ ਬਜਾਰ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਚਮਨ ਮੰਦਰ ਵਿੱਚ ਮੰਦਰ ਦੇ ਸੰਸਥਾਪਕ ਚਮਨ ਲਾਲ ਭਾਰਦਵਾਜ ਦੇ ਆਸ਼ੀਰਵਾਦ ਸਦਕਾ ਕੋਸ਼ਲ ਭਾਦਵਾਜ, ਅਸ਼ੋਕ ਭਾਦਵਾਜ ਅਤੇ ਮਨੀਸ਼ ਭਾਦਵਾਜ ਦੀ ਅਗਵਾਈ ਵਿੱਚ ਨਵਗ੍ਰਹਿ ਅਤੇ ਗਾਯਤਰੀ ਪੂਜਨ ਕੀਤਾ ਗਿਆ।ਜਿਸ ਵਿੱਚ ਭਾਰੀ ਇੱਕਠ ਵਿੱਚ ਸੰਗਤਾਂ ਨੇ ਪਹੁੰਚ ਕੇ ਹਾਜੀਰਆਂ ਭਰੀਆਂ।ਅਸ਼ੋਕ ਭਾਦਵਾਜ ਨੇ ਗੱਲਬਾਤ ਕਰਦਿਆਂ …
Read More »ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ।ਜਿਸ ਵਿੱਚ ਸਥਾਨਕ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਦੇ ਪ੍ਰੈਜੀਡੈਂਟ ਸ੍ਰੀ ਸੁਖਦੇਵ ਸਿੰਘ ਛੀਨਾ, ਆਈ.ਪੀ.ਐਸ (ਰਿਟਾਇਡ) ਸਮੇਤ 150 ਰਿਟਾਇਰਡ ਪੁਲਿਸ ਕਰਮਚਾਰੀਆਂ ਨੇ ਸ਼ਿਰਕਤ ਕੀਤੀ ।ਰਿਟਾਇਡ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੀਆਂ ਮਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਕਮਿਸ਼ਨਰੇਟ ਪੁਲਿਸ ਵੱਲੋ ਪੁਲਿਸ …
Read More »