ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਨਗਰ ਘਣੀਏ ਕੇ ਬਾਂਗਰ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਮਨਾਇਆ ਗਿਆ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਤੇ ਖੁੱਲੇ ਪੰਡਾਲ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਿਨ੍ਹਾਂ …
Read More »ਪੰਜਾਬ
ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚੇ ਨਗਰ ਕੀਰਤਨ ‘ਚ ਹੋਏ ਸ਼ਾਮਿਲ
ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਦੇ ਵਿਦਿਆਰਥੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਸਬੰਧੀ ਕਾਦੀਆਂ ‘ਚ ਸਜਾਏ ਨਗਰ ਕੀਰਤਨ ‘ਚ ਸ਼ਾਮਲ ਹੋਏ, ਇਸ ਸਕੂਲ ਐਮ.ਡੀ. ਹਰਸਿਮਰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲਈ ਪ੍ਰੇਰਿਤ ਕੀਤਾ ਤੇ ਆਪਣੇ ਸਬੰਧਨੀ ਵਿਚਾਰਾਂ ਵਿਚ …
Read More »ਖਾਣ ਪੀਣ ਵਾਲੀਆਂ ਵਾਸਤੂਆਂ ਨੂੰ ਬਾਹਰੋਂ ਲਿਆਉਣ, ਭੇਜਣ ਅਤੇ ਵੇਚਣ ‘ਤੇ ਪਾਬੰਦੀ
ਫਾਜਿਲਕਾ 5 ਨਵੰਬਰ (ਵਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜਿਲਕਾ ਸz. ਮਨਜੀਤ ਸਿੰਘ ਬਰਾੜ ਵੱਲੋ ਜਿਲ੍ਹਾ ਫਾਜਿਲਕਾ ਵਿਚ ਹੈਜ਼ੇ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ: 5/1/2002-4 ਐਚ.ਬੀ / 358 ਮਿਤੀ 27.01.2012 ਰਾਹੀ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈਡ, ਖੁਰਾਕ ਸਬੰਧੀ ਸਾਰੀਆਂ ਵਸਤਾਂ ਜਿਸ ਵਿਚ ਲੱਸੀ, ਸਰਬਤ, ਗੰਨੇ ਦਾ ਰਸ, ਜਿਆਦਾ ਪੱਕੇ ਘੱਟ ਪੱਕੇ …
Read More » ਕਾਂਗਰਸ ਸਿੱਖਾਂ ਦੇ ਕਾਤਲ ਸੱਜਣ ਕੁਮਾਰ, ਟਾਈਟਲਰ ਨੂੰ ਨਿਵਾਜਣਾ ਬੰਦ ਕਰੇ – ਕੰਵਰਬੀਰ ਸਿੰਘ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਸਿੱਖ ਜਥੇਬੰਦੀ ਆਈ.ਐਸ.ਓ. ਵੱਲੋਂ ਕਾਂਗਰਸ ਪਾਰਟੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ, ਮੈਂਬਰ ਜੇਲ੍ਹ ਵਿਭਾਗ ਸz: ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਨਵੰਬਰ 1984 ਦੇ ਮੁੱਖ ਦੋਸ਼ੀਆਂ ਵਿੱਚੋਂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਜੋ ਕਿ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਤਲੇਆਮ ਦੇ ਸਿੱਧੇ ਦੋਸ਼ੀ ਹਨ ਅਤੇ ਜਿੰਨ੍ਹਾਂ ਉਪਰ ਕਈ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ-ਕੀਰਤਨ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਇਸ ਸਮੇਂ …
Read More »ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ
ਅੰਮ੍ਰਿਤਸਰ, 5 ਨਵੰਬਰ ( ਜਗਦੀਪ ਸਿੰਘ ਸ’ਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਆਰੰਭ ਸਵੱਛ ਭਾਰਤ ਅਭਿਆਨ ਤਹਿਤ ਪੋਸਟਰ ਮੇਕਿੰਗ, ਡਿਬੇਟ ਅਤੇ ਸਜਾਵਟ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ।ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੱੜ ਕੇ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿ’ਸਾ ਲਿਆ।ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ …
Read More »ਭਗਤ ਪੂਰਨ ਸਿੰਘ ਜੀ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਇਹ ਜਨਮ ਤੁਮ੍ਹਾਰੇ ਲੇਖੇ’ 30 ਜਨਵਰੀ ਨੂੰ ਹੋਵੇਗੀ ਰਲੀਜ਼
ਇਕ ਬਜੁਰਗ ਦਾਦੀ ਬਲਸਾਰਾ ਵਲੋਂ ਦੋ ਕਰੋੜ ਦਾ ਦਾਨ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਪਿੰਗਲਵਾੜੇ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਆਪਣੀ ਕਨੇਡਾ ਫੇਰੀ ਦੌਰਾਨ ਭਗਤ ਪੂਰਨ ਸਿੰਘ ਜੀ ਦੀ ਜੀਵਨ ਤੇ ਆਧਾਰਿਤ ਫਿਲਮ ‘ਇਹ ਜਨਮ ਤੁਮ੍ਹਾਰੇ ਲੇਖੇ’ ਦੀ ਪ੍ਰਮੋਸ਼ਨ ਬਾਰੇ ਜਾਣਕਾਰੀ ਦਿਤੀ । ਉਨ੍ਹਾਂ ਦਸਿਆ ਕਿ ਇਸ ਫੇਰੀ ਦੌਰਾਨ ਉਹ ਕਨੇਡਾ ਦੇ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਪੁਰਬ ‘ਤੇ ‘ਅਲੌਕਿਕ ਨਗਰ ਕੀਰਤਨ’
ਨਗਰ ਕੀਰਤਨ ਖਾਲਸਾ ਕਾਲਜ ‘ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ ਅੰਮ੍ਰਿਤਸਰ, 5 ਨਵੰਬਰ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 546ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ …
Read More »84 ਦੇ ਕਾਤਲਾਂ ਦੇ ਸਿਆਸੀ ਮੁੜ ਵਸੇਬੇ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ – ਜੀ. ਕੇ
ਨਵੀਂ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ ਨੇ ਕਾਂਗਰਸ ਪਾਰਟੀ ਨੂੰ 1984 ਵਿੱਚ ਸਿੱਖ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਕਾਂਗਰਸੀ ਆਗੂਆਂ ਨੂੰ ਸਿਆਸਤ ਵਿੱਚ ਅੱਗੇ ਕਰਨ ਦੇ ਗਹਿਰੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।ਜੀ.ਕੇ ਅੱਜ ਕਾਂਗਰਸ ਦੇ ਕੌਮੀ ਮੀਤ ਪ+ਧਾਨ ਰਾਹੁਲ ਗਾਂਧੀ …
Read More »ਆਖਿਰ ਗਰੀਬਣੀ ਸੜਕ ਦੀ ਵੀ ਸੁਣੀ ਗਈ……
ਗਹਿਰੀ ਮਡੀ, 5 ਨਵੰਬਰ (ਡਾ. ਨਰਿਦਰ ਸਿਘ) – ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਪਿਡ ਧੀਰੇਕੋਟ ਦੀ ਗਰੀਬਣੀ ਸੜਕ ਦੀ ਵੀ ਸੁਣੀ ਗਈ ਹੈ।ਬੇਸ਼ੱਕ ਇਲਾਕੇ ਦੇ ਸਾਰੇ ਪਿਡਾਂ ਤੋਂ ਕਾਫੀ ਚਿਰ ਬਾਅਦ ਧੀਰੇ ਕੋਟ ਦੀ ਇਸ ਸੜਕ ਦੀ ਆਈ ਵਾਰੀ ਹੈ, ਪਰ ਫਿਰ ਵੀ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ।ਪਿਡ ਵਾਸੀਆਂ ਦਾ ਕਹਿਣਾ ਹੈ ਕਿ ਜਦ ਇਹ ਸੜਕ …
Read More »