Saturday, May 31, 2025
Breaking News

ਪੰਜਾਬ

ਪੰਜਾਬ ਸਰਕਾਰ ਜਥੇਦਾਰਾਂ ਦੇ ਦਬਾਅ ਹੇਠ ਨਾ ਕਰੇ ਅਯੋਗ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ – ਯੂਨੀਅਨ

ਵੈਟਰਨਰੀ ਇੰਸਪੈਕਟਰਾਂ ਵੱਲੋਂ ਵਿਭਾਗੀ ਰਿਪੋਰਟਾਂ ਤੇ ਵੈਕਸੀਨੇਸ਼ਨ ਦਾ ਕੀਤਾ ਬਾਈਕਾਟ ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਜਿਲਖ਼ਾ ਫਾਜ਼ਿਲਕਾ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿਤਾ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪਣੇ ਸੰਬੋਧਨ ਵਿਚ ਯੂਨੀਅਨ ਆਗੂਆਂ ਨੇ ਕਿਹਾ …

Read More »

ਕੌਮੀ ਸੇਵਾ ਯੋਜਨਾਂ ਤਹਿਤ 7 ਰੋਜ਼ਾ ਕੈਂਪ ਦੇ ਪਹਿਲੇ ਦਿਨ ਲਗਾਏ ਬੂਟੇ

ਵਲੰਟੀਅਰਾਂ ਨੂੰ ਕਰਵਾਇਆ ਜਾਵੇਗਾ ਐਨਐਸਐਸ ਦੇ ਉਦੇਸ਼ਾਂ ਤੋਂ ਜਾਣੂ – ਸਹਾਇਕ ਡਾਇਰੈਕਟਰ ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿਚ ਮਨੁੱਖੀ ਵਸੀਲੇ ਤੇ ਵਿਕਾਸ ਮੰਤਰਾਲੇ ਦੇ ਯੁਵਕ ਕਾਰਜ਼ ਤੇ ਖੇਡ ਵਿਭਾਗ ਵੱਲੋਂ ਚਲਾਈ ਗਈ ਕੌਮੀ ਸੇਵਾ ਯੋਜ਼ਨਾਂ ਤਹਿਤ ਡੀਸੀਡੀਏਵੀ ਸੀਨੀਅਰ ਸਕੈਂਡਰੀ ਸਕੂਲ ਵਿਚ ਕੈਂਪ ਦੇ ਉਦਘਾਟਨੀ ਸਮਾਰੋਹ ਤੇ ਰੁਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਤੇ ਸੁਰਿੰਦਰ ਆਹੂਜਾ …

Read More »

ਚੇਅਰਮੈਨ ਵਿਨੋਦ ਕੁਮਾਰ ਬਜਾਜ ਵਲੋਂ ਮਾਰਕੀਟ ਕਮੇਟੀ ਦੀ ਮੀਟਿੰਗ

ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਵਿਨੋਦ ਕੁਮਾਰ ਬਜਾਜ ਨੇ ਚੇਅਰਮੈਨ ਬਨਣ ਤੋਂ ਬਾਅਦ ਦਫਤਰ ਵਿਚ ਆਪਣੇ ਮੈਂਬਰਾਂ ਤੇ ਮਾਰਕੀਟ ਕਮੇਟੀ ਸਕੱਤਰ ਨਾਲ ਪਲੇਠੀ ਮੀਟਿੰਗ ਕੀਤੀ।ਪਲੇਠੀ ਮੀਟਿੰਗ ਸਫਲਤਾਪੂਰਵਕ ਨੇਪਰੇ ਚੜੀ, ਜਿਸ ਵਿਚ ਸਾਰੇ 10 ਮਤੇ ਸਰਵਸੰਮਤੀ ਨਾਲ ਪਾਸ ਹੋਏ।ਮੀਟਿੰਗ ਵਿਚ ਵਿਚਾਰੇ ਗਏ ਮਤਿਆ ਵਿਚ ਦਰਜ਼ਾ ਚਾਰ ਕ੍ਰਮਚਾਰੀਆਂ ਨੂੰ ਵਰਦੀਆਂ ਦੇਣ, ਟੈਂਕਰ ਦਰੁਸਤ ਕਰਵਾਉਣ ਤੋਂ …

Read More »

ਕਲਗੀਧਰ ਅਕੈਡਮੀ ਭਿੱਖੀਵਿੰਡ ਵਿਖੇ ਮਾਤਾ ਗੁਜਰ ਕੌਰ ਤੇ ਛੋਟੇ ਸ਼ਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਸ਼ਣ, ਕਥਾ, ਕਵਿਤਾ ਤੇ ਕਵੀਸ਼ਰੀ ਮੁਕਾਬਲਿਆਂ ‘ਚ ਲਿਆ ਭਾਗ ਭਿੱਖੀਵਿੰਡ, 25 ਦਸੰਬਰ (ਭੁਪਿੰਦਰ ਸਿੰਘਫ਼ਕੁਲਵਿੰਦਰ ਸਿੰਘ)- ਕਸਬਾ ਭਿੱਖੀਵਿੰਡ ਦੇ ਖੇਮਕਰਨ ਰੋਡ ਸਥਿਤ ਕਲਗੀਧਰ ਅਕੈਡਮੀ ਭਿੱਖੀਵਿੰਡ ਦੇ ਚੇਅਰਮੈਨ ਬੁੱਢਾ ਸਿੰਘ ਮੱਲ੍ਹੀ ਵਲੋਂ ਗੁਰਮਤਿ ਗਿਆਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਖਾਲਸਾ ਪੰਥ ਦੀ ਦਾਦੀ ਮਾਂ ਮਾਤਾ ਗੁਜ਼ਰ ਕੌਰ ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ …

Read More »

ਸੜਕ ਹਾਦਸਿਆਂ ਦੇ ਖਿਲਾਫ ਭਾਸਕਰ ਮਹਾਂ ਅਭਿਆਨ ਦੇ ਤਹਿਤ ਕੱਢੀ ਗਈ ਰੈਲੀ

ਬਠਿੰਡਾ, 24 ਦਸੰਬਰ (ਸੰਜੀਵ ਸ਼ਰਮਾ) – ਸੜਕ ਹਾਦਸਿਆਂ ਦੇ ਖਿਲਾਫ ਮਹਾਂ ਅਭਿਆਨ ਦੇ ਤਹਿਤ ਬਠਿੰਡਾ ਵਿੱਚ ਬਾਇਕ (ਮੋਟਰਸਾਈਕਲ) ਰੈਲੀ ਕੱਢੀ ਗਈ।ਇਹ ਰੈਲੀ ਐਚ. ਬੀ. ਐਨ ਟਾਊਨ ਸੈਂਟਰ ਦੇ ਸਹਿਯੋਗ ਨਾਲ ਬਾਅਦ ਦੁਪਹਿਰ ਪੈਨਸੁਲਾ ਮਾਲ ਤੋਂ ਸ਼ੁਰੂ ਹੋਈ। ਐਸ.ਐਸ.ਪੀ. ਇੰਦਰਮੋਹਨ ਭੱਟੀ ਨੇ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ। ਇਸ ਰੈਲੀ ਵਿੱਚ ਸਕੂਲ ਵੈਨ, ਬੱਸ ਓਪਰੇਟਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ …

Read More »

ਮੁੱਖ ਮੰਤਰੀ ‘ਵਿਰਸਾ ਸਿੰਘ ਵਲਟੋਹੇ ਹੁਣ ਗੋਲੀ ਮਾਰ ਦਿਆਂ’ ਵਾਲਾ ਬਿਆਨ ਵਾਪਸ ਲੈਣ- ਔਜਲਾ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹੇ ਨੂੰ ਮੈਂ ਹੁਣ ਗੋਲੀ ਮਾਰਦਿਆਂ ਆਏ ਬਿਆਨ ਨੂੰ ਦੁੱਖਦਾਈ ਬਿਆਨ ਕਰਾਰ ਦਿੰਦਿਆਂ ਕਾਂਗਰਸ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਇਹ ਬਿਆਨ ਵਾਪਸ ਲੈਣਾ ਚਾਹੀਦਾ ਹੈ, ਨਹੀਂ ਤਾਂ ਲੋਕਾਂ ਦਾ ਕਾਨੂੰਨ ਤੋਂ ਪੂਰੀ ਤਰ੍ਹਾਂ ਵਿਸ਼ਵਾਸ਼ ਉਠ ਜਾਵੇਗਾ।ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਮੀਟਿੰਗ …

Read More »

ਸ਼੍ਰੋਮਣੀ ਕਮੇਟੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਕਬੱਡੀ ਮੈਚ ਕਰਵਾਏਗੀ – ਦਲਮੇਘ ਸਿੰਘ

ਜੇਤੂ ਟੀਮ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਮਾਤਾ ਗੁਜਰੀ ਕਾਲਜ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, …

Read More »

ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਤਾਊ ਮਾਂਗੇਵਾਲੀਆ ਦੇ ਅਚਾਨਕ ਸੜਕ ਹਾਦਸੇ ਵਿੱਚ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਤੇ ਬੁਲੰਦ ਹੌਂਸਲੇ ਦੇ ਬਲਬੂਤੇ ਹੀ ਚੰਗੇ ਖਿਡਾਰੀ …

Read More »

ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਵਿੱਚ ਲਿਆਉਣ ਲਈ ਗੁਰਮਤਿ ਕੈਂਪਾਂ ਦਾ ਲਗਾਉਣਾ ਜ਼ਰੂਰੀੁ ਡਾ: ਸਰੋਆ

ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਦੇੇ ਪਿੰਡ ਦਿਹਾਣਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਲਪੁਰ ਵਾਲਿਆਂ ਵੱਲੋਂ 15 ਰੋਜ਼ਾ ਗੁਰਮਤਿ …

Read More »