Saturday, August 9, 2025
Breaking News

ਪੰਜਾਬ

ਅੰਤਰਸ਼ਰਾਸ਼ਟਰੀ ਕਿਡਜ਼ ਫ਼ਿਲਮ ਫੈਸਟੀਵਲ ਵਿਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਦੇ 6 ਵਿਦਿਆਰਥੀ ਅਠਵੇਂ ਅੰਤਰਸ਼ਰਾਸ਼ਟਰੀ ਕਿਡਜ਼ ਫ਼ਿਲਮ ਫੈਸਟੀਵਲ ਜੋ ਕਿ ਚਿੰਨ੍ਹ ਇੰਡਿਆ ਵਲੋਂ ਡੀ.ਪੀ.ਐਸ. ਗੁੜ੍ਹਗਾਂਵ ਵਿਚ ਕਰਵਾਇਆ ਗਿਆ, ਜਿਸ ਵਿਚ ਆਪਣਾ ਸਥਾਨ ਬਣਾਇਆ।ਇਨ੍ਹਾਂ ਵਿਦਿਆਰਥੀਆਂ ਨੂੰ ਫ਼ਿਲਮਾਂ ਪ੍ਰਤੀ ਆਪਣੇ ਵਿਚਾਰ ਪ੍ਰਸਤੁਤ ਕਰਨ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਵਾਸਤੇ ਨਿਯੁਕਤ ਕੀਤਾ ਗਿਆ।ਇਹ ਮੌਕਾ ਉਨ੍ਹਾਂ ਨੂੰ ਚਿੰਨ੍ਹ ਮੀਡੀਆ ਕੈਂਪ ਜੋ ਅਮੈਰੀਕਨ …

Read More »

ਨਵੇਂ ਸਾਲ ਦੇ ਮੌਕੇ ਮੁੱਖ ਮੰਤਰੀ ਸ. ਬਾਦਲ ਵੱਲੋਂ HK52 ਰਿਜ਼ੋਰਟ ਦਾ ਉਦਘਾਟਨ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਨਵੇਂ ਸਾਲ ਦੇ ਸ਼ੁੱਭ ਮੌਕੇ ਰਣਜੀਤ ਐਵੀਨਿਊ ਸਥਿਤ HK 52 ਰਿਜੋਰਟ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ । ਇਸ ਮੌਕੇ ਸ. ਬਾਦਲ ਨੇ ਸਭਨਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ HK52 ਦੀ ਅਤਿ-ਆਧੁਨਿਕ ਅਤੇ ਆਕਰਸ਼ਕ ਦਿੱਖ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ …

Read More »

ਬਹੁਜਨ ਸਮਾਜ ਮੋਰਚਾ ਜਿਲ੍ਹਾ ਅੰਮ੍ਰਿਤਸਰ ਵੱਲੋਂ ਇੱਕ ਵਿਸ਼ਾਲ ਨਸ਼ੇ ਦੇ ਖਿਲਾਫ ਜਾਗਰਿਤੀ ਮਾਰਚ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਬਹੁਜਨ ਸਮਾਜ ਮੋਰਚਾ ਜਿਲ੍ਹਾ ਅੰਮ੍ਰਿਤਸਰ ਵੱਲੋਂ ਇੱਕ ਵਿਸ਼ਾਲ ਨਸ਼ੇ ਦੇ ਖਿਲਾਫ ਜਾਗਰਤ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਪੰਜਾਬ ਪ੍ਰਧਾਨ ਬਹੁਜਨ ਸਮਾਜ ਮੋਰਚਾ ਡਾ. ਇੰਦਰਪਾਲ ਸਿੰਘ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਵੇਦ ਪ੍ਰਕਾਸ਼ ਬੱਬਲੂ ਦੀ ਅਗਵਾਈ ਵਿੱਚ ਕੱਢਿਆ ਗਿਆ ਹੈ।ਜੋ ਸ਼ਹਿਰ ਵਿੱਚ ਅਤੇ ਪੰਜਾਬ ਵਿੱਚ ਜੋ ਜਵਾਨੀ ਨੂੰ ਨਯਦੀ ਗ੍ਰਿਫਤ ਵਿੱਚ ਲਿਆ ਹੈ ਉਸ …

Read More »

Havan performed at BBK DAV College for Women

Amritsar, Jan. 1 (Punjab Post Burea) – To mark the beginning of the New Year 2015 and start of the NSS Camp, BBK DAV College for Women performed Havan Yagya in the college premises. S. Baljeet Singh Randhawa, Head Police Community Centre and S. Satinder Bir Singh, Distt. Education Officer attended the Havan and showered their blessings on the students. …

Read More »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਮੁਫਤ ਕਲਾਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 1 ਜਨਵਰੀ (ਪ੍ਰਵੀਨ ਸਹਿਗਲ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਉਰਦੂ ਦੀ ਮੁਫਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸਾਂ ਦਾ ਨਵਾਂ ਦਾਖਲਾ ਸਥਾਨਕ ਜਿਲ੍ਹਾ ਭਾਸ਼ਾ ਅਫਸਰ ਦੇ ਦਫ਼ਤਰ ਸੰਤ ਸਿੰਘ ਸੁੱਖਾ ਸਿੰਘ ਕੰਪਲੈਕਸ 84 ਮਾਲ ਰੋਡ ਵਿਖੇ 1 ਜਨਵਰੀ 2015 ਤੋਂ ਸ਼ੁਰੂ ਹੋ ਗਿਆ ਹੈ।ਡਾ. ਭੁਪਿੰਦਰ ਸਿੰਘ ਮੱਟੂ, ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ 6 ਮਹੀਨੇ ਦੇ ਇਹ ਕੋਰਸ …

Read More »

ਮਾਮਲਾ ਆਰ.ਐਸ.ਐਸ ਦੁਆਰਾ ਮਜ਼ਹਬੀ ਸਿ’ਖ ਪ੍ਰੀਵਾਰਾਂ ਦੀ ਘਰ ਵਾਪਸੀ ਦਾ

ਕੀਤੀ ਭੁ’ਲ ਲਈ ਮੁਆਫੀ ਮੰਗੇ ਬਗੈਰ ਘਰ ਵਾਪਸੀ ਸੰਭਵ ਨਹੀ- ਜਥੇਦਾਰ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ)- ਆਰ.ਐਸ.ਐਸ.ਦੁਆਰਾ ਬੀਤੇ ਕ’ਲ੍ਹ 15 ਮਜਹਬੀ ਸਿ’ਖ ਪ੍ਰੀਵਾਰਾਂ ਦੀ ਕਰਾਈ ਘਰ ਵਾਪਸੀ ਨੂੰ ਰ’ਦ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਘਰ ਵਾਪਸੀ ਤਾਂ ਹੀ ਸੰਭਵ ਹੈ ਜੇਕਰ ਸਿ’ਖ ਦਰਮ ਵਿਵਿੱਚ ਵਾਪਿਸ ਆਣ ਵਾਲੇ ਪ੍ਰੀਵਾਰ ,ਪਹਿਲਾਂ ਕੀਤੀ ਹੋਈ ਭੁ’ਲ ਲਈ …

Read More »

ਸ. ਬਾਵਾ ਸਿੰਘ ਨੂੰ ਸੇਵਾ-ਮੁਕਤੀ ‘ਤੇ ਨਿੱਘੀ ਵਿਦਾਇਗੀ

  ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸੇਵਾਦਾਰ ਸ. ਬਾਵਾ ਸਿੰਘ ਨੂੰ ਸਰਵਿਸ ਤੋਂ ਸੇਵਾ-ਮੁਕਤ ਹੋਣ ‘ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸ. ਬਾਵਾ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੂਰੀ ਸੁਹਿਰਦਤਾ ਨਾਲ ਸੇਵਾ ਨਿਭਾਉਂਦੇ ਹੋਏ ਤਕਰੀਬਨ 32 ਸਾਲ ਸਰਵਿਸ ਕੀਤੀ।ਇਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ …

Read More »

ਸ਼ੋ੍ਮਣੀ ਕਮੇਟੀ ਪਤਿਤ ਹੋਏ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਏਗੀ -ਬੇਦੀ

ਅੰਮ੍ਰਿਤਸਰ, ੩੧ ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਤਿਤ ਅਤੇ ਸਿੱਖੀ ਤੋਂ ਬੇਮੁੱਖ ਹੋਏ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਏਗੀ।ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਕੁਝ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਕਮੇਟੀ ਜਬਰੀ ਧਰਮ ਪਰਿਵਰਤਨ ਦੇ ਖਿਲਾਫ਼ ਹੈ, ਪਰ ਜੋ ਸਿੱਖ ਨੌਜਵਾਨ ਅੱਜ ਸਿੱਖੀ ਤੋਂ ਬੇਮੁੱਖ ਹੋ …

Read More »

ਮਜੀਠੀਆ ਦੀ ਰਹਿਨੁਮਾਈ ਹੇਠ ਮਜੀਠਾ ਵਿਖੇ 60 ਜੋੜਿਆਂ ਦੇ ਹੋਏ ਸਮੂਹਿਕ ਅਨੰਦ ਕਾਰਜ

ਲੋੜਵੰਦ ਪਰਿਵਾਰਾਂ ਪ੍ਰਤੀ ਬਣਦੀ ਸਮਾਜਿਕ ਜਿੰਮੇਵਾਰੀਆਂ ਨਿਭਾਉਣਾ ਮੁੱਢਲਾ ਫਰਜ਼- ਮਜੀਠੀਆ ਮਜੀਠਾ, 31 ਦਸੰਬਰ (ਪੱਤਰ ਪੇ੍ਰਰਕ ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਗੁਰਦਆਰਾ ਬਾਬਾ ਜੀਵਨ ਸਿੰਘ, ਸਬਜੀ ਮੰਡੀ, ਮਜੀਠਾ ਵਿਖੇ ਹਰ ਸਾਲ ਦੀ ਤਰਾਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਦੌਰਾਨ 60 ਜੋੜਿਆਂ ਦੇ ਸਮੂਹਿਕ …

Read More »

ਸਿੱਖ ਯੂਥ ਫ਼ਰੰਟ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਕੱਢਿਆ ਕੌਮੀ ਇਕਜੁੱਟਤਾ ਮਾਰਚ’

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਅਦਾਲਤੀ ਸਜਾਵਾਂ ਭੁਗਤਣ ਦੇ ਬਾਵਜੂਦ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਨਜਰਬੰਦ ਸਿੰਘਾਂ ਦੀ ਰਿਹਾਈ ਲਈ ਪਿਛਲੇ 48 ਦਿਨ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਹਮਾਇਤ ਤੇ ਅੱਜ ਇਥੇ ਸਿੱਖ ਯੂਥ ਫ਼ਰੰਟ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋ ਕੱਢੇ ਕੌਮੀ ਇੱਕ ਜੁੱਟਤਾ ਮਾਰਚ ਮੌਕੇ ਸ਼ਹਿਰ ਵਾਸੀਆਂ ਨੂੰ ਹੋਕਾ ਦਿੱਤਾ ਗਿਆ …

Read More »