Tuesday, February 18, 2025

ਪੰਜਾਬ

ਕੌਮੀ ਲੋਕ ਅਦਾਲਤ ਦੇ ਪ੍ਰਚਾਰ ਵਾਸਤੇ ਜਾਗਰੂਕਤਾ ਮੁਹਿੰਮ ਸ਼ੁਰੂ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਿਦਿਆਰਥੀਆਂ ਦੀਆਂ ਟੀਮਾਂ ਨੂੰ ਪ੍ਰਚਾਰ ਲਈ ਕੀਤਾ ਰਵਾਨਾ ਜਲੰਧਰ, 20 ਨਵੰਬਰ (ਪਵਨਦੀਪ ਭੰਡਾਲ, ਹਰਦੀਪ ਦਿਓਲ, ਪਰਮਿੰਦਰ ਸਿੰਘ) – 6 ਦਸੰਬਰ 2014 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਪ੍ਰਚਾਰ ਵਾਸਤੇ ਅੱਜ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਸ੍ਰੀ ਆਰ. ਐਸ ਅੱਤਰੀ ਨੇ ਜ਼ਿਲ੍ਹਾ ਕਚਹਿਰੀ ਤੋਂ ਵਿਦਿਆਰਥੀਆਂ …

Read More »

ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਅੱਜ

ਅੰਮ੍ਰਿਤਸਰ, 21 ਨਵੰਬਰ (ਰੋਮਿਤ ਸ਼ਰਮਾ)- ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਵਰ੍ਹੇ ਭਿਆਨਕ ਸੜਕ ਹਾਦਸੇ ਵਿੱਚ ਆਪਣੀ ਪਤਨੀ ਸਮੇਤ ਵਿਛੋੜਾ ਦੇ ਗਏ ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਸਥਾਨਕ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ …

Read More »

ਡੀ.ਏੇ.ਵੀ. ਪਬਲਿਕ ਸਕੂਲ ਸਮਾਜ ਸੁਧਾਰ ਕੁਇਜ਼ ਵਿੱਚ ਤੀਸਰੇ ਸਥਾਨ ‘ਤੇ ਰਿਹਾ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਸਕੂਲ ਦੇ ਵਿਦਿਆਰਥੀਆਂ ਨੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਦਇਆਨੰਦ ਸਟਡੀ ਸਰਕਲ ਵਲੋਂ ਕਰਵਾਈ ਗਈ ਕੁਇਜ਼ ਪ੍ਰਤੀਯੋਗਤਾ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਇਸ ਵਿਚ  +1 ਅਤੇ  +2 ਦੇ ਵਿਦਿਆਰਥੀਆਂ ਦੀਆਂ 6 ਵੱਖ-ਵੱਖ ਕਾਲਜਾਂ, ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਮੁਕਾਬਲਾ ਕੜਾ ਰਿਹਾ।ਡੀ.ਏ.ਵੀ. ਸਕੂਲ ਦੀ ਟੀਮ ਵਿੱਚ ਸੋਨਲ ਸ਼ਰਮਾ +2 ਆਰਟਸ, ਮਹਿਕ +2 …

Read More »

ਜਦੋਂ ਜਾਖੜ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ?

ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) –  ਆਰ.ਐਸ.ਐਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੂੰ ਜਦ ਇੱਥੇ ਰੱਖੀ ਗਈ ਪ੍ਰੈਸ ਕਾਨਫਰੰਸ ਸਮੇਂ ਪੱਤਰਕਾਰਾਂ ਨੇ ਉਨਾਂ ਤੋਂ ਪੁੱਛਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਦਲਿਤ ਲਈ ਕੋਈ ਕੰਮ ਨਾ ਕਰਨ ਤੇ ਸੂਬੇ ਪ੍ਰਧਾਨ ਦੀ ਮਾੜੀ  ਆਰਥਿਕ ਸਥਿਤੀ ਬਾਰੇ ਵਾਰ ਵਾਰ ਕਹਿ ਰਹੇ …

Read More »

ਪੰਜਾਬ ਵਿੱਚ ਆਰ.ਐਸ ਦੀਆਂ ਗਤੀਵਿਧੀਆਂ ਸੂਬੇ ਦੀ ਅਮਨ ਸ਼ਾਂਤੀ ਲਈ ਘਾਤਕ – ਸੁਨੀਲ ਜਾਖੜ

ਮਨਰੇਗਾ ਮਜ਼ਦੂਰਾਂ ਦੇ ਕਰੋੜਾ ਰੁਪਏ ਸਰਕਾਰ ਵੱਲ ਬਕਾਇਆ ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) –  ਪੰਜਾਬ ਵਿੱਚ ਆਰ.ਐਸ. ਐਸ ਦੀਆਂ ਗਤੀਵਿਧੀਆਂ ਸੂਬੇ ਦੀ ਅਮਨ ਸ਼ਾਂਤੀ  ਲਈ ਘਾਤਕ ਹੈ, ਕਿਉਂਕਿ ਆਰ ਐਸ ਐਸ ਵਾਲਿਆਂ ਦੀ ਨੀਤੀ ਵਿੱਚ ਖੋਟ ਹੈ।ਉਨ੍ਹਾਂ ਕਿਹਾ ਕਿ ਧਰਮ ਤੇ ਰਾਜਨੀਤੀ ਦਾ ਰਲਗੱਡ ਸੂਬੇ ਲਈ ਹੀ ਨਹੀਂ ਬਲਕਿ ਦੇਸ਼ ਲਈ  ਘਾਤਕ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ …

Read More »

ਕੀ ਅਕਾਲੀ ਦਲ ਬਾਦਲ ਆਪਣੇ ਪੁਰਾਣੇ ਟਕਸਾਲੀ ਆਗੂਆਂ ਨੂੰ ਦੇਵਾਂਗਾ ਟਿਕਟ?

ਨਗਰ ਨਿਗਮ ਨੂੰ ਲੈ ਕੇ  ਸਰਗਰਮੀਆਂ ਤੇਜ ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਵਾਰਡ ਨੰ: 32 ਦੇ ਸੰਭਾਵੀ  ਉਮੀਦਵਾਰ  ਤੇਜਾ ਸਿੰਘ ਬਰਾੜ  ਨੇ  ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ  ਵਾਰਡ ਨੰ 32 ਜੋ ਕਿ ਪਹਿਲਾ(26 ਨੰ:) ਸੀ ਉਨ੍ਹਾਂ ਨੇ ਲਗਾਤਾਰ  37 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਨੇ, ਉਨ੍ਹਾਂ  ਨੇ ਐਮਰਜੈਂਸੀ ਮੋਰਚੇ ਵੱਲੋਂ 1977 …

Read More »

ਪਿੰਡ ਕੋਟਸ਼ਮੀਰ ਵਿਖੇ ਲਗਾਇਆ ਖੂਨਦਾਨ ਕੈਂਪ

ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪੁਲਿਸ ਪਬਲਿਕ ਡੋਨਰਜ਼ ਮੌੜ ਮੰਡੀ ਵੱਲੋਂ ਯੂਨਾਈਟਿਡ ਵੈਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਜੰਡਾਲੀਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਕੋਟਸ਼ਮੀਰ ਵਿਖੇ ਇੱਕ ਸਵੈ-ਇੱਛੁਕ ਖੂਨਦਾਨ ਕੈਂਪ ਲਗਾ ਕੇ 26 ਯੂਨਿਟਾਂ ਖੂਨਦਾਨ ਕਰਵਾਇਆ ਗਿਆ। ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਕੈਂਪ ਵਿੱਚ ਸ਼੍ਰੋਮਣੀ …

Read More »

ਧਾਰਮਿਕ ਸੰਸਥਾ ਵੱਲੋਂ ਤਹਿਸੀਲਦਾਰ ਗੁਰਮੰਦਰ ਸਿੰਘ ਅਤੇ ਸੰਜੀਵ ਜੈਨ ਦਾ ਸਨਮਾਨ

ਅੰਮ੍ਰਿਤਸਰ, 21 ਨਵੰਬਰ (ਰੋਮਿਤ ਸ਼ਰਮਾ) – ਅੰਮ੍ਰਿਤਸਰ ਤਹਿਸੀਲ ਦਫਤਰ ਵਿਚ ਵਧੀਆ ਸੇਵਾਵਾਂ ਦੇਣ ਅਤੇ ਸਰਕਾਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਤਹਿਸੀਲਦਾਰ ਅੰਮ੍ਰਿਤਸਰ-1 ਗੁਰਮੰਦਰ ਸਿੰਘ ਅਤੇ ਸੰਜੀਵ ਜੈਨ ਤਹਿਸੀਲਦਾਰ ਅੰਮ੍ਰਿਤਸਰ-2 ਨੂੰ ਅੱਜ ਵਿਸ਼ੇਸ਼ ਤੌਰ ਤੇ ਗੁਰੂ ਨਾਨਕ ਨਾਮ ਲੇਵਾ ਸਭਾ ਕਰਤਾਰ ਨਗਰ ਛੇਹਰਟਾ ਦੇ ਸਮੂੰਹ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਕਚਿਹਰੀ ਵਿਖੇ ਸਨਮਾਨਿਤ ਕੀਤਾ ਗਿਆ।ਸਭਾ ਦੇ ਮੁੱਖ ਸੇਵਾਦਾਰ ਜਸਬੀਰ ਸਿੰਘ, …

Read More »

ਵਿਰਸਾ ਵਿਹਾਰ ਵੱਲੋਂ ਯੁਵਾ ਲੋਕ-ਰੰਗ ਉਤਸਵ ਦਾ ਆਗਾਜ਼

ਅੰਮ੍ਰਿਤਸਰ, 20 ਨਵੰਬਰ (ਦੀਪ ਦਵਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ, ਅੰਮ੍ਰਿਤਸਰ ਵੱਲੋਂ ਆਪਣੀਆਂ ਕਲਾ ਅਤੇ ਸਾਹਿਤਕ ਸਰਗਰਮੀਆਂ ਨੂੰ ਲਗਾਤਾਰ ਜਾਰੀ ਰੱਖਦੇ ਹੋਏ, ਪੰਜ ਦਿਨਾਂ ਯੁਵਾ ਲੋਕ- ਰੰਗ ਉਤਸਵ ਦਾ ਆਰੰਭ ਸਥਾਨਕ ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਬੜੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਦੇ ਅਗਾਜ਼ ਵਿੱਚ ਸ਼ਮਾਂ ਰੋਸ਼ਨ ਕਰਦਿਆਂ ਸ੍ਰੀ ਕੇਵਲ ਧਾਲੀਵਾਲ, ਸ੍ਰੀ ਪਰਮਿੰਦਰਜੀਤ, ਸ੍ਰੀਮਤੀ ਗੁਰਮੀਤ ਬਾਵਾ, ਜਗਦੀਸ਼ ਸਚਦੇਵਾ, …

Read More »

ਭਾਈ ਹਰਬੰਸ ਸਿੰਘ ਗ੍ਰੰਥੀ ਸਨਮਾਨਿਤ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਭਾਈ ਹਰਬੰਸ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੂਖ ਨਿਵਾਰਨ ਗੁਰੂ ਕਾ ਤਾਲ, ਆਗਰਾ ਨੂੰ ਸz: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਭੂਪਿੰਦਰਪਾਲ ਸਿੰਘ ਮੀਤ ਸਕੱਤਰ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ …

Read More »