Thursday, January 23, 2025

ਪੰਜਾਬ

ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਜੰਡਿਆਲਾ ਦੇ ਪਿੰਡਾਂ ਵਿੱਚ ਤੁਫਾਨੀ ਦੌਰਾ

ਤਰਸਿੱਕਾ, 10 ਨਵੰਬਰ  (ਕੰਵਲ ਜੋਧਾਨਗਰੀ) – ਪੰਜਾਬ ਵਿੱਚ ਬਦਲੇ ਸਿਆਸੀ ਗਟਨਾਕ੍ਰਮ ਦੇ ਕਾਰਨ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ ਜਿਸ ਤਹਿਤ ਕਾਗਰਸ ਪਾਰਟੀ ਵੱਲੋਂ ਪੰਜਾਬ ਪ੍ਰਦੇਸ ਦੇ ਪ੍ਰਧਾਨ ਸ੍ਰ: ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਜੰਡਿਆਲਾਗੁਰੂ ਦੇ ਪਿੰਡਾਂ ਦਾ ਤੁਫਾਨੀ ਦੌਰਾ ਕੀਤਾ ਗਿਆ । ਪਿੰਡ ਮੱਲ੍ਹੀਆਂ ਵਿਖੇ ਸ੍ਰ: ਸੁਰਿਦਰ ਸਿੰਘ ਸ਼ਾਹ ਵਾਈਸ ਪ੍ਰਧਾਨ ਬਲਾਕ ਜੰਡਿਆਲਾਗੁਰੂ ਦੇ ਗ੍ਰਹਿ ਵਿਖੇ …

Read More »

ਐਂਟੀ ਕਰਾਈਮ ਬਿਊਰੋ ਤਰਨ ਤਾਰਨ ਦੀ ਹੰਗਾਮੀ ਮੀਟਿੰਗ

  ਅਮ੍ਰਿਤਸਰ, 10 ਨਵਬਰ (ਸੁਖਬੀਰ ਸਿੰਘ) – ਐਂਟੀ ਕਰਾਈਮ ਬਿਊਰੋ ਜਿਲ੍ਹਾ ਤਰਨ ਤਾਰਨ ਦੇ ਚੇਅਰਮੈਨ ਭੁਪਿੰਦਰ ਸਿੰਘ ਸਰਹਾਲੀ ਕਾਰਜਕਾਰੀ ਕਮੇਟੀ ਦੇ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੋਕੇ ਭੁਪਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸਮਾਜ ਵਿੱਚ ਸਮਾਜਿਕ ਬੁਾਰੀਆਂ ਘੱਟਣ ਦੀ ਜਗ੍ਹਾਂ ਵੱਧਦੀਆ ਜਾ ਰਹੀਆਂ ਹਨ।ਇਨ੍ਹਾਂ ਨੂੰ ਰੋਕਣ ਲਈ ਐਂਟੀ ਕਰਾਈਮ ਬਿਊਰੋ ਹਰ ਸੰਭਵ ਕੋਸ਼ਿਸ਼ ਕਰਦਾ ਰਿਹਾ ਹੈ। ਉਨ੍ਹਾਂ ਆਮ ਲੋਕਾ …

Read More »

ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ (ਭਾਰਤ) ਦੀ ਮਹੀਨਾਵਰ ਮੀਟਿੰਗ ਹੋਈ

ਰਈਆ, 10 ਨਵੰਬਰ (ਬਲਵਿਦਰ ਸਧੂ) – ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ (ਭਾਰਤ) ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੈੜ੍ਹਾ ਦੀ ਯੋਗ ਅਗਵਾਈ ਸਦਕਾ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਮਹੀਨਾਵਰ ਮੀਟਿੰਗ ਜ਼ਿਲ੍ਹਾ ਅੰਮ੍ਰਿਤਸਰ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਬਾਠ, ਸੁਨੀਲ ਕੁਮਾਰ ਬਿੱਟੂ, ਪਾਲ ਸਿੰਘ (ਦੋਵੇਂ) ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਜੋਬਨ ਸਿੰਘ ਚੇਅਰਮੈਨ ਅੰਮ੍ਰਿਤਸਰ, ਬਲਾਕ ਮੀਤ ਪ੍ਰਧਾਨ …

Read More »

ਅਜ਼ਾਦੀ ਘੁਲਾਟੀਏ ਕਰਨੈਲ ਸਿੰਘ ਚੀਮਾ ਨੂੰ ਰਾਸ਼ਟਰੀ ਸਨਮਾਨ ਨਾਲ ਅੰਤਿਮ ਵਿਦਾਇਗੀ

ਰਈਆ, 10 ਨਵੰਬਰ (ਬਲਵਿੰਦਰ ਸਿੰਘ ਸੰਧੂ) – ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਅਤੇ ਭਾਰਤ ਦੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਤਰਸੇਮ ਸਿੰਘ ਬਾਠ ਨੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਜ਼ਾਦ ਹਿੰਦ ਫੌਜ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ ਅੰਗ ਰਕਸ਼ਕ ਰਹੇ ਅਜ਼ਾਦੀ ਘੁਲਾਟੀਏ ਸ੍ਰ: ਕਰਨੈਲ ਸਿੰਘ ਚੀਮਾ ਦਾ ਅੰਤਿਮ ਸਸਕਾਰ ਪਿੰਡ ਤਿੰਮੋਵਾਲ ਵਿਖੇ ਡੀ.ਸੀ. ਰਜਤ ਅਗਰਵਾਲ …

Read More »

ਵਾਲਮੀਕੀ ਮਜ੍ਹਬੀ ਸਿੱਖ ਮੋਰਚਾ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਵਾਲਮੀਕੀ ਮਜ੍ਹਬੀ ਸਿੱਖ ਮੋਰਚਾ (ਰਜਿ.) ਪੰਜਾਬ ਦੇ ਅਹੁੇਦਦਾਰਾਂ ਵੱਲੋ ਡਿਪਟੀ ਕਮਿਸ਼ਨਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਫਦ ਦੀ ਅਗਵਾਈ ਮਾਝਾ ਜੌਨ ਇੰਚਾਰਜ ਜੋਗਾ ਸਿੰਘ ਵਡਾਲਾ ਨੇ ਕੀਤੀ ਅਤੇ ਡਿਪਟੀ ਕਮਿਸ਼ਨਰ ਨਾਲ ਮੁਲਾਕਤਾ ਕਰਕੇ ਲੋਕਾਂ ਦੀਆ ਇਕੱਤਰ ਕੀਤੀਆ ਸਮੱਸਿਆਵਾ ਤੋ ਜਾਣੂ ਕਰਵਾਇਆ। ਮੋਰਚੇ ਦੇ ਸੈਕੜੇ ਵਰਕਰਾਂ ਨੇ ਪਹਿਲਾਂ ਡੀ.ਸੀ. ਦਫਤਰ ਦੇ ਬਾਹਰ ਰੋਸ ਮੁਜਾਹਰਾ …

Read More »

ਖ਼ਾਲਸਾ ਕਾਲਜ ਵੂਮੈਨ ਦੀ ਨਵਜੀਤ ਢਿੱਲੋਂ ਨੇ ਸੋਨੇ ਤੇ ਚਾਂਦੀ ਦਾ ਤਮਗਾ ਹਾਸਲ ਕੀਤਾ

ਅੰਮ੍ਰਿਤਸਰ, 10 ਨਵੰਬਰ (ਪ੍ਰੀਤਮ ਸਿੰਘ) – ਅੰਤਰਰਾਸ਼ਟੀ ਪੱਧਰ ਦੀ ਐਥਲੀਟ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨਵਜੀਤ ਕੌਰ ਢਿੱਲੋਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਤੇ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਬੀ. ਏ. ਤੀਜਾ ਸਾਲ ਦੀ ਵਿਦਿਆਰਥਣ ਢਿੱਲੋਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਨੈਸ਼ਨਲ ਅਸੇਪਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 55.43 ਮੀਟਰ ਡਿਸਕਸ …

Read More »

6 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲੋਕ ਫ਼ਾਇਦਾ ਉਠਾਉਣ – ਏ.ਡੀ.ਜੇ ਖੁਰਮੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਵਜੋਂ ਸੈਮੀਨਾਰ ਫਾਜ਼ਿਲਕਾ, 10 ਨਵੰਬਰ (ਵਨੀਤ ਅਰੋੜਾ) – ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ  ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਦੀ ਅਗਵਾਈ ਹਠੇ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਆਮ …

Read More »

ਤੀਜੀ ਵਾਰ ਇਤਿਹਾਸ ਰਚੇਗਾ ਦਾ ਗਰੈਂਡ ਗਰਾਮਰ ਟੈਸਟ -ਵਿਨੀਤ ਅਰੋੜਾ

16 ਨਵੰਬਰ ਨੂੰ ਐਮ.ਆਰ ਸਰਕਾਰੀ ਕਾਲਜ ਵਿੱਚ ਹੋਵੇਗਾ ਇੰਗਲਿਸ਼ ਗ੍ਰਾਮਰ ਦਾ ਮਹਾਂ ਸੰਗਰਾਮ ਫਾਜਿਲਕਾ, 10 ਨਵੰਬਰ (ਅਰੋੜਾ)- ਇਲਾਕੇ  ਦੇ ਵਿਦਿਆਰਥੀਆਂ ਦੀ ਇੰਗਲਿਸ਼ ਗਰਾਮਰ ਵਿੱਚ ਰੂਚੀ ਪੈਦਾ ਕਰਣ ਅਤੇ ਉਨ੍ਹਾਂ ਨੂੰ ਪ੍ਰਤੀਯੋਗਿਕ ਪ੍ਰੀਖਿਆਵਾਂ  ਦੇ ਲਈ ਤਿਆਰੀ ਕਰਵਾਉਣ ਦੇ ਲਈ ਸਫਲਤਾ ਦਾ ਸਕਸੈਸ ਐਜੁਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲਾ ਪੱਧਰ ਤੇ ” ਦ ਗਰੈਂਡ ਗਰਾਮਰ ਟੇਸਟ …

Read More »

ਪੁਲਿਸ ਸਾਂਝ ਕੇਂਦਰਾਂ ਦੇ ਸੁਧਾਰ ਬਾਰੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੁਲਿਸ ਵੱਲੋਂ ਚਲਾਏ ਜਾ ਰਹੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਬਾਰੇ ਲੋਕ ਰੈਅ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਜਸਦੀਪ ਸਿੰਘ ਦੀਆਂ ਹਦਾਇਤਾਂ ‘ਤੇ ਸਾਂਝ ਕੇਂਦਰਾਂ ਲਈ ਬਣਾਈ ਗਈ ਸਲਾਹਕਾਰ ਕਮੇਟੀ ਦੀ ਮੀਟਿੰਗ ਦੁਬਰਜੀ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਐਸ ਪੀ ਹੈਡਕੁਆਰਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ 27 …

Read More »