ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਜੰਮੂੁਕਸ਼ਮੀਰ ਵਿਖੇ ਆਏ ਹੜਾਂ ਦੌਰਾਨ ਹੋਏ ਨੁਕਸਾਨ ਸਬੰਧੀ ਸ਼ੋ੍ਮਣੀ ਕਮੇਟੀ ਵੱਲੋਂ ਭੇਜੀ ਗਈ ਰਾਹਤ ਟੀਮ ਜੰਮੂੁਕਸ਼ਮੀਰ ਦੇ ਜ਼ਿਲ੍ਹਾ ਰਜ਼ੌਰੀ ਦੇ ਪਿੰਡ ਰਾਜਪੁਰ ਭਾਟਾ ਵਿਖੇ ਪੁੱਜੀ ।ਇਸ ਪਿੰਡ ਵਿੱਚ ੪ ਸਤੰਬਰ ਨੂੰ ਆਏ ਹੜਾਂ੍ਹ ਦੌਰਾਨ ਪਿੰਡ ਦੀ ਇਕ ਬਰਾਤੀਆਂ ਨਾਲ ਭਰੀ ਬੱਸ ਰੁੜ੍ਹ ਗਈ ਸੀ।ਇਸ …
Read More »ਪੰਜਾਬ
ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਨੇ ਕਸ਼ਮੀਰ ਹੜ੍ਹ ਪੀੜਤਾਂ ਲਈ ਦਿੱਤੀ ਰਾਸ਼ੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਕੁਚਿੰਗ ਇਸਤਰੀ ਸੰਗਤ, ਮਲੇਸ਼ੀਆ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜੰਮੂੁਕਸ਼ਮੀਰ ਹੜ੍ਹ ਪੀੜਤਾਂ ਲਈ 90000 ਦੀ ਨਗਦ ਸਹਾਇਤਾ ਰਾਸ਼ੀ ਦਿੱਤੀ ਗਈ।ਬੀਬੀ ਹਰਵਿੰਦਰ ਕੌਰ ਚੇਅਰਪਰਸਨ ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਵੱਲੋਂ ਭੇਜੀ ਗਈ ਨੁਮਾਇੰਦਾ ਬੀਬੀ ਸਨਜੀਤ ਕੌਰ ਨੇ ਕਿਹਾ ਕਿ ਸਾਰੀ ਦੁਨੀਆਂ ਨੂੰ ਪਤਾ ਚੱਲ ਗਿਆ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਨਾਂ …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਨ
ਅੰਮ੍ਰਿਤਸਰ, 29 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਵੱਲੋਂ ਨਿੱਘਾ ਸਵਾਗਤ ਕੀਤਾ …
Read More »ਕੰਵਰਬੀਰ ਸਿੰਘ ਤੇ ਸਾਥੀਆਂ ਵੱਲੋਂ ਹਰਿਆਣੇ ਦੀ ਸੰਗਤਾਂ ਦਾ ਨਿੱਘਾ ਸਵਾਗਤ
ਗੁ: ਲਖਨੌਰ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਇਆ ਮਾਰਚ ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਲਖਨੌਰ ਸਾਹਿਬ ਤੋਂ ਹਰਿਆਣੇ ਦੀ ਸਿੱਖ ਸੰਗਤਾਂ ਦਾ ਇਕ ਵੱਡਾ ਮਾਰਚ ਕਾਫਲੇ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਪੁੱਜਾ। ਜਿਸ ਦਾ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਭਰਵਾਂ ਸਵਾਗਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ …
Read More »ਬਦਰਪੁਰ ਵਿਖੇ ਦਿੱਲੀ ਕਮੇਟੀ ਨੇ ਕਰਵਾਇਆ ਸਮਾਗਮ
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਦਰਪੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਮਤਿ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਚਰਣ ਸਿੰਘ ਚੰਨ, ਭਾਈ ਗੁਰਪ੍ਰੀਤ ਸਿੰਘ ਅਤੇ ਫਰੀਦਾਬਾਦ ਤੋਂ ਅਖੰਡ ਕੀਰਤਨੀ ਜਥੇ ਦੇ ਭਾਈ ਗੁਰਸ਼ਰਨ ਸਿੰਘ ਵੱਲੋਂ …
Read More »ਡੀ.ਏ.ਵੀ. ਪਬਲਿਕ ਸਕੂਲ ਵਿੱਚ ਆਰਟ ਅਧਿਆਪਕਾਂ ਦੀ ਹੋਈ ਮੀਟਿੰਗ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਕੋਕਿਊ ਕੈਮਲਿਨ ਵਲੋਂ ਆਰਟ ਅਧਿਅਪਕਾਂ ਦੀ ਮੀਟਿੰਗ ਹੋਈ।ਜ਼ਿਲ੍ਹੇ ਦੇ 50 ਤੋਂ ਵੱਧ ਸਕੂਲਾਂ ਦੇ ਆਰਟ ਅਧਿਆਪਕਾਂ ਨੇ ਇਸ ਵਿਚ ਭਾਗ ਲਿਆ।ਇਸ ਵਰਕਸ਼ਾਪ ਦਾ ਮੁੱਖ ਮੰਤਵ ਅਧਿਆਪਕਾਂ ਨੂੰ ਕੰਪਨੀ ਦੇ ਨਵੇਂ ਉਤਪਾਦਾਂ ਤੋਂ ਜਾਣੂ ਕਰਵਾਉਣ ਅਤੇ ਜਮਾਤ ਵਿੱਚ ਉਨ੍ਹਾਂ ਦੀ ਸਹੀ ਵਰਤੋਂ ਦੇ ਢੰਗ ਦਸਣਾ ਸੀ।ਇਸ ਵਰਕਸ਼ਾਪ ਵਿੱਚ ਅਧਿਆਪਕਾਂ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਨੇ ਮਨਾਇਆ ਐਨ. ਸੀ. ਸੀ ਹਫਤਾ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਐਨ. ਸੀ. ਸੀ. ਦੇ 66ਵੇਂ ਵਰੇਗੰਢ ਮਨਾਉਣ ਦੇ ਮੰਤਵ ਅਧੀਨ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਐਨ. ਸੀ. ਸੀ. ਵਿਭਾਗ ਨੇ ਐਨ. ਸੀ. ਸੀ. ਹਫਤਾ ਮਨਾਇਆ।ਹਰ ਸਾਲ ਵਾਂਗ ਐਨ. ਸੀ. ਸੀ ਇੰਚਾਰਜ ਹਰਸਿਮਰਨ ਕੌਰ ਦੀ ਨਿਗਰਾਨੀ ਹੇਠ ਐਨ. ਸੀ. ਸੀ ਹਫਤਾ ਮਨਾਇਆ ਗਿਆ। ਫਸਟ ਪੰਜਾਬ ਗਰਲਜ਼ ਬਟਾਲੀਅਨ ਅਤੇ 2 ਪੰਜਾਬ …
Read More » 20 ਦਸੰਬਰ ਨੂੰ ਮਾਨਾਵਾਲਾ ਵਿਖੇ ਮਨਾਇਆ ਜਾਵੇਗਾ ਬਾਬਾ ਜੀਵਨ ਸਿੰਘ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ
ਕੈਬਨਿਟ ਮੰਤਰੀ ਸ. ਰਣੀਕੇ ਵੱਲੋਂ ਸੰਗਤਾਂ ਨੂੰ ਸ਼ਹੀਦੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਬਟਾਲਾ, 29 ਨਵੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ 20 ਦਸੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਮਾਨਾਵਾਲ ਵਿਖੇ ਮਨਾਏ ਜਾ ਰਹੇ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸ਼ਹੀਦੀ ਦਿਵਸ ਮਨਾਇਆ ਜਾਵੇਗਾ, ਜਿਸ ਵਿੱਚ ਪੂਰੇ ਸੂਬੇ ‘ਚੋਂ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਣਗੀਆਂ। ਇਸ ਰਾਜ ਸ਼ਹੀਦੀ ਸਮਾਗਮ ਨੂੰ ਕਾਮਯਾਬ …
Read More »ਇੰਦਰਬੀਰ ਸਿੰਘ ਬੁਲਾਰੀਆ ਨੂੰ ਯੂਥ ਅਕਾਲੀ ਦਲ ਦਾ ਮਾਝੇ ਦਾ ਪ੍ਰਧਾਨ ਥਾਪਣ ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ 28 ਨਵੰਬਰ (ਸੁਖਬੀਰ ਸਿੰਘ) ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਨੇ ਅੱਜ ਸ਼ੋਮਣੀ ਅਕਾਲੀ ਦਲ ਵੱਲੋ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੂੰ ਯੂਥ ਅਕਾਲੀ ਦਲ ਦਾ ਮਾਝੇ ਦਾ ਪ੍ਰਧਾਨ ਥਾਪਣ ਤੇ ਉਨਾਂ ਨੂੰ ਸੰਸਥਾਂ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਇਸ ਮੋਕੇ ਉਹਨਾਂ ਦੇ ਨਾਲ ਸੰਸ਼ਥਾ ਦੇ ਰਾਸ਼ਟਰੀ ਚੇਅਰਮੈਨ ਨਰਿੰਦਰਟ ਕੁਮਾਰ ਬਾਉ …
Read More »ਗੁਰਦਾਸੁਪਰ ਦੇ ਪਿੰਡ ਅਲੀਵਾਲ ਵਿਖੇ ਪੱਤਰਕਾਰਾਂ ਦਾ ਧਰਨਾ ਅੱਜ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਵੱਲੋ ਜਿਲ੍ਹਾ ਗੁਰਦਾਸੁਪਰ ਦੇ ਪਿੰਡ ਅਲੀਵਾਲ ਵਿਖੇ ਪੱਤਰਕਾਰਾਂ ਦੀਆ ਹੱਕੀ ਮੰਗਾਂ ਦੇ ਸਬੰਧ ਵਿੱਚ ਇੱਕ ਰੋਸ ਧਰਨਾ ਦਿੱਤਾ ਜਾ ਰਿਹਾ ਜਿਸ ਦੀ ਅਗਵਾਈ ਐਸੋਸ਼ੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਕਰਨਗੇ। ਜਾਰੀ ਇੱਕ ਬਿਆਨ ਰਾਹੀ ਸz ਕੰਵਲਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਐਸੋਸ਼ੀਏਸ਼ਨ ਦੇ ਪ੍ਰਧਾਨ ਸz. ਜਸਬੀਰ ਸਿੰਘ ਪੱਟੀ ਦੀ ਅਗਵਾਈ …
Read More »