ਅੰਮ੍ਰਿਤਸਰ, 27 ਦਸੰਬਰ (ਸਾਜਨ ਮਹਿਰਾ) ਗੁਰੂ ਨਾਨਕ ਭਵਨ ਵਿਖੇ ਸੇਂਟ ਸਾਰੰਗਧਰ ਸੀਨੀਅਰ ਸੈਕੇਂਡਰੀ ਸਕੂਲ ਦਾਸਲਾਨਾ ਸਮਾਗਮ ਸਕੂਲ ਸੁਸਾਈਟੀ ਦੇ ਪ੍ਰਧਾਨ ਐਸਕੇ ਸ਼ਰਮਾ ਅਤੇ ਪਿ੍ਰੰਸੀਪਲ ਰਜਨੀ ਡੋਗਰਾ ਦੀ ਅਗਵਾਈ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੋਰ ਤੇ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟੱਰਕਾਂਵਾਲਾ, ਡੀਈਓ ਸਤਿੰਦਰਬੀਰ ਸਿੰਘ ਨੇ ਪਹੁੰਚ ਕੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਸਕੂਲ ਦੇ ਪ੍ਰਿੰਸੀਪਲ ਰਜਨੀ ਡੋਗਰਾ ਨੇ ਆਏ …
Read More »ਪੰਜਾਬ
ਨਵਗ੍ਰਹਿ ਅਤੇ ਗਾਯਤਰੀ ਪੂਜਨ ਕੀਤਾ ਗਿਆ
ਅੰਮ੍ਰਿਤਸਰ, 27 ਦਸੰਬਰ (ਸਾਜਨ ਮਹਿਰਾ) ਨਮਕ ਮੰਡੀ ਸ਼ਤੀਰੀਆਂ ਬਜਾਰ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਚਮਨ ਮੰਦਰ ਵਿੱਚ ਮੰਦਰ ਦੇ ਸੰਸਥਾਪਕ ਚਮਨ ਲਾਲ ਭਾਰਦਵਾਜ ਦੇ ਆਸ਼ੀਰਵਾਦ ਸਦਕਾ ਕੋਸ਼ਲ ਭਾਦਵਾਜ, ਅਸ਼ੋਕ ਭਾਦਵਾਜ ਅਤੇ ਮਨੀਸ਼ ਭਾਦਵਾਜ ਦੀ ਅਗਵਾਈ ਵਿੱਚ ਨਵਗ੍ਰਹਿ ਅਤੇ ਗਾਯਤਰੀ ਪੂਜਨ ਕੀਤਾ ਗਿਆ।ਜਿਸ ਵਿੱਚ ਭਾਰੀ ਇੱਕਠ ਵਿੱਚ ਸੰਗਤਾਂ ਨੇ ਪਹੁੰਚ ਕੇ ਹਾਜੀਰਆਂ ਭਰੀਆਂ।ਅਸ਼ੋਕ ਭਾਦਵਾਜ ਨੇ ਗੱਲਬਾਤ ਕਰਦਿਆਂ …
Read More »ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਂਲਡਰ-ਡੇਅ ਮਨਾਇਆ ਗਿਆ।ਜਿਸ ਵਿੱਚ ਸਥਾਨਕ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਦੇ ਪ੍ਰੈਜੀਡੈਂਟ ਸ੍ਰੀ ਸੁਖਦੇਵ ਸਿੰਘ ਛੀਨਾ, ਆਈ.ਪੀ.ਐਸ (ਰਿਟਾਇਡ) ਸਮੇਤ 150 ਰਿਟਾਇਰਡ ਪੁਲਿਸ ਕਰਮਚਾਰੀਆਂ ਨੇ ਸ਼ਿਰਕਤ ਕੀਤੀ ।ਰਿਟਾਇਡ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੀਆਂ ਮਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਕਮਿਸ਼ਨਰੇਟ ਪੁਲਿਸ ਵੱਲੋ ਪੁਲਿਸ …
Read More »ਰੈਡਿਅੰਟ ਰੌਜਿਜ ਸਕੂਲ ਦਾ ਸਲਾਨਾ ਸਮਾਗਮ ਆਯੋਜਿਤ
ਵਿਦਿਆਰਥੀ ਪੜਾਈ ਦੇ ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ – ਬੱਲੂ ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਰੈਡਿਅੰਟ ਰੌਜਿਜ਼ ਪਬਲਿਕ ਸਕੂਲ ਦਾ ਸਲਾਨਾ ਸਮਾਗਮ ਅਯੋਜਿਤ ਕੀਤਾ ਗਿਆ।ਸ਼ੇਰ ਸ਼ਾਹ ਸੂਰੀ ਰੋਡ ਸਥਿਤ ਸਕੂਲ ਪ੍ਰਿੰਸੀਪਲ ਸ਼ੁਕਲਾ ਸ਼ਰਮਾ ਦੀ ਅਗਵਾਈ ਤੇ ਵਾਈਸ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਦੇਖ-ਰੇਖ ਹੇਠ ਸਕੂਲ ਦੇ ਸਲਾਨਾ ਸਮਾਰੋਹ ਦੌਰਾਨ ਭਾਜਪਾ ਦੇ ਜਿਲਾ ਸਕੱਤਰ ਸਤੀਸ਼ ਬੱਲੂ ਨੇ ਬਤੌਰ …
Read More »ਸ਼੍ਰੀ ਗੁਰੂ ਗੋਬਿਦ ਸਿਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਸਥਾਨਕ ਇੰਦਰਾ ਕਲੋਨੀ ਸਥਿਤ ਗੁਰਦੁਆਰਾ ਸਾਧ ਸੰਗਤ ਵਲੋਂ ਪ੍ਰਧਾਨ ਦਰਬਾਰਾ ਸਿੰਘ ਦੀ ਅਗਵਾਈ ਹੇਂਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿਦ ਸਿਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਇਲਾਕਾ ਨਿਵਾਸੀਆ ਵਲੋਂ ਸਿੱਖ ਰਵਾਇਤਾਂ, ਪਰੰਪਰਾਵਾਂ ਤੇ ਰਹੁਰੀਤਾਂ ਅਨੁਸਾਰ ਥਾਂ-ਥਾਂ ਸਵਾਗਤ ਕੀਤਾ ਗਿਆ।ਇਸ ਮੋਕੇ ਤੇ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਤੋਂ ਵਿਸ਼ਾਲ ਨਗਰ ਕੀਰਤਨ
ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਖਾਲਸਾ ਪੰਥ ਦੇ ਸਿਰਜਨਹਾਰੇ ਸਰਬੰਦ ਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਆਲੋਕਿਕ ਨਗਰ ਕੀਰਤਨ ਅੱਜ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਤੋ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਤੇ ਪੰਜ ਪਿਆਰਿਆ …
Read More »29 ਦਸੰਬਰ ਨੂੰ ਗਵਰਨਰ ਤੇ ਹਰ ਜਿਲਾ ਪੱਧਰ ਤੇ ਡੀ.ਸੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ
ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਇਕਾਈ ਅੰਮ੍ਰਿਤਸਰ ਇਕਾਈ ਵੱਲੋਂ ਪਿਛਲੇ ਦਿਨੀ ਡਰੱਗ ਮਾਫੀਆਂ ਦੇ ਖਿਲ਼ਾਫ ਕੀਤੇ ਗਏ ਰੋਸ਼ ਪ੍ਰਦਰਸ਼ਨ ਦੌਰਾਨ ਜਲੰਧਰ ਏਬੀਵੀਪੀ ਵਰਕਰਾਂ ਤੇ ਪੁਲਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਸਖਤ ਨਿੰਦਾ ਕੀਤੀ ਗਈ।ਇਸ ਸਬੰਧੀ ਵਿਚ ਨਗਰ ਮੰਤਰੀ ਪ੍ਰਤੀਕ ਕਪੂਰ ਦੀ ਅਗਵਾਈ ਹੇਂਠ ਰੱਖੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਬੀਵੀਪੀ ਉੱਤਰ ਭਾਰਤੀ ਯੂਨੀਵਰਸਿਟੀ …
Read More »ਗੁ: ਕਲਗੀਧਰ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨਗਰ ਕੀਰਤਨ ਦਾ ਆਯੋਜਨ
ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਸ਼੍ਰੀ ਗੁਰੂ ਗੌਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪਜ ਪਿਆਰਿਆਂ ਦੀ ਅਗਵਾਈ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਨਰਾਇਣ ਗੜ ਵਲੋਂ ਪ੍ਰਧਾਨ ਬਲਦੇਵ ਸਿੰਘ ਦੀ ਦੇਖਰੇਖ ਹੇਠ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਦਾ ਸ਼ੁੱਭ ਆਰੰਭ ਭਾਜਪਾ ਕੋਂਸਲਰ ਬਾਉ ਸਤਪਾਲ ਧਵਨ, ਕੋਂਸਲਰ ਅਮਨ …
Read More »ਸ਼ਹੀਦਾਂ ਨੂੰ ਦੇਸ਼ ਦੀ ਜਨਤਾ ਕਦੇ ਨਹੀਂ ਭੁੱਲ ਸਕਦੀ – ਜਿਆਣੀ
ਫਾਜ਼ਿਲਕਾ 27 ਦਸੰਬਰ (ਵਿਨੀਤ ਅਰੋੜਾ) – ਬ੍ਰਿਟਿਸ਼ ਇੰਡਿਆ ਕੋਲੋਂ ਦੇਸ਼ ਨੂੰ ਅਜਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰਣ ਵਾਲੇ ਸ਼ਹੀਦਾਂ ਨੂੰ ਦੇਸ਼ ਦੀ ਜਨਤਾ ਕਦੇ ਨਹੀਂ ਭੁੱਲ ਸਕਦੀ। ਜਿਹੜੀ ਕੌਮ ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਭੁੱਲ ਜਾਂਦੀ ਹੈ। ਉਹ ਕੌਮ ਤਬਾਹ ਹੋ ਜਾਂਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੌਧਰੀ ਸੁਰਜੀਤ ਕੁਮਾਰ ਜਿਆਨੀ ਨੇ ਅੱਜ ਸ਼ਹੀਦ ਉੱਧਮ ਸਿੰਘ ਦੇ …
Read More »ਤੇਲਗਾਨਾਂ ਅਤੇ ਵਿਜਾਗ ਨੇ ਆਈਸੀਏ ਦੇ ਪਹਿਲੇ ਮੈਚ ਜਿੱਤੇ
ਫਾਜ਼ਿਲਕਾ 27 ਦਸੰਬਰ (ਵਿਨੀਤ ਅਰੋੜਾ) – ਇੰਡੀਅਨ ਟੀ-20 ਕ੍ਰਿਕਟ ਫੈਡਰੇਸ਼ਨ ਵੱਲੋਂ ਕਰਵਾਏ ਜਾ ਰਹੇ ਦੱਸਵੇਂ ਆਈਸੀ ਕੱਪ ਦੇ ਚੋਥੇ ਦਿਨ ਪਹਿਲਾ ਮੈਚ ਤੇਲਗਾਨਾ ਅਤੇ ਆਧਰਾਂ ਪ੍ਰੇਦਸ਼ ਦੀਆਂ ਟੀਮਾਂ ਵਿਚਕਾਰ ਖੇਡੇ ਗਏ। ਜਿਸ ਵਿੱਚ ਪਹਿਲਾਂ ਟਾਸ ਜਿੱਤ ਕੇ ਤੇਲਗਾਨਾ ਨੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ। ਜਿੱਥੇ ਪਹਿਲਾਂ ਬੱਲੇਬਾਜੀ ਕਰਦਿਆਂ ਤੇਲਗਾਨਾ ਨੇ ਨਿਰਧਾਰਿਤ 20 ਓਵਰਾਂ ਵਿੱਚ 7 ਵਿਕਟਾ ਦੇ ਨੁਕਸਾਨ ਤੇ …
Read More »