Saturday, July 27, 2024

ਪੰਜਾਬ

ਮਕਾਨ ਦੀ ਛੱਤ ਡਿੱਗਣ ਨਾਲ ਹਜਾਰਾਂ ਦਾ ਸਾਮਾਨ ਮਿੱਟੀ

ਪੀੜਿਤ ਨੇ ਦੀ ਜਿਲਾ ਪ੍ਰਸ਼ਾਸਨ ਤੋਂ ਕੀਤੀ ਮੁਆਵਜੇ ਦੀ ਮੰਗ ਫਾਜਿਲਕਾ, 4 ਸਤੰਬਰ (ਵਿਨੀਤ ਅਰੋੜਾ/ਸ਼ਾਈਨ ਕੁੱਕੜ) – ਉਪਮੰਡਲ ਦੇ ਪਿੰਡ ਸੁਰੇਸ਼ਵਾਲਾ ਵਿੱਚ ਭਾਰੀ ਮੀਂਹ ਦੇ ਚਲਦੇ ਇੱਕ ਪੱਕੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਹਜਾਰਾਂ ਦਾ ਸਾਮਾਨ ਨਸ਼ਟ ਹੋ ਗਿਆ।ਸੁਖਦ ਪਹਲੂ ਇਹ ਰਿਹਾ ਕਿ ਉਸ ਸਮੇਂ ਕੋਈ ਪਰਵਾਰਿਕ ਮੈਂਬਰ ਕਮਰੇ ਵਿੱਚ ਨਹੀਂ ਸੀ।ਜਾਣਕਾਰੀ ਦਿੰਦੇ ਮਕਾਨ ਮਾਲਿਕ ਹਰਜੀਤ ਸਿੰਘ ਪੁੱਤਰ ਵਜੀਰ …

Read More »

ਸਵੀਪ ਪ੍ਰੋਜੇਕਟ ਤਹਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਫਾਜਿਲਕਾ, 4 ਸਤੰਬਰ (ਵਿਨੀਤ ਅਰੋੜਾ/ਸ਼ਾਈਨ ਕੁੱਕੜ) – ਭਾਰਤ ਸਰਕਾਰ ਵਲੌ ਵੋਟਰਾਂ ਨੂੰ ਜਾਗਰੂਕ ਕਰਣ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਬਤੋਰ ਨਵੇਂ ਵੋਟਰ ਰਜਿਸਟਰਡ ਕਰਣ ਲਈ ਸ਼ੁਰੂ ਸਵੀਪ ਪ੍ਰੋਜੇਕਟ ਦੇ ਤਹਿਤ ਸਥਾਨਕ ਡੀਏਵੀ ਕਾਲਜ ਆਫ ਐਜੂਕੇਸ਼ਨ ਦੇ ਆਰਟ ਕਲਬ ਵਲੌ ਵੋਟ ਦੇ ਅਧਿਕਾਰ ਦੇ ਬਾਰੇ ਜਾਗਰੂਕ ਕਰਣ ਲਈ ਪੋਸਟਰ ਮੁਕਾਬਲੇ ਕਰਵਾਏ ਗਏ। …

Read More »

ਚੋਰਾਂ ਨੇ ਵਿਜੇਆ ਬੈਂਕ ਦੇ ਏਟੀਐਮ ਦਾ ਸ਼ਟਰ ਤੋੜ ਕੇ ਉੜਾਇਆ ਏਟੀਐਮ

ਫਾਜਿਲਕਾ, 4 ਸਤੰਬਰ (ਵਿਨੀਤ ਅਰੋੜਾ/ਸ਼ਾਈਨ ਕੁੱਕੜ) – ਸਹਿਰ ਦੀ ਸੱਬ ਤੌ ਜਿਆਦਾ ਚੱਲਦੀ ਸੜਕ ਅਤੇ ਨੈਸ਼ਨਲ ਹਾਈਵੇ ਨੰਬਰ 10 ਉੱਤੇ ਸਥਿਤ ਵਿਜੇਆ ਬੈਂਕ ਦੇ ਏਟੀਐਮ ਨੂੰ ਬੀਤੀ ਰਾਤ ਚੌਰੇ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਏਟੀਐਮ ਦਾ ਸ਼ਟਰ ਤੋੜ ਕੇ ਏਟੀਐਮ ਹੀ ਪਾਰ ਕਰ ਲਿਆ। ਉਕਤ ਘਟਨਾ ਦੇਰ ਰਾਤ ਉਸ ਸਮੇਂ ਘਟੀ ਜਦੋਂ ਪੂਰੀ ਰਾਤ ਮੀਂਹ ਪੈ ਰਿਹਾ ਸੀ ਅਤੇ ਸ਼ਹਿਰ …

Read More »

ਫਲੱਡ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ)- ਜਿਲ੍ਹਾ ਅੰਮ੍ਰਿਤਸਰ ਵਿਖੇ ਬਾਰਿਸ਼ਾਂ ਦੇੇ ਮੌਸਮ ਦੇ ਮੱਦੇ ਨਜ਼ਰ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਇਹ ਜਾਣਕਾਰੀ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ 30 ਸਤੰਬਰ, 2014 ਤੱਕ 24 ਘੰਟੇ ਕੰਮ ਕਰੇਗਾ। ਬਾਰਿਸ਼ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਸਬੰਧੀ ਫਲੱਡ ਕੰਟਰੋਲ ਰੂਮ ਦੇ ਨੰ: 01832229125 ਤੇ …

Read More »

ਸਮੂਹ 7000 ਕੰਪਿਊਟਰ ਅਧਿਆਪਕਾਂ ਵਲੋਂ ਨਾਨ ਟੀਚਿੰਗ ਕੰਮਾਂ ਦਾ ਬਾਈਕਾਟ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ)- ਕੰਪਿਊਟਰ ਟੀਚਰਜ ਯੂਨੀਅਨ ਅਮ੍ਰਿਤਸਰ ਦੇ ਪ੍ਰਧਾਨ ਅਮਨ ਕੁਮਾਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਦੇ ਸਮੂਹ 7000 ਕੰਪਿਊਟਰ ਅਧਿਆਪਕ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਗੈਰ ਵਿੱਦਿਅਕ ਅਤੇ ਨਾਨ ਟੀਚਿੰਗ ਕੰਮ ਨਹੀਂ ਕਰਨਗੇ। ਉਹਨਾ ਦੱਸਿਆ ਕਿ ਬੀਤੇ ਦਿਨੀ 02/09/2014 ਨੂੰ ਕੰਪਿਊਟਰ ਅਧਿਆਪਕਾਂ ਦੀਆਂ ਤਿੰਨੋ ਜਥੇਬੰਦੀਆਂ ਕੰਪਿਊਟਰ ਟੀਚਰਜ ਯੂਨੀਅਨ, ਕੰਪਿਊਟਰ ਮਾਸਟਰ ਯੂਨੀਅਨ ਅਤੇ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਡੀਜ਼ਾਈਨ ਡਿਪਾਰਟਮੈਂਟ ਦੇ ਨਤੀਜੇ ‘ਚ ਯੂਨੀਵਰਸਿਟੀ ਦੀਆਂ ਪਹਿਲੀਆਂ 8 ਪੁਜ਼ੀਸ਼ਨਾਂ ‘ਤੇ ਕਾਬਜ਼

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦੇ ਡੀਜ਼ਾਈਨ ਡਿਪਾਰਟਮੈਂਟ ਦੀਆਂ ਵਿਦਿਆਰਥਣਾ ਨੇ 8ਵੇਂ ਸਮੈਸਟਰ ਦੀਆਂ ਪ੍ਰੀਖੀਆਵਾਂ ਵਿੱਚ ਯੂਨੀਵਰਸਿਟੀ ਦੀਆਂ ਪਹਿਲੀਆਂ 10 ਪੋਜ਼ੀਸ਼ਨਾਂ ਚੋਂ’ 8 ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਵਰਤਿਕਾ ਮਿੱਤਲ (ਟੈਕਸਟਾਈਲਸ) ਨੇ 91.7% ਅੰਕ ਲੈ ਕੇ ਪਹਿਲਾ ਅਤੇ ਤਮੰਨਾ ਤੁਲੀ, ਸਭਾ ਮਿਹਰਾ ਅਤੇ ਸ਼ਰਿਆ ਜੋਸ਼ੀ (ਇੰਟੀਰੀਅਰ ਡਿਜ਼ਾਈਨਿੰਗ) ਨੇ ਦੂਸਰਾ, ਤੀਸਰਾ ਅਤੇ ਚੌਥਾ …

Read More »

ਸਰੂਪ ਚੰਦ ਸਿੰਗਲਾ ਦਾ ਵਿਉਪਾਰ ਵਿੰਗ ਪੰਜਾਬ ਦਾ ਪ੍ਰਧਾਨ ਬਣਨ ‘ਤੇ ਭਰਵਾ ਸਵਾਗਤ

ਬਠਿੰਡਾ, 4 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਜੱਥੇਬੰਦਕ ਢਾਂਚਾ ਐਲਾਨਿਆ ਕਰਦਿਆਂ ਬਠਿੰਡਾ ਸ਼ਹਿਰ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੂੰ ਅਹਿਮ ਸਥਾਨ ਦਿੰਦਿਆਂ, ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਉਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਦੀ ਖਬਰ ਨਸ਼ਰ …

Read More »

ਸ. ਰਣੀਕੇ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਅਨੂਸੂਚਿਤ ਵਿੰਗ) ਦਾ ਪ੍ਰਧਾਨ ਬਣਨ ‘ਤੇ ਦਲਿਤ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

ਬਠਿੰਡਾ, 4 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)- ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਅਨੂਸੂਚਿਤ ਜਾਤੀਆ ਵਿੰਗ) ਦਾ ਕੌਮੀ ਪ੍ਰਧਾਨ ਬਣਨ ਤੇ ਜਿਲਾ ਬਠਿੰਡਾ ਦੇ ਸਮੂਹ ਐਸ ਸੀ ਦੀ ਜੱਥੇਬੰਦੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ …

Read More »

ਨਸ਼ਾ ਵਿਰੋਧੀ ਮੋਟਰਸਾਇਕਲ ਅੱਜ ਮਾਰਚ 4 ਨੂੰ – ਚੱਕਮੁਕੰਦ, ਲਹੌਰੀਆ

ਡੀ. ਸੀ ਰਵੀ ਭਗਤ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਇੰਟਰਨੈਸਨਲ ਸਿੱਖ ਫੈਡਰੇਸਨ ਆਫ ਪੰਜਾਬ, ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਤੇ ਭਾਈ ਨੰਦ ਲਾਲ ਜੀ ਕਵੀਸ਼ਰ ਸਭਾ ਵੱਲੋਂ 4 ਸਤੰਬਰ ਨੂੰ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਮੋਟਰਸਾਇਕਲ ਮਾਰਚ ਗੁ: ਸੰਗਤਪੁਰਾ ਪਾਤਸ਼ਾਹੀ ਛੇਵੀਂ ਪਿੰਡ ਚੱਕਮੁਕੰਦ ਤੌਂ ਕੱਢਿਆ ਜਾਵੇਗਾ।ਇਸ ਸਬੰਧੀ ਗੁ: ਸੰਗਤਪੁਰਾ ਸਾਹਿਬ ਵਿਖੇ ਸੀ੍ਰ ਗੁਰੂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਦੀ ਟੀਮ ਰਾਜ ਪੱਧਰੀ ਫੈਨਸਿੰਗ ਅੰਡਰ-17 ਮੁਕਾਬਲੇ ਵਿੱਚ ਜੇਤੂ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)-  ਚਾਰ ਦਿਨਾ ਰਾਜ ਪੱਧਰੀ ਫੈਨਸਿੰਗ ਟੂਰਨਾਮੈਂਟ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਟੀਮ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ।ਮੁਕਾਬਲੇ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਣਾ, ਪਟਿਆਲਾ ਵਿਖੇ ਕੀਤਾ ਗਿਆ ਸੀ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੀ ਟੀਮ ਦੀ ਨਵਰੂਪ ਕੌਰ ਨੇ …

Read More »