ਛੇਹਰਟਾ, 25 ਨਵੰਬਰ (ਕੁਲਦੀਪ ਸਿੰਘ ਨੋਬਲ) – ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਦੇੇ ਅੰਮ੍ਰਿਤਸਰ ਆਉਣ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਤੋਂ ਸਭ ਤੋਂ ਵੱਡਾ ਜੱਥਾ ਲੈ ਕੇ ਹਾਜਰ ਹੋਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਫਰਜ਼ੰਦ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੂੰ ਅਕਾਲੀ ਦਲ …
Read More »ਪੰਜਾਬ
ਬਿਲਡਿੰਗ ਕੰਟਰੈਕਟਰ ਦੀ ਵਿਸ਼ੇਸ਼ ਇਕੱਤਰਤਾ ਹੋਈੇ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) ਸਥਾਨਕ ਬਿਲਡਿੰਗ ਕੰਟਰੈਕਟਰ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ ਕੱਲਬ ਵਿਖੇ ਹੋਈ, ਜਿਸ ਦੌਰਾਨ ਕੰਟਰੈਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕਰਕੇ ਫੈਸਲਾ ਕੀਤਾ ਗਿਆ ਕਿ ਕੰਟਰੈਕਟਰਾਂ ਦੀ ਭਲਾਈ ਲਈ ਇੱਕ ਸੰਸਥਾ ਬਣਾਈ ਜਾਵੇ ਤਾਂ ਜੋ ਅਗਰ ਕਿਸੇ ਕੰਟਰੈਕਟਰ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਮਿਲ ਕੇ ਉਸ ਦਾ ਹੱਲ ਲੱਭਿਆ ਜਾ ਸਕੇ। ਇਸ ਮੀਟਿੰਗ ਦੀ ਕਾਰਵਾਈ …
Read More »ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮੁਕਾਬਲੇ ਕਰਵਾਏ ਗਏ
ਭਾਈ ਸਾਹਿਬ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਨ ਮੁਕਾਬਲੇ ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਅੰਤਰ ਸ੍ਰੀ ਗੁਰੂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਵਿਦਿਆਰਥੀਆਂ ਦੀ ਦਸਤਾਰ-ਬੰਦੀ
ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ‘ਤੇ 5 ਦਸੰਬਰ ਨੂੰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰ੍ਹਾਂ ਦਾ ਹੋਵੇਗਾ ਉਦਘਾਟਨ-ਚੱਢਾ ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਸਿੱਖੀ ਦੇ ਵਿਰਸੇ ਅਤੇ ਸਿਧਾਂਤਾਂ ਨੂੰ ਸੰਭਾਲਣ ਅਤੇ ਕੌਮ ਦੀ ਨਵੀਂ ਪਨੀਰੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ …
Read More »ਪੰਜਾਬ ਨਾਟਸ਼ਾਲਾ ਵਿਖੇ ਲਾਹੌਰ ਦੇ ਅਜੋਕਾ ਥੀਏਟਰ ਗਰੁੱਪ ਵੱਲੋਂ ਪਾਕਿਸਤਾਨੀ ਨਾਟਕ ਬੁੱਲਾ ਦਾ ਮੰਚਨ ਅੱਜ
ਅੰਮ੍ਰਿਤਸਰ, 25 ਨਵੰਬਰ (ਜਸਪਾਲ ਸਿੰਘ ਪਾਇਲਟ) – ਪੰਜਾਬ ਨਾਟਸ਼ਾਲਾ ਵਿਖੇ ਲਾਹੌਰ ਦੇ ਅਜੋਕਾ ਥੀਏਟਰ ਗਰੁੱਪ ਵੱਲੋਂ ਬੁੱਧਵਾਰ ਨੂੰ ਸ਼ਾਮ 6.30 ਵਜੇ ਪਾਕਿਸਤਾਨੀ ਨਾਟਕ ਬੁੱਲਾ ਦਾ ਮੰਚਨ ਕੀਤਾ ਜਾਵੇਗਾ।ਪ੍ਰਸਿੱਧ ਲੇਖਕ ਸ਼ਾਹਿਦ ਨਦੀਮ ਦੁਆਰਾ ਲਿਖਿਆ ਅਤੇ ਮਦੀਹਾ ਗੌਹਰ ਦੁਆਰਾ ਨਿਰਦੇਸ਼ਿਤ ਇਹ ਨਾਟਕ ਲੰਬੇ ਅਰਸੇ ਬਾਅਦ ਭਾਰਤ ਦੀ ਧਰਤੀ ਤੇ ਮੰਚਨ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਇਹ ਨਾਟਕ ਅੰਮ੍ਰਿਤਸਰ, ਚੰਡੀਗੜ੍ਹ, ਦਿੱਲੀ ਸਮੇਤ …
Read More »ਖ਼ਾਲਸਾ ਕਾਲਜ ਵੂਮੈਨ ਨੇ ਇੰਟਰ ਕਾਲਜ ਮੁਕਾਬਲੇ ਵਿੱਚ 25 ਤਮਗੇ ਜਿੱਤੇ
ਵਿਦਿਆਰਥਣਾਂ ਹਾਸਲ ਕੀਤੇ ਸੋਨੇ ਦੇ 8, ਚਾਂਦੀ 10 ਅਤੇ ਕਾਂਸੇ ਦੇ 7 ਤਮਗੇ ਅੰਮ੍ਰਿਤਸਰ, 25 ਨਵੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਮੁਕਾਬਲੇ ਵਿੱਚ 87 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਦੀ ਉਕਤ ਟੀਮ ਨੇ ਇਸ ਮੁਕਾਬਲੇ ਵਿੱਚ 8 …
Read More »ਕਸ਼ੱਤ੍ਰੀ ਗੁਰਦੁਆਰਾ ਭਾਈ ਕਰਮ ਸਿੰਘ ਜੀ ਸ਼ਹੀਦ ਵਿਖੇ ਲੋੜਵੰਦ ਜੋੜੇ ਦਾ ਆਨੰਦ ਕਾਰਜ ਕਰਵਾਇਆ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਕਸ਼ੱਤ੍ਰੀ ਗੁਰਦੁਆਰਾ ਭਾਈ ਕਰਮ ਸਿੰਘ ਜੀ ਸ਼ਹੀਦ (ਪੰਜਾ ਸਾਹਿਬ ਵਾਲੇ) ਗੁਰੂ ਨਾਨਕਪੁਰਾ ਵਿਖੇ ਆਰਥਿਕ ਤੌਰ ‘ਤੇ ਅਸਮਰੱਥ ਜੋੜੇ ਸ. ਸੁਰਿੰਦਰਪਾਲ ਸਿੰਘ ਦਾ ਬੀਬੀ ਸੁਖਪ੍ਰੀਤ ਕੌਰ ਨਾਲ ਆਨੰਦ ਕਾਰਜ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਨੇ ਵਿਆਹ ਬੰਧਨ ਵਿੱਚ ਬੱਝੇ ਜੋੜੇ ਨੂੰ ਸਦਭਾਵਨਾ ਨਾਲ ਰਹਿੰਦੇ ਹੋਏ ਗੁਰੂ ਨਾਲ ਜੁੜੇ ਰਹਿਣ …
Read More »ਦਸ਼ਮੇਸ਼ ਪਬਲਿਕ ਸਕੂਲ ਦਾ 31 ਵਾਂ ਸਲਾਨਾ ਇਨਾਮ ਵੰਡ ਸਮਾਰੋਹ
ਬਾਰਵੀਂ ਦੀ ਵਿਦਿਆਰਥੀ ਸਿਮਰਨ ਕੌਰ ਦਾ ਸਨਮਾਨ ਬੱਚੇ ਸਮਾਜ ਰੂਪੀ ਬਾਗ ਦੀ ਪਨੀਰੀ ਤੇ ਪੌਦੇ ਨੇ, ਮਾਪੇ ਤੇ ਆਧਿਆਪਕ ਮਾਲੀ ਨੇ- ਮੈਡਮ ਕੋਟਫ਼ੱਤਾ ਬਠਿੰਡਾ, 25 ਨਵੰਬਰ (ਜਸਵਿੰਦਰ ਸਿੰਘ ਜੱਸੀ /ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 31 ਵਾਂ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਰੀ ਹੋ ਨਿਬੜਿਆ। ਸਥਾਨਕ ਸਕੂਲ ਵਿੱਚ ਕਰਵਾਏ ਇਸ ਵਿਸ਼ਾਲ ਸਮਾਗਮ ਦੌਰਾਨ ਨਰਸਰੀ ਤੋਂ ਲੈ ਕੇ ਸੀਨੀਅਰ …
Read More » ਰਾਜ ਸਰਕਾਰ ਰੇਤ ਬਜ਼ਰੀ ਦੀਆਂ ਕੀਮਤਾਂ ਘੱਟ ਕਰਨ ਲਈ ਵੱਚਨਬੱਧ – ਮਿੱਤਲ
ਪੰਜਾਬ ਸਰਕਾਰ ਨੇ ਨਵੀਂ ਉਦਯੋਗ ਨੀਤੀ ਤਹਿਤ ਸਨਅਤਾਂ ਨੂੰ ਦਿੱਤੀਆਂ ਵੱਡੀਆਂ ਰਿਆਇਤਾਂ ਬਟਾਲਾ, 25 ਨਵੰਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਰੇਤ ਬਜ਼ਰੀ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ‘ਚ 34 ਹੋਰ ਨਵੀਆਂ ਰੇਤ ਖੱਡਾਂ ‘ਚੋਂ …
Read More »ਆਈ.ਐਸ.ਓ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਹਮਾਇਤ
ਜਥੇਬੰਦੀ ਆਗੂਆਂ ਜੌੜਾ, ਖਾਲਸਾ ਤੇ ਕੰਵਰਬੀਰ ਸਿੰਘ ਵੱਲੋਂ ਭਾਈ ਖਾਲਸਾ ਨਾਲ ਮੁਲਾਕਾਤ ਭਾਈ ਗੁਰਬਖਸ਼ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹੋਏ ਸੁਖਜਿੰਦਰ ਸਿੰਘ ਜੌੜਾ, ਕੰਵਰਬੀਰ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਖਾਲਸਾ ਤੇ ਆਈ.ਐਸ.ਓ. ਦੇ ਹੋਰ ਆਗੂ। ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਗੁਰਦੁਆਰਾ ਲਖਨੌਰ ਸਾਹਿਬ (ਹਰਿਆਣਾ) ਵਿਖੇ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ …
Read More »