Read More »
ਪੰਜਾਬ
ਪੰਜਾਬ ਬੰਦ ਨੂੰ ਮਿਲਿਆ ਜੁਲਿਆ ਹੁੰਗਾਰਾ- ਅੰਮ੍ਰਿਤਸਰ ‘ਚ ਗੱਡੀਆਂ ਰੋਕਣ ਗਏ ਸਿੱਖ ਆਗੂ ਗ੍ਰਿਫਤਾਰ
ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਤੇ ਬਜਾਰ ਬੰਦ ਰਹੇ-ਸੁਰੱਖਿਆ ਦੇ ਰਹੇ ਸਖਤ ਪ੍ਰਬੰਧ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ)- ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਬੇਹੁਰਮਤੀ ਕਰਨ ਵਾਲੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੋਸ਼ ਦੇ ਹੋਰਨਾਂ ਭਾਗਾਂ ਵਿੱਚ ਕੀਤੇ ਗਏ ਸਿੱਖਾਂ ਦੇ ਸਮੂਹਕ ਕਤਲੇਆਮ ਦੇ ਦੋਸ਼ੀਆਂ ਨੂੰ 30 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਜਾਵਾਂ ਨਾ ਦਿੱਤੇ ਜਾਣ ਦੇ …
Read More »ਭੱਠਾ ਐਸੋਸੀਏਸ਼ਨ ਦੇ ਪ੍ਰਤੀਨਿੱਧਾਂ ਨੇ ਮੰਤਰੀ ਅਨਿਲ ਜੋਸ਼ੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੂੰ ਭੱਠਿਆਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਮੰਗ ਪੱਤਰ ਦੇਂਦੇ ਹੋਏ ਭੱਠਾ ਐਸੋਸੀਏਸ਼ਨ ਦੇ ਪ੍ਰਤੀਨਿੱਧ, ਇਸ ਮੌਕੇ ਹਾਜਰ ਹਨ ਕੌਂਸਲਰ ਸੁਖਮਿੰਦਰ ਸਿੰਘ ਪਿੰਟੂ ਅਤੇ ਹੋਰ ।
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਜੰਡਿਆਲਾ ਗੁਰੂ ਵਿਖੇ ਨਗਰ ਕੀਰਤਨ 5 ਨਵੰਬਰ ਨੂੰ
ਜੰਡਿਆਲਾ ਗੁਰ, 1 ਨਵੰਬਰ (ਹਰਿੰਦਰਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਹਾਨ ਪ੍ਰਕਾਸ਼ ਗੁਰਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੈਰੋਵਾਲ ਰੋਡ ਵਲੋਂ ਮਨਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ (ਡਿੰਪੀ ਗਿਫਟ ਸਟੋਰ) ਵਾਲੇ ਨੇ ਦੱਸਿਆ ਕਿ 7 ਨਵੰਬਰ ਤੱਕ ਸਵੇਰੇ 5 ਤੋਂ …
Read More »ਜੰਡਿਆਲਾ ਗੁਰੁ ‘ਚ ਪੰਜਾਬ ਬੰਦ ਦੌਰਾਨ ਖੁੱਲੇ ਰਹੇ, ਬੈਂਕ, ਸਰਕਾਰੀ ਸਕੂਲ ਤੇ ਅਦਾਰੇ
ਜੰਡਿਆਲਾ ਗੁਰੁ, 1 ਨਵੰਬਰ (ਹਰਿੰਦਰਪਾਲ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰਮੁਹੰਮਦ, ਆਈ.ਐਸ.ਓ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਲੋਂ ਦਿੱਤੇ 1984 ਦੇ ਸਿੱਖ ਨਸਲਕੁਸ਼ੀ ਵਿਚ ਇਨਸਾਫ ਨਾ ਮਿਲਣ ਕਰਕੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ।ਕੁੱਝ ਥਾਵਾਂ ਨੂੰ ਛੱਡ ਕੇ ਬਾਜ਼ਾਰ, ਬੈਂਕ, ਸਰਕਾਰੀ ਸਕੂਲ ਅਤੇ ਹੋਰ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ। 1984 ਤੋਂ 1 ਨਵੰਬਰ 2014 ਤੱਕ …
Read More »ਗੁ: ਬੀੜ ਬਾਬਾ ਬੁੱਢਾ ਸਾਹਿਬ ਲਈ ਪੈਦਲ ਚੌਂਕੀ ਸਾਹਿਬ ਅੱਜ 2 ਨਵੰਬਰ ਨੂੰ
ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ) – ਧੰਨ ਸ੍ਰੀ ਗੁਰੂ ਰਾਮ ਦਾਸ ਸਤਿਸੰਗ ਸਭਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਹਰ ਸਾਲ ਦੀ ਤਰ੍ਹਾਂ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਂਦੀ ਪੈਦਲ ਚੌਂਕੀ ਸਾਹਿਬ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਕਮੇਟੀ ਮੈੈਂਬਰ ਸz: ਹਰਜਾਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੁਲਤਾਨਵਿੰਡ ਵਿਖੇ ਹੋਈ। ਮੀਟਿੰਗ ਦੌਰਾਨ …
Read More »ਫਿਲਮ ‘ਮੈਂਗੋ ਡਰੀਮਜ਼’ ਦੀ ਅੰਮ੍ਰਿਤਸਰ ਤੇ ਤਰਨਤਾਰਨ ਦੀ ਸ਼ੂਟਿੰਗ ਮੁਕੰਮਲ
ਅੰਮ੍ਰਿਤਸਰ, 1 ਨਵੰਬਰ (ਦੀਪ ਦਵਿੰਦਰ) – ਸਾਈ ਕ੍ਰਇਏਸ਼ਨਜ਼ ਦੇ ਸਹਿਯੋਗ ਨਾਲ ਹਾਲੀਵੁੱਡ ਦੀ ਅੰਗਰੇਜ਼ੀ ਫਿਲਮ ਮੈਂਗੋ ਡਰੀਮਜ਼ ਦੀ ਸ਼ੂਟਿੰਗ ਜੋ ਅੰਮ੍ਰਿਤਸਰ ਤੇ ਤਰਨਤਾਰਨ ਦੇ ਆਲੇ ਦੁਆਲੇ ਹੋ ਰਹੀ ਸੀ, ਅੱਜ ਖਤਮ ਹੋ ਗਈ। ਇਸ ਫਿਲਮ ਦੇ ਨਿਰਦੇਸ਼ਕ, ਅਮਰੀਕਾ ਤੌਂ ਜਾਨ ਅਪਚਰਚ, ਕੈਮਰਾਮੈਨ ਨਾਉਮਨ ਅਹਿਸਾਨ, ਆਰਟ ਡਾਇਰੈਕਟਰ, ਅਜੀਤ ਪਟਨਾਇਕ, ਲੇਖਕ ਮਜ਼ਾਹਿਰ ਰਹੀਮ ਤੇ ਪੋ੍ਰਡਿਊਸਰ ਅਨਾਮਿਕਾ ਸ਼ਰਮਾ ਹਨ। ਮੁੱਖ ਕਿਰਦਾਰ,ਐਨ ਐਸ ਡੀ …
Read More »ਸਵ. ਨਿਰਮਲਜੀਤ ਸਿੰਘ ਨਮਿਤ ਅਰਦਾਸ ਸਮਾਗਮ ਹੋਇਆ
ਸ਼੍ਰੋਮਣੀ ਕਮੇਟੀ ਸਵ. ਨਿਰਮਲਜੀਤ ਸਿੰਘ ਦੀ ਪਤਨੀ ਨੂੰ ਨੌਕਰੀ ਤੇ ਬੇਟੀ ਦੀ ਪੜ੍ਹਾਈ ਦਾ ਖਰਚ ਦੇਵੇਗੀ- ਜਥੇ. ਅਵਤਾਰ ਸਿੰਘ ਅੰਮ੍ਰਿਤਸਰ, 1 ਨਵੰਬਰ – (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਡਰਾਈਵਰ ਸਵ. ਨਿਰਮਲਜੀਤ ਸਿੰਘ ਦੇ ਨਮਿਤ ਗ੍ਰਹਿ ਪਿੰਡ ਝਾਮਕਾ ਵਿਖੇ ਅਰਦਾਸ ਸਮਾਗਮ ਹੋਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ …
Read More »ਮਿਹਨਤੀ ਅਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ-ਉਪਕਾਰ ਸੰਧੂ
ਭਾਟੀਆ ਵਾਰਡ ਨੰਬਰ 20 ਦੇ ਪ੍ਰਧਾਨ ਬਣੇ ਅੰਮ੍ਰਿਤਸਰ 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਨਿਊ ਗੋਲਡਨ ਐਵੀਨਿਊ ਵਿਖੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਸ਼ਾਮਿਲ ਹੋਏ, ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਅਕਾਲੀ ਜਥੇ ਦੇ ਮੁੱਖ ਬੁਲਾਰੇ ਸਮਸ਼ੇਰ ਸਿੰਘ ਸ਼ੇਰਾ, …
Read More »ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਕੌਸ਼ਲ ਵਿਕਾਸ,ਉੱਦਮਿਤਾ, ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਮਿਤੀ 27-10-14 ਤੋਂ 1-11-14 ਤੱਕ ਸੈਂਟਰਲ ਵਿਜੀਲੈਂਸ ਕਮੀਸ਼ਨ ਦੀ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ। ਇਨਾ੍ਹ ਸਮਾਰੋਹਾਂ ਵਿੱਚ ਵੱਖ-ਵੱਖ ਯੂਥ ਕਲੱਬਾਂ ਦੇ ਨੁੰਮਾਇੰਦਿਆਂ ਅਤੇ ਐਨ. ਵਾਈ. ਸੀ ਵਲੰਟੀਅਰਾਂ, ਵੋਕੇਸ਼ਨਲ ਅਧਿਆਪਕਾਂ ਆਦਿ ਨੇ ਭਾਗ ਲਿਆ ਅਤੇ ਇਸ ਮੌਕੇ ਤੇ ਵਿਜੀਲੈਂਸ ਜਾਗਰੂਕਤਾ …
Read More »