Saturday, April 13, 2024

ਪੰਜਾਬ

ਪੱਟੀ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ਼

ਪੱਟੀ, 16  ਜੂਨ (ਰਣਜੀਤ ਸਿੰਘ ਮਾਹਲਾ)-   ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ  ਦਿਹਾੜੇ ਸਬੰਧੀ ਲਗਾਈ ਗਈ ਛਬੀਲ਼ ‘ਤੇ ਸੇਵਾ ਕਰਦੇ ਨੌਜਵਾਨ ਤੇ ਠੰਡਾ ਮਿੱਠਾ ਜਲ ਛੱਕਦੀਆਂ ਸੰਗਤਾਂ।

Read More »

ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)-   ਹਰਿ ਓਮ ਸੇਵਾ ਮੰਡਲ ਵਲੋਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ ਦੀ ਸੇਵਾ ਕਰਦੇ ਹੋਏ ਪ੍ਰਧਾਨ ਸਾਹਿਲ, ਸੰਨੀ, ਸਸ਼ੈਲੀ, ਦੀਪਕ, ਰਾਗਵ, ਗੋਰਵ, ਹੈਪੀ, ਪੰਕਜ, ਰੂਪੇਸ਼ ਅਤੇ ਹੋਰ।

Read More »

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਅੰਮ੍ਰਿਤਸਰ, 15  ਜੂਨ (ਸੁਖਬੀਰ ਸਿੰਘ)- ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ, ਸਤਵਿੰਦਰ ਸਿੰਘ ਅਤੇ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਨਿਉਟਰੀ ਕੁਲਚੇ ਦਾ ਲੰਗਰ ਅਤੂੱਟ ਵਰਤਾਇਆ ਗਿਆ।ਇਸ ਦੌਰਾਨ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ …

Read More »

ਨਸ਼ੇ ਦੇ ਸੌਦਾਗਰ ਕਾਬੂ ਕੀਤੇ ਜਾਣਗੇ – ਏ.ਸੀ.ਪੀ

ਅੰਮ੍ਰਿਤਸਰ, 15  ਜੂਨ (ਸੁਖਬੀਰ ਸਿੰਘ)- ਥਾਣਾ ਸੁਲਤਾਨਵਿੰਡ ਦੇ ਘੇਰੇ ਅੰਦਰ ਆਉਂਦੇ ਪਿੰਡ ਸੁਲਤਾਨਵਿੰਡ ਅਤੇ ਵੱਖ-ਵੱਖ ਕਲੌਨੀਆਂ ਦੇ ਦੌਰੇ ਕਰਨ ਉਪਰੰਤ ਏ.ਸੀ.ਪੀ. ਸਾਊਥ ਸ੍ਰ: ਗੁਰਵਿੰਦਰ ਸਿੰਘ, ਥਾਣਾ ਸੁਲਤਾਨਵਿੰਡ ਦੇ ਮੁੱਖੀ ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਇੰਨ੍ਹਾਂ ਇਲਾਕਿਆਂ ਅੰਦਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ …

Read More »

ਪੀਰ ਬਾਬਾ ਲੱਖ ਦਾਤਾ ਦਾ 18ਵਾਂ ਸਲਾਨਾ ਮੇਲਾ 19 ਨੂੰ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ ਸੱਗੂ)- ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ੧੮ਵਾਂ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸੰਤੋਖ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ 19  ਜੂਨ 2014  ਦਿਨ ਵੀਰਵਾਰ ਨੂੰ ਪਿੰਡ ਸੁਲਤਾਨਵਿੰਡ ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਵੇਰ ਤੋਂ ਹੀ ਦਰਬਾਰ ਦੇ ਮਸ਼ਹੂਰ ਕਵਾਲ ਕਵਾਲੀਆਂ ਪੇਸ਼ ਕਰਨਗੇ। ।ਸ੍ਰੀ …

Read More »

ਅਜੀਤ ਵਿਦਿਆਲਯ ਵਿਖੇ ਸਮਰ ਕੈਂਪ ਸਮਾਪਤ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਅਜੀਤ ਵਿਦਿਆਲਯ ਸਕੂਲ ਵਿੱਖੇ ਆਯੋਜਿਤ ਕੀਤਾ ਗਿਆ ਸਮਰ ਕੈਂਪ ਅੱਜ ਸਮਾਪਿਤ ਹੋ ਗਿਆ। ਇਸ ਸਮਾਪਤੀ ਸਮਾਰੋਹ ਮੌਕੇ ਸਕੂਲ ਦੇ ਬੱਚਿਆਂ ਨੇ ਜਿਮਨਾਸਟਿਕ, ਸਕਾਈ ਮਾਰਸ਼ਲ ਆਰਟ ਅਤੇ ਬਾਕਸਿੰਗ ਤੇ ਕਰਤਬ ਦਿਖਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਕੂਲ ਪ੍ਰਿੰਸੀਪਲ ਤੇ ਕੌਸਲਰ ਰਮਾ ਮਹਾਜਨ ਨੇ ਦੱਸਿਆ  ਕਿ ਸਮਰ ਕੈਂਪ ਵਿੱਚ 300 ਦੇ ਕਰੀਬ ਵਿਦਿਆਰਥੀਆਂ ਨੇ …

Read More »

ਆਈਐਸਐਫ ਪੰਜਾਬ ਦੀ ਜਿਲਾ ਬਾੱਡੀ ਦਾ ਹੋਇਆ ਐਲਾਨ- ਕੰਵਲਪ੍ਰੀਤ ਸਿੰਘ ਪ੍ਰੀਤ ਬਣੇ ਜਿਲਾ ਪ੍ਰਧਾਨ

‘ਸਰਕਲ ਪੱਧਰ ਤੇ ਯੂਨਿਟ ਕਾਇਮ ਕੀਤੇ ਜਾਣਗੇ’- ਚੱਕਮੁਕੰਦ, ਲਹੋਰੀਆ ਅੰਮ੍ਰਿਤਸਰ, 15  ਜੂਨ ( ਸੁਖਬੀਰ ਸਿੰਘ)- ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਵਲੋਂ ਪੰਜਾਬ ਪੱਧਰ ਦੀ ਬਾੱਡੀ ਦਾ ਐਲਾਨ ਕਰਨ ਉਪਰੰਤ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜਾਂ ਦੀਆਂ ਸਰਗਰਮੀਆਂ ਨੂੰ ਤੇਜ ਕਰਨ ਵਾਸਤੇ ਅੰਮ੍ਰਿਤਸਰ ਸ਼ਹਿਰੀ ਦੀ 31 ਮੈਂਬਰੀ ਜਿਲਾ ਬਾੱਡੀ ਦਾ ਐਲਾਨ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਵਿਖੇ ਕੀਤੀ ਮੀਟਿੰਗ ਦੋਰਾਨ ਕੀਤਾ ਗਿਆ। …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਏ

ਬਠਿੰਡਾ, 15  ਜੂਨ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ  ਐਤਵਾਰ ਦੇ ਸਮਾਗਮ ਬੀਬੀ ਉੱਤਮ ਕੌਰ ਦੁੱਗਲ, ਮਨਿੰਦਰਪਾਲ ਸਿੰਘ ਦੁੱਗਲ ਪੁੱਤਰ ਆਤਮ ਸਿੰਘ ਦੁੱਗਲ,ਗਲੀ ਨੰਬਰ 11, ਮਿੰਨੀ ਸਕੈਟਰੀਏਟ ਰੋਡ ਦੀਆਂ ਆਸ ਪਾਸ ਦੀਆਂ ਸੰਗਤਾਂ  ਅਤੇ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸਵ: ਆਤਮ …

Read More »

ਛੇ ਦਿਨਾਂ ਸਮਾਗਮ ਸ਼ੁੱਧ ਬਾਣੀ ਉਚਾਰਨ ਸਮਾਗਮ ਸੰਪੰਨ

                                                                                                                                                                                             ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 15 ਜੂਨ (ਜਸਵਿੰਦਰ  ਸਿੰਘ ਜੱਸੀ)-   ਸ਼ਹਿਰ ਬਠਿੰਡਾ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ  ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਬਾਰੇ ਸਮਾਗਮ ਪਿਛਲੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਵਿਖੇ ਚੱਲ ਰਹੇ ਸਨ, ਜਿਸ ਵਿਚ ਗਿਆਨੀ ਸਾਹਿਬ ਸਿੰਘ ਜੀ ਵਲੋਂ ਰਹਰਾਸਿ …

Read More »

ਕੈਂਪ ਵਿੱਚ ਚੰਗੀਆਂ ਪੋਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਤ

                                                                                                                                                                                              ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 15  ਜੂਨ (ਜਸਵਿੰਦਰ ਸਿੰਘ ਜੱਸੀ) – ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਵਲੋਂ ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਲਾਇਆ ਗਿਆ।  ਜਿਸ ਵਿਚ  ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ  ਸਿੱਖ ਇਤਿਹਾਸ ਨਾਲ ਜੋੜਨ ਘਰ-ਘਰ ਪ੍ਰਚਾਰ ਕਰਨ ਲਈ ਵਿਸ਼ੇਸ਼ ਸਹਿਯੋਗ ਮੰਗਿਆ ਗਿਆ ਅਤੇ ਇਸ ਮੌਕੇ ਸੁਖਰਾਜ …

Read More »