Wednesday, August 6, 2025
Breaking News

ਪੰਜਾਬ

ਕਾਂਗਰਸ ਐਮ.ਪੀ ਵੱਲੋਂ ਸੰਸਦ ਵਿਚ ਸ੍ਰੀ ਹਰਿਮੰਦਰ ਸਾਹਿਬ ਬਾਰੇੇ ਬੇਸਮਝ ਹੋ ਕੇ ਕੀਤੀ ਬਿਆਨਬਾਜੀ ਮੰਦਭਾਗੀ – ਜਥੇਦਾਰ

ਰੂਹਾਨੀ ਅਤੇ ਸਰਬ-ਸਾਂਝੇ ਕੇਂਦਰ ‘ਤੇ ਹਮਲਾ ਕਰਨ ਵਾਲੇ ਨੂੰ ਸਿੱਖਾਂ ਨੇ ਖ਼ਾਲਸਈ ਰਵਾਇਤਾਂ ਅਨੁਸਾਰ ਦਿੱਤਾ ਜਵਾਬ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰੇ ਸਿੱਖ ਪੰਥ ਦੀ ਆਸਥਾ ਅਤੇ ਕੌਮੀ ਪ੍ਰੇਰਨਾ ਦੇ ਸ੍ਰੋਤ ਹਨ।ਸ੍ਰੀ ਹਰਿਮੰਦਰ ਸਾਹਿਬ ਵਿਚੋਂ ਸਮੁੱਚੀ ਮਨੁੱਖਤਾ ਨਤਮਸਤਕ ਹੋ ਕੇ ਰੂਹਾਨੀ ਤੌਰ ‘ਤੇ ਤ੍ਰਿਪਤ ਹੁੰਦੀ ਹੈ।ਗੈਰ ਸਿੱਖ ਸੰਗਤਾਂ ਦਾ ਵੱਡੀ ਗਿਣਤੀ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਅਉਣਾ …

Read More »

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਮਹਿਰਾ ਤੇ ਦੀਵਾਨ ਟੋਡਰ ਮੱਲ ਜੀ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਜਿਨ੍ਹਾਂ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਅਦਾ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …

Read More »

ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ਤੇ ਸ਼ਹੀਦ ਬਾਬਾ ਗੁਰਬਖ਼ਸ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ …

Read More »

ਪੰਜਾਬ ਸਰਕਾਰ ਜੋਧਪੁਰ ਘਟਨਾ ਦੀ ਮਜ਼ੀਦ ਪੜਤਾਲ ਕਰਵਾਏ ਜਥੇ: ਅਵਤਾਰ ਸਿੰਘ

ਸੰਗਤਾਂ ਸ਼ਹੀਦੀ ਪੰਦਰਵਾੜਾ ਸਾਦਗੀ ਨਾਲ ਮਨਾਉਣ ਸ੍ਰੀ ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ …

Read More »

ਮਹਿਲਾ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਬਾਠ

ਰਈਆ, 17 ਦਸੰਬਰ (ਬਲਵਿੰਦਰ ਸਿੰਘ ਸੰਧੂ) ਮਨੁੱਖੀ ਅਧਿਕਾਰ ਮੰਚ (ਰਜਿ: ਪੰਜਾਬ ਅਤੇ ਭਾਰਤ) ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੈੜ੍ਹਾ ਦੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਟੀਮ ਜਿਲ੍ਹਾ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਪੈਟੀ ਅਫਸਰ ਤਰਸੇਮ ਸਿੰਘ ਬਾਠ ਅਤੇ ਮੀਤ ਪ੍ਰਧਾਨ ਸੁਨੀਲ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਅਚਨਚੇਤ ਮੀਟਿੰਗ ਹੋਈ ਜਿਸ ਵਿੱਚ ਮਹਿਲਾ ਵਿੰਗ ਪ੍ਰਧਾਨ ਬਲਾਕ ਤਰਸਿੱਕਾ ਤੋਂ ਮੈਡਮ ਪ੍ਰਵੀਨ …

Read More »

ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਕੱਢੀ ਸ਼ੋਭਾ ਯਾਤਰਾ

ਅੰਮ੍ਰਿਤਸਰ, 17 ਦਸੰਬਰ (ਸਾਜਨ) – ਟੇਲਰ ਰੋਡ ਸਥਿਤ ਬਿਸ਼ਪ ਹਾਊਸ ਵਿਖੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਤੇ ਬਿਸ਼ਪ ਡਾ.ਰੋਕਸ ਬਰਨਾਬਾਂਸ ਸੰਧੂ ਮੈਟਰੋਪੋਲੀਟਨ ਇੰਡੀਆਂ (ਐਗਲੀਕਨ) ਅਥੇ ਜਸਪਾਲ ਮਸੀਹ ਕੌਮੀ ਚੇਅਰਮੈਨ ਆਲ ਇੰਡੀਆ ਕ੍ਰਿਸ਼ਚਨ ਧਰਮ ਯੂਥ ਮੋਰਚੇ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਬਿਸ਼ਪ ਹਾਊਸ ਤੋਂ ਕੱਢੀ ਗਈ।ਜਿਸ ਵਿੱਚ ਸੰਗਤਾਂ ਨੇ ਭਾਰੀ ਇੱਕਠ ਵਿੱਚ ਪਹੁੰਚ ਕੇ ਸ਼ੌਭਾ ਯਾਤਰਾ ਵਿੱਚ ਪਹੁੰਚ ਕੇ …

Read More »

ਜੇ.ਈ ਕੌਂਸਲਾਂ ਵਲੋਂ ਐਸ.ਈ ਦੇ ਦਫਤਰ ਦੇ ਬਾਹਰ ਧਰਨਾ ਚੌਥੇ ਦਿਨ ਵੀ ਜਾਰੀ

ਅੰਮ੍ਰਿਤਸਰ, 17 ਦਸੰਬਰ (ਸਾਜਨ) -ਜੇ.ਈ ਕੋਂਸਲਾਂ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਕੀਤੀਆਂ ਗਈਆਂ ਨਜਾਇਜ਼ ਮੁਅੱਤਲੀਆ ਰੱਦ ਕਰਵਾਉਣ ਲਈ ਐਸ.ਈ ਸਤੀਸ਼ ਚਾਵਲਾ ਦੇ ਦਫਤਰ ਦੇ ਬਾਹਰ ਇੰਜ. ਕੁਲਵੰਤ ਸਿੰਘ ਪ੍ਰਧਾਨ ਅਤੇ ਜਨਰਲ ਸਕੱਤਰ ਅਮਰਦੀਪ ਸਿੰਘ ਦੀ ਅਗਵਾਈ ਵਿੱਚ ਧਰਨਾ ਚੌਥੇ ਦਿਨ ਵੀ ਜਾਰੀ ਰੱਖਿਆ ਗਿਆ।ਜਿਸ ਵਿੱਚ ਇਨ੍ਹਾਂ ਦਾ ਸਾਥ ਦੇਣ ਲਈ ਟੈਕਨੀਕਲ ਸਰਵਿਸ ਯੂਨੀਅਨ ਦੇ ਅਹੂਦੇਦਾਰ, ਐਸ.ਐਮ.ਯੂ ਅਤੇ ਏਟਕ ਦੇ …

Read More »

ਖਾਲਸਾ ਕਾਲਜ ਸੰਸਥਾਵਾਂ ਵੱਲੋਂ ਪਾਕਿ ਵਿੱਚ ਅੱਤਵਾਦੀ ਹਮਲੇ ‘ਚ ਬੱਚਿਆਂ ਦੀ ਮੌਤ ‘ਤੇ ਦੁੱਖ ਦਾ ਇਜਹਾਰ

ਮਾਸੂਮ ਜਿੰਦੜੀਆਂ ਨੂੰ ਨਿਸ਼ਾਨਾ ਬਣਾਉਣਾ ਕਾਇਰਤਾ – ਸ: ਛੀਨਾ ਅੰਮ੍ਰਿਤਸਰ, 17 ਦਸੰਬਰ ( ਪ੍ਰੀਤਮ ਸਿੰਘ) – ਬੀਤੇ ਕੱਲ੍ਹ ਪਾਕਿ ਦੇ ਪੇਸ਼ਾਵਰ ਸ਼ਹਿਰ ਦੇ ਫੌਜੀ ਸਕੂਲ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਬੱਚਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਣ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ। ਉਨ੍ਹਾਂ …

Read More »

ਜੂਨੀਅਰ ਇੰਜੀਅਰ ਅਤੇ ਲਾਈਨਮੈਨ ਰਿਸ਼ਵਤ ਕੇਸ ਵਿੱਚ ਗ੍ਰਿਫਤਾਰ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਵਿਜੀਲੈਸ ਬਿਉਰੋ, ਅੰਮ੍ਰਿਤਸਰ ਨੇ ਲਾਈਨਮੈਨ ਦਲਜੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਗੁਰਨਾਮ ਸਿੰਘ ਪਾਵਰਕਾਮ ਸਬ ਡਵੀਜ਼ਨ ਬਡਾਲਾ ਨੂੰ ਰਿਸ਼ਵਤ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ।ਪੁਨੀਤਕਰਨ ਸਿੰਘ ਵਾਸੀ ਪਿੰਡ ਨੰਗਲ ਗੁਰੂ ਡਾਕ: ਬੰਡਾਲਾ, ਜਿਲ੍ਹਾ ਅੰਮ੍ਰਿਤਸਰ ਦੀ ਵਾਹੀਯੌਗ ਭੂਮੀ ਵਿੱਚ ਲੱਗਾ ਬਿਜਲੀ ਦਾ ਟਰਾਸਫਾਰਮਰ ਮਿਤੀ 12-12-14 ਨੂੰ ਸੜ੍ਹ ਗਿਆ ਸੀ।16-12-14 ਨੂੰ ਪੁਨੀਤਕਰਨ ਸਿੰਘ ਦਫਤਰ ਐਸ ਬਡਾਲਾ ਵਿਖੇ …

Read More »

ਪਾਕਿਸਤਾਨ ਦੇ ਸਕੂਲ ‘ਤੇ ਹੋਏ ਦਹਿਸ਼ਤੀ ਹਮਲੇ ਦੇ ਮ੍ਰਿਤਕ ਬੱਚਿਆਂ ਦੀ ਯਾਦ ਵਿੱਚ ਰੱਖਿਆ ਮੌਨ

ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡੇ ਪਾਕਿਸਤਾਨ ਦੇ ਖਿਡਾਰੀ ਮਹਿਤਾ, 17 ਦਸੰਬਰ ( ਕਵਲਜੀਤ ਸਿੰਘ ਸੰਧੂ/ਸਿਕੰਦਰ ਸਿੰਘ) – ਪਾਕਿਸਤਾਨ ਦੇ ਸ਼ਹਿਰ ਪੇਸ਼ਾਵਰ ਦੇ ਸਕੂਲ ਉਪਰ ਹੋਏ ਹੌਲਨਾਕ ਦਹਿਸ਼ਤੀ ਹਮਲੇ ਵਿੱਚ ਮਾਰੇ ਗਏ ਵਿਦਿਆਰਥੀਆਂ ਤੇ ਹੋਰਨਾਂ ਮ੍ਰਿਤਕਾਂ ਦੀ ਯਾਦ ਵਿੱਚ ਅੱਜ ਮਹਿਤਾ ਚੌਕ ਵਿਖੇ ਹੋਏ ਕਬੱਡੀ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਦੋ ਮਿੰਟ ਦਾ ਮੋਨ ਰੱਖਿਆ ਗਿਆ। ਵਿਧਾਇਕ ਸ.ਬਲਜੀਤ ਸਿੰਘ ਜਲਾਲਉਸਮਾ, ਜ਼ਿਲਾ …

Read More »