ਪੁਰਸ਼ ਵਰਗ ਵਿੱਚ ਭਾਰਤ, ਪਾਕਿਸਤਾਨ, ਇਰਾਨ ਤੇ ਇੰਗਲੈਂਡ ਪੁੱਜੇ ਆਖਰੀ ਚਹੁੰ ਵਿੱਚ ਮਹਿਲਾ ਵਰਗ ਵਿੱਚ ਭਾਰਤ, ਨਿਊਜ਼ੀਲੈਂਡ, ਪਾਕਿਸਤਾਨ ਤੇ ਡੈਨਮਾਰਕ ਦੀਆਂ ਟੀਮਾਂ ਵੀ ਸੈਮੀਜ਼ ਵਿੱਚ ਪੁੱਜੀਆਂ ਮਹਿਤਾ, 17 ਦਸੰਬਰ ( ਕਵਲਜੀਤ ਸਿੰਘ ਸੰਧੂ/ਸਿਕੰਦਰ ਸਿੰਘ) – ਮਹਿਤਾ ਚੌਕ ਦੇ ਸ਼ਹੀਦ ਕੈਪਟਨ ਮਨਜਿੰਦਰ ਸਿੰਘ ਭਿੰਡਰ ਵਿਖੇ ਪੰਜਵੇਂ ਕਬੱਡੀ ਵਿਸ਼ਵ ਕੱਪ ਦੇ ਖੇਡੇ ਗਏ ਪੰਜ ਮੈਚਾਂ ਨਾਲ ਲੀਗ ਦੌਰ ਦੀ ਸਮਾਪਤੀ ਹੋ ਗਈ। …
Read More »ਪੰਜਾਬ
ਵਿਸ਼ਵ ਕਬੱਡੀ ਕੱਪਾਂ ਦੀ ਬਦੌਲਤ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਮਿਲਿਆ ਅੰਤਰਰਾਸ਼ਟਰੀ ਰੁਤਬਾ -ਜੋਸ਼ੀ
ਮਹਿਤਾ ਨੰਗਲ ਵਿਖੇ ਹੋਏ ਵਿਸ਼ਵ ਕਬੱਡੀ ਤਹਿਤ ਪੰਜ ਮੈਚ-ਕੜਾਕੇ ਦੀ ਠੰਢ ਵਿਚ ਲੋਕਾਂ ਮਾਣਿਆਂ ਕਬੱਡੀ ਖੇਡ ਦਾ ਨਿੱਘ ਮਹਿਤਾ, 17 ਦਸੰਬਰ ( ਕਵਲਜੀਤ ਸਿੰਘ ਸੰਧੂ/ਸਿਕੰਦਰ ਸਿੰਘ) – ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੀ ਮਾਂ ਖੇਡ ਕਬੱਡੀ ਵਿਸ਼ਵ ਪੱਧਰ ‘ਤੇ ਆਪਣੀ ਪਹਿਚਾਣ ਬਣਾਉਣ ‘ਚ ਕਾਮਯਾਬ ਹੋਈ ਹੈ ਅਤੇ ਹੁਣ …
Read More »ਕਾਂਗਰਸ ਕਮੇਟੀ ਨੂੰ ਬੂਥ ਪੱਧਰ ‘ਤੇ ਸਰਗਰਮ ਕਰਨ ਦਾ ਸਿਲਸਿਲਾ ਸ਼ੁਰੂ – ਔਜਲਾ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਹਦਾਇਤਾਂ ‘ਤੇ ਕਾਂਗਰਸ ਕਮੇਟੀ ਨੂੰ ਬੂਥ ਪੱਧਰ ‘ਤੇ ਸਰਗਰਮ ਕਰਨ ਦਾ ਸਿਲਸਿਲਾ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ।ਅੱਜ ਉਨ੍ਹਾਂ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਨਾਲ ਲੈ ਕੇ ਸਭ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਮਜੀਠਾ ਅਤੇ ਵਿਧਾਨ …
Read More »ਕੈਂਪ ਦੌਰਾਨ ਐੱਨ.ਸੀ.ਸੀ. ਕੈਡਿਟਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼
ਬਟਾਲਾ, 17 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਵਲੋਂ ਕਰਨਲ ਜਤਿੰਦਰ ਸਿੰਘ ਸੀ.ਓ. ਦੀ ਨਿਗਰਾਨੀ ਹੇਠ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਵਿਚ ਐਨ.ਸੀ.ਸੀ. ਕੈਡਿਟਾਂ ਵਲੋ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕੈਡਿਟਾਂ ਨੇ ਗਿੱਧਾ, ਭੰਗੜਾ, ਸਕਿੱਟ, ਸੋਲੋ ਡਾਂਸ ਆਦਿ ਵੰਨਗੀਆਂ ਪੇਸ਼ ਕੀਤੀਆਂ। ਸੱਭਿਆਚਰਕ ਪ੍ਰੋਗਰਾਮ ਦੌਰਾਨ ਆਪਣੇ ਪ੍ਰਧਾਨਗੀ ਸੰਬੋਧਨ ‘ਚ …
Read More »ਕ੍ਰਿਸਚੀਅਨ ਪੀਸ ਕੌਂਸਲ ਦੀ ਵਿਸ਼ਾਲ ਕ੍ਰਿਸਮਿਸ ਸ਼ੋਭਾ ਯਾਤਰਾ 18 ਦਸੰਬਰ ਨੂੰ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਕ੍ਰਿਸਚੀਅਨ ਪੀਸ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਰੈਵ: ਉਲਫ਼ਤ ਰਾਜ ਦੀ ਪ੍ਰਧਾਨਗੀ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਕ ਵਿਸ਼ਾਲ 10ਵੀਂ ਕ੍ਰਿਸਮਿਸ ਸ਼ੋਭਾ ਯਾਤਰਾ 18 ਦਸੰਬਰ ਦਿਨ ਵੀਰਵਾਰ, 2014 ਸਵੇਰੇ 11:00 ਵਜੇ ਸੰਤ ਪਾਲ ਚਰਚ ਨੇੜੇ ਰਿਆਲਟੋ ਸਿਨੇਮਾ ਤੋਂ ਗੱਡੀਆਂ ਦੇ ਕਾਫਲੇ ਨਾਲ ਸ਼ੁਰੂ ਹੋ ਕੇ ਸਰਕਟ ਹਾਊਸ, ਰੇਲਵੇ ਸਟੇਸ਼ਨ, ਕਵੀਨਜ਼ ਰੋਡ, …
Read More »ਵਕੀਲਾਂ ਨੇ ਸਾਥੀ ਵਕੀਲ ਦੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਕੀਤੀ ਹੜਤਾਲ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) ਅੇਡਵੋਕੇਟ ਅਮਿਤ ਵਿਦ੍ਰੋਹੀ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ 11 ਦਿਨਾਂ ਦੇ ਬਾਅਦ ਵੀ ਗ੍ਰਿਫਤਾਰ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਵਕੀਲਾਂ ਨੇ ਆਪਣਾ ਕੰਮ ਕਾਜ ਬੰਦ ਰੱਖਿਆ ਅਤੇ ਕਚਿਹਰੀ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ …
Read More »ਰਾਜਨੀਤੀ ਦੀ ਭੇਟ ਚੜੀ ਨਜ਼ਾਇਜ ਹੋਟਲਾਂ ਅਤੇ ਸਰਾਵਾਂ ਦੀ ਸੀਲਿੰਗ ਦੀ ਕਾਰਵਾਈ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਚੁਫੇਰੇ ਨਜ਼ਾਇਜ ਤੌਰ ਤੇ ਬਣੇ ਹੋਟਲ ਅਤੇ ਸਰਾਵਾਂ ਦੇ ਖਿਲਾਫ ਕੀਤੀ ਜਾਣ ਵਾਲੀ ਸੀਲਿੰਗ ਦੀ ਕਾਰਵਾਈ ਇਕ ਵਾਰ ਫੇਰ ਰਾਜਨੀਤੀ ਦੀ ਭੇਂਟ ਚੜ੍ਹ ਗਈ ਜਦ ਇਹ ਕਾਰਵਾਈ ਉਸ ਵੇਲੇ ਰੋਕ ਦਿੱਤੀ ਗਈ ਜਦ ਧਰਨੇ ਤੇ ਬੈਠੇ ਭਾਜਪਾ ਆਗੂ ਸ੍ਰੀ ਤਰੁਣ ਚੁੱਘ ਤੇ ਸਥਾਨਕ ਸਰਕਾਰਾਂ ਵੱਲੋਂ ਜਾਰੀ ਕੀਤਾ ਪੱਤਰ ਡਿਊਟੀ ਮੈਜ਼ਿਸਟ੍ਰੇਟ …
Read More »ਪੱਤਰਕਾਰ ਮਲਹੋਤਰਾ ਦੀ ਗ੍ਰਿਫਤਾਰੀ ਮੀਡੀਆ ਦੀ ਆਜ਼ਾਦੀ ‘ਤੇ ਹਮਲਾ – ਸ਼ਿਵ ਸੈਨਾ
ਜੰਡਿਆਲਾ ਗੁਰੂ, 16 ਦਸੰਬਰ (ਹਰਿੰਦਰਪਾਲ ਸਿੰਘ) – ਬੀਤੇ ਦਿਨੀ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਇੱਕ ਵਫਦ ਵਲੋਂ ਪੱਤਰਕਾਰਾਂ ਉੱਪਰ ਆ ਰਹੀਆਂ ਮੁਸ਼ਕਿਲਾਂ ਅਤੇ ਝੂਠੇ ਪਰਚਿਆਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੂੰ ਦੇਣ ਮੋਕੇ ਡੀ ਐਸ. ਪੀ ਜੰਡਿਆਲਾ ਸ਼੍ਰੀਮਤੀ ਅਮਨਦੀਪ ਕੋਰ ਦੇ ਹੁਕਮਾਂ ਤੇ ਐਸ. ਐਚ. ਓ ਜੰਡਿਆਲਾ ਕਮਲਜੀਤ …
Read More »ਮਾਈ ਭਾਗੋ ਜੀ ਦੀ ਯਾਦ ਵਿੱਚ ਕਰਵਾਇਆ ਗਿਆ ਗੁਰਮਤਿ ਸਮਾਗਮ
ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਬੀਬੀਆਂ ਨੂੰ ਯਾਦ ਕਰਨ ਲਈ ਸਜਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਮਾਈ ਭਾਗੋ ਜੀ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਮਾਈ ਭਾਗੋ ਜੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਨੂੰ …
Read More »ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੇ ਸੰਬੰਧ ਵਿੱਚ ਸੋਭਾ ਯਾਤਰਾ ਅੱਜ
ਸਭ ਧਰਮਾਂ ਦੇ ਲੋਕ ਹੋਣਗੇ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਬੁੱਧਵਾਰ ਨੁੰ ਇਕ ਵਿਸ਼ਾਲ ਸ਼ੋਭਾ ਯਾਤਰਾ ਬਿਸ਼ਪ ਹਾਉਸ ਟੇਲਰ ਰੋਡ ਤੋ ਦੋਪਿਹਰ 2 ਵੱਜੇ ਸੁਰੂ ਹੋਵੇਗੀ ਜਿਸ ਵਿੱਚ ਸਾਰੇ ਧਰਮਿਕ ਗੁਰੂ ਮੈਟਰੋਪੋਲੀਟਨ ਇੰਡੀਆ ਬਿਸ਼ਪ ਡਾ. ਰੋਕਸ ਬਰਨਾਬਾਸ ਸੰਧੂ ਤੇ ਧਰਮ ਯੂਧ ਮੋਰਚੇ ਦੇ ਆਗੂਆਂ ਤੋ ਇਲਾਵਾ ਪੰਜਾਬ …
Read More »
Punjab Post Daily Online Newspaper & Print Media