ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਾਕਿਸਤਾਨ ਤੋਂ ਜੰਮੂ ਕਸ਼ਮੀਰ ਵਿੱਚ ਸੀਜ ਫਾਇਰ ਦੀ ਉਲੰਘਣਾ ਕਰਨ ਦੇ ਖਿਲਾਫ ਬਜਰੰਗ ਦਲ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਝੰਡਾ ਸਾੜਿਆ।ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੈਲੀ ਕੱਢੀ ਗਈ ਅਤੇ ਪਾਕਿਸਤਾਨ ਦੇ ਖਿਲਾਫ ਨਾਰੇਬਾਜੀ ਕੀਤੀ ਗਈ।ਇਹ ਰੈਲੀ ਬਲਾਕ ਪ੍ਰਧਾਨ ਸੁਭਾਸ਼ ਬਾਗੜੀ ਦੇ ਅਗਵਾਈ ਵਿੱਚ ਕੱਢੀ ਗਈ।ਇਸ ਮੌਕੇ ਉੱਤੇ ਸੁਭਾਸ਼ ਬਾਗੜੀ ਨੇ ਦੱਸਿਆ …
Read More »ਪੰਜਾਬ
ਸੋਹੰਦੜਾ ਸਕੂਲ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਦੱਸੀ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਅੱਜ ਸੋਹਣਾ ਸਕੂਲ ਮੁਹਿੰਮ ਤਹਿਤ ਸਵੇਰੇ ਦੀ ਸਭਾ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਰੇਨੂ ਬਾਲਾ ਦੁਆਰਾ ਵਿਦਿਆਰਥੀਆਂ ਨੂੰ ਸਰੀਰ ਦੀ ਸਫਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।ਇਸ ਲੜੀ ਦੇ ਤਹਿਤ ਅੱਜ ਸਕੂਲ ਵਿੱਚ ਫੂਲਦਾਰ ਬੂਟੇ ਲਗਾਏ ਗਏ ਅਤੇ ਰੁੱਖਾਂ ਨੂੰ ਰੰਗ ਕੀਤਾ ਗਿਆ।ਇਸ ਮੌਕੇ ਉੱਤੇ ਵਿਸ਼ੇਸ਼ ਤੌਰ ਉੱਤੇ …
Read More »ਜਿਲ੍ਹੇ ‘ਚ ਪਹਿਲੇ ਸਥਾਨ ‘ਤੇ ਰਹੀ ਹੋਲੀ ਹਾਰਟ ਸਕੂਲ ਦੀ ਮੂਨ ਆਹੂਜਾ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੇ ਗਏ ਨਕਲ ਵਿਰੋਧੀ ਅਭਿਆਨ ਦੇ ਤਹਿਤ ਪੰਜਾਬ ਸਕੂਲ ਏਜੁਕੇਸ਼ਨ ਬੋਰਡ ਦੁਆਰਾ ਫਾਜਿਲਕਾ ਵਿੱਚ ਕਰਵਾਏ ਗਏ ਜਿਲਾ ਪੱਧਰੀ ਪ੍ਰੋਗਰਾਮ ਦੇ ਤਹਿਤ ਜਿਲਾ ਪੱਧਰ ਨਿਬੰਧ ਮੁਕਾਬਲੇ ਵਿੱਚ ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੇਂਡਰੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ ਅਤੇ ਸਕੂਲ …
Read More »ਇੰਡੋ ਨੇਪਾਲ ਸੀਰੀਜ਼ – ਭਾਰਤੀ ਟੀਮ ਪਹੁੰਚੀ ਫਾਈਨਲ ਵਿੱਚ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਨੇਪਾਲ ਵਿਚ ਚੱਲ ਰਹੀ ਇੰਡੋ ਨੇਪਾਲ ਟੀ-20 ਸੀਰੀਜ 2014 ਵਿਚ ਭਾਰਤੀ ਟੀਮ ਸੈਮੀਫਾਈਨਲ ਜਿੱਤ ਕੇ ਫਾਈਨਲ ਵਿਚ ਪਹੁੰਚੀ। ਟਾਸ ਜਿੱਤ ਕੇ ਕੈਪਟਨ ਸੁਮੇਰ ਸਹਾਰਨ ਨੇ ਬੱਲੇਬਾਜ਼ੀ ਦਾ ਫੈਸਲਾ ਲਿਆ। ਟੀਮ ਨੇ ਨਿਰਧਾਰਿਤ 20 ਓਵਰਾਂ ਵਿਚ 7 ਵਿਕਟਾ ਦੇ ਨੁਕਸਾਨ ਤੇ 165 ਰਨ ਬਣਾਏ। ਜਿਸ ਵਿਚ ਅਕਸ਼ਿਤ ਪੁਰੀ ਨੇ 42, ਰਿਤਿਕ ਕਾਮਰਾ ਨੇ 32 ਤੇ …
Read More »ਡੀਲਰਾਂ ਦੇ ਬਹਿਕਾਵੇ ਵਿਚ ਆ ਕੇ ਕਿਸਾਨ ਯੂਰੀਆ ਜਾਂ ਡੀਏਪੀ ਖਰੀਦਣ ਦੀ ਨਾ ਕਰਨ ਕਾਹਲੀ – ਮੁੱਖ ਖੇਤੀਬਾੜੀ ਅਫਸਰ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਕਿਸਾਨਾਂ ਬਾਸਮਤੀ ਝੋਨੇ ਦੀ ਕਟਾਈ ਅਤੇ ਪਰਾਲੀ ਤੋਂ ਬਾਅਦ ਨਾੜ ਨੂੰ ਨਾ ਸਾੜਨ। ਕਿਉਂਕਿ ਨਾੜ ਸਾੜਨ ਤੋਂ ਬਾਅਦ ਜਮੀਨ ਦੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਰੇਸ਼ਮ ਸਿੰਘ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਸਮਤੀ ਤੋਂ ਬਾਅਦ ਕਿਸਾਨ ਖੇਤ ਤਿਆਰ ਕਰ ਕੇ …
Read More »ਗਾਡਵਿਨ ਸਕੂਲ ਦੇ ਬੱਚਿਆਂ ਨੇ ਜਿੱਤੇ ਸੋਨ ਤਮਗੇ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਮਹਾਰਾਸ਼ਟਰਾ ਵਿਖੇ ਹੋਈਆਂ ਜੂਨੀਅਰ ਕਿੱਕ ਬਾਕਸਿੰਗ ਖੇਡਾਂ ਜਿਸ ਵਿਚ 25 ਸੂਬਿਆਂ ਦੇ 650 ਖਿਡਾਰੀਆਂ ਨੇ ਹਿੱਸਾ ਲਿਆ ਸੀ, ਗਾਡਵਿਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਇਕ ਵਾਰ ਫਿਰ ਮੱਲ੍ਹਾਂ ਮਾਰੀਆਂ ਹਨ। ਪੰਜਾਬ ਦੇ 25 ਖਿਡਾਰੀਆਂ ਵਿਚੋਂ 2 ਖਿਡਾਰੀ ਰਿਤੂ ਸਵਾਮੀ ਅਤੇ ਲਵਪ੍ਰੀਤ ਸਿੰਘ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਚੁਣੇ ਗਏ ਸਨ। ਜਿਨ੍ਹਾਂ ਨੇ …
Read More »ਗੋਪੀ ਚੰਦ ਕਾਲਜ ਦੇ ਪ੍ਰਧਾਨ ਬਣੇ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਬਜਰੰਗ ਦਲ ਫ਼ਾਜ਼ਿਲਕਾ ਦੇ ਜਿਲ੍ਹਾ ਪ੍ਰਧਾਨ ਨੇ ਸਥਾਨਕ ਐਮ.ਆਰ. ਕਾਲਜ਼ ਦੇ ਵਿਦਿਆਰਥੀ ਨੂੰ ਗੋਪੀ ਚੰਦ ਨੂੰ ਕਾਲਜ਼ ਦਾ ਪ੍ਰਧਾਨ ਬਣਾਇਆ ਹੈ। ਬਜਰੰਗ ਦੇ ਜਿਲ੍ਹਾ ਪ੍ਰੈਸ ਸਕੱਤਰ ਸੁਨੀਲ ਕੁਮਾਰ ਨੇ ਦੱਸਿਆ ਕਿ ਬਜਰੰਗ ਦੇ ਜਿਲ੍ਹਾ ਪ੍ਰਧਾਨ ਅਰੁਣ ਵਾਟਸ ਨੇ ਬਜਰੰਗ ਦਲ ਨੂੰ ਮਜ਼ਬੂਤ ਕਰਨ ਲਈ ਬੀ.ਏ . ਭਾਗ 1 ਦੇ ਵਿਦਿਆਰਥੀ ਗੋਪੀ ਚੰਦ ਨੂੰ ਕਾਲਜ਼ …
Read More »ਪੰਚਾਇਤ ਯੂਨੀਅਨਾਂ ਵੱਲੋਂ ਧਰਨਾ ਪੰਜਵੇਂ ਦਿਨ ਵਿਚ ਦਾਖਲ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੇ ਰਿਕਾਰਡ ਦਾ ਆਡਿਟ ਨਿੱਜੀ ਕੰਪਨੀਆਂ ਕੋਲੋਂ ਕਰਵਾਉਣ ਦੇ ਕੀਤੇ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਵਿਚ ਸਰਪੰਚਾਂ, ਸਾਬਕਾ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਵੱਲੋਂ ਅੱਜ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਫ਼ਾਜ਼ਿਲਕਾ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਸਰਪੰਚਾਂ, ਪੰਚਾਇਤ ਸਕੱਤਰਾਂ ਦੀ ਮੀਟਿੰਗ ਫ਼ਾਜ਼ਿਲਕਾ ਜ਼ਿਲ੍ਹੇ ਦੇ ਪੰਜਾਬ ਪੰਚਾਇਤ ਯੂਨੀਅਨ ਦੇ ਇੰਚਾਰਜ਼ ਸੁਰਜੀਤ ਸਿੰਘ …
Read More »ਫੂਡ ਇੰਸਪੈਕਟਰ ਨੇ ਕੀਤੀ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਦੀਵਾਲੀ ਦੇ ਮੌਕੇ ‘ਤੇ ਵਿਕਣ ਵਾਲੀ ਮਠਿਆਈ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਅੱਜ ਫ਼ਾਜ਼ਿਲਕਾ ਵਿਖੇ ਫੂਡ ਇੰਸਪੈਕਟਰ ਮੈਡਮ ਗਗਨਦੀਪ ਕੌਰ ਨੇ ੧ ਦਰਜ਼ਨ ਤੋਂ ਵੱਧ ਹਲਵਾਈਆਂ ਦੀਆਂ ਦੁਕਾਨਾਂ ਅਤੇ ਗਡਾਉਂਨਾਂ ਦੀ ਚੈਕਿੰਗ ਕੀਤੀ। ਸਰਕਾਰ ਇਨ੍ਹਾਂ ਮਠਿਆਈਆਂ ਦੀ ਚੈਕਿੰਗ ਤਾਂ ਕਰਵਾ ਰਹੀ ਹੈ, ਪਰ ਇਨ੍ਹਾਂ ਦੇ ਨਮੂਨਿਆਂ ਦੇ ਨਤੀਜੇ …
Read More »ਚਾਟੀਵਿੰਡ ਗੇਟ ਤੋਂ ਹਰਿਮੰਦਰ ਸਾਹਿਬ ਦੇ ਰਸਤੇ ਦੀ ਸਫਾਈ ਪ੍ਰੋਜੈਕਟ ਦੀ ਸ਼ੁਰੂਆਤ ਅੱਜ ਤੋਂ
ਕੌਂਸਲਰ ਮਨਮੋਹਨ ਟੀਟੂ ਦੀ ਅਗਵਾਈ ਵਿਚ ਹੋਈ ਇਕੱਤਰਤਾ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਸਫਾਈ ਸੰਭਾਲ ਸਬੰਧੀ ਕੌਂਸਲਰ ਮਨਮੋਹਨ ਸਿੰਘ ਟੀਟੂ ਕੌਂਸਲਰ ਵਾਰਡ 42 ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੀ ਇਕ ਮੀਟਿੰਗ ਉਨ੍ਹਾਂ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਖੇ ਬੁਲਾਈ ਗਈ, ਜਿਸ ਵਿਚ ਸਮੂਹ ਮੈਂਬਰਾਂ ਵਲੋਂ ਚਾਟੀਵਿੰਡ ਗੇਟ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ …
Read More »