Tuesday, February 18, 2025

ਪੰਜਾਬ

ਬੀਬੀ ਕੋਲਾਂ ਭਲਾਈ ਕੇਂਦਰ ਵਲੋਂ 5 ਵਿਸ਼ਾਲ ਨਗਰ ਕੀਰਤਨ ਕੱਢੇ ਜਾਣਗੇ – ਭਾਈ ਗੁਰਇਕਬਾਲ ਸਿੰਘ ਜੀ

ਸ਼੍ਰੀ ਆਨੰਦਪੁਰ ਸਾਹਿਬ ਜੀ ਦੇ ‘350 ਸਾਲਾ ਸਥਾਪਨਾ ਦਿਵਸ’ ਜੰਡਿਆਲਾ ਗੁਰੂ 3 ਨਵੰਬਰ (ਹਰਿੰਦਰਪਾਲ ਸਿੰਘ) – ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋ: ਗੁ: ਪ੍ਰ: ਕਮੇਟੀ ਵਲੋਂ ਸ਼੍ਰੀ ਆਨੰਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਵਲੋਂ ਸਿੱਖੀ ਸਰੂਪ ਲਈ ਚਲਾਈ ਗਈ ਲਹਿਰ “350 ਸਾਲ ਸਿੱਖੀ ਸਰੂਪ ਦੇ ਨਾਲ” ਦੇ ਸਬੰਧ ਵਿੱਚ ਬੀਬੀ ਕੋਂਲਾਂ ਜੀ …

Read More »

ਫਾਜ਼ਿਲਕਾ ਜ਼ਿਲ੍ਹੇ ਵਿਚ ਕਿਸਾਨਾਂ ਨੂੰ 8000 ਕੁਇੰਟਲ ਕਣਕ ਦਾ ਬੀਜ ਸਬਸਿਡੀ ‘ਤੇ ਦਿੱਤਾ-ਬਰਾੜ

ਜਿਲ੍ਹੇ ਵਿਚ 15 ਵਿਕਰੀ ਕੇਂਦਰ ਸਥਾਪਿਤ, ਕਿਸਾਨਾਂ ਨੂੰ ਬੀਜ ਸੋਧ ਕਰਕੇ ਬੀਜਾਈ ਕਰਨ ਦੀ ਅਪੀਲ ਫਾਜ਼ਿਲਕਾ, 3 ਨਵੰਬਰ (ਵਨੀਤ ਅਰੋੜਾ ) – ਸਰਕਾਰ ਵੱਲੋਂ ਕਿਸਾਨਾਂ ਨੂੰ ਸੁਧਰੀਆਂ ਕਿਸਮਾਂ ਦੇ ਬੀਜ ਉਪਲਬੱਧ ਕਰਵਾਉਣ ਦੀ ਨੀਤੀ ਤਹਿਤ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿਚ ਕਣਕ ਦਾ 8000 ਕੁਇੰਟਲ ਬੀਜ ਕਿਸਾਨਾਂ ਨੂੰ ਹੁਣ ਤੱਕ ਸਬਸਿਡੀ ਤੇ ਉਪਲਬੱਧ ਕਰਵਾਇਆ ਜਾ ਚੁੱਕਿਆ ਹੈ ਜਦ ਕਿ ਇਹ …

Read More »

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਯੋਜਨਾਂ ਕਮੇਟੀ ਫਾਜ਼ਿਲਕਾ ਦਾ ਗਠਨ

ਜਿਲ੍ਹਾ ਪ੍ਰੀਸ਼ਦ ਦੇ 13 ਮੈਂਬਰਾਂ ਨੂੰ ਜਿਲ੍ਹਾ ਯੋਜਨਾ ਕਮੇਟੀ ਦਾ ਮੈਂਬਰ ਬਨਾਇਆ ਫਾਜ਼ਿਲਕਾ, 3 ਨਵੰਬਰ (ਵਨੀਤ ਅਰੋੜਾ ) – ਪੰਜਾਬ ਸਰਕਾਰ ਵੱਲੋਂ ਹੇਠਲੇ ਪੱਧਰ ਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਯੋਜਨਾਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਯੋਜਨਾਂਬੰਦੀ ਵਿਭਾਗ ਪੰਜਾਬ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ …

Read More »

ਕੈਬਨਿਟ ਮੰਤਰੀ ਠੰਡਲ ਨੇ ਨਵੀਂ ਬਣ ਰਹੀ ਕੇਂਦਰੀ ਜੇਲ੍ਹ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਜੇਲਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਸ੍ਰੀ ਸੋਹਣ ਸਿੰਘ ਠੰਡਲ ਨੇ ਫਤਹਿਪੁਰ ਝਬਾਲ ਰੋਡ ਅੰਮ੍ਰਿਤਸਰ ਵਿਖੇ ਬਣ ਰਹੀ ਨਵੀਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ।ਇਸ ਮੌਕੇ ਸ੍ਰੀ ਆਰ.ਕੇ ਸ਼ਰਮਾ ਜੇਲ੍ਹ ਸੁਪਰਡੈਂਟ ਤੇ ਸ੍ਰੀ ਜਸਬੀਰ ਸੰਘ ਸੋਢੀ ਐਕਸੀਅਨ ਪੀ.ਡਬਲਿਊ.ਡੀ ਸਮੇਤ ਸਬੰਧਿਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਵਜ਼ੀਰ ਸ੍ਰੀ ਠੰਡਲ ਨੇ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਦੀ ਬਲਜਿੰਦਰ ਨੂੰ ਵਾਯੂ ਸੈਨਿਕ ਕੈਂਪ ਵਿਚ ਤੀਜੀ ਪੁਜ਼ੀਸ਼ਨ

ਅੰਮ੍ਰਿਤਸਰ, 3 ਨਵੰਬਰ (ਜਗਦੀੋਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦਾ ਐਨ. ਸੀ. ਸੀ. ਵਿਭਾਗ ਵਿਚ ਲਗਾਤਾਰ ਕੀਤੀਆਂ ਜਾਣ ਵਾਲੀਆਂ ਸਫਲਾਤਪੂਰਵਕ ਪ੍ਰਾਪਤੀਆਂ ਦੀ ਲੜੀ ਵਿਚ ਵਾਧਾ ਕਰਦਿਆਂ ਕਾਲਜ ਦੀ ਦੂਜੇ ਸਾਲ ਦੀ ਐਨ. ਸੀ. ਸੀ. ਏਅਰ ਵਿੰਗ ਦੀ ਕੈਡਿਟ ਬਲਜਿੰਦਰ ਨੇ ਆਲ ਇੰਡੀਆ ਵਾਯੂ ਸੈਨਿਕ ਕੈਂਪ ਵਿਚ ਸਤਾਰਾਂ ਡਾਇਰੈਕਟਰ ਵਿਚੋਂ ਤੀਜੀ ਪੁਜ਼ੀਸ਼ਨ ਹਾਸਲ ਕਰਕੇ ਕਾਲਜ …

Read More »

ਆਰੀਆ ਯੁਵਤੀ ਸਭਾ ਵੱਲੋਂ ਆਰੀਆ ਸਮਾਜ ਸੀਨੀ: ਸੈਕੰਡਰੀ ਸਕੂਲ ਲੋਹਗੜ੍ਹ ਵਿਖੇ ਸਪਤਾਹਿਕ ਹਵਨ

ਅੰਮ੍ਰਿਤਸਰ, ੩ ਨਵੰਬਰ (ਜਗਦੀੋਪ ਸਿੰਘ ਸੱਗੂ)- ੨ ਨਵੰਬਰ ੨੦੧੪ ਨੂੰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਆਰੀਆ ਯੁਵਤੀ ਸਭਾ ਵੱਲੋਂ ਆਰੀਆ ਸਮਾਜ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੋਹਗੜ੍ਹ ਵਿਖੇ ਸਪਤਾਹਿਕ ਹਵਨ ਕਰਵਾਇਆ ਗਿਆ।ਇਸ ਮੌਕੇ ਉੱਤੇ ਡਾ. ਦਲਬੀਰ ਸਿੰਘ (ਸੰਸਕ੍ਰਿਤ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਉੱਤਮ ਦਰਜੇ ਦੇ ਇੰਜਨੀਅਰ ਪੈਦਾ ਕਰ ਰਹੀ ਹੈ ਗੁਰੂ ਕਾਸ਼ੀ ਯੂਨੀਵਰਸਿਟੀ- ਵਾਈਸ ਚਾਂਸਲਰ ਬਠਿੰਡਾ, ਤਲਵੰਡੀ ਸਾਬੋ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਿਰਫ ਪੜ੍ਹਾਈ ਅਤੇ ਸਰਵਪੱਖੀ ਸ਼ਖ਼ਸੀਅਤ ਦਾ ਵਿਕਾਸ ਹੀ ਨਹੀਂ ਸਗੋ ਗੁਰੂ ਕਾਸ਼ੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਨੌਕਰੀਆਂ ਵੀ ਮੁਹੱਈਆ ਕਰਵਾਉਣ ਲਈ ਤਤਪਰ ਹੈ।ਬੀਤੇ ਦਿਨੀਂ ‘ਬੌਨ ਡਿਜ਼ੀਟਲ’ ਨਾਮੀ ਬਹੁਰਾਸ਼ਟਰੀ ਕੰਪਨੀ ਨੇ ਕੈਂਪਸ ਦਾ ਦੌਰਾ …

Read More »

ਮੰਗਾਂ ਨਾ ਮੰਨੇ ਜਾਣ ‘ਤੇ ਐਨ.ਆਰ.ਐਚ.ਐਮ. ਮੁਲਾਜਮ ਬਾਦਲ ਸਰਕਾਰ ਵਿਰੋਧੀ ਪ੍ਰਚਾਰਕ ਬਣਨ ਲਈ ਹੋਣਗੇ ਮਜਬੂਰ

ਕੈਬਨਿਟ ਵਿੱਚ ਪਾਸ ਹੋਏ ਫੈਸਲਿਆਂ ਨੂੰ ਲਾਗੂ ਕਰਵਾਉਣ ਵਿੱਚ ਬਾਦਲ ਸਰਕਾਰ ਅਸਮਰੱਥ ਬਠਿੰਡਾ/ਮਾਨਸਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਦਲ ਸਰਕਾਰ ਵੱਲੋਂ ਐਨ.ਆਰ.ਐਚ.ਐਮ. ਮੁਲਾਜਮਾਂ ਦੀ ਕੀਤੀ ਜਾ ਰਹੀ ਅਣਦੇਖੀ ਅਤੇ ਪਿਛਲੇ ਲੰਬੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਅਤੇ ਧੋਖੇਬਾਜੀ ਤੋਂ ਤੰਗ ਆ ਕੇ ਹੁਣ ਬਾਦਲ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਚੁੱਕੇ ਹਾਂ। ਇਹਨਾਂ ਸ਼ਬਦਾਂ ਦਾ …

Read More »

ਰਾਸ਼ਟਰੀ ਏਕਤਾ ਦਿਵਸ ‘ਤੇ ਭਾਸ਼ਣ ਪ੍ਰਤੀਯੋਗਤਾ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਤਲਵੰਡੀ ਸਾਬੋ ਵਿਖੇ ਲੋਹਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਮ.ਡੀ. ਸੁਖਰਾਜ ਸਿੰਘ ਸਿੱਧੂ ਜੀ ਦੀ ਯੋਗ ਅਗਵਾਈ ਹੇਠ ਇਕ ਮੌਕੇ ਤੇ ਭਾਸ਼ਣ ਪ੍ਰਤੀਯੋਗਤਾ ਤੇ ਪੋਸਟਰ ਮੇਕਿੰਗ ਮੁਕਾਬਲੇ …

Read More »

ਜੋਨ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕਡਰੀ ਸਕੂਲ ਦੇ ਵਿਦਿਆਰਥੀ ਛਾਏ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖੜਾ ਵਿਖੇ ਜੋਨ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਹੁਤ ਵੱਡੀ ਗਿਣਤੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਇਸ ਨੇ ਭਾਗ ਲਿਆ। ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਉਤਸ਼ਾਹਪੂਰਵਕ ਆਪਣੇ ਵਿਸ਼ੇ ਦੇ ਮਾਡਲ ਤਿਆਰ …

Read More »