ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਨਾਮਧਾਰੀ ਸ਼ਹੀਦੀ ਸਮਾਰਕ ਦਾ ਮਾਮਲਾ ਅੱਜ ਉਪ ਮੁੱਖ ਮੰਤਰੀ ਸz ਸੁਖਬੀਰ ਸਿੰਘ ਬਾਦਲ ਦੇ ਦਰਬਾਰ ਵਿਚ ਪੁੱਜ ਗਿਆ ਹੈ।ਸz. ਬਾਦਲ ਦੀ ਅੰਮ੍ਰਿਤਸਰ ਫੇਰੀ ਦੋਰਾਨ ਨਾਮਧਾਰੀ ਸਿੰਘਾਂ ਦਾ ਇਕ ਵਫਦ ਭਾਈ ਸਾਹਿਬ ਸਿੰਘ ਅਤੇ ਡਾਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਮਿਲਿਆ ਤੇ ਉਨ੍ਹਾਂ ਨੂੰ ਨਾਮਧਾਰੀ ਪੰਥ ਵਿਚਲੇ ਹਲਾਤਾਂ ਤੋ ਜਾਣੂ ਕਰਵਾਇਆ।ਉਪ …
Read More »ਪੰਜਾਬ
ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨੂੰ ਮਨਾਇਆ ਜਾਵੇਗਾ-ਕੰਬੋਜ
ਛੇਹਰਟਾ, 8 ਨਵੰਬਰ (ਕੁਲਦੀਪ ਸਿੰਘ ਨੋਬਲ) – ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ।ਇਹ ਫੈਸਲਾ ਨਾਮਦੇਵ ਨਾਮ ਲੇਵਾ ਟਾਂਕ-ਕਸ਼ੱਤਰੀ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ (ਰਜਿ:) ਦੀ ਕਾਰਜਕਾਰਣੀ ਵਲੋਂ ਛੇਹਰਟਾ ਵਿਖੇ ਹੋਈ ਇਕ ਮੀਟਿੰਗ ਵਿਚ ਕੀਤਾ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗਿਆਨੀ ਗੁਰਦੀਪ ਸਿੰਘ ਕੰਬੋਜ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ
ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2014 ਦਿਨ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …
Read More »ਗੁਰਦੁਆਰਾ ਰਾਮਸਰ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ
ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ‘ਚ ਸੰਗਤਾਂ ਦੀ ਵੱਧਦੀ ਆਮਦ ਨੂੰ ਮੁੱਖ ਰੱਖਦਿਆਂ ਇਮਾਰਤਾਂ ਦਾ ਨਿਰਮਾਣ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਇਤਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ …
Read More »ਫੂਡ ਪ੍ਰਸੈਸਿੰਗ ਰਾਹੀ ਲੋਕ ਆਪਣੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰ ਸਕਦੇ ਨੇ – ਹਰਸਿਮਰਤ ਬਾਦਲ
ਮੇਗਾ ਫੂਡ ਪਾਰਕ ਲਗਾਉਣ ਲਈ 50 ਕਰੋੜ ਰੁਪਏ ਤਕ ਦੀ ਸਬਸਿਡੀ ਦੀ ਵਿਵਸਥਾ ਸਮਾਗਮ ਵਿਚ ਕੈਬਨਿਟ ਵਜ਼ੀਰ ਮਜੀਠੀਆ, ਜੋਸ਼ੀ ਤੇ ਰਣੀਕੇ ਨੇ ਕੀਤੀ ਸ਼ਿਰਕਤ ਫੋਟੋ- ਰੋਮਿਤ ਸ਼ਰਮਾ ਅੰਮ੍ਰਿਤਸਰ, 8 ਨਵੰਬਰ (ਰੋਮਿਤ ਸ਼ਰਮਾ) – ਫੂਡ ਪ੍ਰੋਸੈਸਿੰਗ ਉਦਯੋਗ ਰਾਹੀ ਲੋਕ, ਕਿਸਾਨ ਤੇ ਵਿਉਪਾਰੀ ਵਰਗ ਆਰਥਿਕ ਤੌਰ ‘ਤੇ ਭਰਪੂਰ ਲਾਹਾ ਲੈ ਸਕਦੇ ਹਨ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ, ਭਾਰਤ ਸਰਕਾਰ ਵਲੋਂ ਇਸ ਉਦਯੋਗ …
Read More »ਜੰਡਿਆਲਾ ਪ੍ਰੈਸ ਕਲੱਬ ਦੇ ਵਫਦ ਵਲੋਂ ਆਈ.ਜੀ ਬਾਰਡਰ ਰੇਂਜ ਸ੍ਰੀ ਈਸ਼ਵਰ ਚੰਦਰ ਨੂੰ ਮੰਗ ਪੱਤਰ
ਜੰਡਿਆਲਾ ਗੁਰੂ, ੮ ਨਵੰਬਰ (ਹਰਿੰਦਰਪਾਲ ਸਿੰਘ) – ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦੇ ਪੱਤਰਕਾਰਾਂ ਨੂੰ ਸਿਆਸੀ ਲੀਡਰਾਂ ਦੁਆਰਾ ਦਬਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦਾ ਜਵਾਬ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਪੱਤਰਕਾਰਾਂ ਦੀ ਕਲਮ ਦੇਵੇਗੀ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪੈ੍ਰਸ ਨੇ ਆਈ.ਜੀ ਬਾੱਰਡਰ ਰੇਂਜ ਸ੍ਰੀ ਈਸ਼ਵਰ ਚੰਦਰ ਨੂੰ ਮੰਗ-ਪੱਤਰ ਦੇਣ …
Read More »ਜੇਲ੍ਹਾਂ ਦੀ ਰਿਪੋਰਟ ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਨੂੰ ਜਲਦ ਭੇਜਾਂਗਾ -ਕੰਵਰਬੀਰ ਸਿੰਘ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) ਮੈਂਬਰ ਜੇਲ੍ਹ ਵਿਭਾਗ ਪੰਜਾਬ ਤੇ ਸਿੱਖ ਜਥੇਬੰਦੀ ਆਈ.ਐਸ.ਓ. ਦੇ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਮੀਟਿੰਗ ਦੌਰਾਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਜੇਲ੍ਹ ਦੌਰੇ ਜਲਦ ਸ਼ੁਰੂ ਕਰਨਗੇ, ਜਿਸਦੀ ਪੂਰੀ ਸਮੀਖਿਆ ਕਰਨ ਉਪਰੰਤ ਉਸ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਸz: ਪ੍ਰਕਾਸ਼ ਸਿੰਘ ਬਾਦਲ ਤੇ ਜੇਲ੍ਹ ਮੰਤਰੀ ਪੰਜਾਬ ਸz: ਸੋਹਣ ਸਿੰਘ ਠੰਡਲ ਨੂੰ ਸੌਂਪਣਗੇ।ਇਸ …
Read More » ਖੇਡ, ਵਿੱਦਿਅਕ, ਧਾਰਮਿਕ ਤੇ ਸਮਾਜਿਕ ਖੇਤਰ ‘ਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ
ਵਿੱਦਿਅਕ ਖੇਤਰ ਦੇ ਚਾਨਣ ਮੁਨਾਰੇ, ਵਿੱਦਿਆ ਦੇ ਚਾਨਣ ਨੂੰ ਹੋਰ ਵੀ ਫੈਲਾਉਣ- ਵੀ. ਸੀ ਬਰਾੜ ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਪੰਜਾਬ ਪੇਂਡੂ ਸਿੱਖਿਆ ਵਿਕਾਸ (ਪ੍ਰੈਪ) ਕੌਂਸਲ, ਲੁਧਿਆਣਾ (ਰਜਿ.) ਵੱਲੋਂ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਰਾਮਸਰ ਰੋਡ, ਵਿਖੇ ਇਕ ਪ੍ਰਭਾਵਸ਼ਾਲੀ ਰਾਜ ਪੱਧਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਖੇਡ, ਵਿੱਦਿਅਕ, ਧਾਰਮਿਕ ਤੇ ਸਮਾਜਿਕ ਖੇਤਰ ਦੇ ਵਿੱਚ ਅਹਿਮ ਯੋਗਦਾਨ …
Read More »ਪੱਤਰਕਾਰ ਨਾਲ ਬਦਸਲੂਕੀ ਕਰਨ ਵਾਲੇ ਜੇ.ਈ ਨੇ ਪੁਲਿਸ ਕਾਰਵਾਈ ਨਾ ਕਰਾਉਣ ਤੇ ਮੰਗੀ ਮੁਆਫੀ
ਐਕਸੀਅਨ ਵੱਲੋਂ ਵਿਭਾਗੀ ਕਾਰਵਾਈ ਜਾਰੀ ਤਰਸਿੱਕਾ, ਰਈਆ (ਬਲਵਿੰਦਰ ਸੰਧੂ/ਕੰਵਲ ਜੋਧਾ ਨਗਰੀ) – ਪਿਛਲੇ ਦਿਨੀ 7 ਨਵੰਬਰ ਨੂੰ ਕਸਬਾ ਟਾਂਗਰਾ ਸਬ ਡਵੀਜ਼ਨ ਪੰਜਾਬ ਸਟੇਟ ਪਾਵਰ ਕਾਮ ਦੇ ਜੇ.ਈ. ਹਰਜਿੰਦਰ ਸਿੰਘ ਵੱਲੋਂ ਅਦਾਰਾ ਪਹਿਰੇਦਾਰ ਦੇ ਕਸਬਾ ਤਰਸਿੱਕਾ ਤੋਂ ਪੱਤਰਕਾਰ ਨੂੰ ਬਿਜਲੀ ਬੰਦ ਸੰਬੰਧੀ ਜਦੋਂ ਫੋਨ ਤੇ ਜਾਣਕਾਰੀ ਮੰਗੀ ਤਾਂ ਅੱਗੋਂ ਜੇ.ਈ. ਹਰਜਿੰਦਰ ਸਿੰਘ ਨੇ ਰਾਤ 10 ਵਜੇ ਆਪਣੇ ਹੁਲੜਪੁਣੇ ਨਾਲ ਬਦਸਲੂਕੀ ਕਰਦੇ …
Read More » ਫਰਾਂਸ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਮਾਨਤਾ ਦਿੱਤੀ ਜਾਵੇ
ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਫਰਾਂਸ ਦੀ ਸਰਕਾਰ ਨੂੰ ਸਿੱਖਾਂ ਦੀ ਦਸਤਾਰ ਸਮੇਤ ਫੋਟੋ ਪਹਿਚਾਣ ਪੱਤਰ ਕੋਈ ਵੀ ਸ਼ਨਾਖਤੀ ਕਾਰਡ ਉਪਰ ਸਿੱਖਾਂ ਦੀ ਦਸਤਾਰ ਸਮੇਤ ਫੋਟੋ ਪਹਿਚਾਣ ਪੱਤਰਾਂ ਦੇ ਲਗਾਉਣੀ ਚਾਹੀਦੀ ਹੈ ਅਤੇ ਸਿੱਖ ਬੱਚਿਆਂ ਨੂੰ ਦਸਤਾਰ ਸਜਾ ਕੇ ਸਕੂਲਾਂ/ਕਾਲਜਾਂ ਵਿੱਚ ਜਾਣ ਦੀ ਆਗਿਆ ਦਿੱਤੀ ਜਾਵੇ।ਇਹ ਵਿਚਾਰ ਪ੍ਰਗਟ ਕਰਦਿਆਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਜਥੇਦਾਰ ਤਖ਼ਤ …
Read More »