Sunday, September 8, 2024

ਪੰਜਾਬ

ਦਰੱਖਤ ਡਿੱਗਣ ਕਾਰਨ ਆਵਾਜਾਈ ਬੰਦ

ਬੀਤੇ ਦਿਨੀ ਤੇਜ ਬਾਰਸ਼ ਤੇ ਤੇਜ ਹਵਾਵਾਂ ਨਾਲ ਮਹਿਤਾ ਬਟਾਲਾ ਰੋਡ ‘ਤੇ ਮਹਿਤੇ ਤੋ ਅੱਗੇ ਦਰੱਖਤ ਡਿੱਗਣ ਕਾਰਨ ਆਵਾਜਾਈ ਬੰਦ ਹੋ ਗਈ ਤੇ ਗੱਡੀਆਂ ਦੀ ਲਾਈਨਾ ਲੱਗ ਗਈਆਂ। ਤਸਵੀਰ ਵਿੱਚ ਪਿੰਡ ਵਾਸੀ ਦਰੱਖਤ ਨੂੰ ਕੱਟ ਕੇ ਰਸਤਾ ਸਾਫ ਕਰਦੇ ਹੋਏ। ਤਸਵੀਰ- ਨਰਿੰਦਰ ਬਰਨਾਲ

Read More »

ਅਸਮਾਨੀ ਬਿਜਲੀ ਨਾਲ ਹੋਇਆ ਨੁਕਸਾਨ

ਬਟਾਲਾ,  6 ਸਤੰਬਰ (ਨਰਿੰਦਰ ਬਰਨਾਲ)- ਬੀਤੇ ਦਿਨਾਂ ਤੋ ਮੌਸਮ ਦੀ ਖਰਾਬੀ ਤੇ ਤੇਜ ਬਾਰਸ਼ ਨਾਲ ਜਿਥੇ ਝੋਨੇ ਤੇ ਖਾਸ ਕਰਕੇ ਕਮਾਦ  ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਅਸਮਾਨੀ ਬਿਜਲੀ ਡਿਗਣ ਕਾਰਨ ਘਰਾਂ ਦੀਆਂ ਐਲ ਸੀਡੀਆਂ, ਪ੍ਰੈਸਾਂ, ਟੈਲੀਵਿਜਨ ਤੇ ਹੋਰ ਬਿਜਲੀ ਉਪਕਰਨਾ ਦਾ ਵੀ ਭਾਰੀ ਨੁਕਸਾਨ ਹੋਇਆ ਹੈ, ਬੀਤੇ ਦਿਨੀ ਸ੍ਰੀ ਹਰਗੋਬਿੰਦਪੁਰ ਰੋਡ ਬਟਾਲਾ ਤੇ ਪੈਦੀ ਜਰਨਮ ਅਸਟੇਟ ਕਲੌਨੀ …

Read More »

ਸਿਖਿਆ ਬਲਾਕ ਬਟਾਲਾ ਦੇ ਵੱਖ-ਵੱਖ ਸਕੂਲਾਂ ‘ਚ ਮਨਾਇਆ ਅਧਿਆਪਕ ਦਿਵਸ

ਬਟਾਲਾ,  6 ਸਤੰਬਰ (ਨਰਿੰਦਰ ਬਰਨਾਲ)- ਡਾਇਰੈਕਟਰ ਜਨਰਲ ਸਕੂਲਜ਼ ਦੇ ਸਿਖਿਆ ਵਿਭਾਗ ਦੀਆਂ ਸਮੇ ਸਮੇ ਤੇ ਜਾਰੀ ਹਦਾਇਤਾਂ, ਸਿਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਸ੍ਰੀ ਕਮਲ ਗਰਗ, ਮੈਡਮ ਅੰਜਲੀ ਭਾਂਵੜਾ , ਤੇ ਜਿਲਾ ਸਿਖਿਆ ਅਫਸਰ ਸੰਕੈਡਰੀ  ਗੁਰਦਾਸਪੁਰ ਦੇ ਦਿਸ਼ਾ ਨਿਰਦੇਸਾਂ ਦੀ ਰੋਸਨੀ ਵਿਚ ਬਟਾਲਾ ਬਲਾਕ ਦੇ ਵੱਖ ਵੱਖ ਸਕੂਲਾਂ ਵਿਚ ਗੁਰੂ ਚੇਲੇ ਦੇ ਸੱਚੇ ਤੇ ਸੁਚੇ ਰਿਸ਼ਤੇ  ਦੀ ਸੁਗੰਧ ਘਰ ਘਰ …

Read More »

ਕੀ ਵਿਸ਼ੇਸ਼ ਵਿੱਤੀ ਪੈਕੇਜ ਨਾ ਦੇਣ ਤੇ ਕਰਜਾ ਮਾਫ ਨਾ ਕਰਨਾ ਐਨ.ਡੀ.ਏ ਵਲੋਂ ਮਤਰੇਈ ਮਾਂ ਵਾਲਾ ਸਲੂਕ ਨਹੀ- ਔਜਲਾ

ਅੰਮ੍ਰਿਤਸਰ, 6  ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਵਿੱਤੀ ਪੈਕੇਜ ਅਤੇ ਪੰਜਾਬ ਸਿਰ ਚੜ੍ਹਿਆ ਕਰਜਾ ਮਾਫ ਨਾ ਕਰਨ ਸੰਬੰਧੀ ਲਿਖਿਆ ਪੱਤਰ ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਨ ਜਾ ਰਿਹਾ ਹੈ। ਕਾਂਗਰਸ ਨੇ ਇਸ ਪੱਤਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ …

Read More »

ਕੇਵਲ ਧਾਲੀਵਾਲ ਦੇ ਨਾਟਕਾਂ ਦਾ ਰੰਗਮੰਚ ਉਤਸਵ ਅੱਜ ਤੋਂ

ਅੰਮ੍ਰਿਤਸਰ,  5 ਸਤੰਬਰ (ਦੀਪ ਦਵਿੰਦਰ)- ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਅਤੇ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਰੰਗਮੰਚ ਉਤਸਵ ਕਰਵਾਇਆ ਜਾ ਰਿਹਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੀ ਧਾਲੀਵਾਲ ਨੇ ਕਿਹਾ ਕਿ 6/9/14 ਅਤੇ 7/09/14 ਨੂੰ ਕੇਵਲ ਧਾਲੀਵਾਲ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਨਾਟਕ ‘ਕਿਸ ਠੱਗ ਨੇ ਲੁਟਿਆ ਸ਼ਹਿਰ ਮੇਰਾ’ ਖੇਡਿਆ ਜਾਵੇਗਾ। 13/09/14 ਅਤੇ 14/09/14 ਨੂੰ ਡਾ: ਸਵਰਾਜਬੀਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਆਦਰਸ਼ ਅਧਿਆਪਕ ਵਜੋਂ ਜਾਣੇ ਜਾਂਦੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਨੂੰ ਸਮਰਪਿਤ ‘ਅਧਿਆਪਕ ਦਿਵਸ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸੰਬੰਧ ਵਿੱਚ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ …

Read More »

ਭਿੱਖੀਵਿੰਡ ਵਿਖੇ ਜਨ ਧਨ ਕੈੈਂਪ ਦੌਰਾਨ ਖਾਤੇ ਖੋਲੇ

ਤਰਨ ਤਾਰਨ, 5 ਸਤੰਬਰ (ਰਾਣਾ ਬੁੱਗ) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਅਰੰਭੀ ਗਈ ਜਨ-ਧਨ ਯੋਜਨਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਭਿੱਖੀਵਿੰਡ ਵੱਲੋਂ ਪਿੰਡ ਭਿੱਖੀਵਿੰਡ ਬੀਬੀ ਦਲਬੀਰ ਕੌਰ ਦੇ ਗ੍ਰਹਿ ਵਿਖੇ ਕੈਂਪ ਦੌਰਾਨ ਸਿਫਰ ਬਕਾਇਆ ਤੇ 200 ਦੇ ਕਰੀਬ ਲੋਕਾਂ ਦੇ ਬੈਂਕ ਵਿੱਚ ਖਾਤੇ ਖੋਲੇ ਗਏ।ਇਸ ਸਬੰਧੀ ਬੀਬੀ ਦਲਬੀਰ ਕੌਰ ਭਿੱਖੀਵਿੰਡ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਸ ਯੋਜਨਾਂ …

Read More »

ਆਰਟ ਗੈਲਰੀ ਵਿਖੇ ਬੰਗਾਲ ਤੋਂ ਆਏ ਆਰਟਿਸਟ ਅੱਜ ਕਰਨਗੇ ਫ਼ਨ ਦਾ ਮੁਜ਼ਾਹਰਾ

ਅੰਮ੍ਰਿਤਸਰ, 5 ਸਤੰਬਰ (ਪ੍ਰੀਤਮ ਸਿੰਘ)- ਸਥਾਨਕ ਆਰਟ ਗੈਲਰੀ ਵਿਖੇ ਪਦਮ ਸ੍ਰੀ ਐੱਸ. ਜੀ. ਠਾਕੁਰ ਸਿੰਘ ਦੇ 115ਵੇਂ ਜਨਮ ਦਿਨ ‘ਤੇ ਬੰਗਾਲ ਤੋਂ ਆਏ ਆਰਟਿਸਟ ਆਪਣੇ ਫ਼ਨ ਦਾ ਮੁਜ਼ਾਹਰਾ 6 ਸਤੰਬਰ, ਸ਼ਾਮ 5.30 ਵਜੇ ਕਰਨਗੇ। ਜਿਸ ਵਿੱਚ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆ ਕਨਵੀਨਰ ਅਤੇ ਆਰਟ ਗੈਲਰੀ ਦੀ ਗਵਰਨਿੰਗ ਕੌਂਸਲ …

Read More »

ਅੰਮ੍ਰਿਤਸਰ ਦੀ ਪ੍ਰਿੰਸੀਪਲ ਮਨਦੀਪ ਕੌਰ ਨੂੰ ਮਿਲਿਆ ਸਟੇਟ ਐਵਾਰਡ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ, ਦੀ ਪ੍ਰਿੰਸੀਪਲ ਮਨਦੀਪ ਕੌਰ ਨੂੰ 5 ਸਤੰਬਰ ਨੂੰ ਜਲੰਧਰ ਵਿਖੇ ਰਾਜ ਪੱਧਰੀ ਅਧਿਆਪਕ ਦਿਵਸ ਸਮਾਰੋਹ ਮੌਕੇ ਮਾਨਯੋਗ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੁਆਰਾ ਸਟੇਟ ਐਵਾਰਡ ਨਾਲ ਸੋਨੇ ਦਾ ਤਮਗਾ, ਇਕ ਪ੍ਰਸੰਸਾ ਪੱਤਰ, ਸ਼ਾਲ ਅਤੇ 10,000/- ਰੁਪਏ ਨਕਦ ਨਾਲ ਸਨਮਾਨਿਤ ਕਿਤਾ ਗਿਆ। ਇਸ …

Read More »