Saturday, July 27, 2024

ਪੰਜਾਬ

ਜਨਮ ਤੇ ਮੌਤ ਰਜਿਸਟਰੇਸ਼ਨ ਦਫਤਰ ‘ਚ ਵਧੀਕ ਡਿਪਟੀ ਕਮਿਸ਼ਨਰ ਨੇ ਮਾਰਿਆ ਛਾਪਾ

ਇਕ ਹੀ ਦਿਨ ਵਿਚ ਜਾਰੀ ਕਰਵਾਏ 730 ਸਰਟੀਫਿਕੇਟ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵੱਲੋਂ ਸਰਕਾਰੀ ਦਫਤਰਾਂ ਦੇ ਕੰਮ-ਕਾਜ ਵਿਚ ਸੁਧਾਰ ਲਿਆਉਣ ਲਈ ਅਤੇ ਲੋਕਾਂ ਨੂੰ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮਿੱਥੇ ਸਮੇਂ ਵਿਚ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਬਲਦੇਵ ਸਿੰਘ ਨੇ …

Read More »

ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਇੰਟਰ ਸਕੂਲ ਅਥਲੈਟਿਕ ਮੀਟ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 11 ਅਗਸਤ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 3 ਦਿਨੀ ਇੰਟਰ ਸਕੂਲ ਅਥਲੈਟਿਕ ਮੀਟ ਬੱਚਿਆਂ ਨੂੰ ਖੇਡਾਂ ‘ਚ ਅੱਗੇ ਵਧਾਉਣ ਅਤੇ ਸ਼ਰੀਰਕ ਰੂਪ ਤੋਂ ਤੰਦਰੁਸਤ ਰੱਖਣ ਦੇ ਟੀਚੇ ਵੱਜੋਂ ਕਰਵਾਈ ਜਾ ਰਹੀ ਹੈ ਕਮੇਟੀ ਦੇ ਸੀਨੀਅਰ  ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੇ ਅੱਜ ਇਥੇ ਦੇ ਤਿਆਗ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਦੋ ਵਿਦਿਆਰਥੀ ਸੀ.ਬੀ.ਐਸ.ਈ. ਅਵਾਰਡ ਜੇਤੂ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਨੇ ਪ੍ਰਸਿਧੱ ਸੀ.ਬੀ.ਐਸ.ਈ. ਰਾਈਟਿੰਗ ਸੀਰੀਜ ਅਵਾਰਡ ਜਿੱਤਿਆ ਜਿਹੜਾ ਕਿ ਰਾਸaਟਰੀ ਪੱਧਰ ਤੇ ਆਨ ਲਾਈਨ ਮੁਕਾਬਲਾ ਸੀ ।ਇਹ ਮੁਕਾਬਲਾ ਸ਼੍ਰੀ ਪਿੰਗਲੀ ਵੈਨਕਾਇਆ ਦੇ ਪ੍ਰੇਰਨਾਤਮਕ ਜੀਵਨ ਨਾਲ ਸੰੰਬੰਧਿਤ ਸੀ। ਦੋਵੇਂ ਵਿਦਿਆਰਥੀਆਂ ਨੇ 5000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ ਜਿਹੜਾ ਕਿ 4 ਦਿਨ ਲਈ ਸੀ । ਸੀ.ਬੀ.ਐਸ.ਈ. ਨੇ ਹਰ ਰੋਜa ਦੇ 68 ਜੇਤੂ …

Read More »

ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਇੱਕ ਰੋਜਾ ਵਿਦਿਆਰਥੀ ਸਖ਼ਸ਼ੀਅਤ ਉਸਾਰੀ ਕੈਂਪ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਇੱਕ ਦਿਨ ਦਾ ਵਿਦਿਆਰਥੀ ਸਖ਼ਸ਼ੀਅਤ ਉਸਾਰੀ ਕੈਂਪ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਬਠਿੰਡਾ ਵਿਖੇ ਲਗਾਇਆ ਗਿਆ ! ਇਸ ਵਿਚ ਤਿੰਨ ਸੈਸ਼ਨ ਅਲੱਗ 2 ਵਿਸ਼ਿਆਂ ਵਿਚ ਵੱਡਿਆਂ ਤੇ ਮਾਂ ਬਾਪ ਦਾ ਸਤਿਕਾਰ  ਅਤੇ ਸਾਡਾ ਵਿਰਸਾ ਅਤੇ ਉਸਦੀ ਸੰਭਾਲ ਤੇ ਸਕਾਡਨ ਲੀਡਰ ਬਲਵੰਤ ਸਿੰਘ ਮਾਨ …

Read More »

ਭੈਣਾਂ ਆਪਣੇ ਵੀਰਾਂ ਨੂੰ ਨਸ਼ਿਆਂ ਤੋਂ ਵਰਜ ਕੇ ਵਧੀਆਂ ਜਿੰਦਗੀ ਜਿਉਣ ਬਾਰੇ ਸੁਚੇਤ ਕਰਨ-ਸਿਵੀਆਂ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਜ਼ਦੀਕ ਪਿੰਡ ਭੁੱਚੋਂ ਖੁਰਦ ਦੇ ਗੁਰਦੁਆਰਾ ਪਿੱਪਲਸਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਸਮਾਗਮ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਿਚੋਂ ਬੀਬੀਆਂ, ਮਰਦਾਂ ਨੇ ਆਪਣੀ ਹਾਜ਼ਰੀ ਭਰੀ ਇਸ ਇੱਕਠ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ …

Read More »

ਢਡਿਆਲਾ ਨਜ਼ਾਰਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਬਟਾਲਾ, 11 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵੱਲੋਂ ਸਮੇਂ ਸਮੇ ਜਾਰੀ ਹਦਾਇਤਾਂ ‘ਤੇ ਜਾਰੀ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਗੁਰਦਾਸਪੁਰ ਵਿਖੇ ਲੋੜ ਵੰਦ ਵਿਦਿਆਰਥੀਆਂ ਨੂੰ ਸਕੂਲ ਵਿਖੇ ਵਰਦੀਆਂ ਵੰਡੀਆਂ ਗਈਆਂ।ਮੁੱਖ ਅਧਿਆਪਕ ਜਸਵਿੰਦਰ ਸਿੰਘ ਤੇ ਸਕੂਲ ਮੈਨੇਜਮੈਟ ਕਮੇਟੀ ਵੱਲੋ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਗਰਾਂਟ ਅਨੂਸਾਰ ਵਰਦੀਆਂ ਦੀ ਵੰਡ …

Read More »

67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਸੁਭ ਆਰੰਭ

ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਵੱਲੋ ਤਿੱਬਰ ਸਕੂਲ ਵਿਖੇ ਕੀਤਾ ਉਦਘਾਟਨ ਗੁਰਦਾਸਪੁਰ, 11 ਅਗਸਤ (ਨਰਿੰਦਰ ਬਰਨਾਲ) -ਜਿਲਾ ਗੁਰਦਾਸਪੁਰ ਦੀ ਜਿਲਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਂਨ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਪ੍ਰਧਾਂਨ ਟੂਰਨਾਮੈਟਮੇਟੀ ਤੇ ਜਿਲ੍ਹਾ ਟੂਰਨਾਮੈਟ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਭਾਰਤ ਭੂਸ਼ਨ ਵੱਲੋ ਅੱਜ ਸਰਕਾਰੀ ਸੀਨੀਅਰ ਸੰੈਕਡਰੀ ਸਕੂਲ ਤਿੱਬੜ ਗੁਰਦਾਸਪੁਰ ਵਿਖੇ ਜਿਲਾ ਸਹਾਇਕ ਖੇਡ ਅਫਸਰ ਸ੍ਰੀ ਬੂਟਾ ਸਿੰਘ ਵੱਲੋਂ  ਖੇਡਾਂ …

Read More »

ਬਟਾਲਾ ‘ਚ ਅਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਜ਼ੋਰਾਂ ‘ਤੇ

ਦੇਸ਼ ਭਗਤੀ ਤੇ ਪੰਜਾਬੀ ਵਿਰਸੇ ਦੀ ਬੇਮਿਸ਼ਾਲ ਪੇਸ਼ਕਾਰੀ ਕਰਨਗੇ ਸਕੂਲੀ ਬੱਚੇ ਬਟਾਲਾ, 11 ਅਗਸਤ (ਨਰਿੰਦਰ ਬਰਨਾਲ) – ਬਟਾਲਾ ‘ਚ ਅਜ਼ਾਦੀ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਜਾਰੀ ਹਨ। ਸਥਾਨਕ ਰਾਜੀਵ ਗਾਂਧੀ ਸਟੇਡੀਅਮ ਸਰਕਾਰੀ ਪਾਲੀਟੈਕਨਿਕ ਕਾਲਜ ਵਿਖੇ ਮਨਾਏ ਜਾਣ ਵਾਲੇ ਅਜ਼ਾਦੀ ਸਮਾਗਮ ਵਿੱਚ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਦੀਆਂ ਤਿਆਰੀਆਂ ਦੀ ਦੂਸਰੀ ਰਿਹਸਲ ਅੱਜ ਸਥਾਨਕ …

Read More »

ਸਰਕਾਰੀ ਆਯੁਰਵੈਦਿਕ ਮੈਡੀਕਲ ਕਾਲਜ ਪਟਿਆਲਾ 40 ਸੀਟਾਂ ਭਰਨ ਦੀ ਮਿਲੀ ਇਜ਼ਾਜ਼ਤ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ)-  ਸਰਕਾਰੀ ਆਯੁਰਵੈਦਿਕ ਮੈਡੀਕਲ ਕਾਲਜ, ਪਟਿਆਲਾ ਵਿਖੇ ਪਿਛਲੇ 3 ਸਾਲਾਂ ਤੋਂ ਕੋਈ ਵੀ ਦਾਖਲਾ ਨਹੀਂ ਸੀ ਹੋ ਰਿਹਾ, ਜਿਸ ਬਾਰੇ ਸ੍ਰੀ ਅਨਿਲ ਜੋਸ਼ੀ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਵੱਲੋਂ ਸਖਤ ਨੋਟਿਸ ਲੈਂਦਿਆਂ ਹੋਇਆਂ ਕਾਲਜ ਦੀ ਸਮੂਹ ਫੈਕਲਿਟੀ ਨਾਲ ਜੂਨ ਮਹੀਨੇ ਵਿੱਚ ਇੱਕ ਮੀਟਿੰਗ ਕੀਤੀ ਗਈ ਸੀ।ਕਾਲਜ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਉਨ੍ਹਾਂ ਨੂੰ ਤੁਰੰਤ …

Read More »