Wednesday, December 4, 2024

ਪੰਜਾਬ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸਲਾਨਾ ਸਮਾਗਮ ਸਮੇਂ 93 ਪ੍ਰਾਣੀਆਂ ਛਕਿਆ ਅੰਮ੍ਰਿਤ

ਕਲਗੀਆਂ ਵਾਲੇ ਦੇ ਸਕੂਲ ਦਾ ਦਾਖਲਾ ਅੰਮ੍ਰਿਤ ਛਕਣ ਨਾਲ ਹੁੰਦਾ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 01 ਅਕਤੂਬਰ (ਪ੍ਰੀਤਮ ਸਿੰਘ)- ਬੰਦੀ ਛੌੜ ਦਿਵਸ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਦਾ 31ਵਾਂ ਸਾਲਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 93 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।ਇਸ ਮੌਕੇ …

Read More »

ਰਾਮਲੀਲਾ ਕਮੇਟੀ ਵੱਲੋਂ ਗਗਨਦੀਪ ਜੱਜ ਤੇ ਰਾਜੂ ਕੌਂਸਲਰ ਦਾ ਸਨਮਾਨ

ਰਈਆ, 1 ਅਕਤੂਬਰ (ਬਲਵਿੰਦਰ ਸਿੰਘ ਸੰਧੂ) – ਸ੍ਰੀ ਰਾਮਲੀਲਾ ਦਾ ਉਦਘਾਟਨ ਬੀਤੀ ਰਾਤ ਜਨਰਲ ਸੱਕਤਰ ਯੂਥ ਅਕਾਲੀ ਦਲ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਗਗਨਦੀਪ ਸਿੰਘ ਜੱਜ ਅਤੇ ਸੁਖਵਿੰਦਰ ਸਿੰਘ ਰਾਜੂ ਕੌਂਸਲਰ ਨੇ ਆਪਣੇ ਕਰ ਕਮਲਾਂ ਨਾਲ ਸਾਂਝੇ ਤੌਰ ਤੇ ਕੀਤਾ।ਇਸ ਮੌਕੇ ਗਗਨਦੀਪ ਸਿੰਘ ਜੱਜ ਅਤੇ ਸੁਖਵਿੰਦਰ ਸਿੰਘ ਰਾਜੂ ਕੌਂਸਲਰ ਦੇ ਨਾਲ ਸੁਖਵਿੰਦਰ ਸਿੰਘ ਮੱਤੇਵਾਲ ਪ੍ਰਧਾਨ ਸਮਾਜ ਸੇਵਕ ਸਭਾ ਰਈਆ, ਅਮਨਦੀਪ ਸਿੰਘ ਚੌਂਕੀ …

Read More »

ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ ਵੱਲਾ ਵਿਖੇ “ਸਵੱਛ ਭਾਰਤ ਮੁਹਿੰਮ” ਦੀ ਸ਼ੁਰੂਆਤ

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ “ਸਵੱਛ ਭਾਰਤ ਮੁਹਿੰਮ” ਤਹਿਤ ਅੱਜ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ, ਵੱਲਾ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।ਮਿਸਜ. ਪ੍ਰਵੇਸ਼ ਸੈਣੀ, ਪ੍ਰਿੰਸੀਪਲ ਕਾਲਜ ਆਫ ਨਰਸਿੰਗ ਨੇ ਵਿਦਿਆਰਥੀਆਂ ਨੂੰ ਸਫਾਈ ਅਤੇ ਸਾਫ ਸੁੱਥਰੇ ਵਾਤਾਵਰਨ ਬਾਰੇ ਜਾਣਕਾਰੀ ਦਿੱਤੀ। ਮਿਸਜ. ਪ੍ਰਵੇਸ਼ ਸੈਣੀ ਪ੍ਰਿੰਸੀਪਲ ਕਾਲਜ ਆਫ ਨਰਸਿੰਗ ਨੇ ਆਖਿਆ ਕਿ ਆਲੇ ਦੁਆਲੇ ਦੀ …

Read More »

ਜਥੇ: ਅਵਤਾਰ ਸਿੰਘ ਵਲੋਂ ਜੰੰਮੂ-ਕਸ਼ਮੀਰ ‘ਚ ਹੜ੍ਹਾਂ ‘ਚ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ 5 ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ‘ਚ ਹੜ੍ਹਾਂ ਦੌਰਾਨ ਹੋਏ ਆਰਥਿਕ ਤੇ ਜਾਨੀ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਅੰਤਿ੍ਰੰਗ ਮੈਂਬਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਤੇ ਸ. ਸਤਵੰਤ ਸਿੰਘ ਐਸ.ਡੀ.ਓ ਤੇ ਅਧਾਰਤ 5 ਮੈਂਬਰੀ ਕਮੇਟੀ …

Read More »

ਕਥੂਰੀਆ ਪ੍ਰੀਵਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 1 ਕਰੋੜ ਦੀ ਲਾਗਤ ਵਾਲੀ ‘ਪਾਲਕੀ ਸਾਹਿਬ’ ਭੇਟ

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜਾਨਾ ਹੀ ਲੱਖਾਂ ਸ਼ਰਧਾਲੂ ਨਤਮਸਤਕ ਹੋ ਕੇ ਅਪਣੇ ਜੀਵਨ ਵਿੱਚ ਖੁਸ਼ੀਆਂ ਪ੍ਰਾਪਤ ਕਰਦੇ ਹਨ। ਜਿਹੜੇ ਲੋਕ ਸ਼ਰਧਾ-ਭਾਵਨਾ ਨਾਲ ਇਸ ਮੁਕੱਦਸ ਅਸਥਾਨ ਤੇ ਆਉਂਦੇ ਹਨ ਉਨ੍ਹਾਂ ਦੀਆਂ ਝੋਲੀਆਂ ਵਿੱਚ ਸੇਵਾ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਆਪ ਪਾਉਂਦੇ ਹਨ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ …

Read More »

’ਐਥਲੈਟਿਕ ਨੈਸ਼ਨਲ ਚੈਂਪੀਅਨਸ਼ਿਪ’ ਲਈ ਚੁਣੇ ਗਏ ਖਾਲਸਾ ਪਬਲਿਕ ਸਕੂਲ ਦੇ 7 ਵਿਦਿਆਰਥੀ

ਅੰਮ੍ਰਿਤਸਰ, 1 ਅਕਤੂਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਪਬਲਿਕ ਸਕੂਲ ਦੇ 7 ਵਿਦਿਆਰਥੀਆਂ ਨੂੰ ਦਿੱਲੀ ਵਿਖੇ 6 ਤੋਂ 16 ਅਕਤੂਬਰ ਤੱਕ ਹੋਣ ਜਾਣ ਰਹੇ ਐੱਨ. ਸੀ. ਸੀ. ਐਥਲੈਟਿਕ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ, ਜੋ ਕਿ ਸਕੂਲ ਲਈ ਬੜੇ ਫ਼ਖਰ ਵਾਲੀ ਗੱਲ ਹੈ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਕੂਲ ਖਿਡਾਰੀਆਂ ਦੀ ਇਸ ਚੋਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ …

Read More »

 ਮੁੱਖ ਮੰਤਰੀ ਨੂੰ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਦਿੱਤਾ ਜਾਵੇਗਾ ਮੰਗ ਪੱਤਰ – ਦੁਧਾਲਾ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) ਕੁੱਲ ਹਿੰਦ ਕਿਸਾਨ ਸਭਾ ਦੀ ਨੈਸ਼ਨਲ ਕੌਸ਼ਲ ਮੈਂਬਰ ਸz. ਬਲਵਿੰਦਰ ਸਿੰਘ ਦੁਧਾਲਾ ਨੇ ਪੰਜਾਬ ਵਿੱਚ ਲੈਂਡ ਮਾਫੀਆ, ਸੈਂਡ ਮਾਫੀਆ ਤੇ ਪੰਜਾਬ ਵਿੱਚ ਫੈਲੀ ਬਦਮਅਨੀ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਦਿਆ ਕਿਹਾ ਕਿ ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਦੀ ਸਰਹੱਦੀ ਖੇਤਰ ਦੀ ਦੋ ਦਿਨਾਂ ਫੇਰੀ ਦੌਰਾਨ ਸੀ.ਪੀ.ਆਈ ਮਾਝੇ ਵਿੱਚ ਹੋਈਆ ਰਹੀਆਂ ਬੇਨਿਯਮੀਆਂ ਦਾ ਇੱਕ ਮੰਗ …

Read More »

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਓਲਡ ਏਜ਼ ਹੋਮ ਸਥਾਪਤ ਕਰਨ ਦੀ ਤਜਵੀਜ਼-ਐਫ.ਨੇਸਾਰਾ ਖਾਤੂਨ

ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਜਲੰਧਰ, 1 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ) – ਮੁੱਖ ਸੰਸਦੀ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਐਫ.ਨੇਸਾਰਾ ਖਾਤੂਨ ਨੇ ਕਿਹਾ ਕਿ ਪਰਿਵਾਰਕ ਸਾਂਭ ਸੰਭਾਲ ਤੋੱ ਵਿਰਵੇ ਰਹਿ ਰਹੇ ਬਜ਼ੁਰਗਾਂ ਨੂੰ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਿਰਧ ਘਰ (ਓਲਡ ਏਜ਼ ਹੋਮ) ਖੋਲ੍ਹਣ ਦੀ ਤਜਵੀਜ਼ …

Read More »