Sunday, December 22, 2024

ਪੰਜਾਬ

ਆਪਣਾ ਆਲਾ ਦੁਆਲਾ ਸਾਫ ਰੱਖਣਾ ਸਾਡਾ ਨੈਤਿਕ ਫਰਜ਼ ਹੈ – ਬਿਸ਼ਨੋਈ

ਜਯੋਤੀ ਕਾਲਜ ਆਫ ਟੈਕਨੀਕਲ, ਆਤਮ ਵੱਲਭ ਸਕੂਲ ਵਿਚ ਚੁੱਕੀ ਗਈ ਸਹੁੰ ਫਾਜਿਲਕਾ,  3 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਦਾਣਾ ਮੰਡੀ ਸਥਿਤ ਮਾਰਕੀਟ ਕਮੇਟੀ ਦਫਤਰ ਵਿਚ ਸਕੱਤਰ ਸਲੋਧ ਬਿਸ਼ਨੋਈ ਦੀ ਅਗਵਾਈ ਵਿਚ ਸਾਫ ਸੁਥਰਾ ਭਾਰਤ ਦਿਵਸ ਤਹਿਤ ਸਫਾਈ ਕਰਵਾਈ ਗਈ। ਇਸ ਮੌਕੇ ਸਕੱਤਰ ਬਿਸ਼ਨੋਈ ਸਮੇਤ ਸਮੂਹ ਸਟਾਫ ਵੱਲੋਂ ਦਫਤਰ ਦੀ ਸਫਾਈ ਕਰਵਾਈ ਗਈ। ਆਪਣੇ ਸੰਬੋਧਨ ਵਿਚ ਸਕੱਤਰ ਬਿਸ਼ਨੋਈ ਨੇ ਸਮੂਹ ਸਟਾਫ …

Read More »

ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਯਾਤਰਾ ਦਾ ਜਥੇ ਰਵਾਨਾ

ਫਾਜਿਲਕਾ,  3 ਅਕਤੂਬਰ (ਵਿਨੀਤ ਅਰੋੜਾ) – ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਹਾਜਰੀ ਭਰਨ ਲਈ ਪੈਦਲ ਯਾਤਰਾ ਦੇ ਜਥੇ ਅੱਜ ਸਥਾਨਕ ਇਲਾਕੇ ਦੇ ਵੱਖ ਵੱਖ ਪਿੰਡਾਂ ਤੋ ਜਾਣੇ ਸ਼ੁਰੂ ਹੋ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨ ਅਤੇ ਸਿੱਖੀ ਸਿਧਾਤਾਂ ਦੀ ਪਾਲਣਾ ਕਰਨ ਅਤੇ ਬਾਬਾ ਬੁੱਢਾ ਸਾਹਿਬ ਜੀ ਵੱਲੋਂ ਵਿਖਾਏ ਗਏ ਮਾਰਗ …

Read More »

ਭਾਸ਼ਾ ਕਨਵੈਨਸ਼ਨ ਵਿੱਚ ਗੁਰੂ ਨਗਰੀ ਤੋਂ ਲੇਖਕਾਂ ਦਾ ਕਾਫ਼ਲਾ ਕਰੇਗਾ ਸ਼ਿਰਕਤ

ਮੀਟਿੰਗ ‘ਚ ਸ੍ਰੀ ਨਿਰਮਲ ਅਰਪਨ, ਦੀਪ ਦਵਿੰਦਰ ਸਿੰਘ, ਦੇਵ ਦਰਦ, ਹਰਭਜਨ ਖੇਮਕਰਨੀ ਤੇ ਹੋਰ। ਅੰਮ੍ਰਿਤਸਰ, ੩ ਅਕਤੂਬਰ (ਦੀਪ ਦਵਿੰਦਰ)- ਸਾਹਿਤ ਸਮਾਜ ਅਤੇ ਸਿਰਜਨਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਵਿਸ਼ਵ ਭਰ ਦੇ ਲੇਖਕਾਂ ਦੀ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਡਾ. ਲਾਭ ਸਿੰਘ ਖੀਵਾ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈ ਜਾ ਰਹੀ ਕਨਵੈਨਸ਼ਨ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਵੱਲੋਂ ਪਲੇਠਾ ਰਾਸ਼ਟਰੀ ਪੱਧਰ ਦਾ ਸੈਮੀਨਾਰ ੫ ਨੂੰ

ਖੇਤਰੀ ਭਾਸ਼ਾਵਾਂ  ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਦਵਾਨ ਕਰਨਗੇ ਚਰਚਾ ਕੈਪਸ਼ਨ- ਵਰਗਿਸ ਸਲਾਮ, ਸੰਧੂ  ਬਟਾਲਾਵੀ ਤੇ ਡਾ. ਅਨੂਪ ਸਿੰਘ । ਬਟਾਲਾ, ੩ ਅਕਤੂਬਰ (ਨਰਿੰਦਰ ਬਰਨਾਲ) – ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਵੱਲੋਂ ੫ ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਡਾ. ਲਾਭ ਸਿੰਘ ਖੀਵਾ ਜੀ ਦੀ ਅਗਵਾਈ ‘ਚ ਨਵੀਂ ਬਣੀ ਟੀਮ ਵੱਲੋਂ ਪਲੇਠਾ ਰਾਟਰੀ ਸਲ਼ਮੀਨਾਰ ਅਯੋਜਿਤ ਕੀਤਾ ਜਾ ਰਿਹਾ ਜਿਸ …

Read More »

ਮਹਾਤਮਾ ਗਾਂਧੀ ਤੇ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 02 ਅਕਤੂਬਰ (ਸੁਖਬੀਰ ਸਿੰਘ)  ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਕੋਟ ਬਾਬਾ ਦੀਪ ਸਿੰਘ ਅੰਮ੍ਰਿਤਸਰ 1 ਵਿਖੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਜੀ ਦਾ ਜਨਮ ਦਿਨ ‘ਸੋਹਣਾ ਪੰਜਾਬ’ ਮੁਹਿੰਮ ਤਹਿਤ ਮੁੱਖ ਅਧਿਆਪਕ ਰੋਸ਼ਨ ਲਾਲ ਸ਼ਰਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਦੀ ਦੇਖ ਰੇਖ ਵਿੱਚ ਮਨਾਇਆ ਗਿਆ। ਵਿਛੜੇ ਨੇਤਾਵਾਂ ਨੂੰ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਸਾਰੇ ਬੱਚਿਆਂ ਨੂੰ …

Read More »

ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਵਿਖੇ ‘ਸਵੱਛ ਭਾਰਤ ਮੁਹਿੰਮ’ ਸ਼ੁਰੁ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ) – ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਖਿਆਲਾ ਖੁਰਦ, ਰਾਮ ਤੀਰਥ ਰੋਡ ਦੇ ਕੈਂਪਸ ਵਿੱਚ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੁਆਰਾ ਚਲਾਈ ਮੁਹਿੰਮ ਸਵੱਛ ਭਾਰਤ ਮੁਹਿੰਮ ਨੂੰ ਸ਼ੁਰੁ ਕੀਤਾ ਗਿਆ।ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਹਰੀ ਝੰਡੀ ਦੇ ਕੇ ਮੁਹਿੰਮ ਦੀ ਸ਼ੁਰੂੁਆਤ ਕੀਤੀ।ਬੀ.ਐਡ ਦੇ …

Read More »

ਮਹਿੰਦਰਾ ਕੰਪਨੀ ਵੱਲੋਂ ਨਵਾਂ ਮਾਡਲ ਗਸਟੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ

ਅੰਮ੍ਰਿਤਸਰ 2 ਅਕਤੂਬਰ (ਗੁਰਪ੍ਰੀਤ ਸਿੰਘ) – ਮਹਿੰਦਰਾ ਕੰਪਨੀ ਵੱਲੋਂ ਸ੍ਰੀ ਜੈ ਸ਼ਰਮਾ, ਸ੍ਰੀ ਕੌਸ਼ਲ ਗਲਹੋਤਰਾ, ਸ.ਜਰਨੈਲ ਸਿੰਘ, ਸ.ਜਗਪਾਲ ਸਿੰਘ ਤੇ ਸ.ਸੰਦੀਪ ਸਿੰਘ ਨੇ ਮਹਿੰਦਰਾ ਗਸਟੋ ਸਕੂਟੀ ਦਾ ਨਵਾਂ ਮਾਡਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ।ਕੰਪਨੀ ਵੱਲੋਂ ਜੈ ਸ਼ਰਮਾ ਨੇ ਕਿਹਾ ਕਿ ਮਹਿੰਦਰਾ ਕੰਪਨੀ ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਵਾਂ ਮਾਡਲ …

Read More »

ਸ਼੍ਰੋਮਣੀ ਕਮੇਟੀ ਨੇ 13 ਹੜ੍ਹੁਪੀੜਤ ਪ੍ਰੀਵਾਰਾਂ ਨੂੰ ਆਪਣੇ ਖਰਚੇ ‘ਤੇ ਮੁੜ ਸ੍ਰੀਨਗਰ ਭੇਜਿਆ ਤੇ ਨਕਦ ਸਹਾਇਤਾ ਵੀ ਦਿੱਤੀ

ਅੰਮ੍ਰਿਤਸਰ, ੨ ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਜੰਮੂੁਕਸ਼ਮੀਰ ਵਿੱਚ ਆਏ ਭਿਆਨਕ ਹੜ੍ਹਾਂ ਕਾਰਣ ਜਿਨ੍ਹਾਂ ਲੋਕਾਂ ਨੂੰ ਬਚਾ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ ਉਨ੍ਹਾਂ ਨੂੰ ਵਾਪਸ ਸ੍ਰੀਨਗਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਬਸ ਰਾਹੀਂ ਆਪਣੇ ਖਰਚੇ ਤੇ ਭੇਜਿਆ ਅਤੇ ਪ੍ਰਤੀ ਵਿਅਕਤੀ ੧ੁ੧ ਹਜ਼ਾਰ ਰੁਪਏ ਨਗਦ ਸਹਾਇਤਾ ਵੀ ਦਿੱਤੀ।ਇਨ੍ਹਾਂ ਸ਼ਬਦਾਂ ਦਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਪ੍ਰਤੀਯੋਗਤਾ ਮੁਕਾਬਲੇ ਕਰਵਾਏ

ਅੰਮ੍ਰਿਤਸਰ, 02 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਉ ਮੰਡੀ ਸ੍ਰੀ ਅੰਮ੍ਰਿਤਸਰ ਵਿਖੇ ਕੁਇਜ਼ ਪ੍ਰਤੀਯੋਗਤਾ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾ ਐਡੀ: ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪੀ.ਆਈ. ਬੀ. ਦੇ ਸਟਾਫ ਮੈਂਬਰਾਂ ਵੱਲੋਂ ‘ਸਵੱਛ ਭਾਰਤ ਦੇ ਅਭਿਆਨ’ ਸਬੰਧੀ ਸਹੁੰ ਚੁੱਕੀ

ਜਲੰਧਰ,  2 ਅਕਤੂਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ)- ਪ੍ਰਧਾਨ ਮੰਤਰੀ  ਸ੍ਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 145ਵੀਂ ਜਯੰਤੀ ਉਤੇ ਚਲਾਏ ਗਏ ਸਵੱਛ ਭਾਰਤ ਅਭਿਆਨ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਪੱਤਰ ਸੂਚਨਾ ਦਫਤਰ ਦੇ ਸਾਰੇ ਸਟਾਫ਼ ਮੈਂਬਰਾਂ ਨੇ ਇਸ ਮੁਹਿੰਮ ਵਿੱਚ ਹਿੱਸਾ ਲੈਦਿਆਂ ਸਾਰੇ ਦਫਤਰ ਦੀ ਸਫਾਈ ਕੀਤੀ। ਇਸ ਸਬੰਧ ਵਿੱਚ ਸਟਾਫ਼ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ …

Read More »