Wednesday, January 15, 2025

ਪੰਜਾਬ

ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਕੇ ਤੇ ਹੀ ਮੌਤ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ)  ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਾਹਮਣੇ ਹੋਏ ਇਕ ਜਬਰਦਸਤ ਸੜਕ ਹਾਦੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰ ਵੱਲੋਂ ਐਕਟਿਵਾ ਨੰਬਰ ਫਭ 02 zਢ 5865 ਤੇ ਇੱਕ ਵਿਅੱਕਤੀ ਸੜਕ ‘ਤੇੇ ਨਹਿਰ ਵੱਲ ਜਾ ਰਿਹਾ ਸੀ, ਕਿ ਉਸ ਨੂੰ ਪਿੱਛੋਂ …

Read More »

ਤਰਨ ਤਾਰਨ ਰੋਡ ਵਿਖੇ ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 9  ਅਕਤੂਬਰ (ਸੁਖਬੀਰ ਸਿੰਘ)  ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤਰਨ ਤਾਰਨ ਰੋਡ ਤਰਨ ਤਾਰਨ ਰੋਡ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਨਗਰ ਕੀਰਤਨ ਵਿੱਚ ਹਜਾਰਾਂ ਇਲਾਕਾ ਨਿਵਾਸੀਆਂ, ਸਕੂਲੀ ਬੱਚਿਆਂ ਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕੀਤੀ, ਜਿੰਨਾਂ ਸ਼ਬਦ …

Read More »

ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ

ਹਵਾਈ ਜਹਾਜ ਰਾਹੀਂ ਕੀਤੀ ਗਈ ਫੁੱਲ ਪੱੱਤੀਆਂ ਦੀ ਵਰਖਾ ਅੰਮ੍ਰਿਤਸਰ 08 ਅਕਤੂਬਰ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ …

Read More »

ਗੁਰਦੁਆਰਾ ਦੁਖ ਭੰਜਨੀ ਬੇੇਰੀ ਕੋਲ ਸ੍ਰੀ ਅਖੰਡ ਪਾਠਾਂ ਲਈ ਪੰਜ ਨਵੇਂ ਕਮਰੇ ਤਿਆਰ

ਸੰਗਤਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ-ਗਿਆਨੀ ਜਗਤਾਰ ਸਿੰਘ ਅੰਮ੍ਰਿਤਸਰ, ੮ ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਤਿ੍ਰੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਕੇ ਸੰਗਤਾਂ ਦੀ ਲੋੜ ਨੂੰ ਮੁੱਖ ਰਖਦਿਆਂ ਗੁਰਦੁਆਰਾ ਦੁੱਖ ਭੰਜਨੀ ਬੇਰੀ ਵਿਖੇ ਸ੍ਰੀ ਅਖੰਡ ਪਾਠਾਂ ਲਈ ੫ ਨਵੇਂ ਕਮਰੇ ਤਿਆਰ ਕਰਨ ਦੀ ਸੇਵਾ ਬਾਬਾ …

Read More »

ਵਿਧਾਇਕ ਸੋਨੀ ਨੇ ਗੁਰਪੁਰਬ ਮੌਕੇ ਅਯੌਜਿਤ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 8 ਅਕਤੂਬਰ ( ਸੁਖਬੀਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਅਵਤਾਰ ਗੁਰਪੁਰਬ ਨੂੰ ਸਮਰਪਿੱਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਯੋਜਿਤ ਵਿਸ਼ਾਲ ਨਗਰ ਕੀਰਤਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਮਾਝਾ ਜੋਨ ਦੇ ਇੰਚਾਰਜ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਾਥੀਆਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲਿਆ ਅਤੇ ਉਨਾਂ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ …

Read More »

ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਮੁੱਚੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਵਰੋਸਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਦੱਸੇ ਹੋਏ ਲੰਗਰ ਅਤੇ ਸੇਵਾ ਸਿਮਰਨ ਦੀ ਪ੍ਰਥਾ …

Read More »

ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਸ੍ਰੀਨਗਰ ਵਿਖੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਸਰਵੇਖਣ ਮੁਕੰਮਲ

10 ਅਕਤੂਬਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੋਂਪੀ ਜਾਵੇਗੀ ਰਿਪੋਰਟ ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਰਜਮਾਨ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੀਨਗਰ ਤੋਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਕਸ਼ਮੀਰ ਦੇ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹੋਏ ਨੁਕਸਾਨ ਦਾ ਸਰਵੇਖਣ ਟੀਮ ਵੱਲੋਂ ਕਲ ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਸ ਟੀਮ ਵੱਲੋਂ ਲਗਾਤਾਰ ਪਿਛਲੇ ਪੰਜ ਦਿਨ ਤੋਂ ਘਰ-ਘਰ ਜਾ …

Read More »

ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹਿੰਦੀ ਨਾਟਕ ‘ਤੀਨ ਸਾਥ ਸਾਥ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 08 ਅਕਤੂਬਰ (ਦੀਪ ਦਵਿੰਦਰ )- ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸਟਾਇਲ ਆਰਟਸ ਐਸੋਸੀਏਸ਼ਨ ਜਲੰਧਰ ਵੱਲੋਂ ਸ੍ਰੀ ਅਮਿਤ ਜਿੰਦਲ ਦੁਆਰਾ ਲਿਖਿਤ ਅਤੇ ਨਿਰਦੇਸ਼ਤ ਨਾਟਕ ‘ਤੀਨ ਸਾਥ ਸਾਥ’ (377) ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਪੇਸ਼ ਕੀਤਾ ਗਿਆ। ਇਹ ਨਾਟਕ 377 ਆਈ. ਪੀ. ਸੀ. ਦੀ ਧਾਰਾ ਦੇ ਉਪਰ ਸੁਪਰੀਮ ਕੋਰਟ ਦੇ ਜੱਜ ਮੈਂਟ ਤੋਂ ਇੱਕ ਹਫ਼ਤੇ …

Read More »

ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 8 ਅਕਤੂਬਰ (ਸਾਜਨ ਮਹਿਰਾ)- ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਮਜੀਠਾ ਰੋਡ ਬਾਈਪਾਸ ਰਾਮ ਨਗਰ ਕਾਲੋਨੀ ਵਿਚ ਵੀ ਬੜੀ ਸ਼ਰਧਾ ਤੇ ਭਾਵਨਾ ਦੇ ਨਾਲ ਮਨਾਇਆ ਗਿਆ।ਇਸ ਮੋਕੇ ਤੇ ਸ਼੍ਰੀ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਪੰਜਾਬ ਦੇ ਪ੍ਰਚਾਰਕ ਬਾਬਾ ਸ਼ੁਕਰ ਨਾਥ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ ! ਇਸ ਮੋਕੇ ਤੇ ਇਕ ਵਿਸ਼ਾਲ ਕੀਰਤਨ ਦਾ ਵੀ ਅਜਯੋਨ ਕੀਤਾ ਗਿਆ ਜਿਸ …

Read More »

ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪੰਜਾਬੀਆਂ ਦੀ ਕਮਰ ਤੋੜਨ ਦਾ ਲਿਆ ਹੈ ਫੈਸਲਾਾ- ਰਿੰਟੂ

ਹੁਣ ਮੋਟਰ ਵਹੀਕਲ ਟੈਕਸ ਵਿੱਚ 2 ਪ੍ਰਤਿਸ਼ਤ ਕੀਤਾ ਵਾਧਾ ਅੰਮ੍ਰਿਤਸਰ। ਜਨਤਾ ਨੂੰ ਵਿਕਾਸ ਦੇ ਝੂਠੇ ਸੁਪਨੇ ਵਿਖਾਉਣ ਵਾਲੀ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੀ ਅਸਲ ਵਿੱਚ ਆਰਥਿਕ ਹਾਲਤ ਇੰਨੀ ਪਤਲੀ ਹੋ ਗਈ ਹੈ ਕਿ ਹੁਣ ਟੈਕਸਾਂ ਦੇ ਜਰਇਏ ਜਨਤਾ ਦੀ ਜੇਬਾਂ ‘ਤੇ ਡਾਰੇ ਮਾਰਨ ਦੀ ਤਿਆਰੀ ਕਰ ਚੁੱਕੀ ਹੈ। ਦੂਜੇ ਪਾਸੇ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਵੀ ਸਾਹਮਣੇ ਆਇਆ ਹੈ, ਜਿਸ …

Read More »