Sunday, December 22, 2024

ਪੰਜਾਬ

ਜਥੇ: ਅਵਤਾਰ ਸਿੰਘ ਵਲੋਂ ਜੰੰਮੂ-ਕਸ਼ਮੀਰ ‘ਚ ਹੜ੍ਹਾਂ ‘ਚ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ 5 ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ‘ਚ ਹੜ੍ਹਾਂ ਦੌਰਾਨ ਹੋਏ ਆਰਥਿਕ ਤੇ ਜਾਨੀ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਅੰਤਿ੍ਰੰਗ ਮੈਂਬਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਤੇ ਸ. ਸਤਵੰਤ ਸਿੰਘ ਐਸ.ਡੀ.ਓ ਤੇ ਅਧਾਰਤ 5 ਮੈਂਬਰੀ ਕਮੇਟੀ …

Read More »

ਕਥੂਰੀਆ ਪ੍ਰੀਵਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 1 ਕਰੋੜ ਦੀ ਲਾਗਤ ਵਾਲੀ ‘ਪਾਲਕੀ ਸਾਹਿਬ’ ਭੇਟ

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜਾਨਾ ਹੀ ਲੱਖਾਂ ਸ਼ਰਧਾਲੂ ਨਤਮਸਤਕ ਹੋ ਕੇ ਅਪਣੇ ਜੀਵਨ ਵਿੱਚ ਖੁਸ਼ੀਆਂ ਪ੍ਰਾਪਤ ਕਰਦੇ ਹਨ। ਜਿਹੜੇ ਲੋਕ ਸ਼ਰਧਾ-ਭਾਵਨਾ ਨਾਲ ਇਸ ਮੁਕੱਦਸ ਅਸਥਾਨ ਤੇ ਆਉਂਦੇ ਹਨ ਉਨ੍ਹਾਂ ਦੀਆਂ ਝੋਲੀਆਂ ਵਿੱਚ ਸੇਵਾ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਆਪ ਪਾਉਂਦੇ ਹਨ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ …

Read More »

’ਐਥਲੈਟਿਕ ਨੈਸ਼ਨਲ ਚੈਂਪੀਅਨਸ਼ਿਪ’ ਲਈ ਚੁਣੇ ਗਏ ਖਾਲਸਾ ਪਬਲਿਕ ਸਕੂਲ ਦੇ 7 ਵਿਦਿਆਰਥੀ

ਅੰਮ੍ਰਿਤਸਰ, 1 ਅਕਤੂਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਪਬਲਿਕ ਸਕੂਲ ਦੇ 7 ਵਿਦਿਆਰਥੀਆਂ ਨੂੰ ਦਿੱਲੀ ਵਿਖੇ 6 ਤੋਂ 16 ਅਕਤੂਬਰ ਤੱਕ ਹੋਣ ਜਾਣ ਰਹੇ ਐੱਨ. ਸੀ. ਸੀ. ਐਥਲੈਟਿਕ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ, ਜੋ ਕਿ ਸਕੂਲ ਲਈ ਬੜੇ ਫ਼ਖਰ ਵਾਲੀ ਗੱਲ ਹੈ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਕੂਲ ਖਿਡਾਰੀਆਂ ਦੀ ਇਸ ਚੋਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ …

Read More »

 ਮੁੱਖ ਮੰਤਰੀ ਨੂੰ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਦਿੱਤਾ ਜਾਵੇਗਾ ਮੰਗ ਪੱਤਰ – ਦੁਧਾਲਾ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) ਕੁੱਲ ਹਿੰਦ ਕਿਸਾਨ ਸਭਾ ਦੀ ਨੈਸ਼ਨਲ ਕੌਸ਼ਲ ਮੈਂਬਰ ਸz. ਬਲਵਿੰਦਰ ਸਿੰਘ ਦੁਧਾਲਾ ਨੇ ਪੰਜਾਬ ਵਿੱਚ ਲੈਂਡ ਮਾਫੀਆ, ਸੈਂਡ ਮਾਫੀਆ ਤੇ ਪੰਜਾਬ ਵਿੱਚ ਫੈਲੀ ਬਦਮਅਨੀ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਦਿਆ ਕਿਹਾ ਕਿ ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਦੀ ਸਰਹੱਦੀ ਖੇਤਰ ਦੀ ਦੋ ਦਿਨਾਂ ਫੇਰੀ ਦੌਰਾਨ ਸੀ.ਪੀ.ਆਈ ਮਾਝੇ ਵਿੱਚ ਹੋਈਆ ਰਹੀਆਂ ਬੇਨਿਯਮੀਆਂ ਦਾ ਇੱਕ ਮੰਗ …

Read More »

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਓਲਡ ਏਜ਼ ਹੋਮ ਸਥਾਪਤ ਕਰਨ ਦੀ ਤਜਵੀਜ਼-ਐਫ.ਨੇਸਾਰਾ ਖਾਤੂਨ

ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਜਲੰਧਰ, 1 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ) – ਮੁੱਖ ਸੰਸਦੀ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਐਫ.ਨੇਸਾਰਾ ਖਾਤੂਨ ਨੇ ਕਿਹਾ ਕਿ ਪਰਿਵਾਰਕ ਸਾਂਭ ਸੰਭਾਲ ਤੋੱ ਵਿਰਵੇ ਰਹਿ ਰਹੇ ਬਜ਼ੁਰਗਾਂ ਨੂੰ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਿਰਧ ਘਰ (ਓਲਡ ਏਜ਼ ਹੋਮ) ਖੋਲ੍ਹਣ ਦੀ ਤਜਵੀਜ਼ …

Read More »

ਪੰਜਾਬ ਰਾਜ ਪੇਡੂ ਖੇਡਾਂ ‘ਚ ਸੰਗਰੂਰ ਨੇ 24 ਅੰਕ ਪ੍ਰਾਪਤ ਕਰਕੇ ਓਵਰਆਲ ਚੈਪੀਅਨਸਿਪ ਜਿੱਤੀ

ਤਰਨਤਾਰਨ ਦੂਜੇ ਤੇ ਮੇਜਬਾਨ ਅੰਮ੍ਰਿਤਸਰ ਤੀਜੇ ਸਥਾਨ ‘ਤੇ ਰਹੇ ਅੰਮ੍ਰਿਤਸਰ, 01 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀਆਂ ਪੰਜਾਬ ਰਾਜ ਪੇਡੂ ਖੇਡਾਂ (16 ਸਾਲ ਉਮਰ ਵਰਗ ਤੋਂ ਘੱਟ) ਦੇ ਆਖਰੀ ਦਿਨ ਸੰਗਰੂਰ ਨੇ 24 ਅੰਕ ਪ੍ਰਾਪਤ ਕਰਕੇ ਓਵਰਆਲ ਚੈਪੀਅਨਸਿਪ ਜਿੱਤ ਲਈ, ਤਰਨਤਾਰਨ ਦਾ ਦੂਜਾ ਸਥਾਨ ਰਿਹਾ, ਜਿਸ ਨੇ 21 ਅੰਕ ਪ੍ਰਾਪਤ ਕੀਤੇ ਜਦੋਕਿ ਮੇਜਬਾਨ ਅੰਮ੍ਰਿਤਸਰ ਨੇ 17 …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਗਾਂਧੀ ਜਯੰਤੀਂ ਤੇ ਦੁਸਹਿਰਾ ਮਨਾਇਆ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਅੱਜ ਰਾਸ਼ਟਰਸ਼ਪਿਤਾ ਂਮਹਾਤਮਾ ਗਾਂਧੀਂ ਨੂੰ ਸ਼ਰਧਾਂਜਲੀ ਭੇਂਟ ਕੀਤੀ, ਜਿੰਨ੍ਹਾਂ ਨੂੰ ਅਹਿੰਸਾ ਦੀ ਮੂਰਤ ਮੰਨਿਆ ਗਿਆ ਹੈ ਅਤੇ ਜੋ ਆਪਣੇ ਆਦਰਸ਼ਾਂ ਅਤੇ ਸਿਧਾਤਾਂ ਲਈ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੇ ਸੰਸਾਰ ਵਿੱਚ ਜਾਣੇ ਜਾਂਦੇ ਹਨ । ਕਿਉਂ ਜੋ ਦੁਸਹਿਰਾ ਵੀ ਇਸ ਤੋਂ ਅਗਲੇ ਦਿਨ ਹੀ ਹੈ, …

Read More »

 ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਫ਼ਾਈ ਅਭਿਆਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਚੀ.ਖਾ.ਦੀ.ਚੈ.ਸੋ.) ਗੋਲਡਨ ਐਵੀਨਿਊ ਵਿੱਚ ‘ਸਫ਼ਾਈ ਅਭਿਆਨ’ ਚਲਾਇਆ ਗਿਆ, ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਸਤਿੰਦਰ ਕੌਰ ਮਰਵਾਹਾ ਨੇ ਵਿਦਿਆਰਥੀਆਂ ਨੂੰ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ‘ਈਕੋ ਕਲੱਬ’ ਵੱਲੋਂ ਵੀ ਇਸ ਅਭਿਆਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ। ਇਸ ਮੌਕੇ …

Read More »