28 ਸਤੰਬਰ ਅੰਤਿਮ ਅਰਦਾਸ ‘ਤੇ ਵਿਸ਼ੇਸ਼: -ਦਿਲਜੀਤ ਸਿੰਘ ‘ਬੇਦੀ’ ਸਿੱਖ ਹਲਕਿਆਂ ਵਿਚ ਲੋਹਪੁਰਸ਼ ਵਜੋਂ ਨਿਵੇਕਲੀ ਪਛਾਣ ਰੱਖਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਇੱਕ ਸਾਫ਼ਗੋ ਅਤੇ ਬੇਬਾਕ ਸ਼ਖ਼ਸੀਅਤ ਸਨ, ਜੋ ਪਰਿਵਾਰ ਵੱਲੋਂ ਕੀਤੇ ਲੰਮੇ ਸੰਘਰਸ਼ ਅਤੇ ਪੰਥਕ ਸਫ਼ਾਂ ਵਿਚ ਪਾਏ ਆਪਣੇ ਵਡਮੁੱਲੇ ਯੋਗਦਾਨ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਆਗੂ ਦੇ ਤੌਰ ‘ਤੇ ਪ੍ਰਵਾਨ ਚੜ੍ਹੇ। ਉਹ ਪੰਥ ਦੀ ਸਿਰਮੌਰ …
Read More »ਪੰਜਾਬ
ਲੋਕ ਨਾਇਕ ਗੁਰਸ਼ਰਨ ਸਿੰਘ (ਭਾਅ ਜੀ)
ਡਾ. ਜਗਮੇਲ ਸਿੰਘ ਭਾਠੂਆਂ ਪੰਜਾਬੀ ਰੰਗਮੰਚ ਦੇ ਗਗਨ ਮੰਡਲ ਵਿੱਚ ਸ. ਗੁਰਸ਼ਰਨ ਸਿੰਘ ਇੱਕ ਅਜਿਹੇ ਚਮਕਦੇ ਸਿਤਾਰੇ ਹਨ, ਜਿਨ੍ਹਾਂ ਪੰਜਾਬੀ ਨਾਟਕ ਨੂੰ ਇਕ ਨਵਾਂ ਮੋੜ ਦਿੱਤਾ। ਘੱਟ ਤੋਂ ਘੱਟ ਮੰਚ ਸਮੱਗਰੀ ਨਾਲ ਸਾਧਾਰਨ ਤੋਂ ਸਾਧਾਰਨ ਸਟੇਜਾਂ ਉੱਤੇ, ਚੰਗੇ ਤੋਂ ਚੰਗੇ ਨਾਟਕ ਪੇਸ਼ ਕਰਨ ਵਾਲੇ ਇਸ ਮਹਾਨ ਨਾਟਕਕਾਰ ਨੇ ਲੋਕਾਂ ਵਿੱਚ ਇਕ ਨਵੀਂ ਚੇਤਨਾ ਦੇ ਸੰਚਾਰ ਲਈ ਪੰਜਾਬ ਦੇ ਪਿੰਡ-ਪਿੰਡ ਜਾ …
Read More »ਜਥੇ: ਅਵਤਾਰ ਸਿੰਘ ਮੱਕੜ ਨੇ ਹੜ੍ਹ ਪੀੜਤਾਂ ਨੂੰ ਦਿੱਤਾ ਦਿਲਾਸਾ
ਹੜ ਪੀੜਤਾਂ ਦਾ ਰੂ-ਬ-ਰੂ ਹੋਏ ਜਥੇ: ਅਵਤਾਰ ਸਿੰਘ ਮੱਕੜ
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ ਔਰਤਾਂ ਦੇ ਗਰੋਹ ਦਾ ਕੀਤਾ ਪਰਦਾ ਫਾਸ਼
ਅੰਮ੍ਰਿਤਸਰ, 26 ਸਤੰਬਰ (ਸੁਖਬੀਰ) – ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮਾਂ ਦੇ ਸਹਿਯੋਗ ਨਾਲ 9 ਮੈਂਬਰੀ ਔਰਤਾਂ ਦਾ ਗਰੋਹ ਕਾਬੂ ਕੀਤਾ ਜ਼ੋ ਕਿ ਚੋਰੀ ਕਰਦੀਆਂ ਸਨ। ਥਾਣੇ ਦੇ ਐਸ.ਐਚ.ਓ ਸਰਬਜੀਤ ਸਿੰਘ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਦੇ ਮੈਂਬਰ ਸੁਖਰਾਜ ਸਿੰਘ ਤੇ ਸੀ.ਸੀ. ਕੰਟਰੋਲ ਰੂਮ ਦੇ ਇੰਚਾਰਜ ਸਾਹਿਬ ਸਿੰਘ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ …
Read More »ਵਾਰਡ ਨੰ. 33 ਦੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸ਼ਨ ਖਿਲਾਫ ਲਾਇਆ ਧਰਨਾ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਦੇ ਅਧੀਨ ਵਾਰਡ ਨੰ. 33 ਦੇ ਕੋਟ ਮਿੱਤ ਸਿੰਘ ਵਾਸੀਆਂ ਨੇ ਨਾਲੀਆ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰਸ਼ਾਸ਼ਨ ਅਤੇ ਸਰਕਾਰ ਵਿਰੁੱਧ ਮੇਨ ਸੜਕ ਤੇ ਧਰਨਾ ਲਗਾਇਆ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਹ ਵਾਰਡ ਦੇ ਲੋਕ ਕਈ ਸਾਲਾਂ ਤੋਂ ਨਰਕ ਵਾਲੀ ਜਿੰਦਗੀ ਜਿਉਣ ਲਈ ਮਜਬੂਰ ਹੋ ਰਹੇ ਹਨ। ਵਾਰਡ ਪ੍ਰਧਾਨ ਹਰਭਜਨ …
Read More »ਸਰਕਾਰੀ ਹਾਈ ਸਕੂਲ ਕਾਲਾ ਨੇ ਬੱਚਿਆਂ ਨੂੰ ਐਜੁਸੈਟ ਰਾਹੀ ਦਿੱਤੀ ਮੰਗਲ ਗ੍ਰਹਿ ਬਾਰੇ ਜਾਣਕਾਰੀ
ਛੇਹਰਟਾ, 26 ਸਤੰਬਰ (ਰਾਜੂ) – ਸਰਕਾਰੀ ਹਾਈ ਸਕੂਲ ਕਾਲਾ ਵਿਖੇ ਸਿੱਖਿਆ ਵਿਭਾਂਗ ਦੇ ਹੁਕਮਾਂ ਅਨੁਸਾਰ ਤੇ ਸਕੂਲ ਦੀ ਹੈਡਮਿਸਟਰਸ ਰਵਿੰਦਰ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸਵੇਰੇ 6:45 8:45 ਤੱਕ ਦੋ ਘੰਟੇ ਤੱਕ ਮੰਗਲ ਗ੍ਰਹਿ ਵਿਖੇ ਭੇਜੇ ਸੈਟੇਲਾਈਟ ਸਬੰਧੀ ਪ੍ਰੋਗਰਾਮ ਐਜੂਸੈਟ ਰਾਹੀ ਵਿਦਿਆਰਥੀਆਂ ਨੂੰ ਵਿਖਾਇਆ ਗਿਆ। ਇਸ ਮੋਕੇ ਸਕੂਲ ਦੇ ਬੱਚਿਆਂ ਨੂੰ ਪ੍ਰੋਗਰਾਮ ਵਿਖਾਉਣ ਲਈ ਵੱਡੇ ਟੀਵੀ ਦਾ ਖਾਂਸ ਪ੍ਰਬੰਧ ਕੀਤਾ …
Read More »ਮਾਤਾ ਮਹਿੰਦਰ ਕੌਰ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ
ਸ਼ਹਿਰ ਦੇ ਆਗੂਆਂ ਵਲੋਂ ਮਨਮੋਹਨ ਸਿੰਘ ਟੀਟੂ ਨਾਲ ਹਮਦਰਦੀ ਪ੍ਰਗਟ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ)- ਨਗਰ ਨਿਗਮ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਸੱਸ ਮਾਤਾ ਮਹਿੰਦਰ ਕੌਰ ਪਤਨੀ ਸਵਰਨ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਬਾਬਾ ਸੇਵਾ ਸਿੰਘ ਹਾਲ, ਸੁਲਤਾਨਵਿੰਡ ਗੇਟ …
Read More »ਜਥੇ: ਅਵਤਾਰ ਸਿੰਘ ਵਲੋਂ ਸ: ਹਰਨੇਕ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ
ਅੰਮ੍ਰਿਤਸਰ, ੨੬ ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਖਰੜ ਤੋਂ ਨਾਮਜਦ ਸ਼ੋ੍ਰਮਣੀ ਕਮੇਟੀ ਮੈਂਬਰ ਸz: ਹਰਨੇਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸz: ਹਰਨੇਕ ਸਿੰਘ ਇਕ ਨੇਕ ਦਿਲ ਇਨਸਾਨ ਸਨ। ਉਹ ਆਪਣਾ ਸਾਰਾ ਜੀਵਨ ਗੁਰੂ ਘਰ …
Read More »ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਉਦੋਕੇ ਦੇ ਗੁਰਦੁਆਰਾ ਛਪੜੀਆਂ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਵਾਰੁਵਾਰ ਇਸ਼ਤਿਹਾਰਾਂ ਅਤੇ ਖਬਰਾਂ ਦੇ ਮਾਧਿਅਮ ਰਾਹੀਂ …
Read More »