Friday, July 11, 2025

ਪੰਜਾਬ

ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕਾਂ ਤੋਂ ਨਜਾਇਜ ਕਬਜ਼ੇ ਹਟਾਏ ਜਾਣ – ਬਰਾੜ

ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਭਾਗ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਕੀਤਾ ਗਿਆ ।  ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ, ਬਕਾਇਆ ਕੇਸਾਂ ਅਤੇ ਸੜਕ ਸੁਰੱਖਿਆ …

Read More »

 ਡੀ.ਏੇ.ਵੀ. ਪਬਲਿਕ ਸਕੂਲ ਵਿਖੇ ਚਾਰ ਰੋਜ਼ਾ ਸੀ.ਬੀ.ਐਸ.ਈ. ਰਾਸ਼ਟਰੀ ਚੈਸ ਟੂਰਨਾਮੈਂਟ

ਅੰਮ੍ਰਿਤਸਰ, 19 ਨਵੰਬਰ (ਜਗਦੀਫ ਸਿੰਘ ਸੱਗੂ) –  ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ (ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ), ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ (ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ) ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਚਾਰ ਰੋਜ਼ਾ (19.11.14 ਟੋ 22.11.14) ਸੀ.ਬੀ.ਐਸ.ਈ. ਚੈਸ ਟੂਰਨਾਮੈਂਟ (ਅੰਡਰ 14 ਅਤੇ ਅੰਡਰ 19) ਦਾ …

Read More »

ਮਾਮਲਾ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਖਿਲਾਫ ਝੂਠਾ ਪਰਚਾ ਦਰਜ ਕਰਨ ਦਾ

ਦੋਸ਼ੀ ਪਾਏ ਜਾਣ ‘ਤੇ ਪੁਲਿਸ ਅਫਸਰਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀਐਸ. ਪੀ ਬਲਬੀਰ ਸਿੰਘ ਜੰਡਿਆਲਾ ਗੁਰੂ, 17 ਨਵੰਬਰ (ਹਰਿੰਦਰਪਾਲ ਸਿੰਘਫ਼ਵਰਿੰਦਰ ਸਿੰਘ) – ਝੂਠੇ ਪਰਚਿਆਂ ਵਿਚ ਆਪਣਾ ਨਾਮ ਕਮਾ ਰਹੀ ਜੰਡਿਆਲਾ ਪੁਲਿਸ ਇਕ ਵਾਰ ਫਿਰ ਵਿਵਾਦਾਂ ਵਿਚ ਆ ਗਈ ਹੈ, ਜਿਸ ਵਿਚ ਇਹ ਸ਼ਰੇਆਮ ਦਿਖਾਈ ਦੇ ਰਿਹਾ ਹੈ ਕਿ ਜੰਡਿਆਲਾ ਪੁਲਿਸ ਚੋਂਕੀ ਇੰਚਾਰਜ ਅਤੇ ਐਸ.ਐਚ.ਓ ਵਲੋਂ ਕੋਈ ਲੈਣ-ਦੇਣ ਕਰਕੇ ਇਕ ਨਾਮਵਰ …

Read More »

ਸੰਗਤ ਦਾ ਸੰਘਰਸ਼ ਵਿੱਚ ਸਾਥ ਦੇਣਾ ਹੀ ਮੇਰੇ ਸਰੀਰ ਦੀ ਖੁਰਾਕ ਹੈ – ਭਾਈ ਗੁਰਬਖਸ਼ ਸਿੰਘ ਖਾਲਸਾ

ਜੰਡਿਆਲਾ ਗੁਰੂ, 17 ਨਵੰਬਰ (ਹਰਿੰਦਰਪਾਲ ਸਿੰਘ / ਵਰਿੰਦਰ ਸਿੰਘ) – ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਬੰਦੀ ਸਿੰਘਾ ਦੀ ਪੱਕੀ ਰਿਹਾਈ ਲਈ ਗੁਰਦੁਆਰਾ ਲਖਨੋਰ ਸਾਹਿਬ (ਨੇੜੇ ਅੰਬਾਲਾ ਸ਼ਹਿਰ) ਵਿਖੇ ਰੱਖੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਸੀ। ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਸੰਗਤ ਵਲੋਂ ਜਿਹੜਾ ਭਰਪੂਰ ਸਾਥ ਉਹਨਾ ਦੇ ਸੰਘਰਸ਼ ਨੂੰ ਮਿਲ ਰਿਹਾ ਉਹੀ ਉਹਨਾਂ ਦੇ ਸਰੀਰ ਲਈ ਖੁਰਾਕ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਸ਼ੁਰੂ

ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪਹਿਲੇ ਤੇੇ ਦੂਜੇ ਦਰਜੇ ਦੇ ਵਿਦਿਆਰਥੀਆਂ ਦੀ 18 ਤੇ 19 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਧਾਰਮਿਕ ਪ੍ਰੀਖਿਆ ਸ਼ੁਰੂ ਕਰ ਦਿੱਤੀ ਗਈ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਪ੍ਰੀਖਿਆ ਪੰਜਾਬ, ਹਰਿਆਣਾ, ਦਿੱਲੀ ਅਤੇ …

Read More »

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਨੇ 7ਵਾਂ ਸਲਾਨਾ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 18 ਨਵੰਬਰ (ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ ਸਤਵਾਂ ਸਲਾਨਾ ਸਮਾਗਮ ਕਰਵਾਇਆ ਗਿਆ।ਇਸ ਖਾਸ ਅਵਸਰ ਸਮੇਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮਹਿਮਾਨ ਦੀ ਭੂਮੀਕਾ ਨਿਭਾਈ।  ਮੁੱਖ ਮਹਿਮਾਨ, ਐੱਮ. ਐੱਲ. ਏ ਜੰਡਿਆਲਾ ਗੁਰੂ, ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ ਅਤੇ ਉਹਨਾਂ ਦੀ ਧਰਮਪਤਨੀ ਸ੍ਰੀਮਤੀ ਰਵਿੰਦਰ ਕੌਰ ਨੇ ਸ਼ਮਾਂ ਰੋਸ਼ਨ ਕਰਕੇ ਸਲਾਨਾ ਸਮਾਗਮ ਦੀ …

Read More »

ਪਲਸ ਪੋਲੀਓ ਤਹਿਤ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਜਲੰਧਰ, 18 ਨਵੰਬਰ (ਪਵਨਦੀਪ ਭੰਡਾਲ / ਹਰਦੀਪ ਸਿਘ ਦਿਓਲ)  ਪਲਸ ਪੋਲੀਓ ਮੁੰਹਿਮ ਦੇ ਤੀਜੇ ਦਿਨ ਪਲਸ ਪੋਲੀਓ ਟੀਮਾਂ ਵੱਲੋਂ 5 ਸਾਲ ਤੱਕ ਦੇ 31244 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਆਰ.ਐਲ.ਬੱਸਣ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਟੀਮਾਂ ਵੱਲੋਂ ਸ਼ਹਿਰੀ ਖੇਤਰ ਦੇ 48791 ਘਰਾਂ ਅਤੇ ਪੇਂਡੂ ਖੇਤਰ ਦੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਦੋ ਰੋਜ਼ਾ ਹਾਕੀ ਅਤੇ ਕਬੱਡੀ ਟੂਰਨਾਮੈਂਟ’ ਸਫਲਤਾ ਪੂਰਵਕ ਸੰਪੰਨ

ਅੰਮ੍ਰਿਤਸਰ, 18 ਨਵੰਬਰ (ਪੱਤਰ ਪ੍ਰੇਰਕ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਦੋ ਰੋਜ਼ਾ  ਸਰਦਾਰ ਬਹਾਦੁਰ ਸਰ ਸੁੰਦਰ ਸਿੰਘ ਮਜੀਠੀਆ ਹਾਕੀ ਅਤੇ ਕਬੱਡੀ ਟੂਰਨਾਮੈਂਟ ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਦੇ ਮਨਾਂ ਵਿਚ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੀ ਸ਼ੋਭਾ ਮੁੱਖ ਮਹਿਮਾਨ ਸ. ਜਸਦੀਪ ਸਿੰਘ ਐਸ.ਐਸ.ਪੀ ਦਿਹਾਤੀ, ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ ਸ. ਬਲਵਿੰਦਰ ਸਿੰਘ ਸ਼ੰਮੀ …

Read More »

ਦੂਸਰਾ ਨਗਰ ਕੀਤਰਨ 20 ਨਵੰਬਰ ਨੂੰ ਆਰੰਭ ਹੋਵੇਗਾ- ਭਾਈ ਵਡਾਲਾ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਜੀ ਦੇ ਆ ਰਹੇ 350 ਸਾਲਾ ਸਥਾਪਨਾ ਦਿਵਸ ਨੂੰ  ਸਮੁੱਚੇ ਗੁਰੂ ਪੰਥ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਸ਼ਤਾਬਦੀ ਦੇ ਰੂਪ ਵਿੱਚ ਮਨਾਉਣ ਲਈ ਕੀਤੇ ਗਏ ਸ਼ਲਾਗਾਯੋਗ ਫੈਸਲੇ ਅਨੁਸਾਰ ਸਿੰਘ ਸਾਹਿਬਾਨ ਗਿਆਨੀ ਮੱਲ ਸਿੰਘ ਜਥੇਦਾਰ ਸ੍ਰੀ ਤਖਤ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਗਿਆਨੀ ਪਿੰਦਰਪਾਲ ਸਿੰਘ ਜੀ ਦੀ ਪ੍ਰੇਰਨਾ ਨਾਲ …

Read More »

ਸ੍ਰੀ ਮਤੀ ਸੰਤੋਸ਼ ਵੈਦ ਨੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ

ਬਟਾਲਾ,  19 ਨਵੰਬਰ (ਨਰਿੰਦਰ ਬਰਨਾਲ) – ਗੁਰੂ  ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਮੈਡਮ ਸੰਤੋਸ਼ ਵੈਦ ਨੇ ਬੀਤੇ ਦਿਨ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ ਹੈ। ਜਿਕਰ ਯੋਗ ਹੈ ਕਿ ਮੈਡਮ ਵੈਦ ਨੇ 30 ਸਾਲ ਤੋ ਵੱਧ ਦਾ ਸਮਾ ਆਰ ਡੀ ਖੋਸਲਾ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਬਟਾਲਾ ਵਿਚ ਸਰਵਿਸ ਕੀਤੀ ਹੈ। ਅਹੁਦਾ ਸੰਭਾਲਣ ਤੋ ਬਾਦ ਸਟਾਫ ਮੀਟਿੰਗ ਤੇ …

Read More »