ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਸੇਵਾ, ਸਿਮਰਨ ਦੇ ਪੁੰਜ ਭਾਈ ਘਨ੍ਹਈਆ ਜੀ ਨੂੰ ਮੱਲ੍ਹਮ ਡੱਬੀ ਬਖ਼ਸ਼ਿਸ਼ ਦਿਹਾੜਾ, ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਅੰਮ੍ਰਿਤਸਰ ਵਲੋਂ ਮਿਤੀ 28 ਸਤੰਬਰ 2014, ਐਤਵਾਰ, ਸਵੇਰੇ 7:00 ਵਜੇ ਤੋਂ 1:00 ਵਜੇ ਤੱਕ ਗੁਰੂਦਆਰਾ ਸ੍ਰੀ ਦਮਦਮਾ ਸਾਹਿਬ (ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ) ਮਕਬੂਲ ਪੂਰਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਇਸ …
Read More »ਪੰਜਾਬ
ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਤੈਰਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਤੈਰਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਟਰ ਕਾਲਜ ਤੈਰਾਕੀ ਰਨਰ-ਅੱਪ ਜਿੱਤਿਆ। 25-26 ਸਤੰਬਰ ਨੂੰ ਆਯੋਜਿਤ ਰਨਰ-ਅੱਪ ਵਿਚ ਟੀਮ ਨੇ ਸ਼ਾਨਦਾਰ 59 ਅੰਕ ਹਾਸਲ ਕੀਤੇ। ਜੀ. ਐਨ. ਡੀ. ਯੂ. ਕੈਂਪਸ ਜਲੰਧਰ ਨੇ 33 ਅੰਕ ਹਾਸਲ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਕੁਮਾਰੀ ਗਾਰਗੀ …
Read More »ਮੈੇੇਨੇਜਮੈਂਟ ਅਤੇ ਕਾਮਰਸ ਕਾਲਜ ਵੱਲੋਂ ਵਿਦਿਆਰਥੀਆਂ ਲਈ ਇਕ ਫਰੈਸ਼ਰਜ਼ ਪਾਰਟੀ
ਵਿਦਿਆਰਥੀਆਂ ਲਈ ਆਪਸੀ ਮਿਲਵਰਤਨ ਅਤੇ ਇਕਜੁਟਤਾ ਦੀ ਭਾਵਨਾ ਪ੍ਰਬਲ ਕਰਨ ਦਾ ਸ੍ਰੋਤ ਕੈਪਸ਼ਨ: ਫਰੈਸ਼ਰਜ਼ ਪਾਰਟੀ ਮੌਕੇ ਰੰਗਾਰੰਗ ਪ੍ਰੋਗਰਾਮ। ਤਸਵੀਰ ਗੋਲਡੀ ਬਠਿੰਡਾ, 29 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਮੈੇੇਨੇਜਮੈਂਟ ਅਤੇ ਕਾਮਰਸ ਕਾਲਜ ਵੱਲੋਂ ਨਵੇਂ ਆਏ ਵਿਦਿਆਰਥੀਆਂ ਲਈ ਇਕ ਫਰੈਸ਼ਰਜ਼ ਪਾਰਟੀ ਦਾ ਆਯੋਜਿਨ ਕੀਤਾ ਗਿਆ । ਇਸ ਪਾਰਟੀ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਸਤੀਸ਼ ਗੋਸਵਾਮੀ, …
Read More »ਸ਼ਹੀਦ ਭਗਤ ਸਿੰਘ ਜੀ ਦੇ ਜਨਮ ਤੇ ਵਿਸ਼ਵ ਦਿਲ ਦਿਹਾੜਾ ਨੂੰ ਸਮਰਪਿਤ ਕੈਂਪ
ਡਾ: ਕੁਲਦੀਪ ਰਾਏ ਮਰੀਜ਼ ਦਾ ਚੈਕਅੱਪ ਕਰਦੇ ਹੋਏ। ਤਸਵੀਰ- ਗੋਲਡੀ ਬਠਿੰਡਾ29 ਸਤੰਬਰ (ਸੰਜੀਵ )- ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਵਿਸ਼ਵ ਦਿਲ ਦਿਹਾੜਾ ਸਥਾਨਕ ਹਸਪਤਾਲ ਦੇ ਡਾਕਟਰ ਕੁਲਦੀਪ ਰਾਏ ਵਲੋਂ ਦਿਲ ਦੇ ਰੋਗਾਂ ਸੰਬੰਧੀ ਚੈਂਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਇਸ ਕੈਂਪ ਵਿਚ ਚੈਂਕਅੱਪ ਅਤੇ ਜਾਣਕਾਰੀ …
Read More »ਕਾਲੇ ਕਾਨੂੰਨ ਵਿਰੁੱਧ ਸਾਂਝਾ ਮੋਰਚਾ ਕਰੇਗਾ ਸਘੰਰਸ਼- ਜਗਤਾਰ ਸਿੰਘ ਕਰਮਪੁਰਾ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨ ਵਿਰੁੱਧ ਸਾਂਝਾ ਮੋਰਚਾ ਪੂਰੀ ਸ਼ਿੱਦਤ ਨਾਲ ਸਘੰਰਸ਼ ਕਰੇਗਾ।ਬਾਬਾ ਸੁਰਿੰਦਰ ਕੁਮਾਰ ਚੌਂਕ ਮੋਨੀ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਜਗਤਾਰ ਸਿੰਘ ਕਰਮਪੁਰਾ ਨੇ ਕਿਹਾ ਪੰਜਾਬ ਸਰਕਾਰ ‘ਤੇ ਨਿੱਜੀ ਜਾਇਦਾਦ ਨੁਕਸਾਨ ਰੋਕੂ ਐਕਟ 2014 ਨੂੰ ਰੱਦ ਕਰਵਾਉਣ ਵਾਸਤੇ 40 ਦੇ ਕਰੀਬ ਵੱਖ-ਵੱਖ ਜੱਥੇਬੰਦੀਆਂ ਵੱਲੋਂ 29 ਸਤੰਬਰ ਸੋਮਵਾਰ ਨੂੰ ਕੰਪਨੀ …
Read More »ਸੱਤਵੀ ਸਰਬ ਭਾਰਤੀ ਪੰਜਾਬੀ ਕਾਨਫਰੰਸ ਵਿੱਚ ਸ. ਬਾਦਲ ਵਲੋਂ ਰੂਪ ਸਿੰਘ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਸੱਤਵੀ ਸਰਬ ਭਾਰਤੀ ਪੰਜਾਬੀ ਕਾਨਫਰੰਸ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਨੂੰ ਉਨ੍ਹਾਂ ਦੀਆਂ ਸਿੱਖ ਚਿੰਤਨ ਦੇ ਖੇਤਰ ਵਿਚ ਆਪਣੀਆਂ ਲਿਖਤਾਂ ਰਾਹੀਂ ਪਾਏ ਭਰਪੂਰ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਨੇ ਸ੍ਰੀਨਗਰ ਵਿਖੇ ਮੁਸਲਿਮ ਭਾਈਚਾਰੇ ਦੀ ਸੰਘਣੀ ਅਬਾਦੀ ‘ਚ ਲਗਾਇਆ ਮੈਡੀਕਲ ਕੈਂਪ
ਅੰਮ੍ਰਿਤਸਰ, 28 ਸੰਤਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਜਾਰੀ ਹਨ ਅਤੇ ਡਾਕਟਰੀ ਸਹੂਲਤਾਂ ਵੀ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸ੍ਰੀ ਨਗਰ ਦੇ ਸ਼ਾਨ ਪੁਰਾ,ਸੁਧਰਾ ਸ਼ਾਹੀ ਤੇ ਇੰਦਰਾ ਕਲੋਨੀ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾ ਕੇ 1500 ਦੇ ਕਰੀਬ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ। ਦਫਤਰ ਤੋਂ ਜਾਰੀ ਪ੍ਰੈਸ ਬਿਆਨ …
Read More »ਮਹਾਂਕਾਲੀ ਮੰਦਰ ਵਿਖੇ ਲਗਾਇਆ 746ਵਾਂ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ
ਅੰਮ੍ਰਿਤਸਰ, 28 ਸਤੰਬਰ (ਸਾਜਨ)- ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਮਜੀਠਾ ਰੋਡ ਬਾਈਪਾਸ ਵਿਖੇ ਮੰਦਰ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ 746ਵਾਂ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿੱਚ ਡਾ. ਅਮਿਤਾ ਜੋਸ਼ੀ, ਡਾ. ਦਵਿੰਦਰ, ਡਾ.ਪੀ ਸਿੰਘ, ਡਾ. ਦੇਵ ਨੇ 160 ਮਰੀਜਾਂ ਦਾ ਚੈਕਅੱਪ ਕੀਤਾ ਅਤੇ 70 ਮਰੀਜਾਂ ਨੂੰ ਫ੍ਰੀ ਐਨਕਾਂ ਵੰਡੀਆਂ ਗਈਆਂ।ਪ੍ਰਧਾਨ ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ …
Read More »ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ
ਅੰਮ੍ਰਿਤਸਰ, 28 ਸਤੰਬਰ (ਸਾਜਨ)- ਸ਼ਹੀਦ ਭਗਤ ਸਿੰਘ ਵੇਲਫੈਅਰ ਕਲੱਬ (ਰਜਿ:) ਪੰਜਾਬ ਦੇ ਚੇਅਰਮੈਨ ਕੋਂਸਲਰ ਗੁਰਿੰਦਰ ਰਿਸ਼ੀ ਦੀ ਅਗਵਾਈ ਵਿੱਚ ਹਰ ਸਾਲ ਦੀ ਤਰਾਂ ਟੈਲੀਫੋਨ ਐਕਸਚੇਂਜ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਦੇ ਦਫਤਰ ਵਿੱਚ ਮਨਾਇਆ ਗਿਆ।ਜਿਸ ਵਿੱਚ ਕੱਲਬ ਦੇ ਸਾਰੇ ਹੀ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ ਅਤੇ ਉਨਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦੇ ਨਾਲ ਸ਼ਰਧਾਂਜਲੀ ਦਿੱਤੀ।ਇਸ ਮੌਕੇ …
Read More »ਵਾਤਾਵਰਨ ਪ੍ਰਦੂਸ਼ਨ ਤੇ ਗਲਤ ਖਾਣ-ਪੀਣ ਨਾਲ ਪੰਜਾਬੀ ਸਭ ਤੋਂ ਵੱਧ ਕੈਂਸਰ ਦੇ ਸ਼ਿਕਾਰ – ਧਾਲੀਵਾਲ
ਰੋਕੋ ਕੈਂਸਰ ਸੰਸਥਾ ਵੱਲੋਂ ਕੈਂਸਰ ਦੀ ਮੁੱਢਲੀ ਜਾਂਚ ਲਈ ਹੁਣ ਤੱਕ 6600 ਕੈਂਪ ਲਗਾਏ ਗਏ ਫਾਜਿਲਕਾ, 28 ਸਤੰਬਰ (ਵਿਨੀਤ ਅਰੋੜਾ)- ਗਲਤ ਖਾਣ-ਪੀਣ, ਵਾਤਾਵਰਨ ਪ੍ਰਦੂਸ਼ਨ ਅਤੇ ਕੁਦਰਤ ਨਾਲ ਛੇੜ ਛਾੜ ਕਰਨ ਕਾਰਨ ਦੁਨੀਆ ਦੀ 21 ਪ੍ਰਤੀਸ਼ਤ ਤੋਂ ਜਿਆਦਾ ਆਬਾਦੀ ਕੈਂਸਰ ਦਾ ਸ਼ਿਕਾਰ ਹੈ ਅਤੇ ਭਾਰਤ ਵਿਚ ਹਰ 17 ਵੇਂ ਮਿੰਟ ਬਾਅਦ 1 ਮਰੀਜ਼ ਕੈਂਸਰ ਦੀ ਬਿਮਾਰੀ ਕਾਰਨ ਮੌਤ ਦੇ ਮੁਹ ਵਿਚ …
Read More »