Sunday, February 9, 2025

ਪੰਜਾਬ

ਪੰਜਾਬ ਪੇਂਡੂ ਸਿੱਖਿਆ ਵਿਕਾਸ ਕੌਂਸਲ ਲੁਧਿਆਣਾ ਕਰੇਗੀ ਉਦਮੀ ਅਧਿਆਪਕਾਂ ਦਾ ਸਨਮਾਨ

8 ਨਵੰਬਰ ਨੂੰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਵਿਖੇ ਹੋਵੇਗਾ ਰਾਜ ਪੱਧਰੀ ਸਨਮਾਨ ਸਮਾਰੋਹ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਸਿੱਖਿਆ, ਧਰਮ ਤੇ ਵਿਗਿਆਨ ਦੇ ਸੁਮੇਲ ਅਤੇ ਉਸਾਰੂ ਸਮਾਜ ਦੇ ਨਿਰਮਾਣ ਵਿੱਚ ਲੱਗੀ ਐਨ.ਜੀ.ਓ. ਪੰਜਾਬ ਪੇਂਡੂ ਸਿੱਖਿਆ ਵਿਕਾਸ ਕੌਂਸਲ (ਪ੍ਰੈਪ) ਰਜਿ. ਲੁਧਿਆਣਾ ਵੱਲੋਂ ਸਰਕਾਰੀ ਤੇ ਗੈਰਸਰਕਾਰੀ ਸਕੂਲਾਂ ਵਿੱਚ ਬੇਹਤਰ ਵਿੱਦਿਅਕ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਆਰਥਿਕ ਤੌਂਰ ਤੇ ਕਮਜ਼ੋਰ …

Read More »

ਸਫਾਈ ਰੱਖਣ ਨਾਲ ਮਿਲ ਸਕਦੈ ਕਈ ਬੀਮਾਰੀਆਂ ਤੋਂ ਛੁਟਕਾਰਾ – ਬਲਜਿੰਦਰ ਸਿੰਘ ਛੰਨਾ

ਅਲਗੋਂ ਕੋਠੀ, 12 ਅਕਤੂਬਰ (ਹਰਦਿਆਲ ਸਿੰਘ ਭੈਣੀ) – ਪਿੰਡ ਛੰਨਾ ਦੇ ਸੀਨੀਅਰ ਅਕਾਲੀ ਨੇਤਾ ਬਲਜਿੰਦਰ ਸਿੰਘ ਛੰਨਾ ਨੇ ਕਿਹਾ ਕਿ ਆਪਣਾ ਆਲਾ ਦੁਆਲਾ ਸਾਫ ਰੱਖਣ ਨਾਲ ਹੀ ਇਨਸਾਨ ਨੂੰ ਕਈ ਤਰਾਂ ਦੀਆਂ ਬੀਮਾਰੀਆਂ ਤੋਂ ਨਿਜ਼ਾਤ ਮਿਲ ਸਕਦੀ ਹੈ।ਇਸ ਲਈ ਹਰੇਕ ਵਿਅਕਤੀ ਨੂੰ ਚਾਹੀਦਾ ਹੈ ਕਿ ਸਫਾਈ ਪ੍ਰਤੀ ਜਾਗਰੂਕ ਹੋਵੇ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਜੀਵਾਂ ਦੇ ਲਈ ਆਕਸੀਜਨ …

Read More »

ਇਲਾਕੇ ਦੀ ਖੁਸ਼ਹਾਲੀ ਲਈ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਅਣਹੋਣੀਆਂ ਦੇ ਕਾਰਨ ਮੌਤ ਦਾ ਸਿਲਾਸਿਲਾ ਬਣਿਆ ਹੋਇਆ ਹੈ ਉਸ ਦੀ ਰੋਕਥਾਮ ਲਈ ਇਲਾਕੇ ਦੀਆਂ ਬੀਬੀਆਂ ਨੇ ਨਗਰ ਵਿਚ ਸੁੱਖ ਸਾਂਤੀ ਅਤੇ ਖੁਸ਼ਹਾਲੀ ਲਈ ਰੱਲ- ਮਿਲ ਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਪ੍ਰਮਾਤਮਾ ਅੱਗੇ ਅਰਦਾਸ …

Read More »

ਯੂਨੀਵਰਸਿਟੀ ਕਾਲਜ ਆਫ ਇੰਜਨੀਅਰਿੰਗ ਵਿੱਚ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸੰਪੰਨ

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਕੈਂਪ ਜਰੂਰੀ-ਪ੍ਰਿੰਸੀਪਲ ਸਿੱਧੂ ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਯੂਨੀਵਰਸਿਟੀ ਕਾਲਜ ਆਫ ਇੰਜਨੀਅਰਿੰਗ ਵਿੱਚ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸ਼ਾਨੋ ਸੋਕਤ ਨਾਲ ਸੰਪੰਨ ਹੋ ਗਿਆ। ਕੋਆਰਡੀਨੇਟਰ ਪ੍ਰੋ. ਪਰਦੀਪ ਸਿੰਘ ਅਤੇ ਪ੍ਰੋ. ਨੀਤਿਕਾ ਤੇ ਹਰਪਾਲ ਸਿੰਘ ਵਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ਤੇ ਖਾਸ ਉਪਰਾਲੇ ਕੀਤੇ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. …

Read More »

ਨਸ਼ਿਆਂ ਤੇ ਭਰੂਣ ਹੱਤਿਆ ਵਿਰੁੱਧ ਪ੍ਰੋਗਰਾਮ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪਿੰਡ ਫੁੱਲੋ ਮਿੱਠੀ ਵਿਖੇ ਫਰੈਂਡਜ਼ ਵੈਲਫੇਅਰ ਐਂਡ ਸਪੋਰਟਸ ਕਲੱਬ ਸੰਬੰਧਤ ਨਹਿਰੂ ਯੂਵਾ ਕੇਂਦਰ ਵੱਲੋਂ ਨਸ਼ਿਆਂ ਤੇ ਭਰੂਣ ਹੱਤਿਆ ਦੇ ਖਿਲ਼ਾਫ ਸ਼ਾਮ ਨੂੰ ਗੁਰਦੁਆਰਾ ਬੰਦੀ ਛੋੜ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਨੌਜਵਾਨ ਭਾਰਤ ਸਭਾ ਘੁੱਦਾ ਦੇ ਸਹਿਯੋਗ ਨਾਲ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਜਸਕਰਨ ਸਿੰਘ ਸਿਵੀਆਂ …

Read More »

ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਵਿਦਿਆਰਥਣਾਂ ਨੇ ਵਿਦਿਅਕ ਟੂਰ ਲਗਾਇਆ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਰਕਾਰੀ ਸਪੋਰਟਸ ਸਕੂਲ ਘੁੱਦਾ ਜ਼ਿਲ੍ਹਾ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਨਾਜਰ ਸਿੰਘ ਦੀ ਅਗਵਾਈ ਵਿਚ ਇਕ ਰੋਜਾ ਬਠਿੰਡਾ ਦਾ ਵਿਦਿਅਕ ਟੂਰ ਲਗਾਇਆ। ਇਸ ਟੂਰ ਵਿਚ ਸਪੋਰਟਸ ਸਕੂਲ ਘੁੱਦਾ ਦੇ ਹੋਸਟਲ ਵਿਚ ਵੱਖ-ਵੱਖ ਖੇਡਾਂ ਦੀਆਂ 45 ਵਿਦਿਆਰਥਣਾਂ ਨੂੰ ਬਠਿੰਡੇ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਇਤਿਹਾਸਕ ਥਾਂਵਾਂ ਬਾਰੇ ਭਰਪੂਰ ਜਾਣਕਾਰੀ ਲੈਣ ਸਬੰਧੀ, ਬਠਿੰਡੇ ਦੇ ਵੱਖ-ਵੱਖ …

Read More »

ਪੰਜਾਬ ਨੂੰ ਤੰਬਾਕੂ ਤੇ ਸਿਗਰਟਨੋਸ਼ੀ ਰਹਿਤ ਕਰਨ ਦੇਸ਼ ਵਾਸੀ ਸਹਿਯੋਗ ਕਰਨ – ਭਾਈ ਹੀਰਾ ਸਿੰਘ

ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪੰਜਾਬ ਵਸਦਾ ਗੁਰਾ ਦੇ ਨਾਮ ਤੇ ਪ੍ਰੋਫੈਸਰ ਪੂਰਨ ਸਿੰਘ ਦੇ ਸ਼ਬਦ ਮਨ ਨੂੰ ਸਕੂਨ ਦਿੰਦੇ ਹਨ ਪ੍ਰੰਤੂ ਅੱਜ ਜੋ ਹਾਲਾਤ ਪੰਜਾਬ ਦੇ ਹਨ ਉਹ ਬਦ ਤੋ ਬਦਤਰ ਹਨ ਇਸ ਨੂੰ ਮੁੜ ਪਟੜੀ ਤੇ ਲਿਆਉਣ ਲਈ ਤੰਬਾਕੂ ਰਹਿਤ ਅਤੇ ਸਿਗਰਟਨੋਸ਼ੀ ਖਿਲਾਫ ਪੰਜਾਬ ਦੇ ਜਾਗਰੂਕ ਦੇਸ਼ ਵਾਸੀਆ ਨੂੰ ਆਪੋ ਆਪਣੇ ਇਲਾਕੇ ਵਿਚ ਨਿਡਰਤਾ ਨਾਲ …

Read More »

ਵਿਸ਼ਵ ਕਬੱਡੀ ਲੀਗ- ਖਾਲਸਾ ਵਾਰੀਅਰਜ਼ ਦੀ ਵੈਨਕੂਵਰ ਲਾਇਨਜ਼ ‘ਤੇ ਸ਼ਾਨਦਾਰ ਜਿੱਤ

ਯੂਨਾਈਟਡ ਸਿੰਘਜ਼ ਨੇ ਕੈਲੇਫੋਰਨੀਆ ਈਗਲਜ਼ ਨੂੰ ਹਰਾਇਆ ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ ਦੇ ਇੱਥੇ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ‘ਚ ਚੱਲ ਰਹੇ ਮੈਚਾਂ ਦੇ ਦੂਸਰੇ ਦਿਨ ਅੱਜ ਦੂਸਰੇ ਮੈਚ ‘ਚ ਖਾਲਸਾ ਵਾਰੀਅਰਜ਼ ਦੀ ਟੀਮ ਨੇ ਵੈਨਕੂਵਰ ਲਾਇਨਜ਼ ਦੀ ਟੀਮ 60-51 ਨੂੰ ਹਰਾਕੇ, ਲੀਗ ‘ਚ ਜਿੱਤ ਦਰਜ਼ ਕੀਤੀ। ਖਾਲਸਾ ਵਾਰੀਅਰਜ਼ ਦੀ ਇਹ 14 ਮੈਚਾਂ ‘ਚ …

Read More »

ਪਾਰਟੀ ਨੂੰ ਮਜ਼ਬੂਤ ਕਰਨ ਲਈ ਵਾਰਡ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ -ਅੰਗੀ

ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਕਾਰਜ਼ਕਾਰਨੀ ਦਾ ਐਲਾਨ ਫਾਜਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਦੇ ਸੁਚੱਜੇ ਮਾਰਗ ਦਰਸ਼ਨ ਵਿਚ ਪਾਰਟੀ ਦੇ ਬਲਾਕ ਪ੍ਰਧਾਨ ਮੁਕੇਸ਼ ਅੰਗੀ ਟੀਟੀ ਨੇ ਬੀਤੀ ਸ਼ਾਮ ਬਲਾਕ ਕਾਰਜਕਾਰਨੀ ਦਾ …

Read More »

ਉਤਸ਼ਾਹ ਨਾਲ ਮਨਾਇਆ ਸੁਹਾਗਣਾਂ ਨੇ ਕਰਵਾ ਚੌਥ

ਫਾਜਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਸੁਹਾਗਣਾ ਦਾ ਤਿਉਹਾਰ ਕਰਵਾ ਚੌਥ ਦੇ ਮੌਕੇ ਮਹਿਲਾ ਕਲੱਬ ਆਈ.ਐਫ.ਸੀ. ਵੱਲੋਂ ਸਥਾਨਕ ਰੀਕ੍ਰੇਸ਼ਨ ਕਲੱਬ ਵਿਖੇ ਮਨਾਇਆ ਗਿਆ। ਪ੍ਰੋਗਰਾਮ ਵਿਚ ਅਹਿਮ ਭੂਮਿਕਾ ਮਹਿਲਾ ਰੋਗਾਂ ਦੀ ਮਾਹਿਰ ਡਾ. ਜਯੰਤੀ ਗਰੋਵਰ ਅਤੇ ਕਲ ਆਜ ਕਲ ਬੁਟੀਕ ਦੀ ਸੰਚਾਲਕ ਮੈਡਮ ਅੰਜੂ ਅਨੇਜਾ ਦੁਆਰਾ ਕੀਤੀ ਗਈ। ਇਸ ਮੌਕੇ ਵਨ ਮਿੰਟ ਗੇਮ, ਤੰਬੋਲਾ, ਅਨੁਸ਼ਾਸਨਿਕ ਖੇਡ, ਮੋਬਾਈਲ ਗੇਮ, ਦੀਆ ਅਤੇ ਬਾਤੀ ਗੇਮ …

Read More »