ਫਾਜਿਲਕਾ, 26 ਸਤੰਬਰ (ਵਿਨੀਤ ਅਰੋੜਾ) – ਸਰਹਦੀ ਜਿਲ੍ਹਾ ਫਾਜਿਲਕਾ ਦੇ ਵਸਨੀਕਾਂ ਨੂੰ ਕੈਂਸਰ ਦੀ ਬੀਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਰੋਗ ਦੀ ਮੁੱਢਲੀ ਸਟੇਜ ਤੇ ਪਹਿਚਾਣ ਕਰਨ ਦੇ ਮਨੋਰਥ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਪ੍ਰਸ਼ਾਸਨ, ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਸਰ ਰੋਗ ਦੀ ਜਾਂਚ ਅਤੇ ਜਾਗਰੂਕਤਾ ਸੰਬਧੀ ਇਕ ਰੋਜਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ …
Read More »ਪੰਜਾਬ
ਬਾਬਾ ਫ਼ਰੀਦ ਕਾਲਜ ਦੀ ਟੀਮ ਜੋਨਲ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚੀ
ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਿਹਾ ਜੋਨਲ ਕ੍ਰਿਕਟ ਟੂਰਨਾਮੈਂਟ ਜੋ ਕਿ ਬਾਬਾ ਫ਼ਰੀਦ ਕਾਲਜ ਦਿਉਣ ਦੇ ਖੇਡ ਮੈਦਾਨ ਵਿੱਚ 22 ਸਤੰਬਰ ਤੋਂ ਚਲ ਰਿਹਾ ਹੈ, ਦੇ ਪਹਿਲੇ ਸੈਮੀਫਾਇਨਲ ਮੈਚ ਬਾਬਾ ਫ਼ਰੀਦ ਕਾਲਜ ਦਿਉਣ ਦੀ ਟੀਮ ਨੇ 101 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਨਹਿਰੂ …
Read More »‘ਕੁੱਖ ਤੇ ਰੁੱਖ ਬਚਾਓ’ ਮੁਹਿੰਮ ਅਧਿਨ ਪੌਦੇ ਲਗਾਏ
ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਸੰਜੀਵ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਤਹਿਸੀਲ ਕੰਪਲੈਕਸ ਵਿੱਚ ਮਾਨਯੋਗ ਤਹਿਸੀਲਦਾਰ ਜਸ਼ਨਜੀਤ ਸਿੰਘ ਦੀ ਹਾਜ਼ਰੀ ਵਿੱਚ ਇੱਕ ਬੂਟਾ ਲਗਾ ਕੇ ਬੀਬਾ ਹਰਸਿਮਰਤ ਕੌਰ ਬਾਦਲ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਵਲੋਂ ਵਿੱਢੀ ਮੁਹਿੰਮ ”ਕੁੱਖ ਤੇ ਰੁੱਖ ਬਚਾਓ” ਵਿੱਚ ਹਿੱਸਾ ਲੈਂਦੇ ਹੋਏ ਸ਼ੁਰੂਆਤ ਕਰਦਿਆਂ ਨੰਬਰਦਾਰਾਂ ਦੇ ਪ੍ਰਧਾਨ ਹਰਭਜਨ ਖਾਨਾ ਨੇ ਸਾਰੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਸਾਰੇ …
Read More »ਖੂਨਦਾਨ ਕੈਂਪ ਵਿੱਚ 11 ਪ੍ਰਾਣੀਆਂ ਨੇ ਖੂਨਦਾਨ ਕੀਤਾ
ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਆਸਰਾ ਵੈਲਫੇਅਰ ਸੁਸਾਇਟੀ ਰਜਿ: ਦੇ ਚੇਅਰਮੈਨ ਵਿਨੋਦ ਗੋਇਲ ਨੇ ਆਪਣੇ ਪੁੱਤਰ ਸੁਮਿਤ ਗੋਇਲ ਦੇ 31 ਵੇਂ ਜਨਮ ਦਿਨ ਮੌਕੇ ਖੂਨਦਾਨ ਕੈਂਪ ਆਯੋਜਿਤ ਕਰਵਾਇਆ ਗਿਆ, ਜਿਥੇ ਸੁਮਿਤ ਗੋਇਲ ਨੇ 28ਵੀਂ ਵਾਰ ਖੂਨ ਦਾਨ ਕੀਤਾ। ਇਸ ਮੌਕੇ ਸ਼ਹਿਰੀ ਅਕਾਲੀ ਦਲ ਯੂਥ ਦੇ ਜਨਰਲ ਸੈਕਟਰੀ ਜਗਮੋਹਨ ਸਿੰਘ ਮੱਕੜ ਵਲੋਂ ਇਸ ਕੈਂਪ …
Read More »ਸ਼ਹੀਦੇ-ਆਜਮ ਦੇ ਜਨਮ ਦਿਵਸ਼ ਨੂੰ ਸਮਰਪਿਤ ਆਯੁਰਵੈਦਿਕ ਤੇ ਪੰਚਕਰਮਾਂ ਮੁਫਤ ਚੈਕਅੱਪ ਕੈਂਪ 28 ਨੂੰ
ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ) – ਸਤਪਾਲ ਅਜ਼ਾਦ ਮੈਮੋਰੀਅਲ ਪਬਲਿਕ ਲਾਇਬਰੇਰੀ (ਰਜਿ:) ਬਠਿੰਡਾ ਵੱਲੋਂ ਸ਼ਹੀਦੇ-ਆਜਮ ਸ: ਭਗਤ ਸਿੰਘ ਦੇ ਜਨਮ ਦਿਵਸ਼ ਨੂੰ ਸਮਰਪਿਤ ਆਯੁਰਵੈਦਿਕ ਅਤੇ ਪੰਚਕਰਮਾਂ ਦਾ ਮੁਫਤ ਚੈਕਅੱਪ ਕੈਂਪ 28 ਸਤੰਬਰ, ਦਿਨ ਐਤਵਾਰ ਸਵੇਰੇ 9 ਵਜੇ ਤੋਂ 2 ਵਜੇ ਤਕ ਲਾਇਬਰੇਰੀ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲ੍ਹਾ ਪ੍ਰੀਸਦ ਬਠਿੰਡਾ ਕਰਨਗੇ । …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬਾਸਕਟਬਾਲ ਦਾ ਇੰਟਰਾਮਿਊਰਲ
ਖੇਡ ਭਾਵਨਾ ਅਤੇ ਸਖ਼ਤ ਮਿਹਨਤ ਕਾਮਯਾਬੀ ਦੀ ਕੁੰਜੀ -ਡਾ. ਸੰਧੂ ਬਠਿੰਡਾ, (ਤਲਵੰਡੀ ਸਾਬੋ) 26 ਸਤੰਬਰ (ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਐਜੂਕੇਸ਼ਨ ਕਾਲਜ ਵੱਲੋਂ ਬਾਸਕਟਬਾਲ ਦਾ ਇੰਟਰਾਮਿਊਰਲ ਕਰਵਾਇਆ ਗਿਆ । ਜਿਸ ਵਿਚ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀ/ ਵਿਦਿਆਰਥਣਾਂ ਨੇ ਹਿੱਸਾ ਲਿਆ।ਇਸ ਇੰਟਰਾਮਿਊਰਲ ਦਾ ਆਰੰਭ ਡੀਨ ਸਟੂਡੈਂਟਸ ਫੈੱਲਫੇਅਰ ਡਾ. ਧਰੁਵ ਰਾਜ ਗੋਦਾਰਾ ਨੇ ਆਪਣੇ ਕਰ ਕਮਲਾਂ ਨਾਲ …
Read More »ਇਸਰੋ ਦੇ ਵਿਗਿਆਨੀਆਂ ਨੇ ਮੰਗਲ ਸਤਹ ਦੀ ਪਹਿਲੀ ਤਸਵੀਰ ਪ੍ਰਧਾਨ ਮੰਤਰੀ ਨੂੰ ਪ੍ਰਦਾਨ ਕੀਤੀ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ ) – ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਦੇ ਵਿਗਿਆਨੀਆਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮੰਗਲਯਾਨ ਵੱਲੋਂ ਮੰਗਲ ਗ੍ਰਹਿ ਦੀ ਸਤਹ ਦੀ ਖਿੱਚੀ ਗਈ ਪਹਿਲੀ ਤਸਵੀਰ ਪ੍ਰਦਾਨ ਕੀਤੀ
Read More »ਸਰਕਾਰੀ ਹਾਈ ਸਕੂਲ ਕਾਲਾ ਨੇ ਬੱਚਿਆਂ ਨੂੰ ਐਜੁਸੈਟ ਰਾਹੀ ਦਿੱਤੀ ਮੰਗਲ ਗ੍ਰਹਿ ਸਬੰਧੀ ਜਾਣਕਾਰੀ
ਛੇਹਰਟਾ, 25 ਸਤੰਬਰ (ਰਾਜੂ) – ਸਰਕਾਰੀ ਹਾਈ ਸਕੂਲ ਕਾਲਾ ਵਿਖੇ ਸਿੱਖਿਆ ਵਿਭਾਂਗ ਦੇ ਹੁਕਮਾਂ ਅਨੁਸਾਰ ਤੇ ਸਕੂਲ ਦੀ ਹੈਡਮਿਸਟਰਸ ਰਵਿੰਦਰ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸਵੇਰੇ 6:45 8:45 ਤੱਕ ਦੋ ਘੰਟੇ ਤੱਕ ਮੰਗਲ ਗ੍ਰਹਿ ਵਿਖੇ ਭੇਜੇ ਸੈਟੇਲਾਈਟ ਸਬੰਧੀ ਪ੍ਰੋਗਰਾਮ ਐਜੂਸੈਟ ਰਾਹੀ ਵਿਦਿਆਰਥੀਆਂ ਨੂੰ ਵਿਖਾਇਆ ਗਿਆ। ਇਸ ਮੋਕੇ ਸਕੂਲ ਦੇ ਬੱਚਿਆਂ ਨੂੰ ਪ੍ਰੋਗਰਾਮ ਵਿਖਾਉਣ ਲਈ ਵੱਡੇ ਟੀਵੀ ਦਾ ਖਾਂਸ ਪ੍ਰਬੰਧ ਕੀਤਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੇ ਅਧਿਆਪਕ ਭਾਰਤ ਜਣਗਨਣਾ ਐਵਾਰਡ 2011 ਨਾਲ ਸਨਮਾਨਿਤ
ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋੋ) – ਸਾਲ 2011 ਵਿੱਚ ਹੋਈ ਭਾਰਤ ਦੀ ਜਨਗਨਣਾ ਦੇ ਦੌਰਾਨ ਅਤਿਅੰਤ ਉਤਸਾਹ ਅਤੇ ਉੱਚ ਦਰਜੇ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਰਾਸ਼ਟਰਪਤੀ ਵੱਲੋਂ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ‘ਰਾਸ਼ਟਰਪਤੀ ਜਨਗਨਣਾ ਰਜਤ ਪਦਕ ਐਵਾਰਡੁ੨੦੧੧’ ਦਿੱਤੇ ਗਏ। ਇਹ ਐਵਾਰਡ ਡਾਇਰੈਕਟਰ ਜਨਗਨਣਾ ਆਪਰੇਸ਼ਨ ਵਿਭਾਗ ਚੰਡੀਗੜ੍ਹ ਵੱਲੋਂ ਲਾਅ ਆਡੀਟੋਰੀਅਮ, ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਆਯੋਜਿਤ …
Read More »ਜਥੇ: ਅਵਤਾਰ ਸਿੰਘ ਨੇ ਸਿੱਖਾਂ ਦੇ ਮੁੜ ਵਸੇਬੇ ਲਈ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਵੱਲੋਂ ਲੰਗਰਾਂ ਦਾ ਪ੍ਰਵਾਹ ਜਾਰੀ ਰਹੇਗਾ ਅੰਮ੍ਰਿਤਸਰ, 25 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੰਮੂੁਕਸ਼ਮੀਰ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਕਸ਼ਮੀਰੀ ਸਿੱਖਾਂ ਦਾ ਹਾਲ ਜਾਨਣ ਅਤੇ ਇਸ ਸਬੰਧੀ ਜੰਮੂੁਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਲਈ ਦੋ ਦਿਨਾ ਦੌਰੇ ਤੇ ਸ੍ਰੀਨਗਰ ਵਿਖੇ ਪੁੱਜੇ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »