Sunday, December 22, 2024

ਪੰਜਾਬ

ਨਵਰਾਤਰਿਆਂ ਦੇ ਸ਼ੂਭ ਮੌਕੇ ਤੇ ਮਾਲਾ ਲੋਂਗਹਾਂ ਵਾਲੀ ਮੰਦਰ ਹੋਏ ਦੂਰਗਾ ਸਤੂਤਿ ਪਾਠ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਸਾਜਨ ਮਹਿਰਾ) – ਨਵਰਾਤਰਿਆ ਦੇ ਸ਼ੂਭ ਮੌਕੇ ਤੇ ਮਾਤਾ ਲੋਂਗਹਾ ਵਾਲੀ ਮੰਦਰ ਵਿਖੇ ਮਹੰਤ ਦਿਵਆਮੰਬਰ ਮੂਨੀ ਦੀ ਅਗਵਾਈ ਵਿੱਚ ਦੂਰਗਾ ਸਤੂਤਿ ਦੇ ਪਾਠ ਸ਼ੁਰੂ ਕਰਵਾਏ ਗਏ।ਭਾਰੀ ਇੱਕਠ ਵਿੱਚ ਸੰਗਤਾਂ ਨੇ ਪਹਿਲੇ ਨਵਰਾਤਰੇ ਦੇ ਸ਼ੂਭ ਮੌਕੇ ਤੇ ਦੂਰਗਾ ਸਤੂਤਿ ਦੇ ਪਾਠ ਕੀਤੇ ਅਤੇ ਮੱਥਾ ਟੇਕ ਹਾਜਰਿਆ ਭਰੀਆਂ।ਮੰਦਰ ਦੇ ਬਾਹਰ ਬਜਾਰ ਵਿੱਚ ਵੱਖ ਵੱਖ ਆਇਟਮਾ ਵਿੱਚ ਸਾਮਾਨ ਲਗਾਇਆ ਗਿਆ।ਇਸ …

Read More »

ਨਵਰਾਤਰੇ ਦੇ ਸ਼ੂਭ ਮੌਕੇ ਤੇ ਸ਼੍ਰੀ ਵੱਡਾ ਹਨੂਮਾਨ ਮੰਦਰ ਲੰਗੂਰ ਹੋਏ ਨਸਮਸਤਕ

ਸ਼੍ਰੀ ਦੂਰਗਿਆਣਾ ਮੰਦਰ ਵਿੱਚ ਨਰਵਾਰਤਰਿਆਂ ਮੌਕੇ ਤੇ ਲੱਗਾ ਲੰਗੂਰ ਮੇਲਾ ਅੰਮ੍ਰਿਤਸਰ, 25 ਸਤੰਬਰ (ਰਾਜਨ ਮਹਿਰਾ) – ਹਿੰਦੂ ਤੀਰਥ ਸ਼੍ਰੀ ਦੂਰਗਿਆਣਾ ਮੰਦਰ ਵਿੱਚ ਨਵਰਾਤਰਿਆ ਦੇ ਸ਼ੂਭ ਮੌਕੇ ਤੇ ਸ਼ਰਧਾਲੂ ਭਾਰੀ ਇੱਕਠ ਵਿੱਚ ਨਸਮਸਤਕ ਹੋਏ।ਨਵਰਤਾਰਿਆਂ ਦੇ ਸ਼ੂਭ ਮੌਕੇ ਤੇ ਲੋਕਾਂ ਵਲੋਂ ਮੰਗੀਆਂ ਗਈਆਂ ਮੰਨਤਾ ਪੁਰੀਆਂ ਹੋਣ ਤੇ ਸ਼ਰਧਾਲੂ ਆਪਣੇ ਬੱਚਿਆ ਨੂੰ ਲੰਗੂਰ ਬਣਾਊਣ ਲਈ ਦੂਰਗਿਆਣਾ ਤੀਰਥ ਪਹੁੰਚੇ।ਭਾਰੀ ਇੱਕਠ ਵਿੱਚ ਸੰਗਤਾਂ ਨੇ ਛੋਟੇ …

Read More »

’ਸਾਫ-ਸੁਥਰੇ ਭਾਰਤ’ ਦਾ ਅੰਮ੍ਰਿਤਸਰ ਵਿਚ ਹਾਲ ਗੇਟ ਤੋਂ ਅਗਾਜ਼

ਸ਼ਹਿਰ ਵਾਸੀਆਂ ਅਤੇ ਸੰਸਥਾਵਾਂ ਨੂੰ ਨਾਲ ਲੈ ਕੇ ਕਰਾਂਗੇ ਸ਼ਹਿਰ ਨੂੰ ਸਾਫ-ਮੇਅਰ ਲੋਕ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਾਡਾ ਸਾਥ ਦੇਣ-ਕਮਿਸ਼ਨਰ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਫ-ਸੁਥਰੇ ਭਾਰਤ ਦੇ ਦਿੱਤੇ ਗਏ ਦੇਸ਼ ਵਿਆਪੀ ਸੱਦੇ ਤਹਿਤ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਨਿਰਦੇਸ਼ਾਂ ਹੇਠ ਹਾਲ ਗੇਟ ਅੰਮ੍ਰਿਤਸਰ ਤੋਂ ਸ਼ਹਿਰ ਨੂੰ ਸਾਫ ਕਰਨ ਦੀ …

Read More »

350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਆਰੰਭ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਾ

ਪਹਿਲੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਪੰਜਾਬ ਪੋਸਟ ਬਿਊਰੋ) – 19 ਜੂਨ 2015 ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੋਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਦਭਾਵਨਾ ਦੱਲ ਵੱਲੋਂ …

Read More »

ਖ਼ਾਲਸਾ ਕਾਲਜ ਲਾਅ ਵਿਖੇ ‘ਸੜਕ ਸੁਰੱਖਿਆ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 25 ਸਤੰਬਰ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅੱਜ ‘ਸੜਕ ਸੁਰੱਖਿਆ ਤੇ ਆਵਾਜਾਈ ਬਿੱਲ-2014’ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਸਕੱਤਰ ਪ੍ਰੋ: ਪ੍ਰਭਦਿਆਲ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆ ਦੇਸ਼ ਵਿੱਚ ਵਾਹਨ ਚਾਲਕਾਂ ਦੁਆਰਾ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨਾ, ਅਨੁਸ਼ਾਸ਼ਨ ਦੀ ਕਮੀ ਅਤੇ ਸੜਕੀ ਢਾਂਚੇ ਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਐਜੂਕੇਸ਼ਨਲ ਕਾਲਜਾਂ ਦਾ ਜੋਨਲ ਯੁਵਕ ਮੇਲਾ ਸਮਾਪਤ

ਖਾਲਸਾ ਕਾਲਜ ਆਫ ਐਜੂਕੇਸ਼ਨ ਨੇ ਮੇਲੇ ਵਿਚ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 25 ਸਤਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਐਜੂਕੇਸ਼ਨਲ ਕਾਲਜਾਂ ਦਾ ਜੋਨਲ ਯੁਵਕ ਮੇਲਾ ਅੱਜ ਇਥੇ ਇਥੇ ਗਿੱਧੇ ਦੀ ਧਮਾਲ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਮਾਪਤ ਹੋ ਗਿਆ। ਇਸ ਵਿਚ 400 ਵਿਦਿਆਰਥੀ-ਕਲਾਕਾਰਾਂ ਨੇ ਭਾਗ ਲਿਆ। ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵਿਨਊ, ਅੰਮ੍ਰਿਤਸਰ ਨੇ ਇਸ …

Read More »

ਦਿੱਲੀ ਦੀ ਲਾਅ ਯੂਨੀਵਰਸਿਟੀ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ ਪੜ੍ਹਣਗੇ ਪਰਚਾ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਕੌਮਾਂ ਦੇ ਅਜ਼ਾਦੀ ਦੇ ਸੰਘਰਸ਼ ਤੋਂ ਬਾਅਦ ਵਿਸ਼ੇ ਤੇ 27 ਸਤੰਬਰ ਨੂੰ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸz: ਕਰਨੈਲ ਸਿੰਘ ਪੀਰ ਮੁਹੰਮਦ ਨਵੀਂ ਦਿੱਲੀ ਸਥਿਤ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ”ਕੌਮਾਂ ਦੀ ਅਜ਼ਾਦੀ ਦੇ ਸੰਘਰਸ਼ ਤੋਂ …

Read More »

ਅਗਰਵਾਲ ਸਮਾਜ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਫਾਜਿਲਕਾ, 25 ਸਿਤੰਬਰ( ਵਿਨੀਤ ਅਰੋੜਾ ) – ਮਹਾਰਾਜਾ ਅਗਰਸੈਨ ਜੀ ਦਾ ਜਨਮ ਦਿਹਾੜਾ ਫਾਜ਼ਿਲਕਾ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼੍ਰੀ ਅਗਰਵਾਲ ਸਭਾ ਦੇ ਕਮਿਊਨਿਟੀ ਹਾਲ ਵਿਚ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਵਿਚ ਸੀਪੀਐਸ ਅਤੇ ਅਗਰਵਾਲ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਰੂਪ ਚੰਦ ਸਿੰਗਲਾ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਨਾਲ ਸਮਾਗਮ ਦੀ ਪ੍ਰਧਾਨਗੀ ਇੰਜਨੀਅਰ ਵਿਨੋਦ ਗੁਪਤਾ ਨੇ ਕੀਤੀ, ਵਿਸ਼ੇਸ਼ ਮਹਿਮਾਨ …

Read More »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੈਂਪ ਵਿੱਚ ਕੀਤੀ 74 ਬੱਚਿਆਂ ਦੀ ਸ਼ਨਾਖਤ

ਜਲਾਲਾਬਾਦ ਵਿਚ ਸਰਵ ਸਿਖਿਆ ਅਭਿਆਨ ਵੱਲੋਂ ਲਗਾਇਆ ਗਿਆ ਕੈਂਪ ਫਾਜਿਲਕਾ, 25 ਸਿਤੰਬਰ (ਵਿਨੀਤ ਅਰੋੜਾ) – ਸਰਵ ਸਿਖਿਆ ਅਭਿਆਨ ਅਥਾਰਿਟੀ ਦੇ ਆਈਈਡੀ ਕੰਪੋਨੈਂਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਲਈ ਲਗਾਏ ਜਾਣ ਵਾਲੇ ਮੈਡੀਕਲ ਅਸੈਸਮੈਂਟ ਕੈਂਪਾਂ ਦੀ ਲੜੀ ਵਿਚ ਜਲਾਲਾਬਾਦ ਦੇ ਬੀਪੀਈਓ ਦਫਤਰ ਦੇ ਬੀਆਰਸੀ ਹਾਲ ਵਿਚ ਜਿਲ੍ਹਾ ਫਾਜ਼ਿਲਕਾ ਦਾ ਦੂਜਾ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਖਿਆ ਬਲਾਕ ਜਲਾਲਾਬਾਦ …

Read More »

ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਲਈ ਸਮਾਜ ਦੇ ਸਾਰੇ ਵਰਗ ਯੋਗਦਾਨ ਪਾਉਣ – ਡਿਪਟੀ ਕਮਿਸ਼ਨਰ

ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ 23 ਅਕਤੂਬਰ ਤੱਕ ਪੂਰੇ ਜਿਲ੍ਹੇ ਵਿਚ ਚੱਲੇਗੀ ਸਫਾਈ ਮੁਹਿੰਮ ਤੇ ਜਾਗਰੂਕਤਾ ਅਭਿਆਨ ਫਾਜਿਲਕਾ, 25 ਸਿਤੰਬਰ (ਵਿਨੀਤ ਅਰੋੜਾ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਅਗਵਾਈ ਹੇਠ ਫਾਜ਼ਿਲਕਾ ਜਿਲ੍ਹੇ ਵਿਚ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਚ ਸਫਾਈ ਸ਼ੁਰੂ ਕਰਕੇ ਕੀਤੀ ਗਈ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ …

Read More »