ਗਹਿਰੀ ਮਡੀ, 5 ਨਵੰਬਰ (ਡਾ. ਨਰਿਦਰ ਸਿਘ) – ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਪਿਡ ਧੀਰੇਕੋਟ ਦੀ ਗਰੀਬਣੀ ਸੜਕ ਦੀ ਵੀ ਸੁਣੀ ਗਈ ਹੈ।ਬੇਸ਼ੱਕ ਇਲਾਕੇ ਦੇ ਸਾਰੇ ਪਿਡਾਂ ਤੋਂ ਕਾਫੀ ਚਿਰ ਬਾਅਦ ਧੀਰੇ ਕੋਟ ਦੀ ਇਸ ਸੜਕ ਦੀ ਆਈ ਵਾਰੀ ਹੈ, ਪਰ ਫਿਰ ਵੀ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ।ਪਿਡ ਵਾਸੀਆਂ ਦਾ ਕਹਿਣਾ ਹੈ ਕਿ ਜਦ ਇਹ ਸੜਕ …
Read More »ਪੰਜਾਬ
ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਨੇ ਅੰਤਰ ਕਾਲਜ ਰੋਪ ਮਲਖੰਬ ਟਰਾਫ਼ੀ ਜਿੱਤੀ
ਅੰਮ੍ਰਿਤਸਰ, ੫ ਨਵੰਬਰ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਰੋਪ ਮਲਖੰਬ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਟੁ ਹੋਈ ਅੰਤਰ ਕਾਲਜ ੁਅ?ਗਹਨਭਡਫਗ਼ਗ ਜਿੱਤੀ। ਇਹ ਮਾਣ ਦੀ ਗੱਲ ਹੈ ਕਿ ਕਾਲਜ ਇਹ ੁਅ?ਗਹਨਭਡਫਗ਼ਗ ਪਿਛਲੇ ਇਕ ਦਹਾਕੇ ਤੋਂ ਜਿੱਤ ਰਿਹਾ ਹੈ।ਇਸ ਵਾਰ ਕਾਲਜ ਨੇ ਇਹ ੁਅ?ਗਹਨਭਡਫਗ਼ਗ ੨੧ ਅੰਕਾਂ ਨਾਲ ਜਿੱਤੀ। ਇਸ ਵਿਚ ਕਾਲਜ …
Read More »ਟੈਕ ਨੇਤਰਾ ਕੰਪਨੀ ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਦੇ 6 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਵਿਖੇ ਇਸ ਸਾਲ ਦਾ ਪਲੇਸਮੇਂਟ ਸੀਜ਼ਨ-14 ਬੜੇ ਉਤਸ਼ਾਹਪੂਰਵਕ ਹੁੰਗਾਰੇ ਨਾਲ ਸ਼ੁਰੂ ਹੋ ਗਿਆ ਹੈ। ਪੰਜਾਬ ਹੀ ਨਹੀਂ ਸਗੋਂ ਦੂਸਰੇ ਰਾਜਾਂ ਦੇ ਬਹੁਤ ਵੱਡੇ-ਵੱਡੇ ਕਾਰਪੋਰੇਟ ਘਰਾਣੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਦੀ ਪਲੇਸਮੇਂਟ ਕਰਨ ਲਈ ਚਾਹਵਾਨ ਹਨ । ਇਹ ਸੰਸਥਾ ਹਮੇਸ਼ਾਂ …
Read More »ਬਾਬਾ ਕਿਸ਼ਨ ਦਾਸ ਜੀ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪਿੰਡ ਗੁੰਮਟੀ ਕਲਾਂ (ਬਠਿੰਡਾ) ਵਿਖੇ ਸੰਤ ਬਾਬਾ ਕਿਸ਼ਨ ਦਾਸ ਜੀ ਦੀ ਯਾਦ ਵਿੱਚ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਦਾਸ ਜੀ ਦੀ ਅਗਵਾਈ ਹੇਠ ਨੌਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੇ ਵਿੱਚ ਕਬੱਡੀ 75 ਕਿਲੋਗ੍ਰਾਮ ਵਿੱਚ ਫਾਈਨਲ ਮੁਕਾਬਲਾ ਸਰਾਵਾਂ ਅਤੇ ਬਦਰਾ ਦੀਆਂ ਟੀਮਾਂ ਵਿਚਕਾਰ ਹੋਇਆ। ਜਿਸ ਵਿੱਚ ਸਰਾਵਾਂ ਨੇ …
Read More »ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਏ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11.30 ਵਜੇ ਤੋਂ …
Read More »ਗੁ: ਕਿਲ੍ਹਾ ਮੁਬਾਰਕ ਵਿਖੇ ਪ੍ਰਭਾਤ ਫੇਰੀਆਂ ਦੇ ਸਬਦ ਗਾਇਣ ਨਾਲ ਬਣਿਆ ਰੂਹਾਨੀ ਵਾਤਾਵਰਨ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਜਗਤ-ਤਾਰਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਇਤਿਹਾਸਕ ਚਰਨ ਛੋਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਅੱਜ ਅੰਮ੍ਰਿਤ ਵੇਲੇ ਸ਼ਹਿਰ ਦੀਆਂ ਸਮੂਹ ਗੁਰੂ ਘਰਾਂ ਦੀਆਂ 25 ਤੋਂ ਲੈ ਕੇ 30 ਪ੍ਰਭਾਤ ਫੇਰੀਆਂ ਦੀ ਇਕੱਤਰਤਾ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਗਾਇਣ …
Read More »ਰਮਿੰਦਰ ਸਿੰਘ ਬੁਲਾਰੀਆ ਟਰੱਸਟ ਨੇ ਸਰਕਾਰੀ ਸਕੂਲ ਲਛਮਣਸਰ ਵਿੱਚ ਵੰਡੀਆਂ ਕਿਤਾਬਾਂ-ਕਾਪੀਆਂ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਰਮਿੰਦਰ ਸਿੰਘ ਬੁਲਾਰੀਆ ਟਰੱਸਟ ਦੇ ਪ੍ਰਧਾਨ ਸ: ਬਲਦੇਵ ਸਿੰਘ ਬੁਲਾਰੀਆ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸਰਕਾਰੀ ਸੀਨੀ:ਸਕੈ:ਸਕੂਲ ਚੌਕ ਲਛਮਣਸਰ ਵਿਚ ਵਿਦਿਆਰਥੀਆਂ ਨੂੰ ਕਾਪੀਆਂ ਕਿਤਾਬਾਂ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਉਨ੍ਹਾਂ ਨਾਲ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਵੀ ਮੌਜੂਦ ਸਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ …
Read More »ਦਿੱਲੀ ਨਿਵਾਸੀ ਸਤਵਿੰਦਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ 11 ਲੱਖ ਰੁਪਏ ਭੇਟ
ਅਮ੍ਰਿਤਸਰ, 4 ਨਵਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਆਸਥਾ ਰੱਖਣ ਵਾਲੇ ਪ੍ਰੇਮੀ ਸ. ਸਤਵਿੰਦਰ ਸਿੰਘ ਨਿਵਾਸੀ ਨਵੀ ਦਿੱਲੀ ਨੇ ਪ੍ਰੀਵਾਰ ਸਮੇਤ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪਹੁੰਚ ਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤਾਂ ਲਈ ਆਪਣੀ ਕਿਰਤ ਕਮਾਈ ਵਿੱਚੋਂ 11 ਲੱਖ ਰੁਪਏ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ।ਸ. ਮਨਜੀਤ …
Read More »ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵਲੋਂ ਗੁਰੂ ਰਾਮਦਾਸ ਲੰਗਰ ਵਾਸਤੇ ਨਗਦ ਰਾਸ਼ੀ ਭੇਟ
ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਸੇਵਾ ਵਾਸਤੇ 1 ਲੱਖ 1 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਉਨ੍ਹਾਂ ਨੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕੀਤੀ। ਸ. ਸਤਿੰਦਰ …
Read More » ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਪ੍ਰਕਾਸ਼-ਪੁਰਬ’ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ
ਜਥੇ ਦੇ ਮੁਖੀ ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਗਏ 759 ਸਿੱਖ ਸ਼ਰਧਾਲੂ ਅਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 6 ਨਵੰਬਰ ਨੂੰ ਪ੍ਰਕਾਸ਼-ਪੁਰਬ ਗੁਰਦੁਆਰਾ ਜਨਮ-ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਸ.ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਪ ਮੁਖੀ ਸ. ਹਰਵਿੰਦਰ ਸਿੰਘ …
Read More »