Sunday, December 22, 2024

ਪੰਜਾਬ

ਪੱਤਰਕਾਰ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਦੇਵੇਗੀ ਮੰਗ ਪੱਤਰ – ਜਸਬੀਰ ਪੱਟੀ

ਜਗਜੀਤ ਸਿੰਘ ਜੱਗਾ ਵੇਰਕਾ ਜਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਬਲਵਿੰਦਰ ਸਿੰਘ ਸੰਧੂ ਬਣੇ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਅੰਮ੍ਰਿਤਸਰ 22 ਸਤੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ ਜਿਸ ਵਿੱਚ ਤਰਨ ਤਾਰਨ, ਗੁਰਦਾਸਪੁਰ ਤੇ ਅੰਮ੍ਰਿਤਸਰ ਜਿਲ੍ਹੇ ਦੇ ਪੱਤਰਕਾਰਾਂ ਨੇ ਭਾਗ ਲਿਆ ਜਿਸ ਵਿੱਚ ਸਰਬਸੰਮਤੀ ਨਾਲ ਵੱਖ ਵੱਖ .ਯੂਨਿਟਾਂ ਦੀਆ ਨਿਯੁੱਕਤੀਆਂ ਕੀਤੀਆਂ ਗਈਆਂ ਅਤੇ ਪੱਤਰਕਾਰਾਂ ਨੂੰ …

Read More »

ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ।  ਸਮਾਗਮ ਦੌਰਾਨ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਗੁਰੂ ਨਾਲ ਜੋੜਦੇ ਹੋਏ ਕਥਾ ਵਾਚਕ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਹਾਜ਼ਰੀਆਂ ਭਰਦੇ ਹੋਏ ਗੁ: ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਮੈਨੇਜਰ ਸ੍ਰੀ ਦਰਬਾਰ …

Read More »

ਕੌਂਸਲਰ ਟੀਟੂ ਦੀ ਅਗਵਾਈ ਹੇਠ ਵਾਰਡ 42 ਵਿਚ ਪੁਲਿਸ ਪਬਲਿਕ ਮੀਟਿੰਗ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀ ਵਾਰਡ ਨੰਬਰ 42 ਦੇ ਫਤਿਹ ਸਿੰਘ ਮੰਡੀ ਵਿਚ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਵਿਚ ਵਾਰਡ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਤ ਦੇ ਹੱਲ ਲਈ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਐਚ.ੳ ਕੁਲਵਿੰਦਰ ਕੁਮਾਰ ਥਾਣਾ ਸੀ ਡਵਿਜਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਇਸ ਮੌਕੇ ਸ਼ਰੋਮਣੀ ਅਕਾਲੀ …

Read More »

ਐਸ.ਏ. ਫਾਊਂਡੇਸ਼ਨ ਕਲਕੱਤਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੰਮੂ-ਕਸ਼ਮੀਰ ਦੇ ਹੜ ਪੀੜਤਾਂ ਲਈ ਰਾਹਤ-ਸਮੱਗਰੀ ਭੇਜੀ

ਅੰਮ੍ਰਿਤਸਰ : 22 ਸਤੰਬਰ (ਪ੍ਰੀਤਮ ਸਿੰਘ) ਆਈ ਐਸ ਏ ਫਾਊਂਡੇਸ਼ਨ ਕਲਕੱਤਾ, ਵੈਸਟ ਬੰਗਾਲ ਰਾਹੀਂ ਸ: ਸਤਨਾਮ ਸਿੰਘ ਫਾਊਂਡਰ ਟਰੱਸਟੀ ਦੁਆਰਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਤੇ ਜੰਮੂ ਕਸ਼ਮੀਰ ਦੇ ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਜਿਸ ਵਿੱਚ 500 ਕੰਬਲ, 400 ਲੇਡੀਜ਼ ਸੂਟ, 500 ਬੱਚਿਆਂ ਦੀਆਂ ਪਜਾਮੀਆਂ, 250 ਬੱਚਿਆਂ ਦੇ ਸੂਟ, 1100 ਪੈਕਟ ਮੈਗੀ, …

Read More »

ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਕਰਦੀ ਰਹੇਗੀ- ਜਥੇਦਾਰ ਅਵਤਾਰ ਸਿੰਘ

ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 5 ਟਰੱਕ ਰਵਾਨਾ ਕੀਤੇ ਅੰਮ੍ਰਿਤਸਰ, 22 ਸਤੰਬਰ (ਪ੍ਰੀਤਮ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ਵਿਖੇ ਆਈ ਕੁਦਰਤੀ ਆਫ਼ਤ ਨਾਲ ਜੂਝ ਰਹੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਿਕ ਭਾਈ ਗੁਰਦਾਸ ਹਾਲ ਤੋਂ ਸ੍ਰੀਨਗਰ ਲਈ ਰਾਹਤ ਸਮੱਗਰੀ ਦੇ 5 ਟਰੱਕ ਰਵਾਨਾ ਕੀਤੇ। …

Read More »

ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ – ਮੈਨੇਜਰ

ਅੰਮ੍ਰਿਤਸਰ, 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ 23-9-2014 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10:00 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ (ਰਜਿ:) ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 22 ਸਤੰਬਰ (ਸਾਜਨ ਮਹਿਰਾ) – ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਦੇ ਵਿਵਾਦ ਦੌਰਾਨ ਹੋਏ ਕਬਜੇ ਵੇਲੇ ਭਗਵਾਨ ਵਾਲਮੀਕਿ ਜੀ ਦੇ ਸਵਰੂਪ ਨੂੰ ਚੁੱਕ ਕੇ ਜੋ ਘਿਨੋਣੀ ਹਰਕਤ ਕੀਤੀ ਹੈ।ਉਸ ਦੇ ਸਬੰਧ ਵਿੱਚ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ (ਰਜਿ:) ਦੇ ਅਹੂਦੇਦਾਰਾਂ ਨੇ ਬਲਬੀਰ ਸਿੰਘ ਅਤੇ ਸੁਜਿੰਦਰ ਬੀਦਲਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਉਨ੍ਹਾਂ …

Read More »

ਆਲ ਇੰਡੀਆ ਬੈਡਮਿੰਟਨ ਚੈਂਪੀਅਨਸ਼ਿਪ ਹੰਸ ਰਾਜ ਸਟੇਡੀਅਮ ਵਿਖੇ ਅੱਜ ਤੋਂ- ਮਨੋਰੰਜਨ ਕਾਲੀਆ ਕਰਨਗੇ ਉਦਘਾਟਨ

175 ਪੁਰਸ਼ ਤੇ ਮਹਿਲਾ ਖਿਡਾਰੀ ਲੈਣਗੇ ਚੈਂਪੀਅਨਸ਼ਿਪ ਵਿਚ ਹਿੱਸਾ ਜਲੰਧਰ, 22 ਸਤੰਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ) – ਆਲ ਇੰਡੀਆ ਨਾਰਥ ਜ਼ੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 23 ਤੋਂ 25 ਸਤੰਬਰ ਤੱਕ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਜਲੰਧਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਡਿਪਟੀ …

Read More »

ਪੰਜਾਬ ਵਿੱਚ 150 ਡਾਕਟਰਾਂ ਅਤੇ 175 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ-ਰਣੀਕੇ

55 ਲੱਖ ਦੀ ਲਾਗਤ ਦੇ ਕਰਤਾਰਪੁਰ ਤੇ ਭੋਗਪੁਰ ਦੇ ਪਿੰਡ ਖਰਲ ਕਲਾਂ ਵਿਖੇ ਆਧੁਨਿਕ ਪਸ਼ੂ ਹਸਪਤਾਲਾਂ ਦਾ ਕੀਤਾ ਉਦਘਾਟਨ ਜਲੰਧਰ, 22 ਸਤੰਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ) – ਪੰਜਾਬ ਅੰਦਰ ਪਸ਼ੂ ਧੰਨ ਦੀ ਸੰਭਾਲ ਵਾਸਤੇ ਅਤੇ ਪਸ਼ੂ ਪਾਲਣ ਦੇ ਕਿੱਤੇ ਨੂੰ ਹੋਰ ਲਾਹੇਵੰਦ ਬਣਾਉਣ ਲਈ 150 ਡਾਕਟਰਾਂ ਅਤੇ 175 ਵੈਟਰਨਰੀ ਇੰਸਪੈਕਟਰਾਂ ਦੀ ਜਲਦੀ ਭਰਤੀ ਕੀਤੀ ਜਾ ਰਹੀ ਹੈ, ਜਦਕਿ ਇਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੀ.ਐਚ.ਡੀ. ਖੋਜਾਰਥੀਆਂ ਲਈ 21 ਦਿਨਾ ਇੰਟਰਐਕਸ਼ਨ ਪ੍ਰੋਗਰਾਮ ਸੰਪੰਨ

ਅੰਮ੍ਰਿਤਸਰ, 22 ਸਤੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੀ.ਐਚ.ਡੀ. ਖੋਜਾਰਥੀਆਂ ਲਈ 21-ਦਿਨਾ ਇੰਟਰਐਕਸ਼ਨ ਪ੍ਰੋਗਰਾਮ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਅੱਜ ਇਥੇ ਸੰਪੰਨ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 30 ਖੋਜਾਰਥੀਆਂ ਨੇ ਭਾਗ ਲਿਆ।  ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਮੁੱਖ ਮਹਿਮਾਨ ਸਨ। ਕੋਰਸ ਕੋ-ਆਰਡੀਨੇਟਰ ਅਤੇ ਸੋਸ਼ਿਆਲੋਜੀ ਵਿਭਾਗ ਦੇ ਪ੍ਰੋਫੈਸਰ, ਡਾ. ਗੁਰਪ੍ਰੀਤ ਬੱਲ …

Read More »