Thursday, July 10, 2025

ਪੰਜਾਬ

ਅਫ਼ਸਰਸ਼ਾਹੀ ਵਲੋਂ ਪੰਜਾਬੀ ਭਾਸ਼ਾ ਦੀ ਕੀਤੀ ਨਿਰਾਦਰੀ ਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਨਿਖੇਧੀ

ਨਜ਼ਰ ਅੰਦਾਜ਼ ਕਰਨ ਲਈ ਸਰਕਾਰ ਦੀ ਵੀ ਕੀਤੀ ਨਿੰਦਾ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ)  –  ਪਿਛਲੇ ਦਿਨੀ ਸਰਦਾਰ ਵਲੱਭ ਭਾਈ ਪਟੇਲ ਦੇ ਜਨਮ ਦਿਵਸ ਨੂੰ ੍ਤਕੌਮੀ ਏਕਤਾ ਦਿਵਸ. ਦੇ ਰੂਪ ਵਿਚ ਮਨਾਉਣ ਸੰਬੰਧੀ ਪੰਜਾਬ ਸਰਕਾਰ ਦੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਜਿਹੜਾ ਪੱਤਰ ਨੰਬਰ 12/237/ਜੀ. ਸੀ./13/934 ਮਿਤੀ 29-10-14 ਨੂੰ ਰਾਜ ਦੇ ਸਮੂਹ ਵਿਤੀ ਸਕੱਤਰਾਂ ਤੋਂ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤਾ …

Read More »

“350 ਸਾਲ ਸਿੱਖੀ ਸਰੂਪ ਦੇ ਨਾਲ ਲਹਿਰ ਨੂੰ ਸਮਰਪਿੱਤ ਪਹਿਲਾ ਨਗਰ ਕੀਰਤਨ 8 ਨੂੰ

ਮੁੱੜ ਸਿੱਖੀ ਸਰੂਪ ਵਿੱਚ ਆਉਣ ਵਾਲੇ ਪਤਿਤ ਵੀਰਾਂਫ਼ਭੈਣਾ ਨੂੰ ਕੀਤਾ ਅੰਮ੍ਰਿਤਸਰ, 6 ਅਕਤੂਬਰ (ਪ੍ਰੀਤਮ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਵੱਲੋਂ ਚਲਾਈ ਗਈ ਲਹਿਰ 350 ਸਾਲ ਸਿੱਖੀ ਸਰੂਪ ਦੇ ਨਾਲ ਦੇ ਸਬੰਧ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ), ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ …

Read More »

ਵਿਰਾਸਤੀ ਮੇਲੇ ਦਾ ਆਗਾਜ਼ ਅੱਜ – ਪੋਸਟਰ ਰਿਲੀਜ਼ ਸਮਾਗਮ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਡੇਸ਼ਨ ਵਲੋਂ ਪਿਛਲੇ 13ਕੁ ਸਾਲਾਂ ਤੋਂ ਸ਼ੁਰੁੂ ਵਿਰਾਸਤੀ ਮੇਲਾ ਇਸ ਵਾਰ ਵੀ ਗਦਰੀ ਬਬਿਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਕਾਮਾਗਾਟਾਮਾਰੂ ਦੀ 100ਵਂ ਵਰ੍ਹੇਂਗੰਢ ਨੂੰ ਸਮਰਪਿਤ 7, 8 ਅਤੇ 9 ਨਵੰਬਰ ਨੂੰ ਵਿਰਾਸਤੀ ਪਿੰਡ ਜੈਪਾਲਗੜ੍ਹ ਪਿਛੇ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਪੰਜਾਬ ਕਲਾ ਪ੍ਰਸ਼ਿਦ ਚੰਡੀਗੜ੍ਹ …

Read More »

ਮਾਡਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 545ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਆਰੰਭ ਕਰਵਾਉਣ ਉਪਰੰਤ ਭੋਗ ਪਾਏ ਗਏ ਤੇ ਗੁਰਪੁਰਬ ਨੂੰ ਸਮਰਪਿਤ ਗੁਰਮਤਿ …

Read More »

ਐਨ. ਐਸ. ਐਸ ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬ ਵਲੋਂ ਕਾਲਜ ਕੈਂਪਸ ਵਿਖੇ ਖੂਨਦਾਨ ਕੈਂਪ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਸਥਾਨਕ ਐਸ ਐਸ ਡੀ ਗਰਲਜ਼ ਕਾਲਜ ਦੇ ਐਨ ਐਸ ਐਸ ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬ ਵਲੋਂ ਕਾਲਜ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਊਸ਼ਾ ਸ਼ਰਮਾ ਦੁਆਰਾ ਕਾਲਜ ਕੈਂਪਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 30 ਯੂਨਿਟ ਇਕੱਤਰ ਕਰਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵਲੋਂ ਸੰਭਾਲੇ …

Read More »

ਕੋਠਾ ਗੁਰੂ ਅਤੇ ਮਲੂਕਾ ਵਿੱਚ ਸਰਕਾਰ ਦੀ ਅਰਥੀਆਂ ਫੂਕੀਆਂ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਸੰਗਤ ਬਲਾਕ ਦੇ ਪਿੰਡ ਘੁੱਦਾ ਵਿਖੇ ਕਿਸਾਨਾ ਅਤੇ ਨੋਜਵਾਨ ਭਾਰਤ ਸਭਾ ਦੇ ਵਰਕਰਾਂ ਤੇ ਹੋਏ ਲਾਠੀਚਾਰਜ ਅਤੇ ਉਨ੍ਹਾ ਨੂੰ ਜੇਲ੍ਹ ਭੇਜਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਪਿੰਡ ਕੋਠਾ ਗੁਰੂ ਅਤੇ ਮਲੂਕਾ ਵਿਖੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਤੇ ਸਰਕਾਰ ਖਿਲਾਫ ਜੰਮਕੇ ਨਾਹਰੇਬਾਜੀ ਕੀਤੀ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 545ਵਾਂ ਪ੍ਰਕਾਸ਼ ਉਤਸਵ ਪੂਰੇ ਜਾਹੋ-ਜਲਾਲ ਨਾਲ ਮਨਾਇਆ

ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-  ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 545ਵੇਂ ਪ੍ਰਕਾਸ਼ ਉਤਸਵ  ਦੇ ਸਬੰਧ ਵਿੱਚ ਅੱਜ ਸਵੇਰੇ ਸਮੂਹ ਗੁਰੂਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿੱਚ ਰਾਗੀ ,ਢਾਡੀਆਂ ਅਤੇ ਗੁਰਮਤਿ ਪ੍ਰਚਾਰਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਮਨਾਇਆ

ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਨਗਰ ਘਣੀਏ ਕੇ ਬਾਂਗਰ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਮਨਾਇਆ ਗਿਆ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਤੇ ਖੁੱਲੇ ਪੰਡਾਲ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਿਨ੍ਹਾਂ …

Read More »

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚੇ ਨਗਰ ਕੀਰਤਨ ‘ਚ ਹੋਏ ਸ਼ਾਮਿਲ

ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਦੇ ਵਿਦਿਆਰਥੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਸਬੰਧੀ ਕਾਦੀਆਂ ‘ਚ ਸਜਾਏ ਨਗਰ ਕੀਰਤਨ ‘ਚ ਸ਼ਾਮਲ ਹੋਏ, ਇਸ  ਸਕੂਲ ਐਮ.ਡੀ. ਹਰਸਿਮਰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲਈ ਪ੍ਰੇਰਿਤ ਕੀਤਾ ਤੇ ਆਪਣੇ ਸਬੰਧਨੀ  ਵਿਚਾਰਾਂ ਵਿਚ …

Read More »

ਖਾਣ ਪੀਣ ਵਾਲੀਆਂ ਵਾਸਤੂਆਂ ਨੂੰ ਬਾਹਰੋਂ ਲਿਆਉਣ, ਭੇਜਣ ਅਤੇ ਵੇਚਣ ‘ਤੇ ਪਾਬੰਦੀ

ਫਾਜਿਲਕਾ 5 ਨਵੰਬਰ (ਵਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜਿਲਕਾ ਸz. ਮਨਜੀਤ ਸਿੰਘ ਬਰਾੜ ਵੱਲੋ ਜਿਲ੍ਹਾ ਫਾਜਿਲਕਾ ਵਿਚ ਹੈਜ਼ੇ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ: 5/1/2002-4 ਐਚ.ਬੀ / 358 ਮਿਤੀ 27.01.2012 ਰਾਹੀ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈਡ, ਖੁਰਾਕ ਸਬੰਧੀ ਸਾਰੀਆਂ ਵਸਤਾਂ ਜਿਸ ਵਿਚ ਲੱਸੀ, ਸਰਬਤ, ਗੰਨੇ ਦਾ ਰਸ, ਜਿਆਦਾ ਪੱਕੇ ਘੱਟ ਪੱਕੇ …

Read More »