Sunday, June 1, 2025
Breaking News

ਪੰਜਾਬ

27 ਜਨਵਰੀ ਤਕ ਐਨ. ਓ. ਸੀ ਲੈਣ ਲਈ ਅਪਲਾਈ ਕੀਤਾ ਜਾ ਸਕਦਾ – ਜੋਸ਼ੀ

ਐਨ. ਓ. ਸੀ ਸਬੰਧਤ ਮਾਲਕ ਨੂੰ ਸੌਂਪਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ। ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) -‘ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਵਿਕਾਸ ਲਈ ਤਰਸ ਰਹੀਆਂ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਇਕ ਸਾਲ ਵਾਸਤੇ ਲੋਕਾਂ ਨੂੰ ਮੋਹਲਤ ਦਿੱਤੀ ਸੀ, ਜਿਸ ਨੂੰ ਹੁਣ 27 ਜਨਵਰੀ ਤੱਕ ਵਧਾਇਆ ਗਿਆ ਹੈ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ …

Read More »

 ਸ਼ਿਵ ਸੈਨਾ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ-ਢੋਟ

ਸ਼ਿਵਾ ਸੈਨਾ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਸਖਤ ਤਾੜਨਾਂ ਬੰਦ ਦੌਰਾਨ ਸ਼ਿਵ ਸੈਨਾ ਨੇ ਖਲਲ ਪਾਇਆ ਤਾਂ ਤਿੰਨ ਦੀਆਂ ਤੇਰ੍ਹਾਂ ਮੋੜਾਗੇਂ – ਢੋਟ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਸ਼ਿਵ ਸੈਨਾ ਦੇ ਨੇਤਾ ਸੰਜੀਵ ਘਨੌਲੀ ਵੱਲੋਂ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਚੇਤਾਵਨੀ ਦਿੰਦਿਆਂ …

Read More »

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ 1 ਨਵੰਬਰ ਦੇ ਬੰਦ ਲਈ ਕੀਤੀ ਅਪੀਲ

ਬੀਬੀ ਜਗਦੀਸ਼ ਕੌਰ, ਪੀਰ ਮੁਹੰਮਦ, ਕੰਵਰਬੀਰ ਸਿੰਘ, ਗੁਰਮਨਜੀਤ ਸਿੰਘ ਪੁੱਜੇ ਸਕੱਤਰੇਤ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) –  ਨਵੰਬਰ ’84 ਸਿੱਖ ਨਸਲਕੁਸ਼ੀ ਸਬੰਧੀ ਸਮੂਹ ਸਿੱਖ ਜਥੇਬੰਦੀਆ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਅੱਜ ਸਿੱਖ ਨਸਲਕੁਸ਼ੀ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ, ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ, ਆਈ.ਐਸ.ਓ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ, ਸੀਨੀਅਰ ਆਈ.ਐਸ.ਓ ਆਗੂ ਗੁਰਮਨਜੀਤ ਸਿੰਘ …

Read More »

ਭਾਜਪਾ ਆਗੂ ਸ: ਛੀਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 30 ਅਕਤੂਬਰ (ਪ੍ਰੀਤਮ ਸਿੰਘ)-  ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਚੰਡੀਗੜ੍ਹ ਵਿਖੇ ਹਰਿਆਣਾ ਦੇ ਨਵਨਿਯੁਕਤ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੱਟੜ ਨੂੰ ਮੁੱਖ ਮੰਤਰੀ ਵਜੋਂ ਅਹੁੱਦਾ ਸੰਭਾਲਣ ‘ਤੇ ਜਿੱਥੇ ਵਧਾਈ, ਉੱਥੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ‘ਚ ਹਰਿਆਣਾ ਦਿਨ-ਦੁਗਣੀ ਰਾਤ ਚੁਗਣੀ ਤਰੱਕੀ ਕਰੇਗਾ । ਸ: ਛੀਨਾ …

Read More »

ਬਠਿੰਡਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਛਠ ਪੂਜਾ ਦਾ ਤਿਉਹਾਰ

ਬਠਿੰਡਾ, 30 ਅਕਤੂਬਰ (ਸ਼ੰਜੀਵ ਸ਼ਰਮਾ/ ਗੋਲਡੀ) – ਦਿਵਾਲੀ ਤੋ ਠੀਕ ੬ ਦਿਨ ਬਾਦ ਛਠ ਪੂਜਾ ਦਾ ਤਿਉਹਾਰ ਮਨਾਇਆ ਜਾਦਾ ਹੈ।ਇਸ ਦਾ ਇਹ ਮਹੱਤਵ ਹੈ ਕਿ ਇਸ ਦਿਨ ਸੂਰਜ ਦੇਵਤਾ ਨੂੰ ਚੜਦੇ ਅਤੇ ਛਿੱਪਦੇ ਸਮੇਂ ਅਰਗ ਦੇ ਕੇ ਪੂਜਾ ਅਰਾਧਨਾ ਕੀਤੀ ਜਾਂਦੀ ਹੈ ਅਤੇ ਨਾਲ ਵਰਤ ਵੀ ਰੱਖਿਆ ਜਾਂਦਾ ਹੈ।ਇਸ ਦਿਨ ਪਵਿੱਤਰਤਾ ਅਤੇ ਸ਼ੁੱਧਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ‘ਤੇ …

Read More »

36ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਓਵਰ ਆਲ ਜੇਤੂ ਰਹੀ ਤਲਵੰਡੀ ਸਾਬੋ ਦੀ ਟੀਮ

ਚੰਗੇ ਪ੍ਰਦਰਸ਼ਨ ਲਈ ਆਪਣੀ ਪ੍ਰਤੀਭਾ ਵਿੱਚ ਹੋਰ ਵੀ ਨਿਖਾਰ ਲਿਆਉਣ ਵਿਦਿਆਰਥੀ – ਡੀ.ਈ.ਓ ਖੇਡ ਅਮਲੇ ਤੇ ਬਹਿਮਣ ਦੀਵਾਨਾ ਦੇ ਪ੍ਰਾਇਮਰੀ ਸਕੂਲ ਨੂੰ ਕੱਲ ਦੀ ਛੁੱਟੀ ਦਾ ਐਲਾਨ ਬਠਿੰਡਾ, 30  ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ੩੬ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਅੰਤਲੇ ਦਿਨ ਤਿੰਨ ਦਿਨਾਂ ਪ੍ਰਾਇਮਰੀ ਖੇਡਾਂ ਅੱਜ ਬਾਅਦ ਦੁਪਿਹਰ ਪੂਰੀ ਸ਼ਾਨੋ ਸ਼ੋਕਤ ਨਾਲ ਸੰਪੰਨ ਹੋ ਗਈਆਂ।ਪ੍ਰਾਇਮਰੀ ਖੇਡਾਂ …

Read More »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

ਬਠਿੰਡਾ, 30  ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਫੂਲ ਵਿਖੇ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ  ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਲੱਗਭਗ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਵਿੱਚ ਬਾਬਾ ਫ਼ਰੀਦ ਕਾਲਜ ਦੇ ਦੋ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਬੀ.ਐਸ.ਸੀ. ਐਗਰੀਕਲਚਰ …

Read More »

ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਸਕੂਲ ਦਾ ਮਹਾਂਦਰਾ ਸੰਵਾਰਿਆ

ਬਠਿੰਡਾ, 30  ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਕੌਮੀ ਸੇਵਾ ਯੋਜਨਾ ਦੀ ਇਕਾਈ ਦੁਆਰਾ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ,  ਡਾਇਰੈਕਟਰ ਦਿਲਬਾਗ ਸਿੰਘ ਤਲਵਾੜ ਦੀ ਅਗਵਾਈ,ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਇੱਕ ਰੋਜਾ ਸਫ਼ਾਈ ਕੈਂਪ ਲਗਾਇਆ ਗਿਆ ਜਿਸ ਵਿੱਚ 270 ਵਲੰਟੀਅਰਜ਼ ਨੇ ਕੈਂਪਸ ਦੀ ਸਫ਼ਾਈ ਕੀਤੀ ,ਕਿਆਰੀਆਂ ਨੂੰ ਸੰਵਾਰ ਕੇ ਫ਼ੁੱਲਾਂ ਵਾਲੇ ਪੌਦੇ ਲਗਾਏ …

Read More »

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ ਆਯੋਜਿਤ

ਬਠਿੰਡਾ, ੩੦ ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬੀਤੇ ਦਿਨ  ਸਥਾਨਕ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਕਥਾ ਵਾਚਕ  ਭਾਈ ਗੁਰਇੰਦਰਪਾਲ ਸਿੰਘ ਵਲੋਂ ਸਾਹਿਬ ਜੀ ਦੇ ਸੰਪੂਰਨਤਾ ਅਤੇ ਗੁਰਤਾਗੱਦੀ ਦੀ ਪੂਰਨ ਵਿਆਖਿਆ ਕੀਤੀ ਗਈ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਦੇ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਾਗ ਲਿਆ ਅਤੇ …

Read More »

ਬਾਬਾ ਸੰਤੂ ਸਿੰਘ ਧਰਮਸ਼ਾਲਾ ਵਿਖੇ 7ਵਾਂ ਪੂਜਾ ਦਿਵਸ ਸਮਾਗਮ ਆਯੋਜਿਤ

ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਸ਼ਹਿਰ ਦੀ ਰਾਮਗੜ੍ਹੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾਂ ਉਸਾਰੀ ਠੇਕੇਦਾਰ ਸੁਸਾਇਟੀ ਵੱਲੋਂ ਸਾਂਝੇ ਤੌਰ ‘ਤੇ ਬਾਬਾ ਵਿਸ਼ਵਕਰਮਾਂ ਜੀ ਦੇ ੭ਵਾਂ ਪੂਜਾ ਦਿਵਸ ਸਮਾਗਮ ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ, ਗਲੀ ਨੰਬਰ 26/7  ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »