Thursday, March 27, 2025

ਪੰਜਾਬ

ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਅਤੇ ਯੂਟੀ ਮੁਲਾਜਿਮ ਸੰਘਰਸ਼ ਕਮੇਟੀ ਪੰਜਾਬ  ਦੀ ਅਪੀਲ ਤੇ ਬੁੱਧਵਾਰ ਨੂੰ ਮਲੋਟ ਚੌਂਕ  ਦੇ ਨਜਦੀਕ ਜਿਲਾ ਸੰਘਰਸ਼ ਕਮੇਟੀ ਦੁਆਰਾ ਸਾਥੀ ਹਰਭਜਨ ਸਿੰਘ ਖੁੰਗਰ, ਕਨਵੀਂਨਰ ਹਰਬੰਸ ਸਿੰਘ, ਕਨਵੀਂਨਰ ਬਲਵੀਰ ਸਿੰਘ ਕਾਠਗੜ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਸ਼੍ਰੀ ਖੁੰਗਰ ਨੇ ਦੱਸਿਆ ਕਿ ਉਨ੍ਹਾਂ ਦੀ ਮੰਗਾਂ ਵਿੱਚ ਆਉਟਸੋਰਸੀਗ ਦੁਆਰਾ ਰੱਖੇ …

Read More »

ਸੱਪਾਂ ਨੂੰ ਫੜ੍ਹਨ ਦੀ ਕਲਾ ਦਾ ਮਾਹਰ ਹੈ ਕੁੰਦਨ ਲਾਲ

ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਦੇਖਿਆ ਜਾਂਦਾ ਹੈ ਕਿ ਜਦ ਵੀ ਸੱਪਾਂ ਬਾਰੇ ਜ਼ਿਕਰ ਹੁੰਦਾ ਹੈ ਤਾਂ ਲੋਕਾਂ ਵਿੱਚ ਖੋਫ ਜਿਹਾ ਪੈਦਾ ਹੋ ਜਾਂਦਾ ਹੈ, ਪ੍ਰੰਤੂ ਕੁਝ ਵਿਅਕਤੀ ਅਜਿਹੇ ਵੀ ਹਨ, ਜੋ ਇਨ੍ਹਾਂ ਤੋਂ ਬਿਲਕੁਲ ਖੋਫ ਨਹੀ ਖਾਂਦੇ ਤੇ ਉਨ੍ਹਾਂ ਨਾਲ ਦੋਸਤਾਨਾ ਵਿਵਹਾਰ ਕਰਕੇ ਲੋਕਾਂ ਦੀਆਂ ਜਿੰਦਗੀਆਂ ਵੀ ਬਚਾਉਣ ਵਿੱਚ ਸਹਾਇਤਾ ਕਰਦੇ ਹਨ, ਅਜਿਹਾ ਹੀ ਇੱਕ ਸ਼ਖਸ਼ ਜੋ ਪਿੰਡ …

Read More »

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ – ਬਰਾੜ

19 ਅਕਤੂਬਰ ਤੋਂ 2 ਨਵੰਬਰ ਤੱਕ ਬੂਥ ਲੈਵਲ ਅਫਸਰ ਆਮ ਜਨਤਾ ਪਾਸੋਂ ਲੈਣਗੇ ਪੋਲਿੰਗ ਸਟੇਸ਼ਨ ਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਜਿਲ੍ਹਾ ਫਾਜਿਲਕਾ ਵਿੱਚ ਪੈਂਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਹੋ ਚੁੱਕੀ ਹੈ ਅਤੇ ਇਹ ਵੋਟਰ ਸੂਚੀਆਂ ਜਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ …

Read More »

ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ – ਬਰਾੜ

ਸਵੱਛ ਭਾਰਤ ਮੁਹਿੰਮ ਨੂੰ ਲੋਕ ਲਹਿਰ ਵੱਜੋਂ ਚਲਾਉਣ ਦੀ ਅਪੀਲ ਫਾਜਿਲਕਾ, 15 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਸਾਰੇ ਪ੍ਰਾਜੈਕਟਾਂ ਨੂੰ ਮਿਥੇ ਸਮੇਂ ਵਿਚ ਪੁਰਾ ਕੀਤਾ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਜਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ। ਡਿਪਟੀ …

Read More »

ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) -ਸਥਾਨਕ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੌਨੀ, ਸੁਲਤਾਨਵਿੰਡ ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਕਵਿਤਾਵਾਂ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਸ੍ਰੀ …

Read More »

ਕਾਰ ਸੇਵਾ ਬਾਬਾ ਭੂਰੀ ਵਾਲਿਆਂ ਨੇ ਮਾਤਾ ਗੰਗਾ ਜੀ ਨਿਵਾਸ ਦੇ ਬਾਥਰੂਮ ਤੇ ਪਾਇਆ ਲੈਂਟਰ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਨਿਵਾਸ ਨਾਲ 30 ਬਾਥਰੂਮ ਬਣਾਉਣ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਸੇਵਾ ਦਾ ਪਹਿਲਾ …

Read More »

ਇਕ ਰੁਪਏ ਕਿਲੋ ਸਕੀਮ ਦੇ ਤਹਿਤ ਗਰੀਬ ਲੋਕਾਂ ਨੂੰ ਵੰਡੀ ਕਣਕ

ਅੰਮ੍ਰਿਤਸਰ, 14 ਅਕਤੂਬਰ (ਸਰਾਜਨ ਮਹਿਰਾ) – ਵਾਰਡ ਨੰ. 25 ਪੱਕੀ ਗਲੀ ਵਿਖੇ ਇਲਾਕਾ ਕੋਂਸਲਰ ਜਰਨੈਲ ਸਿੰਘ ਢੌਟ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਲਈ ਚਲਾਈ ਗਈ ਇੱਕ ਰੂਪਏ ਕਿਲੋ ਆਟਾ, 20 ਰੂਪਏ ਕਿਲੋ ਦਾਲ ਸਕੀਮ ਦੇ ਤਹਿਤ ਲੋਕਾਂ ਨੂੰ ਨੀਲ੍ਹੇ ਕਾਰਡਾਂ ਤੇ ਕੱਣਕ ਵੰਡੀ ਗਈ।ਕੋਸਲਰ ਜਰਨੈਲ ਸਿੰਘ ਢੋਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ ਲੋਕਾਂ ਦੇ ਲਈ …

Read More »

ਪੰਜਾਬ ਸਰਕਾਰ ਨੇ ਚੰਗੀ ਸਿਹਤ ਸੰਭਾਲ ਲਈ ਸੁਰੂ ਕੀਤੀ ਮੈਡੀਕਲ ਹੈਲਪਲਾਈਨ

ਨੰਬਰ ਡਾਇਲ ਕਰਕੇ ਮਾਹਿਰ ਡਾਕਟਰਾਂ ਕੋਲੋ ਮੁਫ਼ਤ ਸਲਾਹ-ਮਸ਼ਵਰਾ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) –  ਪੰਜਾਬ ਸਰਕਾਰ ਵੱਲੋਂ ਰਾਜ ਦੇ ਨਾਗਰਿਕਾਂ ਨੂੰ ਚੰਗੀ ਸਿਹਤ ਸੰਭਾਲ ਲਈ ਇੱਕ ਮੈਡੀਕਲ ਹੈਲਪਲਾਈਨ 104 ਸ਼ੁਰੂ ਕੀਤੀ ਗਈ ਹੈ। ਹੁਣ ਕੋਈ ਵੀ ਨਾਗਰਿਕ ਮੈਡੀਕਲ ਹੈਲਪ ਲਾਈਨ ਨੰਬਰ 104 ‘ਤੇ ਫੋਨ ਕਰਕੇ ਮਾਹਿਰ ਡਾਕਟਰਾਂ ਕੋਲੋਂ ਮੁਫ਼ਤ ਵਿਚ ਮੈਡੀਕਲ ਸਹਾਇਤਾ ਬਾਰੇ ਸਲਾਹ-ਮਸ਼ਵਰਾ ਲੈ ਸਕਦਾ ਹੈ। ਇਸ ਸਬੰਧੀ ਜਾਣਕਾਰੀ …

Read More »

ਲੋਕ ਸਾਹਿਤ ਸੰਗਮ ਨੇ ਲੇਖਕਾਂ ਨੂੰ ਉੱਦਮ ਫਾਊਂਡੇਸ਼ਨ ਵੱਲੋਂ ‘ਸਾਹਿਤ ਦੇ ਪਹਿਰੇਦਾਰ’ ਵੱਜੋਂ ਕੀਤਾ ਸਨਮਾਨਿਤ

ਰਾਜਪੁਰਾ, 14 ਅਕਤੂਬਰ (ਡਾ: ਗੁਰਵਿੰਦਰ) – ਲੋਕ ਸਾਹਿਤ ਸੰਗਮ ਦੀ ਇਕੱਤਰਤਾ ਵਿੱਚ ਸੰਗਮ ਦੇ ਪੰਜ ਕਵੀਆਂ ਦਾ ਕੀਤਾ ਗਿਆ ਸਨਮਾਨ ਲ਼ੋਕ ਸਾਹਿਤ ਸੰਗਮ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਡਾ: ਗੁਰਵਿੰਦਰ ਅਮਨ ਦੀ ਅਗਵਾਈ ਵਿੱਚ ਰੋਟਰੀ ਭਵਨ ਰਾਜਪੁਰਾ ਵਿਖੇ ਕੀਤੀ ਗਈ ਜਿਸ ਵਿੱਚ ਮੱਖ ਮਹਿਮਾਨ ਵੱਜੋਂ ਸੁਨੀਲ ਕੁਮਾਰ ਜੋਸ਼ੀ ਅਧਿਆਪਕ ਅਤੇ ਸਮਾਜ ਸੇਵੀ ਪੁੱਜੇ। ਸਮਾਗਮ ਦੀ ਪ੍ਰਧਾਨਗੀ ਸੰਗਮ ਦੇ ਚੇਅਰਮੈਨ ਡਾ: ਹਰਜੀਤ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਜੰਮੂ ਹੜ੍ਹ ਪੀੜਤਾਂ ਲਈ ਭੇਜੇ 72 ਹਜ਼ਾਰ

ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ‘ਮਨੁੱਖਤਾ ਦੀ ਸੇਵਾ, ਪ੍ਰਮਾਤਮਾ ਦੀ ਸੇਵਾ’ ਤਹਿਤ ਅੱਜ ਸਟਾਫ਼ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ 72,000/-ਰੁਪਏ ਇਕੱਠੇ ਕਰਕੇ ਭੇਜੇ ਗਏ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਕਿ ਉਕਤ ਰਕਮ ਦਾ ਡਰਾਫ਼ਟ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ …

Read More »