ਭਾਜਪਾ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ ਤੇ ਹਾਸ਼ੀਏ ਵਿੱਚ ਕੌਂਸਲਰ ਸੁਰੇਸ਼ ਮਹਾਜਨ ਸਥਾਨਕ ਰਾਮ ਆਸ਼ਰਮ ਸਕੂਲ ਦੇ ਬਾਹਰ ਅੰਮ੍ਰਿਤਸਰ ਟਰੈਫਿਕ ਪੁਲਿਸ ਵਲੋਂ ਭਾਜਪਾ ਕੌਂਸਲਰ ਸੁਰੇਸ਼ ਮਹਾਜਨ ਨੂੰ ਗ੍ਰਿਫਤਰ ਕੀਤੇ ਜਾਣ ਤੋਂ ਬਾਅਦ ਸ਼ਾਮ ਨੂੰ ਪੁਲਿਸ ਨਾਲ ਹੋਏ ਸਮਝੌਤੇ ਉਪਰੰਤ ਭਾਜਪਾ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਉਨਾਂ ਦੇ ਨਾਲ ਬਿਰਾਜਮਾਨ ਹਨ ਪ੍ਰਦੇਸ਼ ਭਾਜਪਾ …
Read More »ਪੰਜਾਬ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਲੰਗਰ ਵਰਤਾਇਆ
ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਵਰਤਉਣ ਦੀ ਸੇਵਾ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਭਾਜਪਾ ਸ਼ਹਿਰੀ ਪ੍ਰਧਾਨ ਅਤੇ ਲੰਗਰ ਛਕੀਆਂ ਹੋਈਆਂ ਸੰਗਤਾਂ। ਫੋਟੋ- ਰੋਮਿਤ ਸ਼ਰਮਾ
Read More »ਅਕਾਲੀ ਜਥਾ ਸ਼ਹਿਰੀ ਦੇ ਅਹੁੱਦੇਦਾਰਾਂ ਵੱਲੋਂ ਨਵੇਂ ਬਣੇ ਚੇਅਰਮੈਨ ਰੰਧਾਵਾ ਸਨਮਾਨਿਤ
ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਉਪਕਾਰ ਸਿੰਘ ਸੰਧੂ, ਅਵਤਾਰ ਸਿੰਘ ਟਰੱਕਾਵਾਲੇ, ਬਾਵਾ ਸਿੰਘ ਗੁਮਾਨਪੁਰਾ, ਆਰ.ਸੀ. ਯਾਦਵ, ਬੀਬੀ ਵਜਿੰਦਰ ਕੌਰ ਵੇਰਕਾ, ਅਮਰਬੀਰ ਢੋਟ ਅਤੇ ਹੋਰ। ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਦਾ ਅੱਜ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਦਫਤਰ ਕਚਹਿਰੀ ਚੌਂਕ ਵਿਖੇ ਪਹੁੰਚਣ ਤੇ ਅਕਾਲੀ ਦਲ ਦੇ …
Read More »ਤਰਨ ਤਾਰਨ ਰੋਡ ਵਿਖੇ ਅਲ਼ੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ
ਅਮ੍ਰਿਤਸਰ, 6 ਨਵੰਬਰ (ਸੁਖਬੀਰ ਸਿਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਗੁਰਦੁਆਰਾ ਪੋਠੋਹਾਰ, ਭਾਈ ਮੰਝ ਰੋਡ, ਕੋਟ ਮਿੱਤ ਸਿਘ ਵਿਖੇ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਪਜ ਪਿਆਰਿਆਂ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀਆਂ, ਸਕੂਲੀ ਬੱਚਿਆਂ ਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ।ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਈ ਪਾਲਕੀ ਵਿੱਚ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ …
Read More »ਸਿਡਾਨਾ ਇੰਸਟੀਚਿਉਟਸ ਨੇ ਮਨਾਇਆ ਪ੍ਰਕਾਸ਼ ਗੁਰਪੁਰਬ
ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਸਥਾਨਿਕ ਸਿਡਾਨਾ ਇੰਸਟੀਚਿਉਟਸ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਭਾਵਨਾਂ ਸਹਿਤ ਮਨਾਇਆ ਗਿਆ । ਕਾਲਜ਼ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਕੈਂਪਸ ਵਿਖੇ ਧੁਰਕੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਭੋਗ ੳਪਰੰਤ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਆਲੌਕਿਕ ਨਗਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉੱਤਸਵ ਤੇ ਵਿਸ਼ਾਲ ਨਗਰ ਕੀਰਤਨ
ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉੱਤਸਵ ਦੇ ਸਬੰਧ ਵਿਚ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਿੰਡ ਗੁਰੂ ਕੀ ਵਡਾਲੀ ਤੋਂ ਸ਼ੁਰੂ ਹੋਇਆ। ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਛੱਤਰ ਛਾਇਆ ਹੇਂਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ …
Read More »ਜਗਜੀਤ ਤੇ ਪਵਨਦੀਪ ਨੂੰ ਨਿਊ ਰਾਸਾ ਨੇ ਕੀਤਾ ਸਨਮਾਨਤ
ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ ਵੱਖ ਸਕੂਲਾਂ ਵਿਚ ਵਿੱਢੀ ਗਈ ਨਕਲ ਵਿਰੋਧੀ ਸੈਮੀਨਾਰ ਸਬੰਧੀ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫਤਰ ਦੇ ਮੈਨੇਜਰ ਜਗਜੀਤ ਕੁਮਾਰ ਤੇ ਵਾਈਸ ਮੈਨੇਜਰ ਪਵਨਦੀਪ ਸਿੰਘ ਨੇ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਇਸ ਮੋਕੇ ਨਿਊ ਰਾਸਾ ਦੇ ਪ੍ਰਧਾਨ ਤੇ ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਦੇ ਪ੍ਰਿੰਸੀਪਲ ਨਿਰਮਲ …
Read More »ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਹਮੇਸ਼ਾਂ ਗਠਬੰਧਨ ਸਰਕਾਰ ਦੀ ਸੁੱਖ ਲੋਚਦੇ ਹਨ- ਲਾਲੀ ਰਣੀਕੇ
ਛੇਹਰਟਾ, 6 ਨਵੰਬਰ (ਕੁਲਦੀਪ ਸਿੰਘ ਨੋਬਲ)- ਪੰਜਾਬ ਦੇ ਵਿਚ ਅਕਾਲੀ ਭਾਜਪਾ ਦੇ ਲੜਖੜਾ ਰਹੇ ਗਠਬੰਧਨ ਦੇ ਬਾਵਜੂਦ ਵੀ ਪੰਜਾਬ ਦੇ ਕਈ ਕੈਬਨਿਟ ਮੰਤਰੀ ਇਸ ਗਠਬੰਧਨ ਨੂੰ ਅਟੁੱਟ ਤੇ ਮਜਬੂਤ ਮੰਨ ਰਹੇ ਹਨ ਤੇ ਜਨਤਾ ਦੀ ਕਚਹਿਰੀ ਵਿਚ ਗਠਬੰਧਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ। ਇਸੇ ਸਿਲਸਿਲੇ ਤਹਿਤ ਐਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਕਿਹਾ ਕਿ ਗਠਬੰਧਨ ਸਰਕਾਰ ਨੇ ਪੰਜਾਬ …
Read More »ਡਾ. ਰਵਿੰਦਰ ਕੌਰ ਰਵੀ ਦੁਆਰਾ ਰਚਿਤ ਪੁਸਤਕ ‘ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ’ ਦਾ ਵਿਮੋਚਨ
ਪਟਿਆਲਾ, 6 ਨਵੰਬਰ (ਬਿਊਰੋ) – ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਜਸਪਾਲ ਸਿੰਘ ਵਲੋਂ ਸ਼ਾਸਤਰੀ ਸੰਗੀਤ ਦੀ ਗਾਇਕਾ ਅਤੇ ਸਿਤਾਰ ਵਾਦਕ ਡਾ. ਰਵਿੰਦਰ ਕੌਰ ਰਵੀ ਦੁਆਰਾ ਲਿਖਿਤ ਪੁਸਤਕ *ਸੰਗੀਤਾਚਾਰੀਆ ਭਾਈ ਕਾਨ੍ਹ ਸਿੰਘ ਨਾਭਾ* ਦੀ ਵਿਮੋਚਨ ਕੀਤਾ ਗਿਆ। ਡਾ. ਰਵੀ ਜੋ ਕਿ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਹਨ, ਨੇ ਪਹਿਲਾਂ ਦੋ ਪੁਸਤਕਾਂ (ਬਿਖਰੇ ਮੋਤੀ …
Read More » ਗੁਰਪੁਰਬ ਮੋਕੇ ਅਲੋਕਿਕ ਨਗਰ ਕੀਰਤਨ ਸਜਾਏ ਗਏ
ਜੰਡਿਆਲਾ ਗੁਰੂ, 6 ਨਵੰਬਰ (ਹਰਿੰਦਰਪਾਲ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੈਰੋਵਾਲ ਰੋਡ ਜੰਡਿਆਲਾ ਗੁਰੂ ਵੱਲੋਂ ਕਲ੍ਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਫੁਲਾਂ ਨਾਲ ਲੱਦੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਬਿਤ ਸਨ। ਨਗਰ ਕੀਰਤਨ ਗੁਰਦਵਾਰਾ ਸਾਹਿਬ …
Read More »