ਬਠਿੰਡਾ, 11 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਨੋਟਾਂ ਦੇ ਪੈਕਟਾਂ ਵਿੱਚ ਕਾਗਜ ਲਗਾ ਕੇ ਠੱਗੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਐਸ.ਐਸ. ਪੀ ਗੁੁਰਪ੍ਰੀਤ ਸਿੰਘ ਭੁੱਲਰ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੇ ਦਿਨੀ ਥਾਣਾ ਕੋਤਵਾਲੀ ਬਠਿੰਡਾ ਵਿਖੇ ਮੁੱਕਦਮਾ ਨੰਬਰ 310 ਮਿਤੀ 02.09.2014 ਅ/ਧ 379,420,34 ਜੋ ਮੁਦਈ ਵਿਨੋਦ ਕੁਮਾਰ ਪੁੱਤਰ …
Read More »ਪੰਜਾਬ
ਕਾਸਕੋ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ
ਬਠਿੰਡਾ, 11 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਜੀਵਨ ਸਿੰਘ ਯੂਥ ਕਲੱਬ ਪਿੰਡ ਵੜਿੰਗ ਖੇੜਾਂ ਸਮੂਹ ਮੈਬਰਾਂ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਛੇਵਾਂ ਕਾਸਕੋ ਕ੍ਰਿਕੇਟ ਟੂਰਨਾਂਮੈਂਟ ਦਾ ਫਾਇਨਲ ਮੈਂਚ ਕਰਵਾਇਆਂ ਗਿਆ। ਜਿਹੜਾ ਕਿ ਪਿੰਡ ਵੜਿੰਗ ਖੇੜਾ ਅਤੇ ਪੁੰਨੀਵਾਲਾ ਮੌਹਰੀ ਕਾ ਟੀਮ ਵਿਚਾਲੇ ਹੋਇਆ ਜਿਸ ਵਿੱਚ ਪਿੰਡ ਵੜਿੰਗ ਖੇੜਾ ਦੀ ਟੀਮ ਜੇਤੂ ਰਹੀ ਅਤੇ ਇਹ ਮੈਂਚ ਜਿੱਤ ਕੇ ਪਹਿਲਾ …
Read More »ਲੋੜਵੰਦ ਮਰੀਜ਼ਾਂ ਨੂੰ ਐਮਰਜੈਸੀ ਖੂਨਦਾਨ
ਬਠਿੰਡਾ, 11 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:), ਬਠਿੰਡਾ ਦੇ ਵਰਕਰਾਂ ਵਲੋਂ ਸਰਕਾਰੀ ਹਸਪਤਾਲ, ਬਠਿੰਡਾ ਵਿੱਚ ਦੋ ਯੂਨਿਟਾਂ ਬੀ ਪੋਜੀਟਿਵ ਖੂਨ ਦਿੱਤਾ ਗਿਆ।ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਦਾਖਲ ਬਾਲੋ (18) ਪੁੱਤਰੀ ਸੁਲਤਾਨ ਵਾਸੀ ਜੋਗੀ ਨਗਰ, ਗਲੀ ਨੰਬਰ 18, ਇਸ ਲੜਕੀ ਦੇ …
Read More »ਵਿਸ਼ਵ ਕਬੱਡੀ ਲੀਗ ਕੈਲੇਫੋਰਨੀਆ ਈਗਲਜ਼ ਦੀ ਵੈਨਕੂਵਰ ਲਾਇਨਜ਼ ਖਿਲਾਫ ਸ਼ਾਨਦਾਰ ਜਿੱਤ
ਬਠਿੰਡਾ, 11 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰਾਜਿੰਦਰਾ ਕਾਲਜ ਦੇ ਹਾਕੀ ਮੈਦਾਨ ‘ਚ ਖੇਡੇ ਗਏ ਵਿਸ਼ਵ ਕਬੱਡੀ ਲੀਗ ਦੇ ਪਹਿਲੇ ਦਿਨ ਹੀ ਪਹਿਲੇ ਮੈਚ ‘ਚ ਕੈਲੇਫੋਰਨੀਆ ਈਗਲਜ਼ ਦੀ ਟੀਮ ਨੇ ਵੈਨਕੂਵਰ ਲਾਇਨਜ਼ ਦੀ ਟੀਮ ਨੂੰ 65-53 ਨਾਲ ਹਰਾਕੇ, ਹਿੱਕ ਠੋਕਵੀਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਕੈਲੇਫੋਰਨੀਆ ਈਗਲਜ਼ ਦੀ 12 ਮੈਚਾਂ ‘ਚ ਸੱਤਵੀਂ ਜਿੱਤ ਸੀ ਅਤੇ ਵੈਨਕੂਵਰ ਲਾਇਨਜ਼ ਦੀ 12 ਮੈਚਾਂ …
Read More » ਅਮਿੱਟ ਯਾਦਾਂ ਛੱਡ ਗਿਆ ਸਾਰਚੂਰ ਦਾ ਪੇਂਡੂ ਖੇਡ ਮੇਲਾ
ਮੇਲੇ ਭਾਈਚਾਰਕ ਸਾਂਝ ਮਜ਼ਬੂਤ ਕਰਦੇ ਹਨ- ਰਵੀਕਰਨ ਕਾਹਲੋਂ ਰਵੀਕਰਨ ਸਿੰਘ ਕਾਹਲੌਂ ਕਬੱਡੀ ਟੀਮ ਨੂੰ ਮਿਲਦੇ ਹੋਏ ਅਤੇ ਇਨਾਮ ਤਕਸੀਮ ਕਰਦੇ ਹੋਏ। ਬਟਾਲਾ, 11 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਪੀਰਾਂ, ਪੈਗੰਬਰਾਂ, ਰਿਸ਼ੀਆਂ-ਮੁਨੀਆਂ ਦੀ ਵਰੋਸਾੲਂੀ ਧਰਤੀ ਹੈ, ਜਿੱਥੇ ਪਿੰਡਾਂ ਅਤੇ ਕਸਬਿਆਂ ਵਿੱਚ ਰੋਜ਼ਾਨਾ ਹੀ ਕਿਤੇ ਨਾ ਕਿਤੇ ਸੱਭਿਆਚਾਰਕ ਅਤੇ ਖੇਡ ਮੇਲੇ ਲੱਗਦੇ ਰਹਿੰਦੇ ਹਨ ਜੋ ਕਿ ਸਾਡੇ ਪੁਰਾਣੇ ਸੱਭਿਆਚਾਰ ਅਤੇ ਖੇਡ ਵਿਰਸੇ …
Read More »ਏ. ਆਈ. ਐਸ. ਐਸ ਐਫ ਵਲੋਂ 1 ਨਵੰਬਰ ਨੂੰ ਪੰਜਾਬ ਬੰਦ ਰਹੇਗਾ- ਪੀਰ ਮੁਹੰਮਦ/ਕੰਵਰਬੀਰ ਸਿੰਘ
1984 ਦੀ ਸਿੱਖ ਨਸਲਕੁਸ਼ੀ ਦੇ 30 ਸਾਲ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਉਰੋ)- 1984 ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਦੀ 30 ਸਾਲਾਂ ਤੋਂ ਕੀਤੀ ਜਾ ਰਹੀ ਪੁਸ਼ਤਪਨਾਹੀ ਨੂੰ ਚੁਣੌਤੀ ਦਿੰਦਿਆਂ ਅਤੇ ਪੀੜਤਾਂ ਨੂੰ ਇਨਸਾਫ ਦੇ ਮੁੱਦੇ ‘ਤੇ ਕੀਤੀ ਜਾ ਰਹੀ ਸਿਆਸਤ ਨੂੰ ਜੱਗ ਜਾਹਿਰ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 1 ਨਵੰਬਰ ਨੂੰ ਪੰਜਾਬ …
Read More »ਪੰਜਾਬ ਨਾਟਸ਼ਾਲਾ ਵਿਖੇ ਪੰਜ ਰੋਜ਼ਾ ਥੀਏਟਰ ਉਤਸਵ 10 ਤੋਂ 14 ਅਕਤੂਬਰ ਤੱਕ -ਮੰਚਪ੍ਰੀਤ
ਅੰਮ੍ਰਿਤਸਰ, 10 ਅਕਤੂਬਰ (ਦੀਪ ਦਵਿੰਦਰ) -ਪ੍ਰਸਿੱਧ ਡਰਾਮਾ ਡਾਇਰੈਕਟਰ ਮੰਚਪ੍ਰੀਤ ਅਤੇ ਉਘੇ ਸਮਾਜ ਸੇਵਕ ਗੁਰਦੇਵ ਸਿੰਘ ਮਹਿਲਾਂਵਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਰੰਗਕਰਮੀ ਮੰਚ ਅੰਮ੍ਰਿਤਸਰ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਪੰਜਵਾਂ ਸੁਖਦੇਵ ਪ੍ਰੀਤ ਯਾਦਗਾਰੀ ਨਾਟਕ ਉਤਸਵ 10 ਤੋਂ 14 ਅਕਤੂਬਰ ਤੱਕ ਕਰਵਾਇਆ ਜਾਵੇਗਾ। 10 ਅਕਤੂਬਰ ਨੂੰ ਲੇਖਕ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਦਾ ਨਾਟਕ ‘ਕਿਸ ਠੱਗ ਨੇ ਲੁਟਿਆ ਸ਼ਹਿਰ ਮੇਰਾ’, 11 …
Read More »ਬੀ. ਸੀ. ਸੀ. ਆਈ. ਨੌਰਥ ਜ਼ੋਨ ਕ੍ਰਿਕੇਟ ਟੂਰਨਾਮੈਂਟ (ਲੜਕੀਆਂ) ਵਿੱਚ ਦਿੱਲੀ ਨੇ ਹਰਿਆਣਾ ਨੂੰ ਹਰਾਇਆ
ਖ਼ਾਲਸਾ ਕਾਲਜ ਦੀ ਕ੍ਰਿਕੇਟ ਗਰਾਊਂਡ ਵਿਖੇ ਹੋਏ ਟੂਰਨਾਮੈਂਟ ਦਾ ਸ: ਛੀਨਾ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 10 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਦੇ ਇਤਿਹਾਸਕ ਕ੍ਰਿਕੇਟ ਮੈਦਾਨ ਵਿਖੇ ਅੱਜ ਬੋਰਡ ਆਫ਼ ਕੰਟਰੋਲ ਫਾਰ ਕ੍ਰਿਕੇਟ ਇਨ ਇੰਡੀਆ (ਬੀ. ਸੀ. ਸੀ. ਆਈ.) ਵੱਲੋਂ 18 ਅਕਤੂਬਰ ਤੱਕ ਚਲਣ ਵਾਲੇ ਅੰਡਰ-19 ਲੜਕੀਆਂ ਦੇ ਅੰਤਰਰਾਜੀ ਕ੍ਰਿਕੇਟ ਟੂਰਨਾਮੈਂਟ ਵਿੱਚ ਦਿੱਲੀ ਨੇ ਹਰਿਆਣਾ ਨੂੰ 50 ਵਿੱਚੋਂ 36 ਓਵਰਾਂ ‘ਤੇ ਆਲ …
Read More »ਡੀ. ਸੀ ਵੱਲੋਂ ਨਹਿਰੂ ਯੁਵਾ ਕੇਂਦਰ ਵੱਲੋਂ ਇਕੱਤਰ ਕੀਤੀ ਰਾਹਤ ਸਮੱਗਰੀ ਦਾ ਟਰੱਕ ਜੰਮੂ-ਕਸ਼ਮੀਰ ਲਈ ਰਵਾਨਾ
ਜਲੰਧਰ, 10 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਨਹਿਰੂ ਯੁਵਾ ਕੇਂਦਰ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਰਾਹਤ ਸਮੱਗਰੀ ਦਾ ਟਰੱਕ ਅੱਜ ਸਥਾਨਕ ਵਿਰਸਾ ਵਿਹਾਰ ਤੋਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਝੰਡੀ ਦੇ ਕੇ ਰਵਾਨਾ ਕੀਤਾ। ਭੇਜੀ ਜਾ ਰਹੀ ਇਸ ਰਾਹਤ ਸਮੱਗਰੀ ਵਿਚ ਕੰਬਲ, ਚਾਦਰਾਂ, ਖੇਸ, ਸੂਟ, ਲੋਈਆਂ, ਕੋਟੀਆਂ-ਸਵੈਟਰ, ਆਟਾ, ਦਾਲ, ਚੌਲ, ਖੰਡ, ਨਮਕ, …
Read More »ਮਾਨਸਿਕ ਰੋਗੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ ਤਹਿਤ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ- ਆਰ. ਐਸ ਅੱਤਰੀ
ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਕੈਂਪ ਜਲੰਧਰ, 10 ਅਕਤੂਬਰ (ਹਰਦੀਪ ਸਿੰਘ ਦਿਓਲ/ਪਵਨਦੀਪ ਸਿੰਘ ਭੰਡਾਲ) – ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਸਥਾਨਕ ਪਰਿਆਸ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਆਰ.ਐਸ.ਅੱਤਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ …
Read More »