Monday, July 14, 2025

ਪੰਜਾਬ

ਗੁ: ਬੀੜ ਬਾਬਾ ਬੁੱਢਾ ਸਾਹਿਬ ਲਈ ਪੈਦਲ ਚੌਂਕੀ ਸਾਹਿਬ ਅੱਜ 2 ਨਵੰਬਰ ਨੂੰ

ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ) – ਧੰਨ ਸ੍ਰੀ ਗੁਰੂ ਰਾਮ ਦਾਸ ਸਤਿਸੰਗ ਸਭਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਹਰ ਸਾਲ ਦੀ ਤਰ੍ਹਾਂ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਂਦੀ ਪੈਦਲ ਚੌਂਕੀ ਸਾਹਿਬ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਕਮੇਟੀ ਮੈੈਂਬਰ ਸz: ਹਰਜਾਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੁਲਤਾਨਵਿੰਡ ਵਿਖੇ ਹੋਈ। ਮੀਟਿੰਗ ਦੌਰਾਨ …

Read More »

ਫਿਲਮ ‘ਮੈਂਗੋ ਡਰੀਮਜ਼’ ਦੀ ਅੰਮ੍ਰਿਤਸਰ ਤੇ ਤਰਨਤਾਰਨ ਦੀ ਸ਼ੂਟਿੰਗ ਮੁਕੰਮਲ

ਅੰਮ੍ਰਿਤਸਰ, 1 ਨਵੰਬਰ (ਦੀਪ ਦਵਿੰਦਰ) – ਸਾਈ ਕ੍ਰਇਏਸ਼ਨਜ਼ ਦੇ ਸਹਿਯੋਗ ਨਾਲ ਹਾਲੀਵੁੱਡ ਦੀ ਅੰਗਰੇਜ਼ੀ ਫਿਲਮ “ਮੈਂਗੋ ਡਰੀਮਜ਼” ਦੀ ਸ਼ੂਟਿੰਗ ਜੋ ਅੰਮ੍ਰਿਤਸਰ ਤੇ ਤਰਨਤਾਰਨ ਦੇ ਆਲੇ ਦੁਆਲੇ ਹੋ ਰਹੀ ਸੀ, ਅੱਜ ਖਤਮ ਹੋ ਗਈ। ਇਸ ਫਿਲਮ ਦੇ ਨਿਰਦੇਸ਼ਕ, ਅਮਰੀਕਾ ਤੌਂ ਜਾਨ ਅਪਚਰਚ, ਕੈਮਰਾਮੈਨ ਨਾਉਮਨ ਅਹਿਸਾਨ, ਆਰਟ ਡਾਇਰੈਕਟਰ, ਅਜੀਤ ਪਟਨਾਇਕ, ਲੇਖਕ ਮਜ਼ਾਹਿਰ ਰਹੀਮ ਤੇ ਪੋ੍ਰਡਿਊਸਰ ਅਨਾਮਿਕਾ ਸ਼ਰਮਾ ਹਨ। ਮੁੱਖ ਕਿਰਦਾਰ,ਐਨ ਐਸ ਡੀ …

Read More »

ਸਵ. ਨਿਰਮਲਜੀਤ ਸਿੰਘ ਨਮਿਤ ਅਰਦਾਸ ਸਮਾਗਮ ਹੋਇਆ

ਸ਼੍ਰੋਮਣੀ ਕਮੇਟੀ ਸਵ. ਨਿਰਮਲਜੀਤ ਸਿੰਘ ਦੀ ਪਤਨੀ ਨੂੰ ਨੌਕਰੀ ਤੇ ਬੇਟੀ ਦੀ ਪੜ੍ਹਾਈ ਦਾ ਖਰਚ ਦੇਵੇਗੀ- ਜਥੇ. ਅਵਤਾਰ ਸਿੰਘ ਅੰਮ੍ਰਿਤਸਰ, 1 ਨਵੰਬਰ – (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਡਰਾਈਵਰ ਸਵ. ਨਿਰਮਲਜੀਤ ਸਿੰਘ ਦੇ ਨਮਿਤ ਗ੍ਰਹਿ ਪਿੰਡ ਝਾਮਕਾ ਵਿਖੇ ਅਰਦਾਸ ਸਮਾਗਮ ਹੋਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ …

Read More »

ਮਿਹਨਤੀ ਅਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ-ਉਪਕਾਰ ਸੰਧੂ

ਭਾਟੀਆ ਵਾਰਡ ਨੰਬਰ 20 ਦੇ ਪ੍ਰਧਾਨ ਬਣੇ ਅੰਮ੍ਰਿਤਸਰ 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਨਿਊ ਗੋਲਡਨ ਐਵੀਨਿਊ ਵਿਖੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਸ਼ਾਮਿਲ ਹੋਏ, ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਅਕਾਲੀ ਜਥੇ ਦੇ ਮੁੱਖ ਬੁਲਾਰੇ ਸਮਸ਼ੇਰ ਸਿੰਘ ਸ਼ੇਰਾ, …

Read More »

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ)  ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਕੌਸ਼ਲ ਵਿਕਾਸ,ਉੱਦਮਿਤਾ, ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ  ਵੱਲੋਂ ਮਿਤੀ 27-10-14 ਤੋਂ 1-11-14 ਤੱਕ ਸੈਂਟਰਲ ਵਿਜੀਲੈਂਸ ਕਮੀਸ਼ਨ ਦੀ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ। ਇਨਾ੍ਹ ਸਮਾਰੋਹਾਂ ਵਿੱਚ ਵੱਖ-ਵੱਖ ਯੂਥ ਕਲੱਬਾਂ ਦੇ ਨੁੰਮਾਇੰਦਿਆਂ ਅਤੇ ਐਨ. ਵਾਈ. ਸੀ ਵਲੰਟੀਅਰਾਂ, ਵੋਕੇਸ਼ਨਲ ਅਧਿਆਪਕਾਂ ਆਦਿ ਨੇ ਭਾਗ ਲਿਆ ਅਤੇ ਇਸ ਮੌਕੇ ਤੇ ਵਿਜੀਲੈਂਸ ਜਾਗਰੂਕਤਾ …

Read More »

ਮੁਲਭੂਤ ਸੁਵਿਧਾ ਦੇਣ ਲਈ ਸਰਕਾਰ ਵਚਨਬਦ – ਜੋਸ਼ੀ

ਮੈਨ ਕੂਈਨਜ ਰੋਡ ਤੇ ਸੀਵਰੇਜ ਦਾ ਅਤੇ ਰੈਲਵੇ ਲਿੰਕ ਰੋਡ ਤੇ ਟਾਈਲਾਂ ਦੇ ਕੰਮਾਂ ਦਾ ਉਦਘਾਟਨ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਹਲਕਾ ਉਤਰੀ ਵਿਚ ਪੈਂਦੀ ਵਾਰਡ ਨੰ. 49 ਵਿਖੇ ਵੱਖ ਵੱਖ ਥਾਵਾਂ ਤੇ ਵਿਕਾਸ ਕੰਮਾਂ ਦਾ ਉਦਘਾਟਨ ਮਾਨਯੋਗ ਸਥਾਨਕ ਸਰਕਾਰ, ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਵੱਲੋ ਕੀਤਾ ਗਿਆ। ਇਸ ਮੋਕੇ ਤੇ ਮੰਤਰੀ ਜੋਸ਼ੀ ਨੇ ਕਿਹਾ ਕਿ ਸਰਕਾਰ …

Read More »

ਫੈਡਰੇਸ਼ਨ ਮਹਿਤਾ ਨੇ ਪੰਜਾਬ ਬੰਦ ਦੌਰਾਨ ਕੀਤੇ ਰੋਸ ਮੁਜਾਹਰੇ – ਢੋਟ ਸਾਥੀਆਂ ਸਮੇਤ ਗ੍ਰਿਫਤਾਰ

ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਫੈਡਰੇਸ਼ਨ ਮਹਿਤਾ ਦਾ ਸੰਘਰਸ਼ ਰਹੇਗਾ ਜ਼ਾਰੀ – ਢੋਟ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਖੂਨੀ ਦਰਿੰਦਿਆਂ ਵੱਲੋਂ ਹਜ਼ਾਰਾਂ ਦੀ ਸੰਖਿਆ ਵਿਚ ਮਾਰੇ ਗਏ ਨਿਰਦੋਸ਼ ਅਤੇ ਬੇਕਸੂਰ ਸਿੱਖਾਂ ਦੇ ਪਰਿਵਾਰਾਂ ਨੂੰ ਇੰਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਲਈ ਅੱਜ ਕੀਤੇ ਗਏ ਪੰਜਾਬ …

Read More »

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ)- ਅੱਜ ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ, ਕੋਟ ਬਾਬਾ ਦੀਪ ਸਿੰਘ, ਅੰਮ੍ਰਿਤਸਰ-1 ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਭਾਰਤ ਦੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਸਹੂੰ ਚੁੱਕ ਸਮਾਗਮ ਮਨਾਇਆ ਗਿਆ। ਬੱਚਿਆਂ ਤੇ ਅਧਿਆਪਕਾਂ ਨੇ ਸਹੂੰ ਚੁੱਕਦੇ ਹੋਏ ਦੇਸ਼ ਦੀ ਰਾਸ਼ਟਰੀ ਏਕਤਾ, ਅਖੰਡਤਾ ਅਤੇ ਰੱਖਿਆ ਪ੍ਰਤੀ …

Read More »

ਜਥੇਦਾਰ ਅਵਤਾਰ ਸਿੰਘ ਵੱਲੋਂ ਯੂਬਾ ਸਿਟੀ ਵਿਖੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ 1 ਨਵੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਅਤੇ ਕੈਨੇਡਾ ਵਿੱਚ ਵਸਦੇ ਸਿੱਖਾਂ ਦੀਆਂ ਨਸਲੀ ਅਤੇ ਹੋਰ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਵਿਸ਼ਵ ਵਿਆਪੀ ਪਹਿਚਾਣ ਸਥਾਪਤ ਕਰਨ ਲਈ ਬਣ ਰਹੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਦੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਥੋਂ ਦੀਆਂ ਸੈਂਕੜੇ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਜੈਕਾਰਿਆਂ ਦੀ ਗੂੰਜ ਵਿਚ ਰੱਖਿਆਂ …

Read More »

ਪਿੰਡ ਸਾਧਪੁਰ ਵਿਖੇ ਮਹਾਨ ਕੀਰਤਨ ਦਰਬਾਰ ਸਜਾਇਆ

ਖੁਜਾਲਾ, 1 ਨਵੰਬਰ  (ਸਿਕੰਦਰ ਸਿੰਘ)- ਸਥਾਨਕ ਪਿੰਡ ਸਾਧਪੁਰ ਵਿੱਚ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਸਰਬਜੀਤ ਸਿੰਘ ਧੁੰਦਾ, ਭਾਈ ਧਰਮਵੀਰ ਸਿੰਘ, ਬਾਬਾ ਗੁਰਦੀਪ ਸਿੰਘ, ਭਾਈ ਉਂਕਾਰ ਸਿੰਘ ਨੇ ਸ਼ਬਦ ਕੀਰਤਨ ਅਤੇ ਬਾਬਾ ਸੁੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਅਤੇ ਕਥਾ ਵਾਚਕ ਜਥਿਆਂ ਵਲੋਂੇ ਸੰਗਤਾਂ ਨੂੰ …

Read More »