Monday, June 2, 2025
Breaking News

ਪੰਜਾਬ

ਗੁਰਦੁਆਰਾ ਜੰਡਾਲੀਸਰ ਸਾਹਿਬ’ਤੇ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਹੀਂ-ਸੰਤ ਦਾਦੂਵਾਲ

ਭਾਰੀ ਫੋਰਸ ਲਗਾਉਣ ਦੀ ਕੀਤੀ ਨਿਖੇਧੀ ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਗੁਰਦੁਆਰਾ ਜੰਡਾਲੀਸਰ ਸਾਹਿਬ 9 ਸਤੰਬਰ 1999 ਨੂੰ ਜਮੀਨ ਦੇ ਮਾਲਕ ਉਗਰ ਸਿੰਘ, ਭਿੰਦਰ ਸਿੰਘ ਅਤੇ ਮਹਿੰਦਰ ਸਿੰਘ ਆਪਣੇ ਵਕੀਲ ਇਕਬਾਲ ਸਿੰਘ ਚਹਿਲ ਆਦਿ ਨੇ ਪਿੰਡ ਦੀਆਂ ਸੰਗਤਾਂ ਦੀ ਹਾਜਰੀ ਵਿੱਚ ਸਾਨੂੰ ਸੇਵਾ ਸੌਂਪੀ ਸੀ ਤੇ ਉਸ ਦਿਨ ਤੋਂ ਲੈ ਕੇ ਹੁਣ ਤੱਕ ਗੁਰਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ …

Read More »

ਪਿੰਡ ਵਾਸੀਆਂ ਨੇ ਲਗਾਇਆ ਧਰਨਾ- ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪੰਥਕ ਸੇਵਾ ਲਹਿਰ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਦੇਖ-ਰੇਖ ਹੇਠ ਚਲ ਰਹੇ ਗੁਰਦੁਆਰਾ ਜੰਡਾਲੀਸਰ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਕਬਜੇ ਦਾ ਮਾਮਲਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ।ਅੱਜ ਗੁਰਦੁਆਰਾ ਸਾਹਿਬ ਦੀ ਜ਼ਮੀਨ ਦੇ ਮਾਲਕ ਉਗਰ ਸਿੰਘ, ਭਿੰਦਰ ਸਿੰਘ ਅਤੇ ਮਹਿੰਦਰ ਸਿੰਘ …

Read More »

ਪੇਂਡੂ ਸਾਹਿਤ ਸਭਾ ਵਲੋਂ ਪੁਸਤਕ ਰਲੀਜ਼ ਸਮਾਰੋਹ 26 ਨੂੰ

ਰਾਮਪੁਰਾ ਫੂਲ, 16 ਅਕਤੂਬਰ (ਅਵਤਾਰ ਸਿੰਘ ਕੈਂਥ/ ਬੱਲੀ) – ਪੇਂਡੂ ਸਾਹਿਤ ਸਭਾ (ਰਜਿ.) ਬਾਲਿਆਂਵਾਲੀ ਦੀ ਮੀਟਿੰਗ ਅਜਮੇਰ ਦੀਵਾਨਾ ਦੀ ਪ੍ਰਧਾਨਗੀ ਹੇਠ ਹੋਈ।ਸਭਾ ਵੱਲੋਂ ਪੁਸਤਕ ਰਿਲੀਜ਼ ਸਮਾਰੋਹ 26 ਅਕਤੂਬਰ, 2014 ਨੂੰ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਵਿੱਚ ਜੀਤ ਸਿੰਘ ਚਹਿਲ ਦਾ ਰੁਬਾਈ ਸੰਗ੍ਰਹਿ ‘ਖੱਟੇ ਮਿੱਠੇ ਬੇਰ’ ਅਤੇ ਅਜਮੇਰ ਦੀਵਾਨਾ ਦਾ ਕਹਾਣੀ ਸੰਗ੍ਰਹਿ ‘ਫੁਲਕਾਰੀ’ ਰਲੀਜ ਕੀਤਾ ਜਾਵੇਗਾ।ਕਹਾਣੀ ਸੰਗ੍ਰਹਿ ਤੇ ਪੇਪਰ ਕਹਾਣੀਕਾਰ ਅਤਰਜੀਤ …

Read More »

ਟੀ.ਪੀ.ਡੀ. ਮਾਲਵਾ ਕਾਲਜ ਫੂਲ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ

ਰਾਮਪੁਰਾ ਫੂਲ, 16 ਅਕਤੂਬਰ (ਅਵਤਾਰ ਸਿੰਘ ਕੈਂਥ/ਬੱਲੀ) – ਪੰਜਾਬੀ ਯੂਨੀਵਰਸਿਟੀ ਤਪੱਸਵੀ ਪੂਰਨ ਦਾਸ (ਟੀ.ਪੀ.ਡੀ.) ਮਾਲਵਾ ਕਾਲਜ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋਇਆ।ਕੈਂਪ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਕੈਂਪ ਲਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਇੰਨਾਂ ਕੈਂਪਾ ਰਾਹੀਂ …

Read More »

ਦਿਮਾਗੀ ਪ੍ਰੇਸ਼ਾਨੀ ਤਹਿਤ ਘਰੋਂ ਗਏ ਲੜਕੇ ਦੀ ਭਾਲ

ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਧਾਰਮਿਕ ਸਰਗਰਮੀਆਂ ਵਿਚ ਭਾਗ ਲੈਣ ਵਾਲੇ ਭਾਈ ਗਮਦੂਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਗਲੀ ਮੁਲਤਾਨੀਆਂ ਰੋਡ ਬਠਿੰਡਾ ਦਾ ਲੜਕਾ ਪ੍ਰਭਜੋਤ ਸਿੰਘ ਲਾਲੀ 19 ਸਤੰਬਰ 2014 ਨੂੰ ਘਰੋਂ ਚਲਾ ਗਿਆ।ਜੋ ਦਿਮਾਗੀ ਪ੍ਰੇਸ਼ਾਨ ਰਹਿੰਦਾ ਹੈ। ਪਹਿਲਾਂ ਵੀਂ ਦੋ ਵਾਰ ਘਰੋਂ ਚਲਾ ਗਿਆ ਸੀ ਜੋ ਗੁਰਦੁਆਰਾ ਸਾਹਿਬ ਵਿਚੋਂ ਮਿਲਿਆ ਸੀ। ਲੜਕੇ ਦਾ …

Read More »

ਸੋਹਣਾ ਸਕੂਲ ਮੁਹਿੰਮ ਦੇ ਤਹਿਤ ਸਕੂਲ ਵਿੱਚ ਵਰਲਡ ਹੇੇੇੇਂੇਡ ਵਾਸ਼ ਡੇ” ਮਨਾਇਆ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਲਾਧੂਕਾ ਵਿਖੇ ਡਾਇਰੇਕਟਰ ਜਨਰਲ ਸਕੂਲ ਸਿੱਖਆ-ਕਮ-ਸਟੇਟ ਪ੍ਰੋਜੇਕਟ ਡਾਇਰੇਕਟਰ ਦੇ ਹੁਕਮਾ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਸੋਹਣਾ ਸਕੂਲ ਮੁਹਿੰਮ ਤਹਿਤ ਅੱਜ ਸਕੂਲ ਵਿੱਚ ”ਵਰਲਡ ਹੇਂਡ ਵਾਸ਼ ਡੇ” ਮਨਾਇਆ ਗਿਆ। ਜਿਸ ਵਿੱਚ ਸਵੇਰ ਦੀ ਸਭਾ ਸਮੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਹਾਉਸ ਦੇ ਇੰਚਾਰਜ ਮੇਂਡਮ ਸ਼੍ਰੀਮਤੀ ਨਿਰਮਲਜੀਤ ਵਲੋਂ ਵਧੀਆ …

Read More »

ਸਵੱਛ ਭਾਰਤ ਮੁਹਿੰਮ ਤਹਿਤ ਸਕੂਲ ਦੀ ਕੀਤੀ ਸਫ਼ਾਈ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵਿੱਢੇ ਗਏ ਸਫ਼ਾਈ ਅਭਿਆਨ ਤਹਿਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੋਹਣਾ ਸਕੂਲ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਦਿਆਰਥੀਆਂ ਨੂੰ ਹੈਂਡ ਵਾਸ਼ ਦੀ ਮਹਤੱਤਾ ਬਾਰੇ ਦੱਸਿਆ ਗਿਆ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਪੰਮੀ ਸਿੰਘ ਨੋਡਲ ਅਫ਼ਸਰ ਸਫ਼ਾਈ ਅਭਿਆਨ ਸਰਕਾਰੀ ਮਾਡਲ ਸਕੂਲ ਫਾਜ਼ਿਲਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੱਥ ਧੋਣੇ ਸਿਖਾਏ ਗਏ। …

Read More »

5 ਲੱਖ ਦਾ ਇਨਾਮ ਫਾਜ਼ਿਲਕਾ ਵਾਸੀ ਦਾ ਨਿਕਲਿਆ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਵੀਕਲੀ ਲਾਟਰੀ ਦਾ ਪਹਿਲਾ ਇਨਾਮ ਚੌਥੀ ਵਾਰ ਫਾਜ਼ਿਲਕਾ ਵਿਚ ਰੂਪ ਚੰਦ ਲਾਟਰੀ ਵਿਕਰੇਤਾ ਦੁਆਰਾ ਵੇਚੀ ਗਈ ਟਿਕਟ ਤੋਂ ਨਿਕਲਿਆ ਹੈ। ਜਾਣਕਾਰੀ ਦਿੰਦਿਆਂ ਮਹਿਰੀਆਂ ਬਾਜਾਰ ਵਿਚ ਸਥਿਤ ਰੂਪ ਚੰਦ ਲਾਟਰੀ ਦੇ ਸੰਚਾਲਕ ਰੂਪ ਚੰਦ ਨੇ ਦੱਸਿਆ ਕਿ ਪੰਜਾਬ ਸਟੇਟ ਵੀਕਲੀ ਲਾਟਰੀ ਨੰਬਰ 10-41296 ਜਿਸਦਾ ਡਰਾਅ 5 ਲੱਖ ਰੁਪਏ 15 ਅਕਤੂਬਰ 2014 ਨੂੰ ਨਿਕਲਿਆ …

Read More »

ਸਵੀਪ ਪ੍ਰਾਜੈਕਟ ਤਹਿਤ ਕਰਵਾਏ ਮੁਕਾਬਲੇ

ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ ਉਚ ਸਿੱਖਿਆ ਸੰਸਥਾਵਾਂ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਬਤੌਰ ਨਵੇਂ ਵੋਟਰ ਰਜ਼ਿਸਟਰਡ ਕਰਨ ਦੇ ਲਈ ਸਵੀਪ ਪ੍ਰਾਜੈਕਟ ਕਾਫ਼ੀ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਡੀਏਵੀ ਕਾਲਜ ਆਫ਼ ਐਜ਼ੂਕੇਸ਼ਨ ਦੇ ਆਰਟ ਕਲੱਬ ਵੱਲੋਂ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ …

Read More »

1 ਨਵੰਬਰ ਨੂੰ ਵਪਾਰਕ, ਵਿਦਿਅਕ, ਸਰਕਾਰੀ ਦਫਤਰ ਬੰਦ ਰੱਖੇ ਜਾਣ – ਕੰਵਰਬੀਰ ਸਿੰਘ

ਲੋਕ ਦੇ ਰਹੇ ਹਨ ਪੰਜਾਬ ਬੰਦ ਨੂੰ ਹਮਾਇਤ ਕੰਵਰਬੀਰ ਸਿੰਘ ਅੰਮ੍ਰਿਤਸਰ ਪੰਜਾਬ ਬੰਦ ਦੇ ਸੱਦੇ ਲਈ ਲੋਕਾਂ ਦੀ ਹਮਾਇਤ ਲੈਂਦੇ ਹੋਏ ਨਾਲ ਗੁਰਮਨਜੀਤ ਸਿੰਘ ਅੰਮ੍ਰਿਤਸਰ, ਗੁਰਿੰਦਰ ਸਿੰਘ, ਗੁਰਚਰਨ ਸਿੰਘ ਤੇ ਮਨਜੀਤ ਸਿੰਘ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ)  – ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ 1 ਨਵੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ …

Read More »