ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) -ਕਾਲਜ ਵਿਖੇ ਲਗਾਏ ਗਏ ਇਕ ਪਲੇਸਮੈਂਟ ਮੇਲੇ ਦੌਰਾਨ ਖ਼ਾਲਸਾ ਕਾਲਜ ਦੇ 25 ਵਿਦਿਆਰਥੀਆਂ ਨੂੰ ਭਾਰਤ ਦੇ ਪ੍ਰਸਿੱਧ ਬੈਂਕਾਂ ਵਿੱਚ ਨੌਕਰੀ ਮਿਲੀ ਹੈ। ਇਹ ਨੌਕਰੀ ਵਿਦਿਆਰਥੀਆਂ ਨੂੰ ਐੱਚ. ਡੀ. ਐੱਫ਼. ਸੀ. ਅਤੇ ਜੈਨਪੈਕਟ ਕੰਪਨੀ ਦੁਆਰਾ ਲਏ ਗਏ ਇਮਤਿਹਾਨਾਂ ਅਤੇ ਇੰਟਰਵਿਊ ਵਿੱਚ ਉਚਿੱਤ ਸਥਾਨ ਪ੍ਰਾਪਤ ਕਰਨ ‘ਤੇ ਪ੍ਰਾਪਤ ਹੋਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ …
Read More »ਪੰਜਾਬ
ਟਰੱਕ ਦੇ ਐਕਸੀਲੇਟਰ ਦੀ ਤਾਰ ਫੱਸਣ ਨਾਲ ਟਰੱਕ ਹੋਇਆ ਬੇਕਾਬੂ
ਫੈਕਟਰੀ ਤੇ ਬਿਜਲੀ ਵਿਭਾਗ ਦਫਤਰ ਦਾ ਹੋਇਆ ਭਾਰੀ ਨੁਕਸਾਨ ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)- ਪੁਲਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਅਜਾਦ ਰੋਡ ਵਿਖੇ ਇਕ ਤੇਜ ਰਫਤਾਰ ਆ ਰਹੇ ਟਰੱਕ ਨੇ ਟੱਕਰ ਮਾਰ ਕੇ ਦਵਾਈਆਂ ਵਾਲੀ ਫੈਕਟਰੀ ਦੀ ਕੰਧ ਤੇ ਬਿਜਲੀ ਵਿਭਾਗ ਦੀਆ ਤਰਾਂ, ਖੰਬੇ ਤੇ ਮੀਟਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ. ਹਾਦਸੇ ਦੋਰਾਨ ਕੋਈ ਜਾਨੀ ਨੁਕਸਾਨ ਤਾਂ ਨਹੀ ਹੋਇਆ …
Read More »66 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ
ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)- ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੀਆਂ ਹਦਾਇਤਾਂ ਤੇ ਲੁੱਟਾਂ ਖੌਹਾਂ, ਚੋਰਾਂ ਨੇ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਦੇ ਮੰਤਵ ਨਾਲ ਛੇੜੀ ਗਈ ਮੁਹੰਮ ਤਹਿਤ ਥਾਣਾ ਮੁੱਖੀ ਹਰੀਸ਼ ਬਹਿਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਚੋਂਕੀ ਇੰਚਾਰਜ ਘੰਣੂਪੁਰ ਦਵਿੰਦਰ ਸਿੰਘ ਨੇ ਗੁਪਤ ਸੁਚਨਾ ਦੇ ਆਧਾਰ ਤੇ ਇਕ ਨਸ਼ਾ ਤੱਸਕਰ ਨੂੰ ਕਾਬੂ ਕਰਕੇ ਉਸ ਕੋਲੋਂ 66 ਗ੍ਰਾਮ ਨਸ਼ੀਲਾ ਪਾਊਡਰ …
Read More »ਸਿਡਾਨਾ ਇੰਸਟੀਚਿਊਟਸ ‘ਚ ਕਰਵਾਏ ਫਾਈਨ ਆਰਟ ਮੁਕਾਬਲੇ
ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)- ਸਿਡਾਨਾ ਇੰਸਟੀਚਿਊਟ ਆਫ ਐਜੁਕੇਸ਼ਨ, ਰਾਮ ਤੀਰਥ ਰੋਡ, ਖਿਆਲਾ ਖੁਰਦ ਵਿਖੇ ਕੋਮਲ ਕਲਾਵਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਸਿਡਾਨਾ ਡਿਗਰੀ ਕਾਲਜ, ਸਿਡਾਨਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ, ਸਿਡਾਨਾ ਪੋਲੀਟੈਕਨਿਕ ਦੇ ਵਿਦਿਆਰਥੀਆ ਵਿਚਕਾਰ ਫਾਈਨ ਆੱਰਟ ਮੁਕਾਬਲੇ ਕਰਵਾਏ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆ ਅੰਦਰ ਛੁਪੀਆ ਹੋਈਆ ਕਲਾਵਾਂ ਨੂੰ ਉਜ਼ਾਗਰ ਕਰਨਾ ਸੀ। ਸਿਡਾਨਾ ਸੰਸਥਾ ਦੇ ਵੱਖ-ਵੱਖ ਵਿਭਾਗਾਂ ਦੇ …
Read More »ਮਾਲ ਰੋਡ ਸਰਕਾਰੀ ਸਕੁਲ ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਸੈਮੀਨਾਰ
ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)ੁ ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝੁਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਦੇ ਵਿਹੜੇ ਵਿਚ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਜੋਗਿੰਦਰ ਕੌਰ ਉਪ ਜ਼ਿਲ੍ਹਾ ਸਿ’ਖਿਆ ਅਫ਼ਸਰ ਨੇ ਬਤੌਰ ਮੁ’ਖ ਮਹਿਮਾਨ ਸ਼ਿਰਕਤ ਕੀਤੀ। ਪੰਜਾਬ …
Read More »ਦੋ ਪ੍ਰਬੰਧਕ ਕਮੇਟੀਆਂ ਦੀ ਲੜਾਈ ‘ਚ ਭੱਖਦਾ ਜਾ ਰਿਹਾ ਗਊਸ਼ਾਲਾ ਦਾ ਵਿਵਾਦ
ਜੰਡਿਆਲਾ ਗੁਰੂ, 14 ਅਕਤੂਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਗਊਸ਼ਾਲਾ ਦਾ ਵਿਵਾਦ ਆਏ ਦਿਨ ਭੱਖਦਾ ਜਾ ਰਿਹਾ ਹੈ ਅਤੇ ਦੋ ਪ੍ਰਬੰਧਕ ਕਮੇਟੀਆਂ ਦੀ ਲੜਾਈ ਵਿਚ ਸ਼ਰਾਰਤੀ ਅਨਸਰਾਂ ਨੂੰ ਫਾਇਦਾ ਹੋ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗਊਸ਼ਾਲਾ ਪ੍ਰਬੰਧਕ ਕਮੇਟੀ ਜਿਸਦੇ ਜਨਰਲ ਸਕੱਤਰ ਰਾਜੀਵ ਮਲਹੋਤਰਾ ਜੋ ਕਿ ਕਾਫੀ ਸਮੇਂ ਤੋਂ ਗਊਸ਼ਾਲਾ ਦੀ ਸੇਵਾ ਕਰ ਰਹੇ ਹਨ, ਦੇ ਖਿਲਾਫ ਇਕ ਨਵੀ ਬਣੀ ਪ੍ਰਬੰਧਕ …
Read More »ਇੰਟਰਨੈਸ਼ਨਲ ਫਤਿਹ ਅਕੈਡਮੀ ਸਦਕਾ ਅੰਮ੍ਰਿਤਸਰ ਜਿਲ੍ਹੇ ਨੂੰ ਫੈਂਸਿੰਗ ਮੁਕਾਬਲੇ ‘ਚ ਮਿਲਿਆ ਦੂਸਰਾ ਸਥਾਨ
ਜੰਡਿਆਲਾ ਗੁਰੂ, 14 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਰਾਜ ਪੱਧਰ ਦੇ ਸਕੂਲਾਂ ਦਾ ਫੈਂਸਿੰਗ ਮੁਕਾਬਲਾ, ਬਾਬਾ ਫਰੀਦ ਅਕੈਡਮੀ ਸੀ. ਸੈਕੰ ਸਕੂਲ ਊਭਾ (ਮਾਨਸਾ) ਵਿਖੇ 6 ਅਕਤੂਬਰ ਤੋਂ 8 ਅਕਤੂਬਰ 2014 ਤੱਕ ਕਰਵਾਇਆ ਗਿਆ। ਇਸ ਵਿਚ ਕੁਲ 18 ਰਾਜਾਂ ਨੇ ਭਾਗ ਲਿਆ। ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਹੋਣਹਾਰ ਵਿਦਿਆਰਥੀਆ ਦੀ ਵਧੀਆ ਕਾਰਗੁਜ਼ਾਰੀ ਸਦਕਾ ਅੰਮ੍ਰਿਤਸਰ ਜਿਲ੍ਹੇ ਨੂੰ ਦੂਸਰਾ ਸਥਾਨ …
Read More »ਜੰਗ-ਏ-ਆਜ਼ਾਦੀ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ
ਜਲੰਧਰ, 14 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਕਰਤਾਰਪੁਰ ਵਿਖੇ ਬਣਾਈ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ ਦੇ 19 ਅਕਤੂਬਰ ਨੂੰ ਰੱਖੇ ਜਾ ਰਹੇ ਨੀਂਹ ਪੱਥਰ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨਾਲ ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਡਾ. …
Read More »ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੈਂਬਰ ਪਾਰਲੀਮੈਂਟ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਮੀਟਿੰਗ
ਜਲੰਧਰ, 14 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਸੰਤੋਖ ਸਿੰਘ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਤਹਿਤ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਸਕੀਮਾਂ ਤਹਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਹੋਈ
ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) – ਵੱਖ-ਵੱਖ ਨਿਯੁਕਤੀਆਂ ਦੀ ਪੁਸ਼ਟੀ ਅਤੇ ਨਵੇਂ ਕੋਰਸਾਂ ਦੇ ਆਰਡੀਨੈਂਸ ਤੋਂ ਇਲਾਵਾ ਅਤੇ ਵੱਖ ਫੈਕਲਟੀਆਂ ਵਿਚ ਹੋਏ ਪੀ.ਐਚ.ਡੀ. ਥੀਸਜ਼ ਨੂੰ ਪ੍ਰਵਾਨਗੀ ਅੱਜ ਇਥੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਦੀ ਵਿਚ ਦਿੱਤੀ ਗਈ। ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤੀ। ਏਜੰਡਾ ਰਜਿਸਟਰਾਰ ਡਾ. …
Read More »