ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਦੇ ਮੌਕੇ ਤੇ ਵੀ.ਕੇ.ਆਰ.ਵੀ.ਰਾਓ ਦੀ ਯਾਦ ਵਿੱਚ ਸੱਭਿਆਚਾਰਕ, ਸਮਾਜਿਕ ਅਤੇ ਨੈਤਿਕ ਪੱਖਾਂ ਨੂੰ ਹੁਲਾਰਾ ਦੇਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 300 ਵਲੰਟੀਅਰਜ਼ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਰਘਬੀਰ ਸਿੰਘ ਮਾਨ (ਸਹਾਇਕ ਡਾਇਰੈਕਟਰ,ਯੁਵਕ ਸੇਵਾਵਾਂ, …
Read More »ਪੰਜਾਬ
ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਤੇ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜਿਆਂ …
Read More »ਐੱਸ.ਡੀ.ਐੱਮ ਗਰੇਵਾਲ ਵੱਲੋਂ ਸਵੱਛ ਭਾਰਤ ਮੁਹਿੰਮ ‘ਚ ਲੋਕਾਂ ਦੇ ਸਹਿਯੋਗ ਦੀ ਮੰਗ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਐੱਸ.ਡੀ.ਐੱਮ. ਬਟਾਲਾ ਸ. ਜਗਵਿੰਦਜੀਤ ਸਿੰਘ ਗਰੇਵਾਲ ਨੇ ਸਵੱਛ ਭਾਰਤ ਮੁਹਿੰਮ ਨੂੰ ਸਬ-ਡਵੀਜ਼ਨ ਬਟਾਲਾ ‘ਚ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਬਟਾਲਾ, ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਦੇ ਨਗਰ ਕੌਂਸਲ ਅਧਿਕਾਰੀਆਂ ਨੂੰ ਇਸ ਮੁਹਿੰਮ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਸਾਰੇ ਸ਼ਹਿਰਾਂ ‘ਚ ਸਫਾਈ ਮੁਹਿੰਮ ਨੂੰ ਜੰਗੀ …
Read More »ਸਿਖਿਆ ਵਿਭਾਗ ਪੰਜਾਬ ਤੇ ਬ੍ਰਿਟਿਸ਼ ਕੌਸਲ ਵੱਲੋ ਗੁਰਦਾਸਪੁਰ ਜਿਲੇ ਦੇ 14 ਅਧਿਆਪਕ ਸਨਮਾਨਿਤ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਰਾਜ ਸਿਖਿਆ ਵਿਭਾਗ ਅਤੇ ਬ੍ਰਿਟਿਸ ਕੌਸਲ ਅਥਾਰਟੀ ਦੇ ਆਪਸੀ ਸਹਿਯੋਗ ਨਾਲ ਸੁਰੂ ਕੀਤੇ ਗਏ ਪ੍ਰੋਜੈਕਟ (ਪੈਲਟੀ) ਪੰਜਾਬ ਇੰਗਲਿਸ ਲੈਂਗੂਏਜ਼ ਟਰੇਨਿੰਗ ਇੰਨਸੀਏਟਿਵ ਅਧੀਨ ਪੰਜਾਬ ਦੇ ਸਾਰੇ ਜਿਲਿਆਂ ਵਿਚੋਂ ਚੰਗੀਗੜ੍ਹ ਪਹੁੰਚੇ ਮਾਸਟਰ ਟਰੇਨਰ ਨੂੰ ਮਿਤੀ 23 ਸਤੰਬਰ ਨੂੰ ਲਲਿਤ ਇੰਟਰਨੈਸ਼ਨਲ ਚੰਡੀਗੜ੍ਹ ਵਿਖੇ ਉਹਨਾ ਦੀਆਂ ਮਾਸਟਰ ਟਰੇਨਰ ਦੀਆਂ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਸਰਟੀਫਿਕੇਟ ਦੇ ਕੇ …
Read More »ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਬੈਂਚ ਪਰੈਸ ਮੁਕਾਬਲਾ ਕਰਵਾਇਆ ਗਿਆ
ਰਾਜਪੁਰਾ, 24 ਸਤੰਬਰ (ਡਾ. ਗੁਰਵਿੰਦਰ ਅਮਨ)- ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵਲੋਂ ਰਾਜਪੁਰਾ ਤਹਿਸੀਲ ਵਿਖੇ ਪਾਵਰ ਲਿਫਟਿੰਗ ਮੁਕਾਬਲਾ ਕਰਵਾਇਆ ਗਿਆ। ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਵਿਚ ਸਿਹਤ ਸੰਭਾਲ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹਨਾਂ ਤਹਿਤ 71 ਪਾਵਰ ਲਿਫਟਰਾਂ ਨੇ ਵੱਖ ਵੱਖ ਵਰਗਾਂ ਵਿਚ ਹਿਸਾ ਲਿਆ। ਜਿਸ ਵਿਚ 18 ਲੜਕੀਆਂ ਨੇ ਸੋਨੇ ਦਾ ਤਮਗਾ ਅਤੇ 18 ਨੇ ਚਾਂਦੀ ਤੇ ਤਾਂਬੇ ਦੇ ਤਗਮੇ ਹਾਸਲ ਕੀਤੇ। ਇਸ …
Read More »ਸਕੇਪ ਪੰਜਾਬ ਸੰਸਥਾ ਵਲੋਂ ਡਾ. ਸੀ. ਪੀ. ਕੰਬੋਜ ਦਾ ਸਨਮਾਨ
ਫਗਵਾੜਾ, 24 ਸਤੰਬਰ (ਪਤਰ ਪ੍ਰੇਰਕ)- ਸਕੇਪ ਪੰਜਾਬ ਜਿਥੇ ਤਕਨਾਲੌਜੀ ਨੂੰ ਉੱਨਤ ਕਰਨ ਦੇ ਯਤਨ ਕਰ ਰਹੀ ਹੈ ਓਥੇ ਹੀ ਪੰਜਾਬੀ ਤਕਨੀਕੀਕਰਨ ਕਰਨ ਵਾਲੀਆਂ ਸ਼ਖ਼ਸੀਅਤਾ ਨੂੰ ਸਨਮਾਨਿਤ ਵੀ ਕਰ ਰਹੀ ਹੈ।ਇਸੇ ਤਹਿਤ ਸਕੇਪ ਪੰਜਾਬ ਸੰਸਥਾ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਡਾ. ਸੀ. ਪੀ. ਕੰਬੋਜ ਦੇ ਫਗਵਾੜਾ ਪਹੁੰਚਣ ‘ਤੇ ਇੱਕ ਸਮਾਗਮ ਦੋਰਾਨ ਉਹਨਾਂ ਦੇ ਪੰਜਾਬੀ ਭਾਸ਼ਾ ਦੇ ਤਕਨੀਕੀ ਪਸਾਰੇ ਵਿੱਚ ਵਿਸ਼ੇਸ਼ ਯੋਗਦਾਨ ਦੇ …
Read More »ਸ਼ਰਧਾਲੂਆਂ ਦਾ ਸਮਾਨ ਚੋਰੀ ਕਰਨ ਤੇ ਜਿਸਮ ਫਰੋਸ਼ੀ ਦਾ ਧੰਦਾ ਕਰਨ ਵਾਲੀਆਂ ਔਰਤਾਂ ਪੁਲਿਸ ਸ਼ਿਕੰਜੇ ‘ਚ
ਅੰਮ੍ਰਿਤਸਰ 24 ਸਤੰਬਰ (ਜਸਬੀਰ ਸਿੰਘ) – ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਪੰਜਾਬ ਪੁਲੀਸ ਵੱਲੋ ਸ੍ਰੀ ਦਰਬਾਰ ਸਾਹਿਬ ਅੰਦਰੋ ਚੋਰਾਂ ਦੀ ਸਫਾਈ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਪਹਿਲੇ ਦਿਨ 11 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜੀਆ ਸ੍ਰੀ ਦਰਬਾਰ ਕੰਪਲੈਕਸ ਵਿੱਚ ਸ਼ਰਧਾਲੂਆਂ ਦਾ ਸਮਾਨ ਚੋਰੀ ਕਰਨ ਤੇ ਲਾਗਲੇ ਹੋਟਲਾਂ ਵਿੱਚ ਦੇਹ ਵਪਾਰ ਕਰਨ ਦਾ ਗੋਰਖ ਧੰਦਾ ਵੀ ਕਰਦੀਆ …
Read More »ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਨੂੰ ਸਰਕਾਰੀ ਸੁਰੱਖਿਆ ਦੇ ਘੇਰੇ ‘ਚ ਲਿਆ ਕੇ ਸ਼ਰਧਾਲੂਆਂ ਦੀ ਚੈਕਿੰਗ ਲਈ ਲਗਾਏਗੀ ਸਕੈਨਰ ਤੇ ਮੈੇਟਲ ਡੀਟੈਕਟਰ ਸਾਬਕਾ ਸਕੱਤਰਾਂ ਨੇ ਜਤਾਇਆ ਵਿਰੋਧ
ਅੰਮ੍ਰਿਤਸਰ, 24 ਸਤੰਬਰ- (ਜਸਬੀਰ ਸਿੰਘ ਪੱਟੀ 09356024684) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਭਾਵੇਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਨੂੰ ਪੁਲੀਸ ਰੀਮਾਂਡ ਤੋ ਬਾਅਦ ਪੁਲੀਸ ਦੀ ਰਿਪੋਰਟ ਮੁਤਾਬਕ ਅੱਜ ਜੇਲ ਵੀ ਭੇਜ ਦਿੱਤਾ ਗਿਆ, ਪਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਨੂੰ ਇੱਕ ਮੰਦਰ ਦਾ ਰੂਪ ਦੇਣ ਲਈ ਇਸ ਕਦਰ ਕਾਹਲੀ …
Read More »ਖ਼ਾਲਸਾ ਪਬਲਿਕ ਸਕੂਲ ਦੇ ਅੰਕੁਸ਼ ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤੀ ਸ਼ਾਨਦਾਰ ਜਿੱਤ
ਅੰਮ੍ਰਿਤਸਰ, 24 ਸਤੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅੰਕੁਸ਼ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਲੰਧਰ ਵਿਖੇ ਕਰਵਾਏ ਗਏ ਟੇਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਅੰਡਰ-19 ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤ ਹ੍ਵੈ । ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਅੰਕੁਸ਼ ਦੀ ਇਸ ਜਿੱਤ ‘ਤੇ ਵਧਾਈ ਦਿੰਦਿਆ ਕਿਹਾ ਕਿ ਉਸਨੇ ਸਕੂਲ ਅਤੇ ਆਪਣੇ …
Read More »ਅਖਿਲ ਭਾਰਤੀਯ ਵਿਦਿਆਰਥੀ ਪਰਿਸ਼ਦ ਨੇ ਅੰਮ੍ਰਿਤਸਰ ਦੀ ਇਕਾਈ ਐਲਾਨੀ
ਲਵੀਸ਼ ਚਾਵਲਾ ਨੂੰ ਪ੍ਰਧਾਨ ਤੇ ਪ੍ਰਤੀਕ ਕਪੂਰ ਨੂੰ ਸੈਕਟਰੀ ਬਣੇ ਛੇਹਰਟਾ, 24 ਸਤੰਬਰ (ਰਾਜੂ) – ਅਖਿਲ ਭਾਰਤੀਯ ਵਿਦਿਆਰਥੀ ਪਰਿਸ਼ਦ ਅੰਮ੍ਰਿਤਸਰ ਨੇ ਵਿਦਿਆਰਥੀ ਪਰਿਸ਼ਦ ਮਾਦਵ ਵਿੱਦਿਆ ਨਿਕੇਤਨ ਵਿਖੇ ਸਟੂਡੈਂਟ ਲੀਡਰਸ਼ਿਪ ਟਰੇਨਿੰਗ ਕੈਂਪ ਲਗਾਇਆ। ਜਿਸ ਵਿੱਚ ਏਬੀਵੀਪੀ ਦੇ ਉੱਤਰ ਖੇਤਰ ਭਾਰਤ ਦੇ ਖੇਤਰੀ ਸੰਗਠਨ ਮੰਤਰੀ ਸ਼੍ਰੀਨਿਵਾਸ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ।ਵਿਦਿਆਰਥੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਹੋਇਆ ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ …
Read More »