ਤਰਸਿੱਕਾ, 30 ਸਤੰਬਰ (ਕੰਵਲਜੀਤ ਸੰਧੂ) – ਲੋਕ ਭਲਾਈ ਕਾਰਜਾ ਹਿੱਤ ਖਾਲਸਾ ਮਿਸ਼ਨ ਵੱਲੋਂ ਪਿੰਡ ਮੱਲ੍ਹੀਆਂ ਵਿਖੇ ਗਰੀਬ ਪਰਿਵਾਰਾਂ ਨਾਲ ਸਬੰਧਤ ਪੰਜ ਲੜਕੀਆਂ ਦੀਆਂ ਸ਼ਾਦੀਆਂ ਪ੍ਰਕਾਸ਼ ਸਿੰਘ ਸ਼ਾਹ ਜ਼ਿਲ੍ਹਾ ਪ੍ਰਧਾਨ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਘਰ ਵਿੱਚ ਕੀਤੇ ਗਏ ਪ੍ਰੋਗਰਾਮ ਅਧੀਨ ਕਰਵਾਈਆਂ ਗਈਆਂ।ਇਸ ਪ੍ਰੋਗਰਾਮ ਤਹਿਤ ਗਰੀਬ ਪਰਿਵਾਰਾ ਨਾਲ ਸਬੰਧਤ ਲੜਕੀਆਂ ਜੋ ਨਜ਼ਦੀਕ ਦੇ ਪਿੰਡਾਂ ਮੱਲ੍ਹੀਆਂ, ਬਾਲੀਆਂ, ਜਾਣੀਆਂ ਆਦਿ ਨਾਲ ਸਬੰਧਤ ਸਨ ਦੀਆਂ …
Read More »ਪੰਜਾਬ
ਅਕਾਲ ਚੈਨਲ ਯੂ. ਕੇ ਨੇ ਵਿਦੇਸ਼ ਦੀਆਂ ਸੰਗਤਾਂ ਵੱਲੋਂ ਜੰਮੂੁਕਸ਼ਮੀਰ ਦੇ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਦੀ ਸਹਾਇਤਾ ਦਿੱਤੀ
ਅੰਮ੍ਰਿਤਸਰ, ੩੦ ਸਤੰਬਰ (ਗੁਰਪ੍ਰੀਤ ਸਿੰਘ) – ਜੰਮੂੁਕਸ਼ਮੀਰ ਵਿੱਚ ਹੜ੍ਹਾਂ ਕਾਰਣ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਅਕਾਲ ਚੈਨਲ ਯੂ. ਕੇ ਨੇ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ: ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਨੂੰ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ। ਇਹ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਕਵੀਸ਼ਰੀ ਗਾਇਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀਸ਼ਰੀ ਗਾਇਨ ਪ੍ਰਤੀਯੋਗਤਾ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ ਤੇ ਸ. ਜਤਿੰਦਰ ਸਿੰਘ ਐਡੀਨਸ਼ਲ ਮੈਨੇਜਰ ਦੀ ਨਿਗਰਾਨੀ ਹੇਠ …
Read More »ਵਿਰਸਾ ਵਿਹਾਰ ਵਿੱਚ ਕਿਤਾਬ ਰੀਲੀਜ਼ ਸਮਾਰੋਹ 4 ਨੂੰ
ਅੰਮ੍ਰਿਤਸਰ, 30 ਸਤੰਬਰ (ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਲੇਖਕ ਤੇ ਕਾਲਮਨਵੀਸ ਭੂਪਿੰਦਰ ਸਿੰਘ ਸੰਧੂ ਦੀ ਨਵ ਪ੍ਰਕਾਸ਼ਿਤ ਪੁਸਤਕ ‘ਨਾਲ ਤੁਰਨ ਦਰਿਆ’ ਦਾ ਲੋਕ ਅਰਪਣ ਸਮਾਗਮ 4 ਅਕਤੂਬਰ ਨੂੰ ਸ਼ਾਮ 4 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾਂ ਦੇ ਪ੍ਰਧਾਨ ਕੇਵਲ ਧਾਲੀਵਾਲ, ਪ੍ਰਮਿੰਦਰਜੀਤ ਤੇ ਜਗਦੀਸ਼ ਸਚਦੇਵਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬੀ ਦੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਕਰਾਸ ਕੰਟਰੀ ਵਿੱਚ ਅਵੱਲ
ਅੰਮ੍ਰਿਤਸਰ, 30 ਸਤੰਬਰ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਏ ਇੰਟਰ ਕਾਲਜ ਕਰਾਸ ਕੰਟਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੀ ਟੀਮ 12 ਅੰਕ ਹਾਸਲ ਕਰਕੇ ਉਕਤ ਮੁਕਾਬਲੇ ਵਿੱਚ ਅਵੱਲ ਰਹੀ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਪ੍ਰਗਟਾਉਂਦਿਆ ਕਿਹਾ ਕਿ ਕਾਲਜ ਦੀਆਂ …
Read More »ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਦੀ ਟ੍ਰੇਨਿੰਗ ਦੇਣਾ ਫੂਡ ਪ੍ਰਾਸੈਸਿੰਗ ਮੰਤਰਾਲੇ ਦਾ ਮੁੱਖ ਟੀਚਾ – ਹਰਸਿਮਰਤ ਬਾਦਲ
ਈ.ਪੀ.ਐਫ ਪੈਨਸ਼ਨ ਧਾਰਕਾਂ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜਲੰਧਰ, 30 ਸਤੰਬਰ (ਹਰਦੀਪ ਸਿੰਘ ਦਿਓਲ/ ਪਵਨਦੀਪ ਸਿੰਘ) – ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਫੂਡ ਪ੍ਰਾਸੈਸਿੰਗ ਖੇਤਰ ਨੂੰ ਭਰਪੂਰ ਸੰਭਾਵਨਾਵਾਂ ਵਾਲਾ ਖੇਤਰ ਆਖਦਿਆਂ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਫੂਡ ਪ੍ਰਾਸੈਸਿੰਗ ਉਦਯੋਗਾਂ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਕਿੱਤਾਮੁਖੀ ਹੁਨਰ (ਸਕਿੱਲ ਡਿਵੈਲਪਮੈਂਟ) …
Read More »ਪੀ.ਐਚ.ਡੀ.ਫ਼ਪੋਸਟ ਡਾਕਟਰਲ ਖੋਜਾਰਥੀਆਂ ਅਤੇ ਟੀਚਿੰਗ ਫੈਕਲਟੀ ਲਈ ਐਡਵਾਂਸ ਖੋਜ ਵਿਧੀ, ਸਟੈਟੇਟਿਕਸ ਵਿਸ਼ੇ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 30 ਸਤੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੀ.ਐਚ.ਡੀ.ਫ਼ਪੋਸਟ ਡਾਕਟਰਲ ਖੋਜਾਰਥੀਆਂ ਅਤੇ ਟੀਚਿੰਗ ਫੈਕਲਟੀ ਲਈ ਐਡਵਾਂਸ ਖੋਜ ਵਿਧੀ, ਸਟੈਟੇਟਿਕਸ ਵਿਸ਼ੇ ‘ਤੇ ਵਰਕਸ਼ਾਪ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਖੋਜਾਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਂਇੰਸਜ਼ ਦੇ ਪ੍ਰੋ. ਏ.ਕੇ. ਠੁਕਰਾਲ ਇਸ ਮੌਕੇ ਮੁੱਖ …
Read More »ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 22ਵੀਂ ਬਰਸੀ ਪਿੰਡ ਗਦਲੀ ਵਿੱਖੇ 9-10 ਅਕਤੂਬਰ ਨੂੰ
ਜਡਿਆਲਾ ਗੁਰੂ, 30 ਸਤੰਬਰ (ਹਰਿੰਦਰਪਾਲ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 22ਵੀ ਬਰਸੀ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9-10 ਅਕਤੂਬਰ ਨੂੰ ਪਰਿਵਾਰ ਅਤੇ ਸਮੂਹ ਪੰਥ ਵਲੋਂ ਮਨਾਈ ਜਾ ਰਹੀ ਹੈ।ਜਿਸ ਵਿੱਚ ਸਮੂਹ ਸਿੱਖ ਕੌਮ ਨੂੰ ਹੁੰਮ-ਹੁੰਮਾ ਕੇ ਪਹੂੰਚਣ ਦਾ ਸੱਦਾ ਦਿੱਤਾ ਜਾਦਾ ਹੈ।ਇੱਸ ਮੌਕੇ 9 ਅਕਤੂਬਰ ਨੂੰ …
Read More »ਪਰਵਿੰਦਰ ਐਮੇਚਿਉਰ ਸਪੋਰਟਸ ਅਕੈਡਮੀ ਨੇ ਕਰਾਇਆ ਦੂਸਰਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਕ੍ਰਿਕਟ ਟੂਰਨਾਮੈਂਟ
ਅੰਡਰ-14 ‘ਚ ਵਿਸ਼ਵ ਪਬਲਿਕ ਸਕੂਲ, ਅੰਡਰ-17 ਤੇ 19 ‘ਚ ਸੰਤ-ਡੇਅ ਬੋਰਡਿੰਗ ਸਕੂਲ ਰਿਹਾ ਜੇਤੂ ਜੰਡਿਆਲਾ ਗੁਰੂ, 30 ਸਤੰਬਰ (ਹਰਿੰਦਰਪਾਲ ਸਿੰਘ)- ਸਥਾਨਕ ਸ. ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ ਜੀ.ਟੀ. ਰੋਡ ਮਾਨਾਂਵਾਲਾ ਵਿਖੇ ਪਰਵਿੰਦਰ ਐਮੇਚਿਉਰ ਸਪੋਰਟਸ ਅਕੈਡਮੀ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਜਿਲੇ ਦੇ ਵੱਖ ਵੱਖ ਸਕੂਲਾਂ ਦਾ ਦੂਸਰਾ ਸ਼ਹੀਦ ਉਧਮ ਸਿੰਘ ਮੈਮੋਰੀਅਲ ਕ੍ਰਿਕਟ ਟੂਰਨਾਮੈਂਟ, ਂਮਾਝਾ ਪ੍ਰੈਸ ਕਲੱਬ ਅੰਮ੍ਰਿਤਸਰਂ ਦੇ ਸਹਿਯੋਗ ਨਾਲ ਕਰਵਾਇਆ …
Read More »’ਸੋਹਣਾ ਸਕੂਲ ਮੁਹਿੰਮ’ ਤਹਿਤ ਕਿਲ੍ਹਾ ਟੇਕ ਸਿੰਘ ਸਕੂਲ ‘ਚ ਲੇਖ ਮੁਕਾਬਲੇ ਕਰਵਾਏ
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਪ੍ਰਿਸੀਪਲ ਸ੍ਰੀਮਤੀ ਨਿਰਪਜੀਤ ਕੌਰ ਚਹਿਲ ਦੀ ਅਗਵਾਈ ਹੇਠ ‘ਸੋਹਣਾ ਸਕੂਲ ਮੁਹਿੰਮ’ ਦੇ ਤਹਿਤ ਸਫਾਈ ਦੀ ਅਹਿਮੀਅਤ ਬਾਰੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਾਏ ਗਏ। ਜਿਸ ਵਿੱਚ ਸ੍ਰੀਮਤੀ ਸੁਖਵਿੰਦਰ ਬਾਜਵਾ ਅਤੇ ਅਸ਼ੋਕ ਕੁਮਾਰ ਨੇ ਜੱਜ ਦੀ ਭੁਮਿਕਾ ਨਿਭਾਈ। ਲੇਖ ਮੁਕਾਬਲੇ ‘ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੱੜ ਕੇ ਭਾਗ …
Read More »