Sunday, December 22, 2024

ਪੰਜਾਬ

ਸੈਸ਼ਨ ਅਰੰਭਤਾ ਮੌਕੇ ਹਵਨ ਕਰਵਾਇਆ

ਬਠਿੰਡਾ, 28  ਜੁਲਾਈ (ਜਸਵਿੰਦਰ ਸਿੰਘ ਜੱਸੀ)- ਗੁਰੂਕੁਲ ਕਾਲਜ ਬਠਿੰਡਾ (ਸੰਬੰਧਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ) ਵਿਖੇ ਹਰ ਸਾਲ ਦੀ ਤਰਾਂ ਸ਼ੈਸ਼ਨ ਦੀ ਸ਼ੁਰੂਆਤ ‘ਤੇ ਹਵਨ ਕਰਵਾਇਆ ਗਿਆ।ਇਸ ਮੌਕੇ ਤੇ ਸੰਤ ਸਰੂਪਾ ਨੰਦ ਜੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਨਵੇਂ ਸ਼ੈਸ਼ਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਕੁਲਜੀਤ ਸਿੰਘ ਗੋਗੀ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ। ਭੂਸ਼ਨ ਕੁਮਾਰ ਗੋਇਲ ਨੇ ਆਏ ਮਹਿਮਾਨਾਂ ਦਾ …

Read More »

ਮੈਰੀਟੋਰੀਅਸ ਮਾਡਲ ਸਕੂਲ ਬਠਿੰਡਾ ਵਿਖੇ 4 ਅਗਸਤ ਨੂੰ ਸ਼ੁਰੂ ਹੋਣਗੀਆਂ ਜਮਾਤਾਂ -ਡਾ. ਬਸੰਤ ਗਰਗ 

ਡਿਪਟੀ ਕਮਿਸ਼ਨਰ ਨੇ ਦੋਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜਾ  ਬਠਿੰਡਾ, 27  ਜੁਲਾਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਸਰਕਾਰੀ ਸਕੂਲਾਂ ਵਿੱਚੋਂ ੮੦ ਫੀਸ਼ਦੀ  ਤੋਂ ਅਧਿੱਕ ਨੰਬਰ ਲੈ ਕੇ ਪਾਸ ਹੋਣ ਵਾਲੇ ਹੁਸਿਆਰ ਵਿਦਿਆਰਥੀਆਂ ਦੀ ਉਚੇਰੀ ਮੁਫ਼ਤ ਪੜ੍ਹਾਈ ਲਈ  ਇੱਥੋਂ ਦੇ ਗਿਆਨੀ ਜ਼ੈਲ ਸਿੰਘ ਪੀ. ਟੀ .ਯੂ  ਕੈਪਸ ਵਿਖੇ 10  ਏਕੜ ‘ਚ 2923.41 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਮੈਰੀਟੋਰੀਅਸ …

Read More »

ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਹਾਰਨਪੁਰ ਤੋਂ ਵਾਪਸ ਮੁੜੀ

ਅੰਮ੍ਰਿਤਸਰ, 27  ਜੁਲਾਈ ਸਹਾਰਨਪੁਰ ‘ਚ ਗੁਰਦੁਆਰਾ ਸਾਹਿਬ ਦੀ ਜ਼ਮੀਨ ‘ਤੇ ਸਿੱਖਾਂ ਦੇ ਇਕ ਵਿਸ਼ੇਸ਼ ਫਿਰਕੇ ਨਾਲ ਵਿਵਾਦ ਸਬੰਧੀ ਜਾਂਚ ਕਰਨ ਮੌਕੇ ‘ਤੇ ਗਈ ਸ਼੍ਰੋਮਣੀ ਕਮੇਟੀ ਦੀ ਟੀਮ ਆਪਣੀ ਜਾਂਚ ਸਮਾਪਤ ਕਰਕੇ ਵਾਪਸ ਆ ਗਈ ਹੈ।ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਾਰੀ ਘਟਨਾ ਦੀ ਜਾਂਚ ਲਈ ਗਠਿਤ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਭਾਈ ਰਜਿੰਦਰ ਸਿੰਘ ਮਹਿਤਾ ਤੇ ਸ: ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ …

Read More »

ਬੀਬੀ ਗੁਰਸ਼ਰਨ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 27  ਜੁਲਾਈ (ਗੁਰਪ੍ਰੀਤ ਸਿੰਘ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਵਿਖੇ ਸਤਿਗੁਰੂ ਜੀ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸੁਣਿਆਂ ਅਤੇ ਲੰਗਰ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫਤਰ ਵਿਖੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਇਹ ਉਹ ਅਸਥਾਨ ਹੈ ਜਿਥੇ ਹਰ ਕੋਈ ਝੋਲੀਆਂ …

Read More »

ਨੇਤਰਹੀਣ ਵਲੋਂ ਛੋਟੇ ਭਰਾ ਤੇ ਬਾਪ ‘ਤੇ ਤੰਗ ਕਰਨ ਦਾ ਦੋਸ਼

ਜੰਡਿਆਲਾ ਗੁਰੂ, 27  ਜੁਲਾਈ (ਹਰਿੰਦਰਪਾਲ ਸਿੰਘ)- ਜਾਇਦਾਦ ਦੀ ਖਾਤਿਰ ਭਰਾ ਮਾਰੂ ਜੰਗ ਵਿਚ ਇਕ ਨੇਤਰਹੀਣ ਵਿਅਕਤੀ ਨੂੰ ਛੋਟੇ ਭਰਾ ਅਤੇ ਬਾਪ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਨੇਤਰਹੀਣ ਕੇਵਲ ਸਿੰਘ ਪੁੱਤਰ ਮਹਿੰਦਰ ਸਿੰਘ ਵੈਰੋਵਾਲ ਰੋਡ ਨੇੜੇ ਸੰਤ ਮਕੈਨੀਕਲ ਜੰਡਿਆਲਾ ਗੁਰੂ ਨੇ ਦੱਸਿਆ ਕਿ ਅਸੀ ਦੋ ਭਰਾ ਅਤੇ ਦੋ ਭੈਣਾਂ ਪਰਿਵਾਰ ਵਿਚ ਰਹਿੰਦੇ ਸੀ।ਦੋਹਾਂ ਭੈਣਾਂ ਦੇ ਵਿਆਹ ਤੋਂ ਬਾਅਦ ਘਰ …

Read More »

ਪੈਂਲਿੰਗ ਮੁਕਾਬਲਿਆਂ ਵਿਚ ਹਰਦੋਝੰਡਾ ਸਕੂਲ ਜੇਤੂ

ਬਟਾਲਾ, 27  ਜੁਲਾਈ (ਨਰਿੰਦਰ ਬਰਨਾਲ)- ਸਰਵ ਸਿਖਿਆ ਅਭਿਆਨ ਅਥਾਰਟੀ ਪੰਜਾਬ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਸੀ੍ਰ ਅਮਰਦੀਪ ਸਿੰਘ ਸੈਣੀ ਦੀਆਂ ਹਦਾਇਤਾ ਦੀ ਪਾਲਣਾ ਕਰਦਿਆਂ ਬਲਾਕ ਪੱਧਰੀ ਅੰਗਰੇਜੀ ਵਿਸ਼ੇ ਦੇ ਸਪੈਲਿੰਗ ਮੁਕਾਬਲੇ ਕਰਵਾਏ ਜਿਸ ਵਿਚ ਬਲਾਕ ਦੇ 23 ਸਕੂਲਾਂ ਨੇ ਭਾਂਗ ਲਿਆ।ਇਹਨਾਂ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਹਰਦੋਝੰਡੇ ਗੁਰਦਾਸਪੁਰ ਦੀ ਟੀਮ ਜੇਤੂ ਰਹੀ ਤੇ ਇਹ ਟੀਮ ਜਿਲਾ ਪੱੱਧਰੀ ਮੁਕਾਬਲਿਆਂ ਵਿਚ ਹਿੱਸਾ ਲਵੇਗੀ।ਇਸ ਮੌਕੇ …

Read More »

ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਸਾਈਕਲ ਸਕੀਮ ਸ਼ੁਰੂ

ਬਟਾਲਾ, 27  ਜੁਲਾਈ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਸਾਈਕਲ ਸਕੀਮ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਰਸ਼ਨਜ਼ ਵਰਕਰਜ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਇਸ ਦਾ ਲਾਭ ਮਿਲੇਗਾ। ਇਹ ਸਾਈਕਲ ਸਕੀਮ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ …

Read More »

ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ 

ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਡੀ. ਈ. ਓ ਸੈਣੀ ਬਟਾਲਾ, 27  ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਦੇ ਸਿਖਿਆ ਵਿਭਾਗ ਵੱਲੋ ਜਾਰੀ ਸਕੂਲੀ ਕੈਲੰਡਰ ਦੀਅ ਹਦਾਇਤਾ ਅਨੂਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਗੁਰਦਾਸਪੁਰ ਵਿਖੇ ਵਿਦਿਆਰਥੀਆਂ , ਸਕੂਲ ਸਟਾਫ ਤੇ ਸਹਿਯੌਗ ਨਾਲ ਸਕੂਲ ਵਿਖੇ ਤੀਆਂ ਤੀਜ ਦੀਆਂ ਤੇ ਸਾਊਣ ਦੇ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਊਹਾਰ ਮਨਾਇਆ ਗਿਆ। …

Read More »

ਚੀਫ ਖਾਲਸਾ ਦੀਵਾਨ ਵਲੋਂ ਪੰਥਕ ਇਕੱਠ ਨੂੰ ਰੱਦ ਕਰਨ ਦੇ ਫੈਸਲੇ ਦੀ ਭਰਪੂਰ ਸ਼ਲਾਘਾ 

ਸਹਾਰਨਪੁਰ ਵਿਖੇ ਸਿੱਖਾਂ ਉਪਰ ਹੋਏ ਹਮਲੇ ਦੀ ਵੀ ਸਖਤ ਸ਼ਬਦਾਂ ਵਿਚ ਕੀਤੀ ਗਈ ਨਿੰਦਾ  ਅੰਮ੍ਰਿਤਸਰ, 27  ਜੁਲਾਈ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਹੋਈ ਮਹੱਤਵਪੂਰਨ ਇਕੱਤਰਤਾ ਵਿਚ ਮਾਣਯੋਗ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਸੀ੍ਰ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਾਂ ਨੂੰ ਸਿਰ ਮੱਥੇ ਮੰਨਦਿਆਂ 27  ਜੁਲਾਈ, 2014  ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਵਿਸ਼ਾਲ ਪੰਥਕ ਇਕੱਠ ਨੂੰ ਰੱਦ ਕਰਨ …

Read More »

ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਨੇ ਸੁਣੀਆਂ ਮੋਹਨ ਨਗਰ ਵਾਸੀਆਂ ਦੀਆਂ ਮੁਸ਼ਕਲਾਂ 

ਅੰਮ੍ਰਿਤਸਰ, 27  ਜੁਲਾਈ (ਸੁਖਬੀਰ ਸਿੰਘ)- ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਤੇ ਵਾਰਡ ਨੰਬਰ ੨੯ ਦੇ ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲਾ ਨੇ ਅੱਜ ਮੋਹਨ ਨਗਰ ਦਾ ਦੋਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਮੌਕੇ ਗਲੀ ਨੰਬਰ ੪ ਦੇ ਨਿਵਾਸੀਆਂ ਨੇ ਉਨਾਂ ਨੂੰ ਦਰਪੇਸ਼ ਪੀਣ ਵਾਲੇ ਪਾਣੀ, ਸੀਵਰੇਜ ਤੇ ਗਲੀਆਂ ਨਾਲੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਂਬਰ ਅਤੇ ਸੀਵਰੇਜ ਦੀਆਂ ਹੌਦੀਆਂ ਵਿੱਚ ਪਾਣੀ …

Read More »