Monday, January 6, 2025
Breaking News

ਪੰਜਾਬ

ਸੂਰਜ ਸਭਰਵਾਲ ਨੂੰ ਰਾਈਟਸ-ਏੇ-ਹਿਊਮਨ ਰਾਈਟ ਐਕਟੀਵਸਟ ਦਾ ਵਾਰਡ ਪ੍ਰਧਾਨ ਬਣਾਇਆ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ) – ਰਾਈਟਸ-ਏੇ-ਹਿਊਮਨ ਰਾਈਟ ਐਕਟੀਵਸਟ ਦੀ ਮੀਟਿੰਗ ਵਾਰਡ ਨੰਬਰ 41  ਵਿੱਖੇ ਕੀਤੀ ਗਈ ਜਿਸ ਵਿੱਚ ਸ੍ਰੀ ਸੂਰਜ ਸਭਰਵਾਲ ਨੂੰ ਵਾਰਡ ਨੰਬਰ ੪੧ ਤੋ ਸੰਸਥਾ ਦਾ ਪ੍ਰਧਾਨ ਬਣਾਇਆ ਗਿਆ ਤੇ ਇਲਾਕੇ ਵਿੱਚ ਆ ਰਹਿਆ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਨੂੰ ਉੱਚੇਚੇ ਤੌਰ ਤੇ ਪੁੱਜੇ ਸੰਸਥਾ ਦੇ ਚੇਅਰਮੈਨ ਸ਼੍ਰੀ ਅਮਨ ਪਰੈਸ਼ਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 31  ਜੁਲਾਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ ਸਕੂਲ ਵਿੱਚ ਸ਼ਹੀਦ ਊਧਮ ਸਿੰਘ ਨਾਲ ਸੰਬੰਧਿਤ ਕਾਵਿ ਉਚਾਰਨ, ਭਾਸ਼ਣ ਅਤੇ ਚਿੱਤਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ. ਅਵਤਾਰ ਸਿੰਘ ਵੜੈਚ ਵੱਲੋਂ ਵਾਟਰ ਕੂਲਰ ਭੇਟ

ਅੰਮ੍ਰਿਤਸਰ,  31 ਜੁਲਾਈ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਦੇ ਮੁੱਖ ਗੇਟ ਕੋਲ ਸ. ਅਵਤਾਰ ਸਿੰਘ ਵੜੈਚ ਰਿਟਾਇਰਡ ਪ੍ਰਿੰਸੀਪਲ ਵੱਲੋਂ ਠੰਡੇ ਪਾਣੀ ਦਾ ਵਾਟਰ ਕੂਲਰ ਸ. ਮੋਤਾ ਸਿੰਘ ਪੱਤਰਕਾਰ ਨੇ ਭੇਟ ਕੀਤਾ।  ਇਸ ਮੌਕੇ ਸ. ਬਿਜੈ ਸਿੰਘ ਮੀਤ …

Read More »

ਅੰਮ੍ਰਿਤਧਾਰੀ ਸਿੱਖ ਨੂੰ ਇਮਤਿਹਾਨ ਤੋਂ ਰੋਕਣ ‘ਤੇ ਪ੍ਰਿੰਸੀਪਲ ਤੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਜਥੇ: ਅਵਤਾਰ ਸਿੰਘ ਨੇ ਲਿਖਿਆ ਪੱਤਰ

ਅੰਮ੍ਰਿਤਸਰ, 31 ਜੁਲਾਈ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਿੰਸੀਪਲ ਪ੍ਰਸ਼ਾਤ ਵਿਦਿਆ ਮੰਦਰ ਕੋਟਾ, ਰਾਜਿਸਥਾਨ ਨੂੰ ਮੁਆਫੀ ਮੰਗਣ ਲਈ ਪੱਤਰ ਲਿਖਿਆ। ਆਪਣੇ ਇਸ ਪੱਤਰ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੀਡੀਆ ਦੀਆਂ ਖਬਰਾਂ ਤੋਂ ਮੈਨੂੰ ਪਤਾ ਲੱਗਾ ਹੈ ਕਿ ਆਪ ਦੀ ਸੰਸਥਾ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੇ ਨੂੰ ਇਮਤਿਹਾਨ ਵਿੱਚ ਕਕਾਰ ਪਹਿਨ ਕੇ ਜਾਣ ਤੋਂ …

Read More »

ਸ਼ਹੀਦ ਉਧਮ ਸਿੰਘ ਜੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਅੰਮ੍ਰਿਤਸਰ, 31  ਜੁਲਾਈ (ਸਾਜਨ/ਸੁਖਬੀਰ)- ਕੰਬੋਜ ਸਭਾ (ਰਜਿ) ਅੰਮ੍ਰਿਤਸਰ ਵਲੋਂ ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਹਾਲ ਗੇਟ ਵਿਖੇ ਲੱਗੇ ਸ਼ਹੀਦ ਉਧਮ ਸਿੰਘ ਜੀ ਦੇ ਬੂੱਤ ‘ਤੇ ਹਰ ਸਾਲ ਦੀ ਤਰਾਂ ਸਭਾ ਦੇ ਪ੍ਰਧਾਨ ਪ੍ਰਿੰਸੀਪਲ ਅਨੂਪ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਵਲੋਂ ਫੂੱਲਾਂ ਦੇ ਹਾਰ ਪਾ ਕੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।ਇਸ ਮੌਕੇ ਤੇ ਜਿਲ੍ਹਾਂ ਕਾਂਗਰਸ ਕਮੇਟੀ …

Read More »

ਅਖਿਲ ਭਾਰਤੀਆ ਵਿਦਿਆਰਥੀ ਪ੍ਰੀਸ਼ਦ ਵਲੋਂ ਸ਼ਹੀਦ ਉਧਮ ਸਿੰਘ ਸ਼ਰਧਾਜਲੀ ਭੇਂਟ

 ਅੰਮ੍ਰਿਤਸਰ, 31 ਜੁਲਾਈ (ਸਾਜਨ/ਸੁਖਬੀਰ)- ਅਖਿਲ ਭਾਰਤੀਆ ਵਿਦਿਆਰਥੀ ਪ੍ਰੀਸ਼ਦ ਦੇ ਜਿਲਾ ਪ੍ਰਧਾਨ ਲਵਲੀ ਅੰਬਰਸਰੀਆ ਨੇ ਆਪਣੇ ਸਾਥੀਆਂ ਦੇ ਭਾਰੀ ਇੱਕਠ ਸਮੇਤ ਹਾਲ ਗੇਟ ਵਿਖੇ ਸ਼ਹੀਦ ਉਧਮ ਸਿੰਘ ਜੀ ਦੇ ਬੁੱਤ ‘ਤੇ ਫੂੱਲਾਂ ਦੇ ਨਾਲ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ ਪ੍ਰਧਾਨ ਲਵਲੀ ਅੰਬਰਸਰੀਆਂ ਨੇ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਸਾਡੇ ਦੇਸ਼ ਦੇ ਲਈ ਕੂਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਨੂੰ ਕਦੇ ਵੀ ਭੁਲਣ ਨਹੀਂ …

Read More »

ਸ਼ਹੀਦ ਉਧਮ ਸਿੰਘ ਜੀ ਦਾ 74ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 31  ਜੁਲਾਈ (ਸਾਜਨ/ਸੁਖਬੀਰ)- ਸ਼ਹੀਦ ਉਧਮ ਸਿੰਘ ਜੀ ਜਿਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਵਾਪਰੇ ਖੁਨੀ ਕਾਂਡ ਦਾ ਬਦਲਾ ਲੈਣ ਲਈ ਆਪਣੀ ਜਿੰਦਗੀ ਦੇ ੨੧ ਸਾਲ ਦੀ ਸਖਤ ਮਿਹਨਤ ਉਪਰੰਤ 31 ਮਾਰਚ 1940  ਨੂੰ ਲੰਡਨ ਦੇ ਕੇਸਟਨ ਹਾਲ ਵਿਖੇ ਮਾਇਕਲ ਊਡਵਾਇਰ ਨੂੰ ਆਪਣੀਆਂ ਗੋਲੀਆਂ ਨਾਲ ਸਦਾ ਦੀ ਨੀਂਦ ਸੁਆ ਦਿੱਤਾ ਅਤੇ ਹਿੰਦੁਸਤਾਨੀਆਂ ਤੇ ਹੋਏ ਅਤਿਆਚਾਰ ਅਤੇ ਖੁਨੀ ਕਾਂਡ ਦਾ ਬਦਲਾ ਲੈਣ ਤੋਂ ਬਾਅਦ ਹੱਸਦੇ …

Read More »

ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ ਚੀਫ ਖਾਲਸਾ ਦੀਵਾਨ ਵਲੋਂ ਸਨਮਾਨਿਤ

ਅੰਮ੍ਰਿਤਸਰ, 31  ਜੁਲਾਈ (ਜਗਦੀਪ ਸਿੰਘ ਸੱਗੂ)-  ਸੀ੍ਰ ਗੁਰੁ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਹਾਲ ਹੀ ਵਿੱਚ ਆਯੋਜਿਤ ਕੀਰਤਨ ਦਰਬਾਰ ਮੌਕੇ ਚੀਫ ਖਾਲਸਾ ਦੀਵਾਨ ਵਲੋਂ ਸਨਮਾਨਿਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ ਨੇ ਚੀਫ ਖਾਲਸਾ ਦੀਵਾਨ ਦੀ ਦਿੱਲੀ ਲੋਕਲ ਕਮੇਟੀ ਲਈ ਗੁਰਦੁਆਰਾ ਰਕਾਬ ਗੰਜ, ਦਿੱਲੀ ਵਿਖੇ ਇਕ ਦਫਤਰ ਅਲਾਟ ਕਰਨ ਦਾ ਐਲਾਨ ਕੀਤਾ ਹੈ।ਦੀਵਾਨ ਦੇ ਪ੍ਰਧਾਨ ਸ: …

Read More »

ਸਿੱਖ ਬੱਚੇ ਨੂੰ ਟੈਸਟ ‘ਚ ਕ੍ਰਿਪਾਨ ਉਤਾਰ ਕੇ ਜਾਣ ਦਾ ਹੁਕਮ ਸੁਣਾਉਣਾ ਸਿੱਖ ਸਮਾਜ ਲਈ ਚਿੰਤਾ ਦਾ ਵਿਸ਼ਾ- ਸਿੰਘ ਸਾਹਿਬ

ਅੰਮ੍ਰਿਤਸਰ, 31  ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਰਾਜਸਥਾਨ ਵਿਚ ਕੋਟਾ ਦੇ ਇੱਕ ਕਾਲਜ਼ ਵਿਚ ਪ੍ਰੀ-ਮੈਡੀਕਲ ਦੀ ਪ੍ਰੀਖਿਆ ਦਾ ਟੈਸਟ ਦੇਣ ਲਈ ਗਏ ਸਿੱਖ ਬੱਚੇ ਨੂੰ ਟੈਸਟ ਵਿਚ ਕ੍ਰਿਪਾਨ ਉਤਾਰ ਕੇ ਜਾਣ ਦਾ ਹੁਕਮ ਸੁਣਾਉਣਾ ਸਿੱਖ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।ਸਿੱਖ ਬੱਚੇ ਵੱਲੋਂ ਇਸ ਦਾ ਵਿਰੋਧ …

Read More »

ਖਾਲਸਾ ਕਾਲਜ ‘ਚ ਨਵੇਂ ਸੈਸ਼ਨ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ

ਅਨਪੜ੍ਹਤਾ ਦੇ ਖਾਤਮੇ ਲਈ ਵਿੱਦਿਆ ਦਾ ਗਿਆਨ ਵੰਡਣਾ ਚਾਹੀਦਾ : ਸ: ਛੀਨਾ ਅੰਮ੍ਰਿਤਸਰ, 31 ਜੁਲਾਈ (ਪ੍ਰੀਤਮ ਸਿੰਘ)-ਇਤਿਹਾਸਿਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਲਈ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ …

Read More »