ਫਾਜਿਲਕਾ, 22 ਜੁਲਾਈ (ਵਿਨੀਤ ਅਰੋੜਾ) – ਸਥਾਨਕ ਆਲਮਸ਼ਾਹ ਰੋਡ ਉੱਤੇ ਸਥਿਤ ਬਾਬਾ ਰਾਮ ਦੇਵ ਮੰਦਰ ਦੇ ਨੇੜੇ ਬੀਤੇ ਲੱਗਭੱਗ ਡੇਢ ਮਹੀਨੇ ਤੋਂ ਸੀਵਰੇਜ ਪਾਇਪ ਲਾਈਨ ਲਾਈਨ ਨਹੀਂ ਹੋ ਰਹੀ ਹੈ । ਜਿਸਦੇ ਨਾਲ ਨੇੜੇ ਤੇੜੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਮਣਾ ਕਰਣਾ ਪੈ ਰਿਹਾ ਹੈ । ਇਸ ਸਬੰਧੀ ਲੋਕਾਂ ਦੁਆਰਾ ਨਗਰ ਪਰਿਸ਼ਦ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ …
Read More »ਪੰਜਾਬ
ਸ਼ਰਧਾਲੂਆਂ ਦਾ ਜਥਾ ਮਾਤਾ ਦੇ ਦਰਸ਼ਨਾਂ ਲਈ ਹੋਇਆ ਰਵਾਨਾਂ
ਫਾਜਿਲਕਾ, ੨੨ ਜੁਲਾਈ (ਵਿਨੀਤ ਅਰੋੜਾ) – ਪਿੰਡ ਘੁਬਾਇਆ ਤੋ ਸ਼ਰਧਾਲੂਆਂ ਦਾ ਜਥਾ ਸਾਇਕਲਾ ਤੇ ਮਾਤਾ ਦੇ ਦਰਸ਼ਨਾਂ ਲਈ ਅੱਜ ਰਵਾਨਾਂ ਹੋਇਆ। ਜਿਸ ਨੂੰ ਬਾਬਾ ਕਰਮਦੀਨ ਯੂਥ ਕਲੱਬ ਵੱਲੋ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਯੂਥ ਕਲੱਬ ਦੇ ਪ੍ਰਧਾਨ ਸੋਨੂ ਵਧਵਾ, ਮੈਂਬਰ ਓਮ ਪ੍ਰਕਾਸ਼, ਜੰਗੀਰ ਸਿੰਘ, ਲੱਡਾ ਸਿੰਘ, ਜੰਗੀਰ ਸਿੰਘ, ਸਵਰਨ ਸਿੰਘ, ਪਰਵਿੰਦਰ ਸਿੰਘ, ਸਰਬਜੀਤ …
Read More »ਈਸਟਰਨ ਕੈਨਾਲ ਨਹਿਰ ਉਪਰ ਸੁੱਕੇ ਦਰਖਤਾਂ ਦੀ ਆੜ ਹੇਠ ਵੱਢੇ ਜਾ ਰਹੇ ਹਨ ਹਰੇ ਦਰਖਤ
ਮਹਿਕਮੇ ਦੇ ਅਧਿਕਾਰੀਆਂ ਨੇ ਫੋਨ ਸੁਣਨ ਦੀ ਬਜਾਏ ਕੀਤੇ ਬੰਦ ਫਾਜਿਲਕਾ, ੨੨ ਜੁਲਾਈ (ਵਿਨੀਤ ਅਰੋੜਾ) – ਇਕ ਪਾਸੇ ਪੰਜਾਬ ਸਰਕਾਰ ਸਮੇਤ ਹੋਰ ਵੱਖ-ਵੱਖ ਸੰੰਸਥਾਵਾਂ ਵੱਲੋਂ ਪੰਜਾਬ ਸੂਬੇ ਨੂੰ ਹਰਾ ਭਰਾ ਬਣਾਉਣ ਅਤੇ ਪ੍ਰਦੂਸ਼ਨ ਕਾਰਨ ਵਿਗੜ ਰਹੇ ਵਾਤਾਵਰਨ ਨੂੰ ਬਚਾਉਣ ਲਈ ਖਾਲੀ ਸਥਾਨਾ ਤੇ ਪੌਦੇ ਲਗਾ ਕੇ ਹਰਿਆਵਲ ਲਹਿਰਾ ਚਲਾਈਆਂ ਜਾ ਰਹੀਆਂ ਹਨ। ਪਰੰਤੂ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਹਵਨ ਦਾ ਆਯੋਜਨ
ਅੰਮ੍ਰਿਤਸਰ, 22 ਜੁਲਾਈ ( ਜਗਦੀਪ ਸਿੰਘ ਸੱਗੂ)- ਗਰਮੀਆਂ ਦੀਆਂ ਛੁੱਟੀਆਂ ਵਿੱਚ ਅਰਾਮ ਕਰਨ ਤੇ ਤਰੋਤਾਜ਼ਾ ਹੋਣ ਤੋਂ ਬਾਅਦ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਤੇ ਕੈਂਟ ਬ੍ਰਾਂਚ ਅੱਜ ਖੁੱਲ੍ਹ ਗਿਆ ਅਤੇ ਉਸ ਪ੍ਰਭੂ ਪਰਮਾਤਮਾ ਦੀ ਬੰਦਗੀ ਵਿੱਚ ਦੂਜੇ ਪੜ੍ਹਾਅ ਦੀ ਸ਼ੁਰੂਆਤ ਲਈ ਇਨ੍ਹਾਂ ਦੋਨਾਂ ਬ੍ਰਾਂਚਾਂ ਦੇ ਵਿੱਚ ਹਵਨ ਆਯੋਜਿਤ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰਮਾਤਮਾ ਅੱਗੇ …
Read More »ਕੰਪਿਊਟਰ ਟੀਚਰਜ਼ ਵੱਲੋਂ ਸਿੱਖਿਆ ਵਿਭਾਗ ਦੀ ਮੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ
ਅੰਮ੍ਰਿਤਸਰ, 22 ਜੁਲਾਈ ( ਸੁਖਬੀਰ ਸਿੰਘ)- ਕੰਪਿਊਟਰ ਟੀਚਰਜ਼ ਯੂਨੀਅਨ ਅੰਮ੍ਰਿਤਸਰ ਦੀ ਇੱਕ ਹੰਗਾਮੀ ਮੀਟਿੰਗ ਜ੍ਹਿਲਾ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿਚ ਵਿਖੇ ਹੋਈ ।ਇਸ ਮੀਟਿੰਗ ਵਿਚ ਸਮੂਹ ਕਮੇਟੀ ਮੈਂਬਰਾਂ ਅਤੇ ਬਲਾਕ ਪ੍ਰਧਾਨਾਂ ਨੇ ਭਾਗ ਲਿਆ।ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਬਾਰੇ ਵਿਚਾਰ-ਵਿਟਾਂਦਰਾ ਕੀਤਾ ਗਿਆ ਅਤੇ ਭਵਿਖ ਦੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਜ੍ਹਿਲਾ ਪ੍ਰਧਾਨ ਅਮਨ ਸ਼ਰਮਾ ਨੇ ਬਿਆਨ …
Read More »ਮਾਸਟਰ ਕੇਡਰ ਯੂਨੀਅਨ ਵੱਲੋ ਮੁਖਅਧਿਆਪਕਾਂ ਦੀਆਂ ਤਰੱਕੀਆਂ ਕਰਨ ਦੀ ਮੰਗ
ਬਟਾਲਾ, 22 ਜੁਲਾਈ (ਨØਰਿੰਦਰ ਸਿਘ ਬਰਨਾਲ) – ਮਾਸਟਰ ਕੇਡਰ ਦੀ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵਿਖੇ ਹੋਈ ਅਤਿ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਸ. ਕੁਲਵਿੰਦਰ ਸਿੰਘ ਸਿਧੂ ਜਿਲਾ ਪ੍ਰਧਾਂਨ ਨੇ ਕੀਤੀ।ਜਿਸ ਵਿਚ ਪੰਜਾਬ ਦੇ ਸਕੂਲਾਂ ਵਿਚ ਮੁਖੀਆਂ ਦੀਆਂ ਹਜਾਰਾਂ ਹੀ ਅਸਾਮੀਆਂ ਖਾਲੀ ਹੋਣ ਤੇ ਵਿਚਾਰ ਵਟਾਂਦਰਾ ਕੀਤਾ ਗਿਆ ,ਯੂਨੀਅਨ ਨੇ ਦੱਸਿਆ ਸਰਕਾਰ ਕਿ ਸਰਕਾਰ ਵੱਲੋ ਸਕੂਲ ਮੁਖੀਆਂ ਦੀਆਂ ਅਸਾਮੀਆਂ ਨਾ ਭਰਨ ਕਰਕੇ …
Read More »ਰਾਜ ਸਰਕਾਰ ਨਸ਼ਾਖੋਰੀ ਨੂੰ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ – ਦੇਸ ਰਾਜ ਧੁੱਗਾ
ਬਟਾਲਾ, 22 ਜੁਲਾਈ (ਨਰਿੰਦਰ ਸਿਘ ਬਰਨਾਲ) – ਰਾਜ ਸਰਕਾਰ ਪ੍ਰਭਾਵਸ਼ਾਲੀ ਤਰੀਕੇ ਨਾਲ ਨਸ਼ਾਖੋਰੀ ਨੂੰ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾਖੋਰੀ ਦੇ ਇਲਾਜ ਲਈ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਦੇ ਮਕਸਦ ਤਹਿਤ ਮੌਜੂਦਾ ਬਜਟ ਵਿੱਚ ਵਿਸ਼ੇਸ਼ ਫੰਡ ਰੱਖਿਆ ਹੈ। ਇਸ ਸਬੰਧੀ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ ਨੇ ਦੱਸਿਆ ਕਿ ਸੂਬਾ …
Read More »ਬਾਦਲ ਨੂੰ ਕੋਈ ਅਧਿਕਾਰ ਨਹੀ ਕਿ ਉਹ ਪੰਥ ਦੇ ਨਾਮ ਗੁ: ਮੰਜੀ ਸਾਹਿਬ ਵਿਖੇ ਪੰਥਕ ਇੱਕਠ ਕਰਨ
ਸੰਵਿਧਾਨਕ ਰੂਪ ਵਿਚ ਹਰਿਆਣਾ ‘ਚ ਟਾਸਕ ਫੋਰਸ ਦੇ ਬਲਬੂਤੇ ਬਾਦਲ ਦਾ ਕਬਜ਼ਾ- ਸੰਤ ਦਾਦੂਵਾਲ …
Read More »ਪੰਜ ਸਿੰਘ ਸਾਹਿਬਾਨ ਨਲਵੀ ਝੀਂਡਾ ਅਤੇ ਚੱਠਾ ਨੂੰ ਪੰਥ ਵਿੱਚੋ ਛੇਕਣ ਵਾਲੇ ਫੈਸਲੇ ‘ਤੇ ਮੁੜ ਵਿਚਾਰ ਕਰਨ – ਪੀਰ ਮੁਹੰਮਦ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਬਾਕੀ ਸਿੰਘ ਸਾਹਿਬਾਨ ਨਲਵੀ ਝੀਂਡਾ ਅਤੇ ਚੱਠਾ ਨੂੰ ਪੰਥ ਵਿੱਚੋ ਛੇਕਣ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ ਇਹ ਪ੍ਰਤੀਕਰਮ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰਗਟ ਕਰਦਿਆਂ ਕਿਹਾ ਕਿ ਬਿਨਾ ਕਿਸੇ ਨੋਟਿਸ ਦਿੱਤਿਆਂ ਹਰਿਆਣਾ ਦੀ ਅਲੱਗ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਹਿੰਦੂ ਸੰਗਠਨਾਂ ਅਤੇ ਸ਼ਿਵ ਭਗਤਾਂ ਨੇ ਕੀਤੀ ਹੜਤਾਲ, ਬਜਾਰ ਰਹੇ ਬੰਦ
ਸ਼ਿਵ ਭਗਤਾਂ ਨੇ ਸਾੜੇ ਉਮਰ ਅਬਦੂਲਾ ਦੇ ਪੁੱਤਲੇ ਅੰਮ੍ਰਿਤਸਰ, 21 ਜੁਲਾਈ (ਸਾਜਨ/ਸੁਖਬੀਰ)- ਸ਼੍ਰੀ ਅਮਰਨਾਥ ਯਾਤਰਾ ਲਈ ਲੰਗਰ ਲਗਾਉਣ ਜਾਂਦੇ ਸੇਵਾਦਾਰ ਦੇ ਲੰਗਰ ਘਰਾਂ ਦੀ ਬਾਲਟਾਲ ਵਿਖੇ ਕੀਤੀ ਗਈ ਤੋੜਪਨ ਦੇ ਸਬੰਧ ਵਿੱਚ ਹਿੰਦੂ ਸੰਗਠਨਾਂ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿਚ ਹੜਤਾਲ ਕੀਤੀ ਅਤੇ ਸਾਰੇ ਬਜਾਰ ਬੰਦ ਕਰਵਾਏ।ਹਿੰਦੂ ਸੰਗਠਨਾਂ ਵਿਚ ਅਮਰਨਾਥ ਸੇਵਾ ਮੰਡਲ, ਸ਼ਿਵ ਸੈਨਾ ਸਮਾਜਵਾਦੀ, ਬਜਰੰਗ ਦਲ, ਸ਼ਿਵ ਸੈਨਾ ਬਾਲ ਠਾਕਰੇ ਯੂਥ …
Read More »