Monday, May 20, 2024

ਪੰਜਾਬ

ਬੀਬੀਕੇ ਡੀਏਵੀ ਕਾਲਜ ਵਿਖੇ ਐਸ.ਐਸ.ਬੀ ਇੰਟਰਵਿਊ ‘ਤੇ ਅਧਾਰਿਤ ਸੈਮੀਨਾਰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)-  ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਐਨ.ਸੀ.ਸੀ ਵਿਭਾਗ ਵਲੋਂ ਐਸ਼.ਐਸ.ਬੀ ਇੰਟਰਵਿਊ ‘ਤੇ ਅਧਾਰਿਤ ਸੈਮੀਨਾਰ ਐਨ.ਸੀ.ਸੀ ਵਿੰਗ ਦੇ ਕਮਾਂਡਰ ਸ਼੍ਰੀ ਰਾਜੇਸ਼ ਨਈਅਰ ਅਤੇ ਵਿੰਗ ਕਮਾਂਡਰ ਸ਼੍ਰੀ ਬੀ ਰਾਮੋਲਾ ਅਤੇ ਜੇ ਯਾਦਵ ਦੁਆਰਾ ਕਰਵਾਇਆ ਗਿਆ। ਵੱਖ-ਵੱਖ ਕਾਲਜਾਂ ਨੇ ਇਸ ਸੈਮੀਨਾਰ ਵਿਚ ਹਿੱਸਾ ਲਿਆ।ਮਿਸ ਸੋਢੀ ਅਤੇ ਮਿਸ ਹਰਸਿਮਰਨ ਕੌਰ ਨੇ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਸੈਮੀਨਾਰ ਵਿਚ …

Read More »

ਕੰਵਰਬੀਰ ਸਿੰਘ ਤੇ ਸਾਥੀਆਂ ਪ੍ਰੋ: ਭੁੱਲਰ ਦੀ ਫਾਂਸੀ ਰੱਦ ਹੋਣ ਤੇ ਖੁਸ਼ੀ ਵਿੱਚ ਵੰਡੇ ਲੱਡੂ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰ ਕੇ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਦੀ ਖੁਸ਼ੀ ਨੂੰ ਸਾਂਝੀ ਕਰਨ ਲਈ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦੇ ਸਮੂੰਹ ਅਹੁਦੇਦਾਰਾਂ ਨੇ ਵਾਹਿਗੁਰੂ ਦਾ …

Read More »

ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਵੱਲੋਂ ਪ੍ਰੋ. ਭੁੱਲਰ ਦੀ ਫਾਂਸੀ ਮੁਆਫੀ ਦਾ ਫੈਸਲਾ ਇਤਿਹਾਸਕ ਕਰਾਰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਗੁਰੂ ਗ੍ਰੰਥ ਅਤੇ ਪੰਥ ਦੀ ਚੜ੍ਹਦੀ ਕਲਾ ਵਿਚ ਵੱਡਾ ਯੋਗਦਾਨ ਪਾ ਰਹੀ ਜੁਝਾਰੂ ਜਥੇਬਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਸੁਪਰੀਮ ਕੋਰਟ ਵੱਲੋਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਮੁਆਫ ਕਰਨਾ ਇਤਿਆਸਕ ਫੈਸਲਾ ਕਰਾਰ ਦਿੱਤਾ ਹੈ। ਕਰੀਬ ੫੭ ਦੇਸ਼ਾ ਵਿਚ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੀ ਲਿਡਰਸ਼ੀਪ ਵੱਲੋਂ ਭੇਜੇ ਸ਼ੰਦੇਸ਼ਾਂ ਦੀ ਰੋਸ਼ਨੀ ਵਿਚ …

Read More »

ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੁਪਰੀਮ ਕੋਰਟ ਵੱਲੋ ਪ੍ਰੋ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੇ ਜਾਣ ਤੇ ਸੰਤੁਸ਼ਟੀ ਪ੍ਰਗਟ ਕਰਦਿਆ ਕਿਹਾ ਕਿ ਪ੍ਰੋ. ਭੁੱਲਰ ਨੂੰ ਬਿਨਾਂ ਕਿਸੇ ਦੇਰੀ ਤੋ ਰਿਹਾਅ ਕੀਤਾ ਜਾਵੇ ਤਾਂ ਕਿ ਉਹ ਵੀ ਆਪਣੇ ਪਰਿਵਾਰ ਨਾਲ ਰਸਭਿੰਨੀ ਜਿੰਦਗੀ ਬਿਤਾ ਸਕੇ। ਜਾਰੀ ਇੱਕ ਬਿਆਨ ਰਾਹੀ ਗਿਆਨੀ …

Read More »

ਸ੍ਰ: ਅਜੀਤ ਸਿੰਘ ਮਲਹੋਤਰਾ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਅੱਜ

  ਜੰਡਿਆਲਾ ਗੁਰੂ, 31 ਮਾਰਚ ( ਹਰਿੰਦਰਪਾਲ ਸਿੰਘ)- ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਸ੍ਰ: ਅਜੀਤ ਸਿੰਘ ਮਲਹੋਤਰਾ ਦੇ ਗ੍ਰਹਿ ਬਾਹਰਵਾਰ ਬਰਤਨ ਬਾਜ਼ਾਰ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰਾਂ ਧਾਰਮਿਕ ਸਮਾਗਮ ਦੌਰਾਨ ਅੱਜ 1 ਅਪ੍ਰੈਲ 2014 ਨੂੰ ਸਵੇਰੇ 11-00 ਵਜੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਡਿਆਲਾ ਪ੍ਰੈਸ ਕੱਲਬ ਦੇ ਪ੍ਰਧਾਨ ਵਰਿੰਦਰ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ਼ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ

ਬਠਿੰਡਾ, 31 ਮਾਰਚ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ਼ ਵਿਖੇ ਸਮੂਹ ਵਿਦਿਆਰਥੀਆਂ, ਪ੍ਰਿੰਸੀਪਲ ਯਾਦਵਿੰਦਰ ਸਿੰਘ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਪ੍ਰਕਾਸ਼ ਕਰਵਾਉਣ ਉਪਰੰਤ ਭੋਗ ਪਾਇਆ ਗਿਆ ਅਤੇ ਇਸ ਮੌਕੇ ਪੰਥ ਪ੍ਰਸਿੱਧ ਨੌਜਵਾਨ ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਦੁਆਰਾ ਗੁਰਮਤਿ ਗਿਆਨ ਦਾ ਚਾਨਣਾ ਪਾਇਆ ਗਿਆ। ਉਨਾਂ ਨੇ ਸਮੂਹ ਵਿਦਿਆਰਥੀਆਂ ਨੂੰ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ

ਬਠਿੰਡਾ, 31 ਮਾਰਚ  (ਜਸਵਿੰਦਰ ਸਿੰਘ ਜੱਸੀ)-ਬੀਤੇ ਦਿਨੀ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ । ਇਸ ਖੂਨਦਾਨ ਕੈਂਪ ਦਾ ਉਦਘਾਟਨ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ ।ਇਸ ਕੈਂਪ ਵਿਚ ਕੇਵਲ ਵਿਦਿਆਰਥੀ ਹੀ ਨਹੀਂ ਸਗੋਂ ਸਟਾਫ ਮੈਂਬਰਾਂ ਨੇ ਵੀ ਵਧ-ਚੜ ਕੇ ਹਿੱਸਾ ਲਿਆ । ਇਸ …

Read More »

ਹਰਸਿਮਰਤ ਬਾਦਲ ਨੇ ਬਠਿੰਡਾ ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਭਾਰੀ ਇੱਕਠ ਨੂੰ ਕੀਤਾ ਸੰਬੋਧਨ

ਬਠਿੰਡਾ, 31  ਮਾਰਚ (ਜਸਵਿੰਦਰ ਸਿੰਘ ਜੱਸੀ )-ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੁਪਹਿਰ ਤੋਂ ਬਾਅਦ ਅੰਤ ਵਿੱਚ ਬਲਰਾਜ ਨਗਰ ਮੇਨ ਰੋਡ, ਵਾਰਡ ਨੰਬਰ 26-27 ਬਾਬਾ ਦੀਪ ਸਿੰਘ ਨਗਰ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਬਾਦਲ ਸਰਕਾਰ ਨੇ ਬਠਿੰਡਾ ਸ਼ਹਿਰ ਵਿੱਚ ਬਹੁਤ ਵੱਡੇ ਵਿਕਾਸ ਕਰਵਾਏ ਹਨ ਜ਼ੋ …

Read More »

ਹਰ -ਨਰ ਮੋਦੀ, ਹਰ-ਘਰ ਮੋਦੀ ਦੀ ਲਹਿਰ ਨੂੰ ਮਿਲਿਆ ਬਲ

ਸੈਂਕੜੇਂ  ਕਾਂਗਰਸੀ ਵਰਕਰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਿਲ ਫਾਜਿਲਕਾ,  31 ਮਾਰਚ (ਵਿਨੀਤ ਅਰੋੜਾ)-ਦੇਸ਼ ਵਿੱਚ ਚੱਲ ਰਹੀ ਨਰੇਂਦਰ ਮੋਦੀ ਦੀ ਲਹਿਰ ਨੂੰ ਅੱਜ ਉਸ ਸਮੇਂ ਅਤੇ ਬਲ ਮਿਲਿਆ ਜਦੋਂ ਪਿੰਡ ਜੰਡਵਾਲਾ ਮੀਰਾਂਸਾਗਲਾ ਵਿੱਚ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਆਪਣੇ ਸਮਰਥਕਾਂ ਸਹਿਤ ਕਾਂਗਰਸ ਨੂੰ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ।ਕਾਂਗਰਸ ਨੂੰ ਛੱਡ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੀਆਂ ਵਿੱਚ ਪਿੰਡ ਜੰਡਵਾਲਾ …

Read More »

ਤੂਫਾਰੀ ਦੌਰੇ ਦੇ ਦੌਰਾਨ ਚੌ. ਜਿਆਣੀ ਅਤੇ ਸ. ਘੁਬਾਇਆ ਹੋਏ ਪਿੰਡ ਵਾਸੀਆਂਂ ਦੇ ਰੂ-ਬ-ਰੂ

ਫਾਜਿਲਕਾ, 31  ਮਾਰਚ (ਵਿਨੀਤ ਅਰੋੜਾ)- ਖੇਤਰੀ ਵਿਧਾਇਕ ਤੇ ਸਿਹਤ ਮੰਤਰੀ  ਚੌ. ਸੁਰਜੀਤ ਕੁਮਾਰ  ਜਿਆਣੀ ਅਤੇ ਫਿਰੋਜਪੁਰ ਲੋਕ ਸਭਾ ਸੀਟ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ੇਰ ਸਿੰਘ  ਘੁਬਾਇਆ ਨੇ ਅੱਜ ਸੋਮਵਾਰ ਨੂੰ ਫਾਜਿਲਕਾ ਵਿਧਾਨ ਸਭਾ ਖੇਤਰ  ਦੇ ਵੱਖਰੇ ਪਿੰਡਾਂ ਦਾ ਤੂਫਾਨੀ ਦੌਰਾ ਕਰ ਲੋਕਾਂ ਦੇ ਰੂ-ਬ-ਰੂ ਹੋ ਕੇ ਵੋਟਾਂ ਦੀ ਅਪੀਲ ਕੀਤੀ ।ਇਸ ਮੌਕੇ ਚੌ.  ਜਿਆਣੀ ਨੇ ਮੌਜੂਦ ਪਿੰਡ ਵਾਸੀਆਂ ਨੂੰ ਸੰਬੋਧਿਤ …

Read More »